Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    2:50:32 AM

  • break on war for now

    ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ...

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਈਦ-ਉਲ-ਫਿਤਰ ਮੌਕੇ ਮੁਸਲਮਾਨ ਭਾਈਚਾਰੇ ਵੱਲੋਂ ਗਲੇ ਮਿਲ ਇਕ-ਦੂਜੇ ਨੂੰ ਦਿੱਤੀਆਂ ਵਧਾਈਆਂ

PUNJAB News Punjabi(ਪੰਜਾਬ)

ਈਦ-ਉਲ-ਫਿਤਰ ਮੌਕੇ ਮੁਸਲਮਾਨ ਭਾਈਚਾਰੇ ਵੱਲੋਂ ਗਲੇ ਮਿਲ ਇਕ-ਦੂਜੇ ਨੂੰ ਦਿੱਤੀਆਂ ਵਧਾਈਆਂ

  • Edited By Shivani Bassan,
  • Updated: 11 Apr, 2024 04:38 PM
Amritsar
on eid ul fitr the muslim community congratulated each other
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਈਦ-ਉਲ-ਫਿਤਰਦਾ ਤਿਉਹਾਰ ਪੂਰੇ ਵਿਸ਼ਵ ਵਿੱਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਜਿੱਥੇ ਮੁਸਲਿਮ ਪਰਿਵਾਰਾਂ ਨੂੰ ਵਧਾਈ ਦਿੰਦੇ ਹੋਏ ਇਸ ਤਿਉਹਾਰ ਦੀ ਖੁਸ਼ੀ ਮਨਾਈ ਗਈ,  ਉੱਥੇ ਹੀ ਦੂਜੇ ਧਰਮਾਂ ਦੇ ਲੋਕਾਂ ਨੇ ਵੀ ਮੁਸਲਿਮ ਭਾਈਚਾਰੇ ਨਾਲ ਇਹ ਖੁਸ਼ੀ ਸਾਂਝੀ ਕੀਤੀ। ਇਸ ਨੂੰ ਲੈ ਕੇ ਅੱਜ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ ਵਿਖੇ ਮੌਲਵੀ ਹਾਮਿਦ ਹੁਸੈਨ ਕਾਸ਼ਵੀ ਦੀ ਅਗਵਾਹੀ ਹੇਠ ਈਦ-ਉਲ-ਫਿਤਰ ਦੇ ਮੌਕੇ ਦੂਰੋਂ ਨੇੜਿਓਂ ਆਏ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਨਮਾਜ਼ ਅਦਾ ਕੀਤੀ ਗਈ ਅਤੇ ਨਮਾਜ਼ ਤੋਂ ਬਾਅਦ ਇੱਕ ਦੂਸਰੇ ਨੂੰ ਗਲੇ ਮਿਲ ਕੇ ਈਦ-ਉਲ-ਫਿਤਰ ਦੀ ਵਧਾਈ ਵੀ ਦਿੱਤੀ ਗਈ।

PunjabKesari

ਇਹ ਵੀ ਪੜ੍ਹੋ-  ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ 'ਚੋਂ 51 ਲੱਖ ਰੁਪਏ ਦਾ ਸੋਨਾ ਜ਼ਬਤ

ਇਸ ਮੌਕੇ ਬੋਲਦਿਆਂ ਹਾਮਿਦ ਹੁਸੈਨ ਕਾਸ਼ਵੀ ਨੇ ਦੱਸਿਆ ਕਿ ਈਦ-ਉਲ-ਫਿਤਰ ਦਾ ਇਹ ਤਿਉਹਾਰ ਸਾਡੇ ਲਈ ਬਹੁਤ ਹੀ ਮਹੱਤਵਪੂਰਨ ਦਿਨ ਹੈ। ਇਸ ਦਿਨ ਮੁਸਲਮਾਨ ਪਰਿਵਾਰਾਂ ਵੱਲੋਂ ਨਵੇਂ-ਨਵੇਂ ਕੱਪੜੇ ਖ਼ਰੀਦੇ ਜਾਂਦੇ ਹਨ ਅਤੇ ਮਠਿਆਈਆਂ ਦੇ ਕੇ ਇਸ ਦਿਨ ਦੀ ਖੁਸ਼ੀ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਮੁਸਲਮਾਨ ਭਾਈਚਾਰੇ ਨਾਲ ਈਦ ਦੀ ਖੁਸ਼ੀ ਸਾਂਝੀ ਕਰਨ ਵਾਸਤੇ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰੁਣਜੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ, ਕਾਂਗਰਸ ਤੋਂ ਗੁਰਜੀਤ ਸਿੰਘ ਔਜਲਾ ਦੇ ਬੇਟੇ ਹਰਪਨ ਔਜਲਾ ਨੇ ਆ ਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ-ਉਲ-ਫਿਤਰ ਦੀ ਵਧਾਈ ਦਿੱਤੀ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਬਣੀ ਰਹੇ ਦੀ ਕਾਮਨਾ ਵੀ ਕੀਤੀ।

PunjabKesari

ਇਹ ਵੀ ਪੜ੍ਹੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਚ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀਡੀਓ ਵਾਇਰਲ, ਅਕਾਲ ਤਖ਼ਤ ਵਲੋਂ ਸਖ਼ਤ ਨੋਟਿਸ

ਉਹਨਾਂ ਅੱਗੇ ਕਿਹਾ ਕਿ ਭਾਰਤ ਦੇਸ਼ ਇੱਕ ਅਜਿਹਾ ਦੇਸ਼ ਹੈ ਜਿੱਥੇ ਹਰ ਧਰਮ ਨੂੰ ਉਸਦਾ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਅਤੇ ਹਰ ਇੱਕ ਦੀ ਖੁਸ਼ੀ ਵਿੱਚ ਦੂਸਰੇ ਧਰਮ ਵੀ ਆ ਕੇ ਉਸ ਖੁਸ਼ੀ ਨੂੰ ਹੋਰ ਵੀ ਦੁਗਣਾ ਕਰ ਦਿੰਦੇ ਹਨ। ਦੱਸਣ ਯੋਗ ਹੈ ਕਿ ਈਦ-ਉਲ-ਫਿਤਰ ਤੋਂ ਇੱਕ ਮਹੀਨਾ ਪਹਿਲਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਰੋਜੇ ਰੱਖੇ ਜਾਂਦੇ ਹਨ ਜਿਸ ਵਿੱਚ ਸਵੇਰ ਤੋਂ ਰੱਖੇ ਰੋਜੇ ਨੂੰ ਦੇਰ ਰਾਤ ਤੱਕ ਖੋਲ ਕੇ ਸਿਰਫ ਫਰੂਟ ਹੀ ਖਾਦਾ ਜਾਂਦਾ ਹੈ ਅਤੇ ਈਦ ਤੋਂ ਇੱਕ ਦਿਨ ਪਹਿਲੇ ਦੀ ਰਾਤ ਨੂੰ ਇਹ ਰੋਜੇ ਸਮਾਪਤ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ- 'ਈਦ' ਮੌਕੇ ਮੰਤਰੀ ਧਾਲੀਵਾਲ ਪਹੁੰਚੇ ਮਸਜਿਦ, ਮੁਸਲਿਮ ਭਾਈਚਾਰੇ ਨੂੰ ਗਲ ਲਾ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Eid ul Fitr
  • Muslim community
  • congratulated
  • ਈਦ ਉਲ ਫਿਤਰ
  • ਮੁਸਲਿਮ ਭਾਈਚਾਰੇ
  • ਮੁਬਾਰਕਾਂ

ਖ਼ੁਦ ਨੂੰ ਅੱਗ ਲਾਉਣ ਵਾਲੇ ਨੌਜਵਾਨ ਦੀ ਹੋਈ ਮੌਤ

NEXT STORY

Stories You May Like

  • pm modi congratulates satheesan
    PM ਮੋਦੀ ਨੇ ਕੇਰਲ ਦੇ ਨਵੇਂ ਚੁਣੇ ਗਏ CM ਨੂੰ ਦਿੱਤੀਆਂ ਵਧਾਈਆਂ, ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • tiger shroff congrats vijay as tvk chief takes strong lead in tamil nadu polls
    ਤਾਮਿਲਨਾਡੂ 'ਚ ਧਮਾਕੇਦਾਰ ਜਿੱਤ ਵੱਲ ਵਧ ਰਹੀ TVK, ਟਾਈਗਰ ਸ਼ਰਾਫ ਨੇ ਵਿਜੇ ਨੂੰ ਦਿੱਤੀਆਂ ਵਧਾਈਆਂ
  • sri lankan president dissanayake congratulates vijay
    ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ ਵਧਾਈਆਂ
  • malaysian pm congratulates vijay
    ਮਲੇਸ਼ੀਆ ਦੇ PM ਨੇ ਵਿਜੇ ਨੂੰ CM ਬਣਨ 'ਤੇ ਦਿੱਤੀਆਂ ਵਧਾਈਆਂ, 'ਦੋਸਤ' ਦੀ ਸਫ਼ਲਤਾ ਦੀ ਕੀਤੀ ਕਾਮਨਾ
  • congress leader  shameful female mla huggin
    ਕਾਂਗਰਸੀ ਆਗੂ ਦੀ ਸ਼ਰਮਨਾਕ ਕਰਤੂਤ! ਮਹਿਲਾ ਵਿਧਾਇਕ ਨੂੰ ਗਲੇ ਲਗਾਉਣ ਦੀ ਕੋਸ਼ਿਸ਼, ਵੀਡੀਓ ਵਾਇਰਲ
  • oil and gas run out
    ਜਲਦ ਖ਼ਤਮ ਹੋ ਜਾਣਗੇ ਤੇਲ-ਗੈਸ! ਪਾਕਿਸਤਾਨ ਨੇ ਇਕ ਮਹੀਨਾ ਵਧਾਈਆਂ ਪਾਬੰਦੀਆਂ
  • cng prices rise again adani gas hikes fuel price
    ਮਹਿੰਗਾਈ ਦਾ ਇਕ ਹੋਰ ਝਟਕਾ! ਅਡਾਨੀ ਗੈਸ ਨੇ ਵਧਾਈਆਂ CNG ਦੀਆਂ ਕੀਮਤਾਂ
  • one district one dish list non vegetarian food
    ਯੂਪੀ ’ਚ ‘ਇਕ ਜ਼ਿਲਾ, ਇਕ ਪਕਵਾਨ’ ਸੂਚੀ 'ਚ ਮਾਸਾਹਾਰੀ ਖਾਣੇ ਨੂੰ ਨਹੀਂ ਮਿਲੀ ਜਗ੍ਹਾ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +