ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਸ ਪਾਰਟੀ ਗਸ਼ਤ ਦੌਰਾਨ ਜਦੋਂ ਨਾਇਲ ਫੈਕਟਰੀ ਲਾਲੋਵਾਲੀ ਕੋਲ ਪੁੱਜੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹਰਜਿੰਦਰ ਸਿੰਘ ਉਰਫ਼ ਮੱਟੂ ਵਾਸੀ ਬਹਿਕ ਖਾਸ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ।
ਪੁਲਸ ਨੇ ਉਸ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਲਿਆ।
400 ਪੁਲਸ ਮੁਲਾਜ਼ਮਾਂ ਵੱਲੋਂ ਫਰੀਦਕੋਟ ਜੇਲ ਵਿਚ ਰੇਡ
NEXT STORY