Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    12:43:13 AM

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਡੀ.ਏ.ਵੀ ਮਾਡਲ ਸਕੂਲ ਵੱਲੋਂ ਆਨਲਾਈਨ ਪੜ੍ਹਾਈ ਦਾ ਪ੍ਰਬੰਧ

PUNJAB News Punjabi(ਪੰਜਾਬ)

ਡੀ.ਏ.ਵੀ ਮਾਡਲ ਸਕੂਲ ਵੱਲੋਂ ਆਨਲਾਈਨ ਪੜ੍ਹਾਈ ਦਾ ਪ੍ਰਬੰਧ

  • Edited By Harinder Kaur,
  • Updated: 25 Apr, 2020 04:44 PM
Bathinda
online education by university college bahadurpur and dav school
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) -  ਇਲਾਕੇ ਦੀ ਸਿਰਮੌਰ ਸੰਸਥਾ ਡੀ.ਏ.ਵੀ ਮਾਡਲ ਸਕੂਲ ਬੁਢਲਾਡਾ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਪੜ੍ਹਾਈ ਦਾ ਆਨਲਾਈਨ ਪ੍ਰਬੰਧ ਕੀਤਾ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਪ੍ਰੋਫੈਸਰ ਬੀਰਦਵਿੰਦਰ ਕੌਰ ਨੇ ਦੱਸਿਆ ਹੈ ਕਿ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਦੇ ਵਟਸਐਪ ਗਰੁੱਪ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਬੱਚਿਆਂ ਨੂੰ ਕਲਾਸ ਰੂਮ ਸਿੱਖਿਆ ਦੇ ਮੁਕਾਬਲੇ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਵਿਚ ਕੁਝ ਮੁਸ਼ਕਲਾਂ ਜ਼ਰੂਰ ਆ ਰਹੀਆਂ ਹਨ ਪ੍ਰੰਤੂ ਅਧਿਆਪਕਾਂ ਦੇ ਸਹਿਯੋਗ ਅਤੇ ਬੱਚਿਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਬੱਚੇ ਹੌਲੀ-ਹੌਲੀ ਇਸ ਵਿਧੀ ਦੀ ਸਿੱਖਿਆ ਵਿਚ ਵੀ ਰੁਚੀ ਦਿਖਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਕਲਾਸਾਂ ਦੇ ਵਟਸਐਪ ਗਰੁੱਪ ਬਣਾ ਦਿੱਤੇ ਗਏ ਹਨ ,ਜਿਸ ਵਿਚ ਸਬੰਧਤ ਟੀਚਰ ਸਵੇਰੇ  ਵਿਦਿਆਰਥੀਆਂ ਨੂੰ ਸਕੂਲ ਦਾ ਕੰਮ ਪਾਉਂਦੇ ਹਨ ਅਤੇ ਵਿਦਿਆਰਥੀ ਦਿਨ ਵਿਚ ਆਪਣਾ  ਕੰਮ ਕਰਕੇ ਸ਼ਾਮ ਨੂੰ ਵਾਪਸ ਗਰੁੱਪ ਦੇ ਵਿਚ ਆਪਣਾ ਹੋਮਵਰਕ ਪਾ ਦਿੰਦੇ ਹਨ। ਪ੍ਰਿੰਸੀਪਲ ਨੇ ਦੱਸਿਆ ਕਿ ਇਹ ਸਕੂਲ ਅਤੇ ਵਿਦਿਆਰਥੀਆਂ ਲਈ ਇੱਕ ਨਵਾਂ ਤਜਰਬਾ ਹੈ ਜਿਸ ਦਾ ਭਵਿੱਖ ਵਿਚ ਸਕੂਲ ਅਤੇ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਵਿੱਚੋਂ ਆਉਣ ਵਾਲੇ ਕੁਝ ਵਿਦਿਆਰਥੀਆਂ ਕੋਲ ਸਮਾਰਟਫੋਨ ਜਾਂ ਇੰਟਰਨੈੱਟ ਦੀ ਸਮੱਸਿਆ ਜ਼ਰੂਰ ਹੈ ਪ੍ਰੰਤੂ ਇਹ ਵਿਦਿਆਰਥੀ ਫ਼ੋਨ ਕਰਕੇ ਆਪਣੇ ਟੀਚਰ ਤੋਂ ਕੰਮ ਲੈ ਰਹੇ ਹਨ ਤੇ ਉਸ ਕੰਮ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁਆਰਡੀਨੇਟਰ ਕੁਲਦੀਪ ਸਿੰਘ,ਮੈਡਮ ਪ੍ਰੀਤ ਕਮਲ, ਮੈਡਮ ਕਿਰਨ, ਮੈਡਮ ਦਰਸ਼ਨਾਂ, ਪੁਨੀਤ, ਹਰਪ੍ਰੀਤ ਸਿੰਘ, ਹਰਜੀਤ ਸਿੰਘ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੋਬਿੰਦ ਗੋਇਲ, ਰਾਮ ਗੋਇਲ, ਗੁਰਚਰਨ ਅਨੇਜਾ, ਤਰਸੇਮ ਲਾਲ, ਰਣਜੀਤ ਸਿੰਘ ਦੋਦੜਾ, ਗਮਦੂਰ ਸਿੰਘ, ਸਤੀਸ਼ ਕੁਮਾਰ ਆਦਿ ਨੇ ਸਕੂਲ ਦੀ ਇਸ ਕੋਸ਼ਿਸ਼ ਲਈ ਪ੍ਰਿੰਸੀਪਲ ਅਤੇ ਸਾਰੇ ਸਟਾਫ ਦੀ ਬਹੁਤ ਪ੍ਰਸੰਸਾ ਕੀਤੀ ਹੈ ਅਤੇ ਸਾਰੀ ਮੈਨੇਜਮੈਂਟ ਕਮੇਟੀ ਸਕੂਲ ਨੂੰ ਬਹੁਤ ਸਹਿਯੋਗ ਦੇ ਰਹੇ  ਰਹੀ ਹੈ ।  

 

ਯੂਨੀਵਰਸਿਟੀ ਕਾਲਜ ਬਹਾਦਰਪੁਰ ਵੱਲੋਂ ਆਨਲਾਈਨ ਪੜ੍ਹਾਈ ਜਾਰੀ: ਪ੍ਰਿੰ: ਬਲਦੇਵ ਦੋਦੜਾ 

PunjabKesari
ਯੂਨੀਵਰਸਿਟੀ ਕਾਲਜ ਬਹਾਦਰ ਪੁਰ ਦੇ ਪ੍ਰਿੰਸੀਪਲ ਡਾਕਟਰ ਬਲਦੇਵ ਸਿੰਘ ਦੋਦੜਾ ਨੇ ਦੱਸਿਆ ਹੈ ਕਿ ਕਰੋਨਾ ਦੀ ਬਿਮਾਰੀ ਕਾਰਨ ਪਿਛਲੇ ਲਗਭਗ ਇਕ ਮਹੀਨੇ ਤੋਂ ਪੰਜਾਬ ਦੇ ਕਾਲਜ ਬੰਦ ਹਨ ਪ੍ਰੰਤੂ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਿਆਲ ਰੱਖਦੇ ਹੋਏ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਭਾਵੇਂ ਆਨਲਾਈਨ ਪੜ੍ਹਾਈ ਵਿਚ ਕਲਾਸ ਰੂਮ ਪੜ੍ਹਾਈ ਨਾਲੋਂ ਕੁਝ ਮੁਸ਼ਕਿਲਾਂ ਜ਼ਰੂਰ ਆ ਰਹੀਆਂ ਪ੍ਰੰਤੂ ਫਿਰ ਵੀ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਨਲਾਈਨ ਵਿਧੀ ਨੂੰ ਜਲਦੀ ਹੀ ਅਪਣਾ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਮਾਨਯੋਗ ਬੀ.ਐਸ. ਘੁੰਮਣ ਅਤੇ ਦਾਖ਼ਲਾ ਕਮੇਟੀ ਦੇ ਇੰਚਾਰਜ ਡਾ ਪੁਸ਼ਪਿੰਦਰ ਸਿੰਘ ਜੀ ਗਿੱਲ ਅਤੇ ਉਨ੍ਹਾਂ ਦੀ ਟੀਮ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਨਾਲ ਵੱਖ ਵੱਖ ਸਮੇਂ ਤੇ ਆਨਲਾਈਨ ਮੀਟਿੰਗ ਕਰ ਰਹੇ ਹਨ ਯੂਨੀਵਰਸਿਟੀ ਦੇ ਅਧਿਕਾਰੀ ਕਾਲਜ ਤੋਂ ਵਿਦਿਆਰਥੀਆਂ ਦੀ ਪੜ੍ਹਾਈ ਦੀ ਪ੍ਰਗਤੀ ਸਬੰਧੀ ਰਿਪੋਰਟ ਪ੍ਰਾਪਤ ਕਰ ਰਹੇ ਹਨ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਹਾਇਤਾ ਕਰ ਰਹੇ ਹਨ। ਕਾਲਜ ਪ੍ਰਿੰਸੀਪਲ ਬਲਦੇਵ ਦੋਦੜਾ ਨੇ ਦੱਸਿਆ ਕਿ ਕਾਲਜ ਦੁਆਰਾ ਵਿਦਿਆਰਥੀਆਂ ਦੇ ਐਮ.ਏ. ਪੰਜਾਬੀ ,ਬੀ.ਕਾਮ. ,ਬੀ.ਏ. ਦੇ ਵੱਖ ਵੱਖ ਵਿਸ਼ਿਆਂ ਦੀ ਵਟਸਐਪ ਗਰੁੱਪ ਬਣਾਏ ਗਏ ਹਨ।ਇਨ੍ਹਾਂ ਵਟਸਐਪ ਗਰੁੱਪ ਵਿਚ ਕਾਲਜ ਦੇ ਟੀਚਰ ਸਾਹਿਬਾਨ ਵਿਦਿਆਰਥੀਆਂ ਨੂੰ ਪੀ.ਡੀ.ਐੱਫ. ਕਿਤਾਬਾਂ ,ਨੋਟਸ ਅਤੇ ਯੂ-ਟਿਊਬ ਚੈਨਲ ਤੋਂ ਸਮੱਗਰੀ ਮੁਹੱਈਆ ਕਰਵਾ ਰਹੇ ਹਨ ।ਇਨ੍ਹਾਂ ਵੈਟਸਐਪ ਗਰੁੱਪ ਰਾਹੀਂ ਵਿਦਿਆਰਥੀਆਂ ਤੋਂ ਅਸਾਇਨਮੈਂਟ ਅਤੇ ਸੈਮੀਨਾਰ ਵੀ ਲਏ ਜਾ ਰਹੇ ਹਨ ।ਪ੍ਰਿੰਸੀਪਲ ਨੇ ਅੱਗੇ ਦੱਸਿਆ ਕਿ ਕਾਲਜ ਵਿਚ ਅਗਲੇ ਸੈਸ਼ਨ ਤੋਂ ਨਵੇਂ ਕੋਰਸ ਜਿਵੇਂ ਕਿ ਬੀ.ਐਸ.ਸੀ. ਨਾਨ ਮੈਡੀਕਲ,' ਐੱਮ.ਏ. ਇੰਗਲਿਸ਼ ,ਬੀ.ਕਾਮ ਅਤੇ ਐੱਮ ਕਾਮ ਦੇ ਕੋਰਸ ਵੀ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਉਨ੍ਹਾਂ ਦੱਸਿਆ ਕਿ ਆਨਲਾਈਨ ਪੜ੍ਹਾਈ ਲਈ ਕਾਲਜ ਦੇ ਪ੍ਰੋਫੈਸਰ ਜਤਿੰਦਰ ਸਿੰਘ, ਪ੍ਰੋਫੈਸਰ ਸਰਬਵੀਰ, ਮੈਡਮ ਕਿਰਨ ,ਪ੍ਰੋਫੈਸਰ ਅਮਨਦੀਪ ਸਿੰਘ ਪ੍ਰੋਫੈਸਰ ਗਗਨਦੀਪ ਕੌਰ' ਪ੍ਰੋਫੈਸਰ ਗੁਰਜੀਤ ਸਿੰਘ, ਸ੍ਰੀ ਵਿਜੈਪਾਲ ' ਪ੍ਰਿਤਪਾਲ ਸਿੰਘ ਵਿਸ਼ੇਸ਼ ਰੋਲ ਅਦਾ ਕਰ ਰਹੇ ਹਨ ।

  • ਯੂਨੀਵਰਸਿਟੀ ਕਾਲਜ ਬਹਾਦਰਪੁਰ
  • DAV ਮਾਡਲ ਸਕੂਲ
  • ਆਨਲਾਈਨ ਪੜ੍ਹਾਈ ਦਾ ਪ੍ਰਬੰਧ

ਕੋਰੋਨਾ ਨਾਲ ਨਜਿੱਠਣ ਲਈ ਚੰਡੀਗੜ੍ਹ ਪੁਲਸ ਨੇ ਬਣਾਇਆ 'ਕੈਚਿੰਗ ਲਾਕ ਡਾਊਨ ਬ੍ਰੇਕਰ'

NEXT STORY

Stories You May Like

  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • army defense  online fraud
    ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
  • india should learn from brazil about the growing threat
    ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
  • a boon for children  s brain development and education
    ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ ਪੜ੍ਹਾਈ ਦਾ ਜਾਦੂ
  • case registered against unidentified persons for an online fraud of 8 76 000
    8,76,000 ਦੀ ਆਨਲਾਈਨ ਠੱਗੀ ਕਰਨ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • student protests spiral out of control in france
    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ: ਅੱਜ 500 ਸਕੂਲ ਰਹਿਣਗੇ ਬੰਦ, 5,000 ਤੋਂ ਵੱਧ ਗ੍ਰਿਫ਼ਤਾਰ
  • online fraud
    ਡੇਢ ਲੱਖ ਰੁਪਏ ਦੀ ਕੀਤੀ ਆਨਲਾਈਨ ਠੱਗੀ, ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +