Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:02:04 AM

  • gold and silver have become cheaper

    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ...

  • vehicles petrol diesel  good news

    ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ !...

  • farm laborer dies due to electrocution

    ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ,...

  • states sue trump

    ਆਪਣੇ ਹੀ ਦੇਸ਼ 'ਚ ਘਿਰੀ ਟਰੰਪ ਸਰਕਾਰ ! 25 ਰਾਜਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਾਰ ਤੇ ਮੋਟਰਸਾਈਕਲ ਭਿਆਨਕ ਟੱਕਰ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ

PUNJAB News Punjabi(ਪੰਜਾਬ)

ਕਾਰ ਤੇ ਮੋਟਰਸਾਈਕਲ ਭਿਆਨਕ ਟੱਕਰ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ

  • Edited By Shivani Bassan,
  • Updated: 15 Feb, 2025 05:53 PM
Gurdaspur
one dead collision between car and motorcycle
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਅਧੀਨ ਬਟਾਲਾ ਹਰਚੋਵਾਲ ਰੋਡ ਅੱਡਾ ਬਸਰਾਵਾਂ ਦੇ ਕੋਲ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦਰਮਿਆਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਅਤੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਉਧਰ ਇਸ ਹਾਦਸੇ 'ਚ ਮਰਨ ਵਾਲੇ ਨੌਜਵਾਨ  ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜੋਨਾ ਮਸੀਹ ਆਪਣੇ ਪਿਤਾ ਅਤੇ ਚਚੇਰੇ ਭਰਾ ਨੂੰ ਕੰਮ 'ਤੇ ਛੱਡਣ ਲਈ ਮੋਟਰਸਾਈਲ 'ਤੇ ਘਰੋਂ ਨਿਕਲਿਆ ਸੀ ਅਤੇ ਰਾਹ 'ਚ ਉਲਟ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨਾਲ ਉਸ ਦੀ ਟੱਕਰ ਹੋਈ ਹੈ ਜਿਸ ਨਾਲ ਜੋਨਾ ਮਸੀਹ ਦੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸਦੇ ਪਿਤਾ ਅਤੇ ਭਰਾ ਗੰਭੀਰ ਜ਼ਖ਼ਮੀ ਹੈ ।ਥਾਣਾ ਕਾਦੀਆਂ ਦੇ ਐੱਸਐੱਚਓ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਸਰਾਵਾਂ ਪਿੰਡ ਦੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਈ ਹੈ। ਜਦੋਂ ਉਹਨਾਂ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਇੱਕ ਵਿਅਕਤੀ ਜਿਸ ਦੀ ਮੌਤ ਹੋ ਚੁੱਕੀ ਸੀ ਅਤੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਸਨ।

ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ

ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਤਿੰਨ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 18 ਡਬਲਯੂ 9029 ਤੇ ਸਵਾਰ ਹੋ ਕੇ ਕਾਦੀਆਂ ਵਾਲੀ ਸਾਈਡ ਨੂੰ ਜਾ ਰਹੇ ਸਨ ਅਤੇ ਰਸਤੇ ਵਿੱਚ ਇੱਕ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜੋਨਾ ਮਸੀਹ ਪੁੱਤਰ ਅਸ਼ੋਕ ਮਸੀਹ ਵਾਸੀ ਭਾਮੜੀ ਵਜੋਂ ਹੋਈ ਹੈ ਅਤੇ ਦੋ ਜ਼ਖ਼ਮੀ ਵਿਅਕਤੀਆਂ ਜੋ ਜ਼ਖ਼ਮੀ ਹੋਏ ਹਨ ਉਨ੍ਹਾਂ ਨੂੰ ਹਰਚੋਵਾਲ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਬਟਾਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਹੈ ਕਿ ਦੋਵੇਂ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ  ਅਤੇ ਗੱਡੀ ਨੰਬਰ ਪੀ ਬੀ 02 ਸੀ ਵੀ 1912 ਚਾਲਕ ਮੌਕੇ ਤੋਂ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • One dead
  • two seriously injured
  • collision
  • car and motorcycle
  • ਕਾਰ ਅਤੇ ਮੋਟਰਸਾਈਕਲ
  • ਟੱਕਰ
  • ਮੌਤ
  • ਦੋ ਗੰਭੀਰ ਜ਼ਖਮੀ

ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

NEXT STORY

Stories You May Like

  • terrible collision between tractor and car near mehrampur
    ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
  • car hits motorcycle in mahilpur  one person killed
    ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • two youths on a motorcycle died after being hit by an unidentified trailer truck
    ਅਣਪਛਾਤੇ ਟ੍ਰੇਲਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
  • horrific collision between high speed car and scooter
    ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ ਮੌਤ
  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • the motorcycle driver was first beaten and then seriously injured
    ਮੋਟਰਸਾਈਕਲ ਚਾਲਕ ਦੀ ਪਹਿਲਾਂ ਕੀਤੀ ਮਾਰ-ਕੁੱਟ ਤੇ ਫਿਰ ਕਿਰਚ ਮਾਰ ਕੇ ਕੀਤਾ ਗੰਭੀਰ ਜ਼ਖਮੀ
  • two dead in high speed truck collision
    ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਜੀਜਾ-ਸਾਲੀ ਦੀ ਮੌਤ, ਇੱਕ ਗੰਭੀਰ ਜ਼ਖਮੀ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
Trending
Ek Nazar
akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • punjab shocking incident
      ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • punjab husband wife
      ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
    • bjp s action four leaders expelled from the party
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +