Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    10:47:41 AM

  • big theft in punjab

    ਪੰਜਾਬ 'ਚ 2,00,00,000 ਰੁਪਏ ਦੀ ਵੱਡੀ ਚੋਰੀ! ਹੋਸ਼...

  • apple price hike

    ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ...

  • cbi raid in punjab

    ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ...

  • ed big action

    ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਬਜ਼ੁਰਗ ਬੀਬੀ ਦੀਆਂ ਵਾਲੀਆਂ ਝੱਪਟ ਕੇ ਫਰਾਰ ਹੋਏ ਲੁਟੇਰੇ, ਸੀ. ਸੀ. ਟੀ. ਵੀ. ’ਚ ਕੈਦ ਹੋਈ ਵਾਰਦਾਤ

PUNJAB News Punjabi(ਪੰਜਾਬ)

ਬਜ਼ੁਰਗ ਬੀਬੀ ਦੀਆਂ ਵਾਲੀਆਂ ਝੱਪਟ ਕੇ ਫਰਾਰ ਹੋਏ ਲੁਟੇਰੇ, ਸੀ. ਸੀ. ਟੀ. ਵੀ. ’ਚ ਕੈਦ ਹੋਈ ਵਾਰਦਾਤ

  • Edited By Gurminder Singh,
  • Updated: 08 Mar, 2023 06:07 PM
Bathinda
old lady  robber  video
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਅੰਦਰ ਲਗਾਤਾਰ ਔਰਤਾਂ ਦੀਆਂ ਕੰਨ੍ਹਾਂ ਦੀਆਂ ਵਾਲੀਆਂ ਖੋਹਣ ਦੀਆਂ ਵਾਰਦਾਤਾਂ ਲਗਾਤਾਰ ਵਧਣ ਕਾਰਨ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਅੰਦਰ ਡਰ ਦਾ ਮਾਹੌਲ ਬਣਿਆ ਹੋਇਆ ਹੈ। ਆਏ ਦਿਨ ਚੋਰੀ, ਲੁੱਟਖੋਹ, ਕੁੱਟਮਾਰ ਦੀਆਂ ਘਟਨਾਵਾਂ ਵਧਣ ਕਾਰਨ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਅੱਜ ਸ਼ਹਿਰ ਅੰਦਰ ਵਾਰਡ ਨੰ. 9 ’ਚ ਸ਼ੇਰਾਂਵਾਲੇ ਮੁਹੱਲੇ ਵਿਚ ਇਕ 85 ਸਾਲਾਂ ਬਜ਼ੁਰਗ ਬੀਬੀ ਦੀਆਂ 2 ਅਣਪਛਾਤੇ ਵਿਅਕਤੀਆਂ ਵੱਲੋਂ ਕੰਨ੍ਹਾਂ ਦੀਆਂ ਵਾਲੀਆਂ ਖੋਹਣ ਦਾ ਸਮਾਚਾਰ ਮਿਲਿਆ ਹੈ। 

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੇਵਕੀ ਦੇਵੀ (85) ਪਤਨੀ ਪਰਮਾਨੰਦ ਜੋ ਬਾਜ਼ਾਰ ’ਚੋਂ ਦਵਾਈ ਲੈ ਕੇ ਜਿਉਂ ਹੀ ਸ਼ੇਰਾਂਵਾਲੇ ਮੁਹੱਲੇ ਦੀ ਭੀੜੀ ਗਲੀ ਵਿਚ ਦਾਖਲ ਹੋਈ ਤਾਂ 2 ਮੋਟਰਸਾਈਕਲ ਸਵਾਰਾਂ ਵਿਚੋਂ ਇੱਕ ਨੇ ਬਜ਼ੁਰਗ ਦੇ ਪਿੱਛੋਂ ਆ ਕੇ ਉਸਦੀਆਂ ਕੰਨ੍ਹਾਂ ਦੀਆਂ ਵਾਲੀਆਂ ਝੱਪਟ ਲਈਆਂ। ਉਪਰੋਕਤ ਵਿਅਕਤੀ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਚੁੱਕੇ ਹਨ। ਪੁਲਸ ਨੇ ਭਾਲ ਸ਼ੁਰੂ ਕਰ ਦਿੱਤੀ ਹੈ। ਉਧਰ ਨਗਰ ਸੁਧਾਰ ਸਭਾ ਨੇ ਸ਼ਹਿਰ ਅੰਦਰ ਵੱਧ ਰਹੀਆਂ ਵਾਰਦਾਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਸ਼ਹਿਰੀਆਂ ਦੀ ਇਕ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ ਜਿਸ ਵਿਚ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ ਐੱਸ. ਐੱਸ. ਪੀ. ਮਾਨਸਾ ਨੂੰ ਵਫਦ ਦੇ ਰੂਪ ਵਿਚ ਮਿਲਣ ਦਾ ਫੈਂਸਲਾ ਕੀਤਾ ਜਾਵੇਗਾ ਉਥੇ ਸੰਘਰਸ਼ ਉਲੀਕਣ ਦਾ ਵੀ ਫੈਸਲਾ ਲਿਆ ਜਾਵੇਗਾ। 

  • Old lady
  • robber
  • video
  • ਬਜ਼ੁਰਗ ਬੀਬੀ
  • ਲੁਟੇਰੇ
  • ਵੀਡੀਓ

ਹੋਲੀ ਮੌਕੇ ਰਈਆ ’ਚ ਵੱਡੀ ਵਾਰਦਾਤ, ਗਹਿਣੇ ਲੁੱਟਣ ਆਏ ਲੁਟੇਰਿਆਂ ਤੇ ਸੁਨਿਆਰੇ ਵਿਚਾਲੇ ਚੱਲੀਆਂ ਗੋਲ਼ੀਆਂ

NEXT STORY

Stories You May Like

  • robbers snatch gold earrings from elderly woman  s ears and escape
    ਚਿੱਟੇ ਦਿਨ ਬਜ਼ੁਰਗ ਔਰਤ ਦੇ ਕੰਨਾਂ ’ਚੋਂ ਸੋਨੇ ਦੇ ਟਾਪਸ ਝਪਟ ਕੇ ਲੁਟੇਰੇ ਫਰਾਰ
  • fearless robbers attack in phagwara
    ਫਗਵਾੜਾ 'ਚ ਬੇਖੌਫ਼ ਲੁਟੇਰਿਆਂ ਦਾ ਤਾਂਡਵ: ਘਰ ਦੇ ਬਾਹਰ ਕੂੜਾ ਸੁੱਟਣ ਆਈ ਬਜ਼ੁਰਗ ਮਾਤਾ ਦੀਆਂ ਵਾਲੀਆਂ ਝਪਟੀਆਂ
  • elderly woman  gold earrings  daylight robbery
    ਦਿਨ ਦਿਹਾੜੇ ਬਜ਼ੁਰਗ ਔਰਤ ਦੇ ਕੰਨਾਂ ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • gold earring snatched from elderly woman in broad daylight
    ਦਿਨ ਦਿਹਾੜੇ ਬਜ਼ੁਰਗ ਮਹਿਲਾ ਤੋਂ ਸੋਨੇ ਦੀ ਬਾਲੀ ਝਪਟੀ, ਤਲਵਾਰ ਲਹਿਰਾਉਂਦੇ ਫਰਾਰ ਹੋਏ ਬਦਮਾਸ਼
  • robbers escape after snatching gold chain from pastry chef sitting in shop
    ਦੁਕਾਨ ’ਚ ਬੈਠੇ ਹਲਵਾਈ ਦੀ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫਰਾਰ
  • young man had to drink water on motorbike
    ਨੌਜਵਾਨ ਨੂੰ ਮੋਟਰ ’ਤੇ ਪਾਣੀ ਪੀਣਾ ਪਿਆ ਮਹਿੰਗਾ, ਲੁਟੇਰੇ ਮੋਟਰਸਾਈਕਲ ਲੈ ਕੇ ਹੋਏ ਰਫੂਚੱਕਰ
  • theft in ludhiana
    ਸਰਾਫ਼ਾ ਬਾਜ਼ਾਰ 'ਚ ਇਕ ਹਫ਼ਤੇ 'ਚ ਚੌਥੀ ਵੱਡੀ ਵਾਰਦਾਤ: ਬੰਗਾਲੀ ਕਾਰੀਗਰ ਕੋਲੋਂ 6 ਲੱਖ ਦਾ ਪੈਂਡੈਂਟ ਖੋਹ ਕੇ ਲੁਟੇਰੇ...
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • punjab weather update
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
Trending
Ek Nazar
this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ...
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • punjabi residents alarm bell
      ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
    • bbmb releases new on bhakra dam water level reduced in 24 hours
      BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ...
    • when will the gas cylinder reach your home check
      ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • punjab city closed barnala
      ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +