Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:17:55 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਿੱਖਿਆ ਮੰਤਰੀ ਦਾ ਵੱਡਾ ਬਿਆਨ, 5 ਮਈ ਤੋਂ ਡੀ.ਡੀ. ਪੰਜਾਬੀ ’ਤੇ ਲੱਗਣਗੀਆਂ ਆਨਲਾਈਨ ਕਲਾਸਾਂ

PUNJAB News Punjabi(ਪੰਜਾਬ)

ਸਿੱਖਿਆ ਮੰਤਰੀ ਦਾ ਵੱਡਾ ਬਿਆਨ, 5 ਮਈ ਤੋਂ ਡੀ.ਡੀ. ਪੰਜਾਬੀ ’ਤੇ ਲੱਗਣਗੀਆਂ ਆਨਲਾਈਨ ਕਲਾਸਾਂ

  • Edited By Anuradha,
  • Updated: 04 May, 2021 02:37 PM
Ludhiana
online classes on dd punjabi will start from may 5
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੇ ਨਤੀਜੇ ਵਜੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਡੀ. ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੇਠ ਡੀ. ਡੀ. ਪੰਜਾਬੀ ਰਾਹੀਂ ਮਿਤੀ 5 ਮਈ ਤੋਂ ਵੱਖ-ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੂਰੂ ਹੋ ਰਹੀਆਂ ਹਨ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਦੱਸਿਆ ਕਿ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਸਕਦੇ, ਜਿਸ ਕਰਕੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟੀ. ਵੀ. ਕਲਾਸਾਂ ਦਾ ਸਮਾਂ ਸਵੇਰੇ 9 ਵਜੇ ਤੋਂ 10.40 ਤੱਕ ਰਹੇਗਾ ਅਤੇ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਟੀ. ਵੀ. ਕਲਾਸਾਂ ਦਾ ਸਮਾਂ ਸਵੇਰੇ 10.40 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਹੇਗਾ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਵਿਧਾਇਕ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਮੰਗ-ਪੱਤਰ

ਇਨ੍ਹਾਂ ਡੀ. ਡੀ. ਪੰਜਾਬੀ ’ਤੇ ਲਗਾਈਆਂ ਜਾਣ ਵਾਲੀਆਂ ਜਮਾਤਾਂ ਦਾ ਰੋਜ਼ਾਨਾ ਸ਼ੈਡਿਊਲ ਵਿਦਿਆਰਥੀਆਂ ਕੋਲ ਇੱਕ ਦਿਨ ਪਹਿਲਾਂ ਹੀ ਸਕੂਲ ਦੇ ਮੁਖੀ ਅਤੇ ਸਬੰਧਿਤ ਅਧਿਆਪਕਾਂ ਰਾਹੀਂ ਪੁੱਜਦਾ ਕੀਤਾ ਜਾਵੇਗਾ।  ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਜਦੋਂ ਕਰੋਨਾ ਮਹਾਮਾਰੀ ਆਈ ਸੀ ਤਾਂ ਮਹਿਕਮੇ ਕੋਲ ਜ਼ਿਆਦਾ ਤਿਆਰੀ ਨਹੀਂ ਸੀ ਪਰ ਫਿਰ ਵੀ ਬਹੁਤ ਸਾਰੇ ਅਧਿਆਪਕਾਂ ਨੇ ਆਨਲਾਈਨ ਕਲਾਸਾਂ ਲਗਾਈਆਂ ਸਨ। ਹੁਣ ਮਹਿਕਮੇ ਕੋਲ ਤਜ਼ੁਰਬਾ ਵੀ ਹੈ ਅਤੇ ਅਧਿਆਪਕਾਂ ਨੇ ਪਿਛਲੇ ਸਾਲ ਦੀ ਮਿਹਨਤ ਤੋਂ ਬਹੁਤ ਕੁਝ ਸਿੱਖਿਆ ਹੈ ਜਿਸ ਦਾ ਫਾਇਦਾ ਹੁਣ ਵਿਦਿਆਰਥੀਆਂ ਨੂੰ ਕਈ ਗੁਣਾ ਵੱਧ ਹੋਵੇਗਾ। ਇਸ ਸਬੰਧੀ ਜਗਤਾਰ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਨੇ ਦੱਸਿਆ ਕਿ ਪਿਛਲੇ ਸਾਲ ਵੀ ਡੀ ਡੀ ਪੰਜਾਬੀ ’ਤੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਜਮਾਤਾਂ ਦੇ 4189 ਲੈਕਚਰ ਪ੍ਰਸਾਰਿਤ ਕੀਤੇ ਗਏ ਸਨ। ਇਸ ਵਿੱਚ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਅੰਗਰੇਜ਼ੀ, ਹਿੰਦੀ, ਗਣਿਤ, ਪੰਜਾਬੀ ਸਾਇੰਸ, ਸਮਾਜਿਕ ਸਿੱਖਿਆ, ਵੈਲਕਮ ਲਾਈਫ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਸਟਰੀਮ ਵਾਇਜ਼ ਲੈਕਚਰ ਵੀ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖਿਆ ਮਹਿਕਮੇ ਨੇ ਪੰਜਾਬ ਐਜੂਕੇਅਰ ਐਪ ਵੀ ਤਿਆਰ ਕੀਤੀ ਹੈ ਜਿਸ ਰਾਹੀਂ ਅਧਿਆਪਕਾਂ ਨੇ ਆਪਣੇ ਤਿਆਰ ਕੀਤੇ ਲੈਕਚਰ ਵੀ ਅਪਲੋਡ ਕੀਤੇ ਹੋਏ ਹਨ ਅਤੇ ਵਿਦਿਆਰਥੀ ਇਸ ਤੋਂ ਭਰਪੂਰ ਲਾਭ ਉਠਾ ਰਹੇ ਹਨ।

ਇਹ ਵੀ ਪੜ੍ਹੋ : ਆਕਸੀਜਨ ਦੀ ਢੋਆ-ਢੁਆਈ ਦੇ ਰੇਟ ’ਚ ਸੋਧ, ਮਾਰਕੀਟ ਰੁਝਾਨ ਅਨੁਸਾਰ ਹੋਵੇਗਾ ਰੇਟ

ਉਨ੍ਹਾਂ ਕਿਹਾ ਕਿ ਡੀ. ਡੀ. ਪੰਜਾਬੀ ਰਾਹੀਂ ਆਨਲਾਈਨ ਕਲਾਸਾਂ ਦਾ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਐਫੀਲੀਏਟਿਡ ਅਤੇ ਐਸੋਸ਼ੀਏਟਡ ਸਕੂਲਾਂ ਦੇ ਵਿਦਿਆਰਥੀ ਵੀ ਲਾਭ ਉਠਾ ਸਕਣਗੇ। ਇਸ ਸੰਬੰਧੀ ਸਿੱਖਿਆ ਮਹਿਕਮੇ ਦੇ ਬੁਲਾਰੇ ਦੱਸਿਆ ਕਿ ਇਨ੍ਹਾਂ ਕਲਾਸਾਂ ਨੂੰ ਲਗਾਉਣ ਲਈ ਵਿਦਿਆਰਥੀ ਡੀ. ਡੀ.ਪੰਜਾਬੀ ਨੂੰ ਫਰੀ ਡਿਸ਼ ਦੇ ਚੈਨਲ ਨੰਬਰ 22, ਏਅਰਟੈੱਲ ਡਿਸ਼ ਦੇ ਚੈਨਲ ਨੰਬਰ 572, ਵੀਡੀਓਕੋਨ ਡੀ. ਟੂ. ਐੱਚ. ਦੇ ਚੈਨਲ ਨੰਬਰ 791, ਟਾਟਾ ਸਕਾਈ ਦੇ ਚੈਨਲ ਨੰਬਰ 1949, ਫਾਸਟਵੇਅ ਦੇ ਚੈਨਲ ਨੰਬਰ 39, ਡਿਸ਼ ਟੀ.ਵੀ. ਦੇ ਚੈਨਲ ਨੰਬਰ 1169, ਡਾਇਰੈਕਟ ਦੇ ਚੈਨਲ ਨੰਬਰ 670 ਅਤੇ ਰਿਲਾਇੰਸ ਬਿਗ ਟੀ.ਵੀ. ਦੇ ਚੈਨਲ ਨੰਬਰ 950 ’ਤੇ ਦੇਖ ਸਕਦੇ ਹਨ।  

ਇਹ ਵੀ ਪੜ੍ਹੋ : 10ਵੀਂ ’ਚ ਬੇਸਿਕ ਮੈਥਸ ਪੜ੍ਹਨ ਵਾਲੇ ਵਿਦਿਆਰਥੀ ਵੀ 11ਵੀਂ ’ਚ ਕਰ ਸਕਣਗੇ ਗਣਿਤ ਦੀ ਸਟੱਡੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 

  

  • Education Minister
  • 5th May
  • DD Punjabi
  • Online Classes
  • Vijay Inder Singla
  • ਸਿੱਖਿਆ ਮੰਤਰੀ
  • 5 ਮਈ
  • ਡੀਡੀ ਪੰਜਾਬੀ
  • ਆਨਲਾਈਨ ਕਲਾਸਾਂ

ਬੱਸ ਸਟੈਂਡ ’ਤੇ ਕੰਡਮ ਹਾਲਤ ’ਚ ਖੜ੍ਹੀ ਬੱਸ ’ਚੋਂ ਬਰਾਮਦ ਹੋਈ ਜਨਾਨੀ ਦੀ ਲਾਸ਼

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • neet ug 2026 august 5  registration
    ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • ravneet bittu  s big statement on congress  s troubles
    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +