Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    4:06:44 PM

  • dhanteras may increase the excitement in the jewellery business

    ਧਨਤੇਰਸ 'ਤੇ ਚਮਕੇਗਾ ਸਰਾਫਾ ਬਾਜ਼ਾਰ , ਗਹਿਣਿਆਂ ਦੇ...

  • bus fare prices hike

    ਮਹਿੰਗਾ ਹੋਇਆ ਬੱਸਾਂ ਦਾ ਸਫ਼ਰ! ਤਿਉਹਾਰਾਂ ਮੌਕੇ...

  • message to elon musk

    "ਟੈਕਸਾਸ ਵਿਕਾਊ ਨਹੀਂ ਹੈ" ! ਡੈਮੋਕ੍ਰੇਟਿਕ ਆਗੂ...

  • no work day ludhiana

    5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਮੰਤਰੀ ਨੇ ਕੀਤਾ ਇਹ ਐਲਾਨ

PUNJAB News Punjabi(ਪੰਜਾਬ)

ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਮੰਤਰੀ ਨੇ ਕੀਤਾ ਇਹ ਐਲਾਨ

  • Updated: 14 May, 2020 08:56 PM
Ludhiana
online education  vijay inder singla
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਵਿੱਕੀ) : ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰ ਰਹੇ ਸਕੂਲਾਂ ਨੂੰ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਵਿਦਿਆਰਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ ਕਿਸੇ ਵੀ ਤਰੀਕੇ ਨਾਲ ਹੋਰ ਕੋਈ ਖ਼ਰਚਾ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਦੇਸ਼ ਵਿਆਪੀ ਸੰਕਟ ਦੇ ਮੱਦੇਨਜ਼ਰ ਅਕਾਦਮਿਕ ਸੈਸ਼ਨ ਦੌਰਾਨ ਫੀਸ ਜਾਂ ਕਿਸੇ ਹੋਰ ਖ਼ਰਚਿਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਤੋਂ ਬਚਣਾ ਚਾਹੀਦਾ ਹੈ।
ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸਿੰਗਲਾ ਨੇ ਕਿਹਾ ਕਿ ਦੇਸ਼ ਵਿਆਪੀ ਕਰਫਿਊ/ਲਾਕਡਾਊਨ ਦੌਰਾਨ ਵਿੱਤੀ ਗਤੀਵਿਧੀਆਂ ਬੇਹੱਦ ਘੱਟ ਗਈਆਂ ਹਨ। ਇਸ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅਸੀਂ ਆਦੇਸ਼ ਜਾਰੀ ਕਰ ਕੇ ਸਕੂਲਾਂ ਲਈ ਇਹ ਲਾਜ਼ਮੀ ਕੀਤਾ ਹੈ ਕਿ ਉਹ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈ ਸਕਣਗੇ। ਸਰਕਾਰ ਦੇ ਹੁਕਮਾਂ ਵਿੱਚ ਸਪੱਸ਼ਟ ਹੈ ਕਿ ਜਿਹੜੇ ਸਕੂਲ ਆਨਲਾਈਨ ਕਲਾਸਾਂ ਲਾ ਰਹੇ ਹਨ, ਸਿਰਫ਼ ਉਹੀ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹੋਣਗੇ। ਜਿਹੜੇ ਸਕੂਲ ਆਨਲਾਈਨ ਕਲਾਸਾਂ ਨਹੀਂ ਲਾ ਰਹੇ, ਉਹ ਕੋਈ ਫੀਸ ਜਾਂ ਫੰਡ ਨਹੀਂ ਲੈ ਸਕਣਗੇ। ਉਨ੍ਹਾਂ ਕਿਹਾ ਕਿ ਸਾਡੇ ਲਈ ਵਿਦਿਆਰਥੀਆਂ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਨੂੰ ਟਿਊਸ਼ਨ ਫੀਸ ਲੈਣ ਦੀ ਆਗਿਆ ਦੇ ਕੇ ਤਵਾਜ਼ਨ ਬਿਠਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕਿ ਉਹ ਆਪਣੇ ਮਹੀਨਾਵਾਰ ਖ਼ਰਚੇ ਚਲਾ ਸਕਣ ਅਤੇ ਆਪਣੇ ਸਟਾਫ਼ ਨੂੰ ਸਮੇਂ ਸਿਰ ਤਨਖ਼ਾਹ ਦੇ ਸਕਣ।

ਸਿੰਗਲਾ ਨੇ ਸਪੱਸ਼ਟ ਕਿਹਾ ਕਿ ਇਹ ਹੁਕਮ ਦਿੱਲੀ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਦਾ ਇਕੋ ਇਕ ਉਦੇਸ਼ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲਾ ਸਿੱਖਿਆ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਸਕੂਲ ਟਿਊਸ਼ਨ ਫੀਸ ਤੋਂ ਇਲਾਵਾ ਕੋਈ ਟਰਾਂਸਪੋਰਟ ਫੀਸ, ਮੈੱਸ ਖ਼ਰਚਾ, ਇਮਾਰਤ ਖ਼ਰਚਾ ਜਾਂ ਕੋਈ ਵਾਧੂ ਖ਼ਰਚਾ ਨਾ ਲਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤਾ ਕਿ ਜੇ ਕੋਈ ਵਿਦਿਆਰਥੀ ਟਿਊਸ਼ਨ ਫੀਸ ਸਮੇਂ ਸਿਰ ਜਮਾਂ ਨਹੀਂ ਕਰਵਾਉਂਦਾ ਜਾਂ ਕਿਸੇ ਕਾਰਨ ਦੇਰੀ ਹੁੰਦੀ ਹੈ ਤਾਂ ਕੋਈ ਵੀ ਸਕੂਲ ਉਸ ਵਿਦਿਆਰਥੀ ਨੂੰ ਸਕੂਲੋਂ ਨਹੀਂ ਕੱਢੇਗਾ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਕਾਰਨ ਜ਼ਿਆਦਾਤਰ ਮਾਪਿਆਂ ਦੀ ਉਪਜੀਵਿਕਾ ਉਤੇ ਮਾਰੂ ਅਸਰ ਪਿਆ ਹੈ ਅਤੇ ਸਕੂਲ ਪ੍ਰਬੰਧਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨਾਲ ਖੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਬਦਲ ਦਿੱਤਾ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਟਿਊਸ਼ਨ ਫੀਸ ਤਿਮਾਹੀ ਦੀ ਥਾਂ ਮਹੀਨਾਵਾਰ ਭਰਵਾ ਸਕਦੇ ਹਨ ਤਾਂ ਕਿ ਮਾਪਿਆਂ ਉਤੇ ਇਕੋ ਦਮ ਬੋਝ ਨਾ ਪਵੇ।
ਸਕੂਲਾਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਸਿੱਖਿਆ ਮੰਤਰੀ ਨੇ ਇਹ ਵੀ ਆਦੇਸ਼ ਦਿੱਤਾ ਕਿ ਸਕੂਲ ਕਿਸੇ ਵੀ ਹਾਲਾਤ ਵਿੱਚ ਆਪਣੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹ ਨਾ ਤਾਂ ਰੋਕ ਸਕਦੇ ਹਨ ਅਤੇ ਨਾ ਹੀ ਘਟਾ ਸਕਦੇ ਹਨ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਲਾਕਡਾਊਨ ਤੇ ਵਿੱਤੀ ਗਤੀਵਿਧੀਆਂ ਘੱਟ ਹੋਣ ਦੇ ਨਾਂ ਉਤੇ ਆਪਣੇ ਮੁਲਾਜ਼ਮਾਂ ਨੂੰ ਨਾ ਕੱਢਣ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲ ਪ੍ਰਬੰਧਕ ਆਪਣੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕਣ ਜਾਂ ਘਟਾਉਣਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਵਿਭਾਗ ਪਹਿਲਾਂ ਹੀ ਸਥਿਤੀ ਉਤੇ ਨਜ਼ਰ ਰੱਖ ਰਿਹਾ ਹੈ ਅਤੇ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਉਤੇ ਕਾਰਵਾਈ ਲਈ ਐਕਸ਼ਨ ਕਮੇਟੀ ਬਣਾ ਦਿੱਤੀ ਗਈ ਹੈ। ਸਿੰਗਲਾ ਨੇ ਕਿਹਾ ਕਿ ਜ਼ਿਲਾ ਸਿੱਖਿਆ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਅਧੀਨ ਆਉਣ ਵਾਲੇ ਸਾਰੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਅਤੇ ਸਿੱਖਿਆ ਵਿਭਾਗ ਦੇ ਵਿਸਤਾਰਤ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ।

  • Online Education
  • Vijay Inder Singla
  • ਆਨਲਾਈਨ ਸਿੱਖਿਆ
  • ਵਿਜੈ ਇੰਦਰ ਸਿੰਗਲਾ

ਪੰਜਾਬ ਦੇ 86,000 ਲੋਕਾਂ ਨੇ ਓਟ ਕਲੀਨਿਕਾਂ 'ਚ ਆਪਣੇ ਇਲਾਜ ਲਈ ਕਰਵਾਈ ਰਜਿਸਟ੍ਰੇਸ਼ਨ

NEXT STORY

Stories You May Like

  • auto rickshaw driver runs over 2 school students
    ਜਲੰਧਰ 'ਚ ਆਟੋ ਚਾਲਕ ਦੀ ਵੱਡੀ ਲਾਪਰਵਾਹੀ! 2 ਸਕੂਲੀ ਬੱਚਿਆਂ ਨੂੰ ਕੁਚਲਿਆ, ਘਟਨਾ ਕੈਮਰੇ 'ਚ ਕੈਦ
  • private school  100 crore  former education minister  arrested
    ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN 'ਚ ਵੱਡੀ ਕਾਰਵਾਈ
  • big relief for thousands of rapido drivers in chandigarh
    ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ
  • transport minister resigned
    ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ ਕੀਤਾ ਐਲਾਨ
  • big relief for thousands of residents before diwali
    ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ
  • major on census 2027
    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਨੇ ਕੀਤਾ ਤਾਰੀਖ਼ਾਂ ਦਾ ਐਲਾਨ
  • relieving news for pensioners in punjab
    ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
  • punjab school education board announces class 10 and 12 results
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar police solve 3 shooting incidents
      ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ...
    • national lok adalat to be held in nawanshahr district on december 12
      ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
    • jhota s father makes major statement following an agreement with government
      'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ...
    • stubble burning case
      ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ...
    • man sentenced to 10 years in prison for raping woman
      ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ...
    • at what time will daljit s funeral take place
      'ਕਿੰਨੇ ਵਜੇ ਹੋਵੇਗਾ ਦਲਜੀਤ ਦਾ ਅੰਤਿਮ ਸਸਕਾਰ', ਪਿਤਾ ਨੇ ਕੈਮਰੇ ਅੱਗੇ ਦਿੱਤੀ...
    • punjab  elections  notification
      ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ,...
    • fir registered in chandigarh against congress leader of punjab
      ਪੰਜਾਬ ਦੇ ਕਾਂਗਰਸੀ ਆਗੂ ਖ਼ਿਲਾਫ਼ ਚੰਡੀਗੜ੍ਹ 'ਚ FIR ਦਰਜ, ਚੋਣਾਂ ਤੋਂ ਪਹਿਲਾਂ...
    • punjabi singer complaint
      ਵੱਡੀ ਖ਼ਬਰ: ਮਸ਼ਹੂਰ PUNJABI SINGER ਨੂੰ ਜਾਨੋਂ ਮਾਰਨ ਦੀ ਧਮਕੀ! ਫ਼ਿਰੌਤੀ 'ਚ...
    • blow to shiromani akali dal punar surjit
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +