Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:23:31 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਂ : ਸਿੰਗਲਾ

PUNJAB News Punjabi(ਪੰਜਾਬ)

ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਂ : ਸਿੰਗਲਾ

  • Edited By Gurminder Singh,
  • Updated: 22 Aug, 2021 04:02 PM
Ludhiana
olympics  athletes  schools
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਓਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਦੇ ਸਬੰਧਤ ਖੇਤਰਾਂ ਦੇ ਸਕੂਲਾਂ ਦਾ ਨਾਂ ਇਨ੍ਹਾਂ ਖਿਡਾਰੀਆਂ ਨੂੰ ਸਮਰਪਿਤ ਕੀਤੇ ਹਨ। ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਟੋਕੀਓ ਓਲੰਪਿਕ-2020 ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ 11 ਪੰਜਾਬੀ ਖਿਡਾਰੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਂ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਜੀ.ਐੱਸ.ਐੱਸ.ਐੱਸ) ਮਿੱਠਾਪੁਰ, ਜਲੰਧਰ ਦਾ ਨਾਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਹੁਣ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਦੇ ਨਾਂ ਨਾਲ ਜਾਣਿਆ ਜਾਵੇਗਾ।

ਇਹ ਵੀ ਪੜ੍ਹੋ : ਮੇਲਾ ਰੱਖੜ ਪੁੰਨਿਆਂ ਮੌਕੇ ਮਜੀਠੀਆ ਨੇ ਸਮੁੱਚੀ ਲੀਡਰਸ਼ਿਪ ਸਮੇਤ ਭਰੀ ਹਾਜ਼ਰੀ, ਸਿੱਧੂ ਰਹੇ ਨਿਸ਼ਾਨੇ ’ਤੇ

ਸਿੰਗਲਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੰਮੋਵਾਲ, ਅੰਮ੍ਰਿਤਸਰ ਦਾ ਨਾਮ ਉਪ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਜੋ ਓਲੰਪਿਕ ਵਿਚ ਭਾਰਤ ਲਈ ਸਭ ਤੋਂ ਵੱਧ ਛੇ ਗੋਲ ਦਾਗਣ ਵਾਲਾ ਭਾਰਤੀ ਖਿਡਾਰੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਕੂਲ ਓਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਿੰਮੋਵਾਲ ਵਜੋਂ ਜਾਣਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਦਾ ਨਾਂ ਓਲੰਪੀਅਨ ਮਨਦੀਪ ਸਿੰਘ ਵਰੁਣ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਖਿਡਾਰੀਆਂ ਨੇ ਕ੍ਰਮਵਾਰ ਸਟਰਾਈਕਰ ਅਤੇ ਡਿਫੈਂਸ ਖਿਡਾਰੀ ਵਜੋਂ ਓਲੰਪਿਕ ਦੌਰਾਨ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਅੰਮ੍ਰਿਤਸਰ ਹੁਣ ਓਲੰਪੀਅਨ ਸਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਜੋਂ ਜਾਣਿਆ ਜਾਵੇਗਾ, ਜਿਸ ਨੇ ਟੂਰਨਾਮੈਂਟ ਦੌਰਾਨ ਇਕ ਸਫਲ ਮਿਡਫੀਲਡਰ ਵਜੋਂ ਬਿਹਤਰੀਨ ਭੂਮਿਕਾ ਨਿਭਾਈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ਼ ਫਰੀਦਕੋਟ ਨੂੰ ਓਲੰਪੀਅਨ ਰੁਪਿੰਦਰਪਾਲ ਸਿੰਘ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ ਫਰੀਦਕੋਟ ਦਾ ਨਾਮ ਦਿੱਤਾ ਗਿਆ ਹੈ। ਰੁਪਿੰਦਰਪਾਲ ਨੇ ਵੀ ਟੋਕੀਓ ਓਲੰਪਿਕਸ ਵਿਚ 4 ਗੋਲ ਕੀਤੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਨੂੰ ਓਲੰਪੀਅਨ ਹਾਰਦਿਕ ਸਿੰਘ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਦਾ ਨਾਂ ਦਿੱਤਾ ਗਿਆ ਹੈ ਕਿਉਂਕਿ ਹਾਰਦਿਕ ਨੇ ਨਾਕ ਆਊਟ ਪੜਾਅ ਵਿਚ ਬਹੁਤ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਖਲਹਿਰਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਗੁਰਜੰਟ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖਲਹਿਰਾ, ਅੰਮ੍ਰਿਤਸਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰਜੰਟ ਅਤੇ ਦਿਲਪ੍ਰੀਤ ਦੋਵੇਂ ਭਾਰਤੀ ਹਾਕੀ ਟੀਮ ਵਿਚ ਸਟਰਾਈਕਰ ਵਜੋਂ ਖੇਡ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਨੂੰ ਓਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਦਾ ਨਾਮ ਦਿੱਤਾ ਗਿਆ ਹੈ। ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਿਮਰਨਜੀਤ ਨੇ ਦੋ ਬਹੁਤ ਅਹਿਮ ਗੋਲ ਦਾਗੇ ਸਨ।

ਇਹ ਵੀ ਪੜ੍ਹੋ : ਨਸ਼ੇ ਨੇ ਨੈਸ਼ਨਲ ਕੁਸ਼ਤੀ ’ਚ ਗੋਲਡ ਮੈਡਲ ਜਿੱਤਣ ਵਾਲੇ ਨੂੰ ਬਣਾ ਦਿੱਤਾ ਚੋਰ, ਮਾਂ ਲੈਕਚਰਾਰ, ਛੋਟਾ ਭਰਾ ਰਹਿੰਦੈ ਕੈਨੇਡਾ

ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ., ਕਪੂਰਥਲਾ ਨੂੰ ਓਲੰਪੀਅਨ ਕ੍ਰਿਸ਼ਨ ਬੀ. ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ, ਕਪੂਰਥਲਾ ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਠਕ ਭਾਰਤੀ ਟੀਮ ਵਿੱਚ ਰਾਖਵੇਂ ਗੋਲਕੀਪਰ ਵਜੋਂ ਸ਼ਾਮਲ ਸਨ। ਸਿੰਗਲਾ ਨੇ ਕਿਹਾ ਕਿ ਭਾਰਤੀ ਖੇਡਾਂ ਦੇ ਖੇਤਰ ਵਿਚ ਪੰਜਾਬ ਦਾ ਸੁਨਹਿਰੀ ਯੋਗਦਾਨ ਹੈ ਅਤੇ ਇਸ ਨੇ ਦੇਸ਼ ਵਿਚ ਓਲੰਪਿਕ ਲਈ ਦੂਜੀ ਸਭ ਤੋਂ ਵੱਡੀ ਟੀਮ ਭੇਜੀ ਸੀ ਕਿਉਂਕਿ ਕੁੱਲ 124 ਖਿਡਾਰੀਆਂ ਵਿੱਚੋਂ 20 ਪੰਜਾਬ ਦੇ ਸਨ। ਸਿੰਗਲਾ ਨੇ ਦੱਸਿਆ ਕਿ ਇਸ ਤੋਂ ਇਲਾਵਾ, ਸਬੰਧਤ ਤਗਮਾ ਜੇਤੂ ਖਿਡਾਰੀ ਦੇ ਨਿਵਾਸ ਜਾਂ ਪਿੰਡ ਜਾਂ ਖੇਤਰ ਨੂੰ ਜੋੜਨ ਵਾਲੀਆਂ ਸੜਕਾਂ ਦਾ ਨਾਂ ਵੀ ਉਨ੍ਹਾਂ ਖਿਡਾਰੀਆਂ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਮਨਪਸੰਦ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Olympics
  • Athletes
  • Schools
  • ਓਲੰਪਿਕ
  • ਖਿਡਾਰੀ
  • ਸਕੂਲ

ਵੱਡੀ ਖ਼ਬਰ: ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਕੀਤੀ ਗਈ ਪਹਿਲੀ ਮੀਟਿੰਗ ਰਹੀ ਬੇਸਿੱਟਾ

NEXT STORY

Stories You May Like

  • indian shooters to focus on winning individual medals
    ਵਿਅਕਤੀਗਤ ਤਮਗੇ ਜਿੱਤਣ 'ਤੇ ਧਿਆਨ ਕੇਂਦਰਿਤ ਕਰਨ ਭਾਰਤੀ ਨਿਸ਼ਾਨੇਬਾਜ਼
  • punjab schools private schools
    Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • jhiram valley  naxalites  10 convicts  punishment
    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • asian games  indian hockey team leaves for japan to defend gold
    ਏਸ਼ੀਆਈ ਖੇਡਾਂ: ਗੋਲਡ ਬਚਾਉਣ ਲਈ ਜਾਪਾਨ ਰਵਾਨਾ ਹੋਈ ਭਾਰਤੀ ਹਾਕੀ ਟੀਮ; LA 2028 ਓਲੰਪਿਕ 'ਤੇ ਵੀ ਨਜ਼ਰ
  • 10 tubewell motors stolen in succession in abalkhair sainpur
    ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
  • theft committed by breaking the shutters of 10 shops in wadala bangar
    ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ ਲਾਇਆ ਜਾਮ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +