Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    2:51:54 PM

  • jathedar gargajj on ram rahim

    ਰਾਮ ਰਹੀਮ ਵਰਗੇ ਪਿਕਨਿਕ ਮਨਾਉਣ ਆ ਰਹੇ ਬਾਹਰ; ਬੰਦੀ...

  • fbi sets minimum reward

    ਕਤਲ ਅਤੇ ਲਾਪਤਾ ਮਾਮਲਿਆਂ 'ਚ ਮਦਦ ਕਰਨ ਵਾਲਿਆਂ ਨੂੰ...

  • china s mega project

    ਭਾਰਤ ਲਈ ਵੱਜੀ ਖ਼ਤਰੇ ਦੀ ਘੰਟੀ ! 14 ਦੇਸ਼ਾਂ ਦੀ...

  • pakistan high commission in india enquires about sukhbir singh badal s condition

    ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੀ.ਆਈ.ਏ. ਸਟਾਫ ਵੱਲੋਂ 15 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਤਸਕਰ ਕਾਬੂ

PUNJAB News Punjabi(ਪੰਜਾਬ)

ਸੀ.ਆਈ.ਏ. ਸਟਾਫ ਵੱਲੋਂ 15 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਤਸਕਰ ਕਾਬੂ

  • Edited By Shivani Attri,
  • Updated: 12 Oct, 2019 04:19 PM
Jalandhar
one man arrested with heroin
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜੋਤੀ, ਕਮਲੇਸ਼)— ਜਲੰਧਰ ਪੁਲਸ ਅਤੇ ਸੀ. ਆਈ. ਏ. ਸਟਾਫ-1 ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਮੱਗਲਿੰਗ ਦੇ ਕੇਸ 'ਚ ਫਰਾਰ ਚੱਲ ਰਹੇ ਇਕ ਨੌਜਵਾਨ ਨੂੰ 3 ਕਿਲੋ ਹੈਰੋਇਨ ਅਤੇ 2 ਲੱਖ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ-1 ਅਤੇ ਥਾਣਾ ਬਸਤੀ ਬਾਵਾ ਖੇਲ ਨੇ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ 3 ਨਸ਼ਾ ਤਸਕਰਾਂ ਦੇ ਇਕ ਹੋਰ ਸਾਥੀ ਨੂੰ 15 ਕਰੋੜ ਦੀ ਹੈਰੋਇਨ ਅਤੇ 2 ਲੱਖ ਦੀ ਡਰੱਗ ਮਨੀ ਨਾਲ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਚਰਨਜੀਤ ਸਿੰਘ ਉਰਫ ਚੰਨਾ ਪੁੱਤਰ ਮੱਖਣ ਵਾਸੀ ਜ਼ਿਲਾ ਫਿਰੋਜ਼ਪੁਰ ਵੱਜੋ ਹੋਈ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਇਸੇ ਤਹਿਤ ਸੀ. ਆਈ. ਏ. ਸਟਾਫ-1 ਦੀ ਟੀਮ ਮੁਲਜ਼ਮ ਨੂੰ ਫੜਨ ਲਈ ਫਿਰੋਜ਼ਪੁਰ ਗਈ ਸੀ। ਇਥੇ ਮੁਖਬਰ ਤੋਂ ਸੂਚਨਾ ਮਿਲੀ ਕਿ ਚਰਨਜੀਤ ਸਿੰਘ ਉਰਫ ਚੰਨਾ ਸਮੇਤ ਰਿਸ਼ਤੇਦਾਰ ਦੇ ਇਕ ਸਵਿੱਫਟ ਕਾਰ 'ਚ ਸਵਾਰ ਹੋ ਕੇ ਮੁੱਕਦਮੇ 'ਚ ਨਾਮਜ਼ਦ ਆਪਣੀ ਅਤੇ ਆਪਣੇ ਪਿਤਾ ਮੱਖਣ ਸਿੰਘ ਦੀ ਜ਼ਮਾਨਤ ਕਰਵਾਉਣ ਲਈ ਜਲੰਧਰ ਕਚਿਹਰੀਆਂ ਵੱਲ ਆ ਰਿਹਾ ਸੀ। ਇਸ ਤੋਂ ਬਾਅਦ ਐੱਸ. ਆਈ. ਹਰਮਿੰਦਰ ਸਿੰਘ ਇੰਚਾਰਜ ਵੱਲੋਂ ਸੀ. ਆਈ. ਏ- ਸਟਾਫ 1 ਅਤੇ ਥਾਣਾ ਬਸਤੀ ਬਾਵਾ ਖੇਲ ਜਲੰਧਰ ਦੀ ਇਕ ਹੋਰ ਸਪੈਸ਼ਲ ਟੀਮ ਤਿਆਰ ਕੀਤੀ ਗਈ ਅਤੇ ਵਡਾਲਾ ਚੌਕ 'ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਏ. ਡੀ. ਸੀ. ਪੀ. ਨਾਰਕੋਟਿਕਸ ਸੈੱਲ ਹਰਪ੍ਰੀਤ ਸਿੰਘ ਬੈਨੀਪਾਲ ਦੀ ਮੌਜੂਦਗੀ 'ਚ ਉਕਤ ਮੁਲਜ਼ਮ ਦੇ ਖੇਤ 'ਚੋਂ ਤਿੰਨ ਕਿਲੋ ਹੈਰਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨਾ ਵੱਲੋਂ ਕਿਰਾਏ 'ਤੇ ਲਏ ਗਏ ਮਕਾਨ ਨੇੜੇ ਦੇਵੀਦਵਾਰ ਮੰਦਿਰ ਜਲਾਲਾਬਾਦ ਜ਼ਿਲਾ ਫਾਜ਼ਿਲਕਾ ਤੋਂ 2 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕਰਵਾਈ ਗਈ। ਪੁਲਸ ਉਕਤ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

ਇਸ ਤੋਂ ਪਹਿਲਾਂ ਚਰਨਜੀਤ ਦੇ ਪਿਤਾ ਸਮੇਤ ਦੋ ਹੋਰ ਸਾਥੀ ਹੋਏ ਸਨ ਗ੍ਰਿਫਤਾਰ
ਇਸ ਤੋਂ ਪਹਿਲਾਂ ਵਿਕਰਮ ਸਿੰਘ ਵਾਸੀ ਫਿਰੋਜ਼ਪੁਰ, ਕਰਨਵੀਰ ਵਾਸੀ ਫਿਰੋਜ਼ਪੁਰ ਨੂੰ ਇਕ ਕਿਲੋ ਹੈਰੋਇਨ ਅਤੇ ਸਕਾਰਪੀਓ ਗੱਡੀ ਸਮੇਤ ਗ੍ਰਿ੍ਰਫਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਚਰਨਜੀਤ ਅਤੇ ਉਸ ਦੇ ਪਿਤਾ ਮੱਖਣ ਸਿੰਘ ਨਿਵਾਸੀ ਗੱਟੀ ਮੱਤੜ ਜ਼ਿਲਾ ਫਿਰੋਜਪੁਰ ਤੋਂ ਹੈਰੋਇਨ ਲੈ ਕੇ ਆਉਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਪੁਲਸ ਨੇ ਛਾਪੇਮਾਰੀ ਕਰਕੇ ਦੋਸ਼ੀ ਮੱਖਣ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਉਸ ਦੀ ਨਿਸ਼ਾਨਦੇਹੀ 'ਤੇ ਭਾਰਤ-ਪਾਕਿਸਤਾਨ ਬਾਰਡਰ ਨੇੜੇ ਪੋਸਟ ਗਜਨੀਵਾਲ ਤੋਂ ਚਰਨਜੀਤ ਦੇ ਪਿਤਾ ਮੱਖਣ ਨੂੰ ਇਕ ਕਿਲੋ ਹੈਰੋਇਨ ਸਣੇ ਇਕ ਪਿਸਤੌਲ 30 ਬੋਰ, 30 ਜ਼ਿੰਦਾ ਰੋਂਦ ਅਤੇ 6 ਲੱਖ 50 ਹਜ਼ਾਰ ਦੀ ਨਕਦੀ ਸਮੇਤ ਕਾਬੂ ਕੀਤਾ ਗਿਆ ਸੀ। ਇਸ ਤੋਂ ਬਾਅਦ ਸੀ.ਆਈ.ਏ. ਸਟਾਫ-1 ਅਤੇ ਸਪੈਸ਼ਲ ਟੀਮ ਵੱਲੋਂ ਜਲੰਧਰ ਦੇ ਵਡਾਲਾ ਚੌਕ ਤੋਂ ਮੁੱਖ ਦੋਸ਼ੀ ਚਰਨਜੀਤ ਸਿੰਘ ਚੰਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਵਟਸਐੱਪ ਜ਼ਰੀਏ ਕਰਦੇ ਸਨ ਹੈਰੋਇਨ ਦਾ ਧੰਦਾ
ਜਲੰਧਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਨ੍ਹਾਂ ਦੀ ਕੁਝ ਜ਼ਮੀਨ ਭਾਰਤ-ਪਾਕਿਸਤਾਨ ਗਜਨੀਵਾਲ ਬਾਰਡਰ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਹੈ, ਜਿੱਥੇ ਇਨ੍ਹਾਂ ਦਾ ਸੰਪਰਕ ਪਾਕਿਸਤਾਨੀ ਡਰੱਗ ਤਸਕਰਾਂ ਨਾਲ ਹੋਇਆ ਅਤੇ ਉਨ੍ਹਾਂ ਕੋਲੋਂ ਇਨ੍ਹਾਂ ਨੇ ਹੈਰੋਇਨ ਲੈਣੀ ਸ਼ੁਰੂ ਕਰ ਦਿੱਤੀ । ਇਹ ਉਨ੍ਹਾਂ ਤੋਂ ਨਕਸ਼ੇ ਦੇ ਹਿਸਾਬ ਨਾਲ ਵਟਸਐੱਪ 'ਤੇ ਲੋਕੇਸ਼ਨ ਮੰਗਵਾ ਕੇ ਉਥੇ ਡਿਲੀਵਰੀ ਦਿੰਦੇ ਸਨ ਅਤੇ ਇਨ੍ਹਾਂ ਨੂੰ 1 ਕਿਲੋ ਹੈਰੋਇਨ ਦੀ ਤਸਕਰੀ ਦੇ ਬਦਲੇ 1 ਲੱਖ ਰੁਪਏ ਕਮਿਸ਼ਨ ਵਜੋਂ ਮਿਲਦੇ ਸਨ। ਹੁਣ ਪੁਲਸ ਇਨ੍ਹਾਂ ਸਾਰੇ ਦੋਸ਼ੀਆਂ ਤੋਂ ਪੁੱਛਗਿੱਛ ਕਰੇਗੀ ਅਤੇ ਇਨ੍ਹਾਂ ਦੇ ਤਾਰ ਕਿੱਥੇ-ਕਿੱਥੇ ਜੁੜੇ ਹੋਏ ਸਨ, ਇਸ ਦੀ ਜਾਂਚ ਕੀਤੀ ਜਾਵੇਗੀ।

  • man arrested
  • heroin
  • jalandhar
  • ਤਸਕਰ
  • ਗ੍ਰਿਫਤਾਰ
  • ਹੈਰੋਇਨ
  • ਡਰੱਗ ਮਨੀ

'ਬਲੌਂਗੀ ਸਿੱਖ ਅਜਾਇਬ ਘਰ' 'ਚ ਲੱਗੇਗਾ ਭਾਈ ਦਿਆਲਾ ਜੀ ਦਾ ਬੁੱਤ

NEXT STORY

Stories You May Like

  • moga police  heroin recovered  accused arrested
    ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • moga police  dara satta  accused arrested
    ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ ਕੇਂਦਰੀ ਗ੍ਰਾਂਟ ਵੀ ਰੁਕੀ
  • 4 fugitives arrested in various criminal cases
    ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • worrying news from bhakra dam
      ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ,...
    • 27 august punjab bandh
      27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ
    • aarthi s house
      ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ...
    • miri piri khalsa march barnala
      ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ੇ ਨੂੰ ਠੱਲ੍ਹ ਪਾਉਣੀ ਜ਼ਰੂਰੀ: ਜਥੇਦਾਰ ਗੜਗੱਜ
    • cctv access will be available in chandigarh creches for the first time
      ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ...
    • a big explosion was planned in chandigarh i
      ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ...
    • robbers attack people who came for bhog
      ਤਰਨਤਾਰਨ : ਭੋਗ 'ਤੇ ਆਏ ਵਿਅਕਤੀਆਂ 'ਤੇ ਲੁਟੇਰਿਆਂ ਦਾ ਹਮਲਾ, ਮੋਟਰਸਾਈਕਲ ਖੋਹਣ...
    • missing girls  faridkot police  girls recovered
      ਫਰੀਦਕੋਟ ਤੋਂ ਲਾਪਤਾ ਹੋਈਆਂ 3 ਕੁੜੀਆਂ ਮਹਾਰਾਸ਼ਟਰ 'ਚ ਮਿਲੀਆਂ, ਪੂਰਾ ਮਾਮਲਾ ਜਾਣ...
    • punjab 2 elderly people climb 200 feet high high voltage electricity pole
      ਪੰਜਾਬ: 200 ਫੁੱਟ ਉੱਚੇ ਹਾਈ ਵੋਲਟੇਜ ਬਿਜਲੀ ਦੇ ਖੰਭੇ 'ਤੇ ਚੜ੍ਹੇ 2 ਬਜ਼ੁਰਗ,...
    • massive fire breaks out at pwd office in mohali
      ਮੋਹਾਲੀ 'ਚ PWD ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀ ਫਾਇਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +