helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAR 11, 2025
ਵਿਦੇਸ਼ਾਂ 'ਚ ਫਸੇ 283 ਭਾਰਤੀ ਨਾਗਰਿਕਾਂ ਨੂੰ ਭਾਰਤ...
ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ,...
ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵਧ ਅੰਕ ਡਿੱਗਿਆ...
MP ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ 54 ਦਿਨ ਦੀ...
ਪੰਜਾਬ
ਮਨੋਰੰਜਨ
Photos
Videos
ਪੱਟੀ (ਸੌਰਭ) - ਪੱਟੀ ਦੇ ਘਾਟੀ ਬਾਜ਼ਾਰ ਸਥਿਤ ਚੋਪੜਾ ਜਨਰਲ ਸਟੋਰ ਦੇ ਨਾਲ ਲੱਗਦੇ ਪੁਰਾਣੇ ਮਕਾਨ ਦੇ ਇਕ ਕਮਰੇ ’ਚੋਂ ਤੋਪ ਦੇ 2 ਗੋਲੇ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਸੁਖਦੇਵ ਰਾਜ ਚੋਪੜਾ ਨੇ ਦੱਸਿਆ ਕਿ ਉਸ ਨੇ ਦੁਕਾਨ ਦੇ ਨਾਲ ਲੱਗਦਾ ਮਕਾਨ 6 ਸਾਲ ਪਹਿਲਾ ਖਰੀਦਿਆ ਸੀ ਅਤੇ ਉਹ ਕਦੇ ਘਰ ਦੀ ਛੱਤ ’ਤੇ ਨਹੀਂ ਸੀ ਗਿਆ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ
ਉਸ ਨੇ ਦੱਸਿਆ ਕਿ ਘਰ ਦੀ ਛੱਤ ’ਤੇ ਫਾਲਤੂ ਸਾਮਾਨ ਸੁੱਟ ਦਿੱਤਾ ਜਾਂਦਾ ਸੀ। ਅੱਜ ਜਦੋਂ ਉਸ ਨੇ ਫਾਲਤੂ ਸਾਮਾਨ ਨੂੰ ਵੇਚਣ ਲਈ ਕੱਢਿਆ ਤਾਂ ਉਸ ਨੂੰ ਇਕ ਸਾਈਡ ’ਤੇ 2 ਗੋਲੇ ਦਿਖਾਈ ਦਿੱਤੇ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਮੌਕੇ ’ਤੇ ਥਾਣਾ ਮੁਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਤੋਪ ਦੇ ਗੋਲੇ ਹਨ, ਜੋ ਬਹੁਤ ਪੁਰਾਣੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਡੇਰਾ ਬਿਆਸ ’ਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ 30 ਨਵੰਬਰ ਤੱਕ ਹੋਏ ਰੱਦ
ਚੰਡੀਗੜ੍ਹ ਪ੍ਰਸ਼ਾਸਨ ਨੇ UT ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, ਪੈਨਸ਼ਨਰਾਂ ਨੂੰ ਵੀ ਮਿਲੇਗਾ ਫ਼ਾਇਦਾ
Stories You May Like
ਪੰਜਾਬ 'ਚ 14 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵੱਡੀ ਮੁਸੀਬਤ 'ਚ ਪੈ ਸਕਦੇ ਨੇ ਲੋਕ...
ਪੰਜਾਬ 'ਚ ਇਸ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਸਿਹਤ ਮਹਿਕਮਾ ਚੌਕਸ, ਐਡਵਾਈਜ਼ਰੀ ਕਰ...
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ...
ਗਾਜ਼ਾ ਦੀ ਬਿਜਲੀ ਸਪਲਾਈ ਕੱਟਣਾ ਇਜ਼ਰਾਈਲ ਵੱਲੋਂ 'ਸਸਤਾ ਬਲੈਕਮੇਲ'
ਰੋਹਿਤ ਸ਼ਰਮਾ ਨੇ ਤੋੜਿਆ 18 ਸਾਲ ਪੁਰਾਣਾ ਰਿਕਾਰਡ, ਇਸ ਖਿਡਾਰੀ ਨੂੰ ਪਛਾੜ ਬਣੇ ਨੰਬਰ...
ਸੀਰੀਆ ਕਤਲੇਆਮ : ਅੰਤਰਿਮ ਰਾਸ਼ਟਰਪਤੀ ਨੇ ਜਵਾਬਦੇਹੀ ਦੀ ਖਾਧੀ ਸਹੁੰ
ਅੰਤਿਮ ਸੰਸਕਾਰ ਦੌਰਾਨ ਚਿਖਾ ਛੱਡ ਕੇ ਭੱਜੇ ਲੋਕ, ਪਈਆਂ ਭਾਜੜਾਂ
ਰੂਸ ਦੀ ਕਾਰਵਾਈ, ਕੱਢ 'ਤੇ ਦੋ ਬ੍ਰਿਟਿਸ਼ ਡਿਪਲੋਮੈਟ
13 ਹਵਾਈ ਅੱਡਿਆਂ 'ਤੇ ਇੱਕ ਦਿਨ 'ਚ ਹਜ਼ਾਰਾਂ ਉਡਾਣਾਂ ਰੱਦ
ਅਧਿਐਨ 'ਚ ਦਾਅਵਾ, ਤੰਬਾਕੂ ਕਾਨੂੰਨਾਂ 'ਚ ਖਾਮੀਆਂ ਕਾਰਨ ਬੱਚੇ ਹੋ ਰਹੇ ਕਮਜ਼ੋਰ
ਭਾਰਤ ਸਰਕਾਰ ਨੇ ਵਿਦੇਸ਼ਾਂ 'ਚ ਬੈਠੇ ਨਕਲੀ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਕਸਿਆ...
Punjab: ਮਾਪਿਆਂ ਦੇ ਇਕਲੌਤੇ ਸੋਹਣੇ-ਸੁਨੱਖੇ ਪੁੱਤ ਦੀ ਸੜਕ ਹਾਦਸੇ 'ਚ ਮੌਤ, ਨਹੀਂ...
ਇਜ਼ਰਾਈਲ ਇਨ੍ਹਾਂ ਲੋਕਾਂ ਨੂੰ ਜਾਰੀ ਕਰੇਗਾ ਵਰਕ ਪਰਮਿਟ
ਪਾਕਿਸਤਾਨੀ ਜੇਲ੍ਹਾਂ ਤੋਂ 21 ਅਫਗਾਨ ਕੈਦੀ ਰਿਹਾਅ
ਪੰਜਾਬ ਤੋਂ ਵੱਡੀ ਖ਼ਬਰ: ਇੰਡੀਆ ਦੇ ਟਰਾਫੀ ਜਿੱਤਣ ਮਗਰੋਂ ਗੋਲ਼ੀਆਂ ਨਾਲ ਕੰਬਿਆ ਇਹ...
ਅਮਰੀਕਾ ਨਾਲ ਵਾਰਤਾ ਕਰਨ ਲਈ ਈਰਾਨ ਤਿਆਰ!
6.4 ਦੀ ਤੀਬਰਤਾ ਦੇ ਭੂਚਾਲ ਨਾਲ ਕੰਬਿਆ ਟਾਪੂ
ਉੱਤਰੀ ਕੋਰੀਆ ਨੇ ਦਾਗੀਆਂ ਕਈ ਬੈਲਿਸਟਿਕ ਮਿਜ਼ਾਈਲਾਂ
Subscribe Now!