ਮੋਹਾਲੀ (ਕੁਲਦੀਪ) : ਮੋਹਾਲੀ ਦੇ ਕਸਬਾ ਨਵਾਂਗ੍ਰਾਓਂ 'ਚ ਵੀਰਵਾਰ ਸਵੇਰੇ ਇਕ ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੱਥੇ ਇਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਮੋਹਨ ਸਿੰਘ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਪਿੰਡ ਨਾਢਾ ਨੂੰ ਜਾਣ ਵਾਲੇ ਰੋਡ 'ਤੇ ਵਾਪਰਿਆ ਹੈ।
ਅਪਸ਼ਬਦ ਬੋਲਣ ਤੋਂ ਰੋਕਣ 'ਤੇ ਵਿਅਕਤੀ ਦੀ ਕੁੱਟ-ਮਾਰ
NEXT STORY