Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:03:06 AM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਓਮ ਪ੍ਰਕਾਸ਼ ਸੋਨੀ ਵਲੋਂ ਕੋਰੋਨਾ ਦੀ ਮੌਜੂਦਾ ਸਥਿਤੀ ਦਾ ਜ਼ਾਇਜ਼ਾ, ਕਿਹਾ ‘ਪੰਜਾਬ ’ਚ ਕੋਰੋਨਾ ਦੇ ਹੋਏ ਕਰੀਬ 73 ਲੱਖ ਟੈਸਟ

PUNJAB News Punjabi(ਪੰਜਾਬ)

ਓਮ ਪ੍ਰਕਾਸ਼ ਸੋਨੀ ਵਲੋਂ ਕੋਰੋਨਾ ਦੀ ਮੌਜੂਦਾ ਸਥਿਤੀ ਦਾ ਜ਼ਾਇਜ਼ਾ, ਕਿਹਾ ‘ਪੰਜਾਬ ’ਚ ਕੋਰੋਨਾ ਦੇ ਹੋਏ ਕਰੀਬ 73 ਲੱਖ ਟੈਸਟ

  • Edited By Rajwinder Kaur,
  • Updated: 07 Jun, 2021 04:36 PM
Amritsar
om prakash soni corona vaccine punjab test
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵਿਪਨ ਅਰੋੜਾ) - ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਸਥਾਨਕ ਸਰਕਟ ਹਾਊਸ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਨਗਰ ਨਿਗਮ ਸ਼: ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਰਜੀਵ ਦੇਵਗਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ : ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਸੋਨੀ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੀ ਟੈਸਟਿੰਗ ਵਧਾਈ ਜਾਵੇ। ਪੂਰੇ ਪੰਜਾਬ ਵਿੱਚ ਹੁਣ ਤੱਕ ਤਿੰਨ ਮੈਡੀਕਲ ਕਾਲਜਾਂ ਅਤੇ 4 ਸਰਕਾਰੀ ਲੈਬਾਰਟਰੀਆਂ ਵਿੱਚ 7260286 ਕੋਰੋਨਾ ਦੇ ਟੈਸਟ ਹੋ ਚੁੱਕੇ ਹਨ, ਜਿੰਨਾਂ ਵਿੱਚੋਂ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 2033178, ਪਟਿਆਲਾ ਮੈਡੀਕਲ ਕਾਲਜ 2395518, ਫਰੀਦਕੋਟ 1875827, ਲੁਧਿਆਣਾ 312321, ਜਲੰਧਰ 214199, ਐੱਫ:ਐੱਸ:ਐੱਲ ਮੁਹਾਲੀ 221022 ਅਤੇ ਪੀ:ਬੀ:ਟੀ ਮੁਹਾਲੀ ਵਿਖੇ 208221 ਟੈਸਟ ਕੀਤੇ ਗਏ ਹਨ। ਇਨ੍ਹਾਂ ਵਿਚੋਂ 324147 ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ ਹੁਣ ਤੱਕ 5030 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। 

ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼

ਮੰਤਰੀ ਸੋਨੀ ਨੇ ਕਿਹਾ ਕੀ ਕੋਰੋਨਾ ਲਹਿਰ ਦੇ ਤੀਜੇ ਖਦਸ਼ੇ ਨੂੰ ਦੇਖਦਿਆਂ ਹੋਇਆ ਪ੍ਰਸਾਸ਼ਨ ਵੱਲੋਂ ਪੂਰੇ ਇੰਤਜ਼ਾਮ ਕਰ ਲਏ ਗਏ ਹਨ ਅਤੇ ਬੱਚਿਆਂ ਲਈ ਵੱਖਰੇ ਵਾਰਡ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਰਡਾਂ ਨੂੰ ਪੂਰੀ ਤਰ੍ਹਾਂ ਮੈਡੀਕਲ ਉਪਕਰਨਾਂ ਨਾਲ ਲੈਸ ਕੀਤਾ ਗਿਆ ਹੈ। ਪ੍ਰਮਾਤਮਾ ਕਰੇ ਕਿ ਤੀਜੀ ਲਹਿਰ ਨਾ ਹੀ ਆਵੇ ਪਰ ਜੇਕਰ ਆਉਂਦੀ ਵੀ ਹੈ ਤਾਂ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ। ਕੋਰੋਨਾ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਕੇਸ 50 ਫੀਸਦੀ ਤੋਂ ਜ਼ਿਆਦਾ ਘੱਟ ਗਏ ਹਨ ਅਤੇ ਮੌਤ ਦਰ ਵਿੱਚ ਵੀ ਘਾਟ ਆਈ ਹੈ। ਸੋਨੀ ਨੇ ਕਿਹਾ ਕਿ ਜਿਥੇ ਪਹਿਲਾਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ 1150 ਦੇ ਕਰੀਬ ਕੋਰੋਨਾ ਦੇ ਮਰੀਜ਼ ਦਾਖਲ ਸਨ, ਉਹ ਘੱਟ ਕੇ ਕੇਵਲ 325 ਰਹਿ ਗਏ ਹਨ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਕੋਰੋਨਾ ਪੀੜਤਾਂ ਲਈ ਵੱਡਾ ਖ਼ਤਰਾ ‘ਬਲੈਕ ਫੰਗਸ’, ਜਾਨ ਬਚਾਉਣ ਲਈ ਮਰੀਜ਼ਾਂ ਦੀਆਂ ਅੱਖਾਂ ਕੱਢੀਆਂ

ਸੋਨੀ ਨੇ ਦੱਸਿਆ ਕਿ ਮੌਜੂਦਾ ਸਮੇਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬਲੈਕ ਫੰਗਜ ਦੇ 11 ਮਰੀਜ਼ ਦਾਖਲ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮਰੀਜ਼ਾਂ ਨੂੰ ਵੈਕਸੀਨ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕੋਰੋਨਾ ਦੀ ਜਿੰਨੀ ਵੀ ਵੈਕਸੀਨ ਭੇਜੀ ਜਾ ਰਹੀ ਹੈ, ਉਹ ਸਰਕਾਰੀ ਹਸਪਤਾਲਾਂ ਅਤੇ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਲੋਕਾਂ ਨੂੰ ਲਗਾਈ ਜਾ ਰਹੀ ਹੈ। ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਜਿਹੜੀ ਵੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਗਈ ਸੀ ਉਹ ਵਾਪਸ ਲੈ ਲਈ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼ 

ਲੋਕਾਂ ਨੂੰ ਅਪੀਲ ਕਰਦਿਆਂ ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਹੀ ਅਸੀਂ ਇਸ ਲੜਾਈ ਨੂੰ ਜਿੱਤ ਸਕਦੇ ਹਾਂ। ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਦੇ ਕੇਸਾਂ ਵਿੱਚ ਘਾਟ ਆਈ ਹੈ ਅਤੇ ਜੇਕਰ ਲੋਕ ਖੁਦ ਅਹਿਤੀਆਤ ਰੱਖਣ ਤਾਂ ਇਸ ਮਹਾਂਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਜੂਨ ਦੇ ਮਹੀਨੇ ਆਉਣ ਵਾਲੇ ਵਰਤ ਅਤੇ ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

  • Om Prakash Soni
  • Corona
  • Vaccine
  • Punjab
  • Test
  • ਓਮ ਪ੍ਰਕਾਸ਼ ਸੋਨੀ
  • ਕੋਰੋਨਾ
  • ਵੈਕਸੀਨ
  • ਪੰਜਾਬ
  • ਟੈਸਟ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਦਿੱਤੇ ਜਾਣਗੇ 3000 ਆਕਸੀਜਨ ਕੰਸਨਟ੍ਰੇਟਰਜ਼ : ਰਜ਼ੀਆ ਸੁਲਤਾਨਾ

NEXT STORY

Stories You May Like

  • about rs 67 lakhs duped on the pretext of getting a government job
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 67 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • bihar  flood situation 46 88 lakh people affected
    ਬਿਹਾਰ 'ਚ ਗੰਭੀਰ ਹੋਈ ਹੜ੍ਹ ਦੀ ਸਥਿਤੀ, 15 ਜ਼ਿਲ੍ਹਿਆਂ 'ਚ 46.88 ਲੱਖ ਲੋਕ ਹੋਏ ਪ੍ਰਭਾਵਿਤ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • om prakash dhankhad news
    ਹਰਿਆਣਾ ਦੀ ਤਰਜ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਲਾਭ ਦੇਣਾ ਭਾਜਪਾ ਦਾ ਵਿਜ਼ਨ: ਓਮ ਪ੍ਰਕਾਸ਼ ਧਨਖੜ
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ ਦਸਤਾਵੇਜ਼ ਹੋਏ ਰਜਿਸਟਰਡ
  • sfj announces financial aid of 5 lakh for gulzar singh  s family
    SFJ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮਦਦ ਦਾ ਐਲਾਨ
  • statement of narges mohammadi
    ਅਮਰੀਕਾ 'ਚ 73 ਸਾਲਾ ਪਾਲ ਸਿੰਘ ਗ੍ਰਿਫ਼ਤਾਰ
  • important news about government bus travel in punjab
    ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ ਚਿਤਾਵਨੀ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +