Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:25:10 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨੌਕਰੀ ਦੀ ਭਾਲ 'ਚ ਜਾ ਰਹੇ ਭੈਣ-ਭਰਾ 'ਚ ਵੱਜਿਆ ਟਰੱਕ, ਭੈਣ ਦੀ ਮੌਤ

PUNJAB News Punjabi(ਪੰਜਾਬਂ)

ਨੌਕਰੀ ਦੀ ਭਾਲ 'ਚ ਜਾ ਰਹੇ ਭੈਣ-ਭਰਾ 'ਚ ਵੱਜਿਆ ਟਰੱਕ, ਭੈਣ ਦੀ ਮੌਤ

  • Updated: 20 Jun, 2018 07:37 PM
Punjab
one girl death in road accident
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ,(ਹਰਜੋਤ)—ਫਗਵਾੜਾ-ਜਲੰਧਰ ਸੜਕ 'ਤੇ ਚਹੇੜੂ ਰੇਲਵੇ ਪੁੱਲ ਉਪਰ ਕਪੂਰਥਲਾ ਤੋਂ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਭੈਣ-ਭਰਾ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ 29 ਸਾਲਾ ਲੜਕੀ ਦੀ ਮੌਤ ਹੋ ਗਈ, ਜਦ ਕਿ ਭਰਾ ਗੰਭੀਰ ਜ਼ਖਮੀ ਹੋ ਗਿਆ।
ਚੌਂਕੀ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਅਤੇ ਜਾਂਚ ਅਧਿਕਾਰੀ ਉਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਆਰਤੀ ਖੁੱਲਰ ਪੁੱਤਰੀ ਪ੍ਰਸ਼ੋਤਮ ਲਾਲ ਵਾਸੀ ਪਰਮਜੀਤ ਗੰਜ ਕਪੂਰਥਲਾ ਵੱਜੋਂ ਹੋਈ ਹੈ। ਉਕਤ ਲੜਕੀ ਆਪਣੇ ਭਰਾ ਅਕਸ਼ੇ ਕੁਮਾਰ ਪੁੱਤਰ ਸੁਨੀਲ ਸਦਾਨਾ ਵਾਸੀ ਡਿਫੈਂਸ ਕਾਲੋਨੀ ਕਪੂਰਥਲਾ ਨਾਲ ਫਗਵਾੜਾ ਵੱਲ ਆ ਰਹੇ ਸਨ। ਇਸ ਦੌਰਾਨ ਮਗਰੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਲੜਕੀ ਨੇ ਐੱਮ. ਏ, ਬੀ. ਐੱਡ ਕੀਤੀ ਹੋਈ ਸੀ ਅਤੇ ਆਪਣੇ ਭਰਾ ਨਾਲ ਨੌਕਰੀ ਦੀ ਭਾਲ 'ਚ ਜਾ ਰਹੇ ਸਨ। ਜ਼ਖਮੀ ਲੜਕਾ ਮ੍ਰਿਤਕ ਲੜਕੀ ਦੀ ਭੂਆ ਦਾ ਲੜਕਾ ਦੱਸਿਆ ਗਿਆ ਹੈ। ਇਸ ਸਬੰਧੀ ਪੁਲਸ ਨੇ ਧਾਰਾ 174 ਅਧੀਨ ਕਾਰਵਾਈ ਕਰਕੇ ਲਾਸ਼ ਵਾਰਸਾ ਦੇ ਹਵਾਲੇ ਕਰ ਦਿੱਤੀ ਹੈ। 

  • ਸੜਕ ਹਾਦਸਾ
  • ਭੈਣ ਦੀ ਮੌਤ One girl death in Road accident

ਪੁਲਸ ਵਾਲੇ ਦੀ ਬਾਡੀ 'ਤੇ ਫਿਦਾ ਹੋਈ ਹੁਸ਼ਿਆਰਪੁਰ ਦੀ ਲੜਕੀ, ਮਿਲਣ ਲਈ ਪਹੁੰਚੀ ਉਜੈਨ (ਤਸਵੀਰਾਂ)

NEXT STORY

Stories You May Like

  • boy drowns in nangal hydel canal while distributing wedding cards
    ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • bank account sister skeleton brother  police
    ਜਿਸ ਦਾ ਬੈਂਕ ਖਾਤਾ ਉਸ ਨੂੰ ਲੈ ਆਓ! ਮਰੀ ਭੈਣ ਦੇ ਕੰਕਾਲ ਨੂੰ ਕਬਰ 'ਚ ਕੱਢ ਲੈ ਆਇਆ ਭਰਾ
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ ਰਿਸ਼ਤੇ 'ਚ ਆਵੇਗੀ ਮਿਠਾਸ
  • gurdwara sahib  truck collision
    ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
  • heartbreaking incident in odisha
    ਓਡੀਸ਼ਾ 'ਚ ਰੂਹ ਕੰਬਾਊ ਘਟਨਾ: ਬੈਂਕ ਨੇ ਮੰਗਿਆ ਡੈੱਥ ਸਰਟੀਫਿਕੇਟ ਤਾਂ ਭੈਣ ਦਾ 'ਕੰਕਾਲ' ਲੈ ਕੇ ਬੈਂਕ ਪਹੁੰਚ ਗਿਆ...
  • big incident
    ਵਿਆਹ ਤੋਂ ਪਰਤਦੇ ਸਮੇਂ ਵਾਪਰ ਗਿਆ ਭਿਆਨਕ ਹਾਦਸਾ ! ਭੈਣ-ਭਰਾ ਦੀ ਮੌਤ, ਜੀਜਾ ਗੰਭੀਰ ਜ਼ਖ਼ਮੀ
  • motorcycle hits parked truck
    ACCIDENT: ਖੜ੍ਹੇ ਟਰੱਕ 'ਚ ਵੱਜਿਆ ਮੋਟਰਸਾਈਕਲ, ਇਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ
  • big fraud in raiya nagar panchayat
    ਰਈਆ ਨਗਰ ਪੰਚਾਇਤ 'ਚ ਵੱਡਾ ਫਰਜ਼ੀਵਾੜਾ: ਮ੍ਰਿਤਕ ਭਰਾ ਦੀ ਜਗ੍ਹਾ ਜਾਅਲੀ ਕਾਗਜ਼ਾਂ 'ਤੇ ਹੜੱਪੀ ਸਰਕਾਰੀ ਨੌਕਰੀ
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • transfer of 7 ias and 4 pcs officers
      7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ
    • out of control canter rams several vehicles
      ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ...
    • lakhowal  s young man mani lost the battle for his life
      ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • robbers caught by people
      ਲੋਕਾਂ ਨੇ ਕਾਬੂ ਕੀਤੇ ਲੁਟੇਰੇ, ਛਿੱਤਰ ਪਰੇਡ ਮਗਰੋਂ ਕੀਤਾ ਪੁਲਸ ਹਵਾਲੇ
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • ludhiana truck fire
      ਲੁਧਿਆਣਾ 'ਚ ਚੱਲਦੇ ਟਰੱਕ ਨੂੰ ਲੱਗ ਗਈ ਅੱਗ! ਸੜਕ 'ਤੇ ਕਈ ਕਿੱਲੋਮੀਟਰ ਤਕ ਦੌੜਿਆ...
    • mother arrested for killing children by throwing them into a kali bein
      ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +