ਬਠਿੰਡਾ (ਸੁਖਵਿੰਦਰ) : ਕੋਤਵਾਲੀ ਪੁਲਸ ਵਲੋਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਲ ਗੋਦਾਮ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਗੁਲਸ਼ਨ ਕੁਮਾਰ ਵਾਸੀ ਮਹਿਣਾ ਬਸਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁਲਸ ਵਲੋਂ ਮੁਲਜ਼ਮ ਪਾਸੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਦੀਆ ਬਰਾਮਦ ਕੀਤੀਆ ਗਈਆਂ ਹਨ। ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ 'ਚ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਹੁਣ ਮਿਲੇਗੀ 10 ਹਜ਼ਾਰ ਦੀ ਵਿੱਤੀ ਮਦਦ
NEXT STORY