Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:21:58 PM

  • thalapathy vijay  s wife sangeeta has taken a loan of crores from her husband

    ਥਲਪਤੀ ਵਿਜੇ ਦੀ ਪਤਨੀ ਸੰਗੀਤਾ 400 ਕਰੋੜ ਦੀ ਮਾਲਕਣ...

  • weather to change again in punjab

    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ...

  • rbi  s   new licenses for money changers banned  new rules

    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ...

  • four children buried alive as school roof collapses in pak

    ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ

PUNJAB News Punjabi(ਪੰਜਾਬ)

ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ

  • Edited By Shivani Attri,
  • Updated: 03 Apr, 2024 05:05 PM
Gurdaspur
one labour died due to gas while cleaning sewage
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਦੀਨਾਨਗਰ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਦੀਨਾਨਗਰ ਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਚਾਵਾ 'ਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ 'ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੋ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਦਿਮਾਗ਼ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਪ੍ਰਵਾਸੀ ਮਜ਼ਦੂਰ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਵੱਲੋਂ ਬੜੀ ਜੱਦੋ-ਜ਼ਹਿਦ ਕਰਕੇ ਸੀਵਰੇਜ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਪਰ ਇਲਾਜ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਦਕਿ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਹੈ ਅਤੇ ਦੂਜੇ ਦਾ ਸਿਵਲ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੀਰੂ ਜ਼ਿਲ੍ਹਾ ਭਰਤਪੁਰ (ਰਾਜਸਥਾਨ) ਨੇ ਦੱਸਿਆ ਕਿ ਉਹ ਇਲਾਕੇ ਅੰਦਰ ਪਿੰਡਾਂ ਵਿੱਚ ਸਫ਼ਾਈ ਦਾ ਕੰਮਕਾਰ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਉਸ ਦਾ ਪਤੀ ਕਨ੍ਹਈਆ ਪਿੰਡ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰ ਰਿਹਾ ਸੀ। ਇਸ ਦੌਰਾਨ ਦਿਮਾਗ 'ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਜਦੋਂ ਉਸ ਦਾ ਭਤੀਜਾ ਨੇਵੀ ਅਤੇ ਮੇਰਾ ਭਰਾ ਮੋਨੂੰ ਵੀ ਕਨ੍ਹੱਈਆ ਨੂੰ ਬਚਾਉਣ ਲਈ ਸੀਵਰੇਜ ਵਿੱਚ ਵੜ ਗਏ ਤਾਂ ਉਹ ਦੋਵੇਂ ਵੀ ਬੇਹੋਸ਼ ਹੋ ਗਏ। ਜਦੋਂ ਉਨ੍ਹਾਂ ਨੇ ਤਿੰਨਾਂ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਘਰਾਂ ਵਿੱਚ ਰਹਿਣ ਵਾਲੇ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਕਿਸੇ ਤਰ੍ਹਾਂ ਤਿੰਨਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੇ ਪਤੀ ਕੱਨ੍ਹਈਆ ਦੀ ਮੌਤ ਹੋ ਗਈ। ਜਦਕਿ ਉਸ ਦੇ ਭਤੀਜੇ ਨਵੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਡਾਕਟਰ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ ਉਧਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਦੀਨਾਨਗਰ ਤਹਿਸੀਲਦਾਰ ਗੁਰਮੇਲ ਸਿੰਘ ਵੱਲੋਂ ਸਾਰੀ ਘਟਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।  ਸੂਚਨਾ ਪਾ  ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • one labour
  • died
  • gas
  • cleaning sewage
  • ਦੀਨਾਨਗਰ
  • ਵੱਡਾ ਹਾਦਸਾ
  • ਸੀਵਰੇਜ
  • ਸਫ਼ਾਈ
  • ਮਜ਼ਦੂਰ
  • ਮੌਤ
  • ਗੈਸ

Big Breaking: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਦਿੱਲੀ ਪੁੱਜੇ ਕਾਂਗਰਸੀ MP (ਵੀਡੀਓ)

NEXT STORY

Stories You May Like

  • snake bite  laborer dies
    ਸੱਪ ਦੇ ਡੱਸਣ ਨਾਲ ਭੱਠੇ ’ਤੇ ਕੰਮ ਕਰਦੇ ਮਜ਼ਦੂਰ ਦੀ ਮੌਤ
  • vigilance team reaches dinanagar to inspect sewerage project
    ਵਿਜੀਲੈਂਸ ਟੀਮ ਕਰੋੜਾਂ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਜਾਂਚ ਲਈ ਦੀਨਾਨਗਰ ਪਹੁੰਚੀ
  • cattle fight  worker death
    ਪਸ਼ੂਆਂ ਦੀ ਲੜਾਈ 'ਚ ਮਜ਼ਦੂਰ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ ਸਾਇਆ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • samastipur  two youths die in road accident
    ਸਮਸਤੀਪੁਰ 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਇਕ ਜ਼ਖ਼ਮੀ
  • horrific road accident on moga ludhiana road  one dead
    ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ
  • drug overdose  death of a person
    ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
  • bridge collapse in jammu bantalab
    ਜੰਮੂ ਦੇ ਬੰਤਲਾਬ ਵਿੱਚ ਵੱਡਾ ਹਾਦਸਾ: ਪੁਲ ਦਾ ਹਿੱਸਾ ਡਿੱਗਣ ਕਾਰਨ ਮਲਬੇ ਹੇਠ ਦੱਬੇ 6 ਮਜ਼ਦੂਰ
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
Trending
Ek Nazar
indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • fir case
      ਜ਼ਮੀਨ ਦੇ ਸੌਦੇ ’ਚ ਮਾਰੀ 2 ਕਰੋੜ 20 ਲੱਖ ਦੀ ਠੱਗੀ
    • fire in barnala
      ਹੰਡਿਆਇਆ ਵਿਖੇ ਲੱਕੜ ਦੇ ਆਰੇ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦੀ ਲੱਕੜ ਸੜ ਕੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼...
    • 5 schools including bsf school in jalandhar declared holiday
      Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
    • drug overdose ludhiana
      ਪਾਰਕ 'ਚੋਂ ਮਿਲੀ ਮੁੰਡੇ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ
    • main shooter in rana balachauria murder case remanded for two days
      ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਸ਼ੂਟਰ ਦੋ ਦਿਨਾ ਰਿਮਾਂਡ ’ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +