Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    11:57:48 PM

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਬਾਬਾ ਸੋਢਲ' ਜੀ ਦੇ ਮੇਲੇ ਮੌਕੇ ਕੀਤੇ ਗਏ ਸਖ਼ਤ ਪ੍ਰਬੰਧ, ਇਕ ਹਜ਼ਾਰ ਪੁਲਸ ਮੁਲਾਜ਼ਮ ਰਹਿਣਗੇ ਤਾਇਨਾਤ

PUNJAB News Punjabi(ਪੰਜਾਬ)

'ਬਾਬਾ ਸੋਢਲ' ਜੀ ਦੇ ਮੇਲੇ ਮੌਕੇ ਕੀਤੇ ਗਏ ਸਖ਼ਤ ਪ੍ਰਬੰਧ, ਇਕ ਹਜ਼ਾਰ ਪੁਲਸ ਮੁਲਾਜ਼ਮ ਰਹਿਣਗੇ ਤਾਇਨਾਤ

  • Edited By Shivani Attri,
  • Updated: 16 Sep, 2024 12:17 PM
Jalandhar
one thousand police employee will be deployed on occasion of baba sodal fair
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ)- ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਥਾਂ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਆਗਮਨ ਕਾਰਨ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਲਏ ਹਨ, ਜਿਸ ਸਬੰਧੀ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਹੁਕਮਾਂ ’ਤੇ ਏ. ਡੀ. ਸੀ. ਪੀ. ਸਿਟੀ-1 ਤੇਜਬੀਰ ਸਿੰਘ ਹੁੰਦਲ ਅਤੇ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀਆਂ ਨੇ ਸੋਢਲ ਮੰਦਿਰ ਅਤੇ ਮੇਲਾ ਮਾਰਗ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਦੇ ਨਾਲ ਹੀ ਉਨ੍ਹਾਂ ਪਠਾਨਕੋਟ ਚੌਕ, ਲੰਬਾ ਪਿੰਡ ਦੋਆਬਾ ਚੌਂਕ ਅਤੇ ਮੇਲਾ ਮਾਰਗ ਵੱਲੋਂ ਆਉਣ ਵਾਲੀ ਸਾਰੀ ਟ੍ਰੈਫਿਕ ਵਿਵਸਥਾ ਦਾ ਵੀ ਜਾਇਜ਼ਾ ਲਿਆ। 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਉਨ੍ਹਾਂ ਨੇ ਵਿਸ਼ੇਸ਼ ਮੀਟਿੰਗ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਹ ਖ਼ੁਦ ਮੇਲਾ ਮਾਰਗ ਅਤੇ ਸੋਢਲ ਮੰਦਿਰ ਵੱਲ ਆਉਣ ਵਾਲੇ ਸਾਰੇ ਰਾਹਾਂ ਦਾ ਪੁਲਸ ਅਧਿਕਾਰੀਆਂ ਨਾਲ ਨਿਰੀਖਣ ਕਰਕੇ ਪੂਰੇ ਮਾਰਗ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇ ਹੁਕਮ ਜਾਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੇਲਾ ਮਾਰਗ ’ਚ ਕਰੀਬ ਇਕ ਹਜ਼ਾਰ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਲਾ ਮਾਰਗ ’ਚ ਪੁਲਸ ਮੁਲਾਜ਼ਮਾਂ ਦੀ ਡਿਊਟੀ ਨੂੰ 12-12 ਘੰਟੇ ਦੀਆਂ 2 ਸ਼ਿਫ਼ਟਾਂ ’ਚ ਵੰਡਿਆ ਗਿਆ ਹੈ। ਇਸ ਨਾਲ ਹੀ ਮੇਲਾ ਮਾਰਗ ’ਤੇ ਈ. ਆਰ. ਐੱਸ. ਟੀਮਾਂ ਨੂੰ ਵੀ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ਅਤੇ ਜੇਬ ਕਤਰਿਆਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ’ਤੇ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਹਨ। ਸਾਰੇ ਪੁਲਸ ਮੁਲਾਜ਼ਮਾਂ, ਪੁਲਸ ਅਧਿਕਾਰੀਆਂ ਅਤੇ ਮੇਲਾ ਮਾਰਗ ’ਤੇ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਆਪਣੇ ਵਾਇਰਲੈੱਸ ਸੈੱਟ ਅਤੇ ਉਨ੍ਹਾਂ ਦੀਆਂ ਬੈਟਰੀਆਂ ਬਿਲਕੁਲ ਠੀਕ ਰੱਖਣ ਤੇ ਉਨ੍ਹਾਂ ਨੂੰ ਡਿਊਟੀ ’ਤੇ ਬਿਲਕੁਲ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਖ਼ਰੀਦਣੀ ਹੋਵੇਗੀ ਮਹਿੰਗੀ, ਵੱਧਣ ਲੱਗੇ ਕੁਲੈਕਟਰ ਰੇਟ

PunjabKesari

ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਤੋਂ ਕਿਸੇ ਵੀ ਤਰ੍ਹਾਂ ਦਾ ਮੈਸੇਜ ਆਉਣ ’ਤੇ ਪੁਲਸ ਮੁਲਾਜ਼ਮਾਂ ਨੂੰ ਤੁਰੰਤ ਘਟਨਾ ਵਾਲੀ ਥਾਂ ’ਤੇ ਪਹੁੰਚਣ ਦਾ ਹੁਕਮ ਜਾਰੀ ਕੀਤੇ ਗਏ ਹਨ। ਏ. ਡੀ. ਸੀ. ਪੀ. ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਨੂੰ ਵੀ ਮੇਲਾ ਮਾਰਗ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫੀਲਡ ’ਚ ਉਤਾਰਿਆ ਗਿਆ ਹੈ। ਉਹ ਖ਼ੁਦ ਵੀ ਸਰਪ੍ਰਾਈਜ਼ ਚੈਕਿੰਗ ਲਈ ਸਿਵਲ ਕੱਪੜਿਆਂ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫੀਲਡ ’ਚ ਨਿਕਲ ਰਹੇ ਹਨ, ਜੇਕਰ ਕੋਈ ਵੀ ਮੁਲਾਜ਼ਮ ਢਿੱਲੀ ਕਾਰਗੁਜ਼ਾਰੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੰਦਿਰ ਦੇ ਬਾਹਰ ਸਥਾਪਿਤ ਕੀਤਾ ਜਾਵੇਗਾ ਪੁਲਸ ਕੰਟਰੋਲ ਰੂਮ
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਮੰਦਰ ਦੇ ਬਾਹਰ ਪੁਲਸ ਕੰਟਰੋਲ ਰੂਮ ਸਥਾਪਿਤ ਕਰੇਗੀ। ਇਸ ਕੰਟਰੋਲ ਰੂਮ ’ਚ ਵਾਇਰਲੈੱਸ ਸੈੱਟ ਅਤੇ ਐੱਲ. ਸੀ. ਡੀ. ਵੀ ਵਿਸ਼ੇਸ਼ ਰੂਪ ਨਾਲ ਲਾਈ ਜਾ ਰਹੀ ਹੈ। ਗੁਪਤ ਕੈਮਰਿਆਂ ਨੂੰ ਇਸ ਕੰਟਰੋਲ ਰੂਮ ਨਾਲ ਵੀ ਜੋੜਿਆ ਜਾ ਰਿਹਾ ਹੈ। ਕਮਿਸ਼ਨਰੇਟ ਪੁਲਸ ਦੇ ਏ. ਡੀ. ਸੀ. ਪੀ. ਰੈਂਕ ਦੇ ਅਧਿਕਾਰੀ ਆਪਣੀ ਡਿਊਟੀ ਦੀ ਸ਼ਿਫਟ ਵਾਈਜ ਕੰਟਰੋਲ ਰੂਮ ’ਚ ਖੁਦ ਬੈਠ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣਗੇ। ਮੰਦਿਰ ਦੇ ਬਾਹਰ ਅਤੇ ਅੰਦਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਹੋਰ ਖ਼ੁਸ਼ਖਬਰੀ, ਡੇਰੇ ਵੱਲੋਂ ਕੀਤਾ ਗਿਆ ਵੱਡਾ ਐਲਾਨ

ਮੇਲਾ ਮਾਰਗ ’ਤੇ ਗੁਪਤ ਕੈਮਰੇ ਜੇਬ ਕਤਰਿਆਂ ਤੇ ਸ਼ੱਕੀਆਂ ’ਤੇ ਰੱਖਣਗੇ ਨਜ਼ਰ
ਸ਼ਰਮਾ ਨੇ ਦੱਸਿਆ ਕਿ ਮੇਲਾ ਮਾਰਗ ’ਤੇ ਕਮਿਸ਼ਨਰੇਟ ਪੁਲਸ ਵੱਲੋਂ ਸ਼ੱਕੀ ਲੋਕਾਂ ਤੇ ਜੇਬ ਕਤਰਿਆਂ ’ਤੇ ਨਕੇਲ ਕੱਸਣ ਲਈ ਕਈ ਥਾਵਾਂ ’ਤੇ ਗੁਪਤ ਕੈਮਰੇ ਲਗਵਾਏ ਜਾ ਰਹੇ ਹਨ। ਕਮਿਸ਼ਨਰੇਟ ਪੁਲਸ ਦੀ ਤੀਜੀ ਅੱਖ ਸ਼ੱਕੀ ਲੋਕਾਂ ਤੇ ਜੇਬ ਕਤਰਿਆਂ ’ਤੇ ਵਿਸ਼ੇਸ਼ ਰੂਪ ਨਾਲ ਨਜ਼ਰ ਰੱਖੇਗੀ। ਇਨ੍ਹਾਂ ਕੈਮਰਿਆਂ ਰਾਹੀਂ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ ਵੱਖ ਤੋਂ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।

PunjabKesari

ਟ੍ਰੈਫਿਕ ਰੂਟ ਪਲਾਨ ਹੋਵੇਗਾ ਜਾਰੀ, ਮੇਲਾ ਮਾਰਗ ’ਤੇ ਆਉਣ ਵਾਲੇ ਸਾਰੇ ਰਾਹ ਹੋਣਗੇ ਬੰਦ
ਉਨ੍ਹਾਂ ਦੱਸਿਆ ਕਿ ਮੇਲਾ ਮਾਰਗ ’ਤੇ ਟ੍ਰੈਫਿਕ ਵਿਵਸਥਾ ਦੀ ਜ਼ਿੰਮੇਵਾਰੀ ਏ. ਡੀ. ਸੀ.ਪੀ. ਟ੍ਰੈਫਿਕ ਨੂੰ ਸੌਂਪੀ ਗਈ ਹੈ। ਮੇਲਾ ਮਾਰਗ ’ਤੇ ਆਉਣ ਵਾਲੇ ਰਾਹ ਬੰਦ ਕੀਤੇ ਜਾਣਗੇ। ਇਸ ਨਾਲ ਹੀ ਵਾਹਨਾਂ ਦੀ ਆਵਾਜਾਈ ’ਤੇ ਵੀ ਰੋਕ ਲਾਈ ਜਾਵੇਗੀ। ਪਠਾਨਕੋਟ ਚੈੱਕ, ਲੰਬਾ ਪਿੰਡ ਚੌਕ, ਦੋਆਬਾ ਚੌਂਕ ਅਤੇ ਕਿਸ਼ਨਪੁਰਾ ਚੌਂਕ ਅਤੇ ਹੋਰ ਕੁਝ ਥਾਵਾਂ ਤੋਂ ਮੇਲਾ ਮਾਰਗ ’ਤੇ ਆਉਣ ਵਾਲੇ ਸਾਰੇ ਵਾਹਨਾਂ ’ਤੇ ਰੋਕ ਲਾਈ ਜਾਵੇਗੀ ਤੇ ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਵੀ ਜਲਦ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮੁੜ ਚਰਚਾ 'ਚ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ, ਪੁੱਤਰ 'ਵਾਰਿਸ' ਦੇ ਪਹਿਲੇ ਜਨਮ ਦਿਨ ਮੌਕੇ ਵੀਡੀਓ ਕੀਤੀ ਸਾਂਝੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • police employee
  • Baba Sodal
  • occasion
  • ਸ਼੍ਰੀ ਸਿੱਧ ਬਾਬਾ ਸੋਢਲ ਮੇਲਾ
  • ਪੁਲਸ ਮੁਲਾਜ਼ਮ
  • ਤਾਇਨਾਤ
  • ਸਖ਼ਤ ਪ੍ਰਬੰਧ

ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • 150000 devotees baba kedarnath darshan
    ਪੰਜ ਦਿਨਾਂ 'ਚ 150,000 ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਕੇਦਾਰਨਾਥ ਦੇ ਕੀਤੇ ਦਰਸ਼ਨ
  • gurdaspur police arrested 9 accused
    ਗੁਰਦਾਸਪੁਰ ਪੁਲਸ ਨੇ ਛਾਪੇਮਾਰੀ ਦੌਰਾਨ 2 ਲੱਖ 37 ਹਜ਼ਾਰ ਰੁਪਏ ਸਮੇਤ 9 ਮੁਲਜ਼ਮ ਕੀਤੇ ਗ੍ਰਿਫਤਾਰ
  • baba saheb birth anniversery celebrated in rome
    ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ ਜਨਮ ਦਿਹਾੜਾ
  • raffic police  vehicle challans  traffic rules
    ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ
  • election commission  west bengal  police officer  suspended  elections
    5 ਪੁਲਸ ਮੁਲਾਜ਼ਮ ਸਸਪੈਂਡ ! ਬੰਗਾਲ ਚੋਣਾਂ ਦੌਰਾਨ ਪੱਖਪਾਤ ਦੇ ਦੋਸ਼ਾਂ ਹੇਠ ਹੋਈ ਵੱਡੀ ਕਾਰਵਾਈ
  • dc issues strict orders against street vendors in ludhiana
    ਲੁਧਿਆਣਾ 'ਚ ਰੇਹੜ੍ਹੀ-ਫੜੀਆਂ ਲਈ DC ਨੇ ਜਾਰੀ ਕੀਤੇ ਸਖ਼ਤ ਹੁਕਮ, ਬਣਨਗੇ ਨੋ ਟਾਲਰੈਂਸ ਜ਼ੋਨ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • good news from canada
      ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ...
    • robbery case
      ਲੁਧਿਆਣਾ 'ਚ ਡਿਲੀਵਰੀ ਬੁਆਏ ਨਾਲ ਲੁੱਟ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +