Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:09:49 AM

  • 2027 elections  dalit society  bjp punjab

    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ...

  • 1340 indians gulf countries ministry of external affairs

    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ...

  • dharmendra pradhan

    ਦਿੱਲੀ ਤੋਂ ਵਿਦਾਈ, ਓਡਿਸ਼ਾ ਦੀ ਸਿਆਸਤ ’ਚ ਅਜੇ ਵੀ...

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸਾਈਬਰ ਠੱਗਾਂ ਨੇ ਅਨੋਖੇ ਢੰਗ ਨਾਲ ਵਿਅਕਤੀ ਨੂੰ ਲਾਇਆ 96 ਹਜ਼ਾਰ ਦਾ ਚੂਨਾ, ਮਾਮਲਾ ਦਰਜ

PUNJAB News Punjabi(ਪੰਜਾਬ)

ਸਾਈਬਰ ਠੱਗਾਂ ਨੇ ਅਨੋਖੇ ਢੰਗ ਨਾਲ ਵਿਅਕਤੀ ਨੂੰ ਲਾਇਆ 96 ਹਜ਼ਾਰ ਦਾ ਚੂਨਾ, ਮਾਮਲਾ ਦਰਜ

  • Edited By Babita,
  • Updated: 07 Jan, 2023 03:31 PM
Sangrur
online fraud
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਸ਼ਾਤਰ ਠੱਗਾਂ ਨੇ ਸ਼ਹਿਰ ਦੇ ਇੱਕ ਵਿਅਕਤੀ ਨੂੰ ਅਨੋਖੇ ਢੰਗ ਨਾਲ ਠੱਗੀ ਦਾ ਸ਼ਿਕਾਰ ਬਣਾਉਂਦਿਆ ਉਸ ਨੂੰ ਕਰੀਬ 96 ਹਜ਼ਾਰ ਰੁਪਏ ਦਾ ਚੂਨਾ ਲਾ ਦਿੱਤਾ। ਕਰੀਬ ਸਵਾ ਦੋ ਸਾਲ ਪੁਰਾਣੀ ਦੱਸੀ ਜਾ ਰਹੀ ਇਸ ਠੱਗੀ ਦੀ ਘਟਨਾ ਨੂੰ ਲੈ ਕੇ ਹੁਣ ਭਵਾਨੀਗੜ੍ਹ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਠੱਗੀ ਦਾ ਸ਼ਿਕਾਰ ਹੋਏ ਜਗਜੀਵਨ ਕੁਮਾਰ ਪੁੱਤਰ ਮਿਲਖੀ ਰਾਮ ਵਾਸੀ ਤੂਰ ਪੱਤੀ ਭਵਾਨੀਗੜ੍ਹ ਨੇ ਪੁਲਸ ਦੇ ਸਾਈਬਰ ਸੈੱਲ 'ਚ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਟੀਨਾ ਨਾਮ ਦੀ ਕੁੜੀ ਨਾਲ ਵਟਸਐਪ ਰਾਹੀਂ ਗੱਲ ਹੁੰਦੀ ਸੀ।

ਗੱਲਬਾਤ ਦੌਰਾਨ ਉਕਤ ਕੁੜੀ ਨੇ ਕਿਹਾ ਕਿ ਉਹ ਉਸ ਨੂੰ ਵਿਦੇਸ਼ ਤੋਂ ਇੱਕ ਗਿਫਟ ਪਾਰਸਲ ਰਾਹੀਂ ਭੇਜ ਰਹੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਉਪਰੰਤ ਉਸਨੂੰ ਇੱਕ ਵਿਅਕਤੀ ਦਾ ਫੋਨ ਆਇਆ, ਜਿਸਨੇ ਦੱਸਿਆ ਕਿ ਉਹ ਕਸਟਮ ਵਿਭਾਗ ਮੁੰਬਈ ਤੋਂ ਬੋਲ ਰਿਹਾ ਹੈ। ਵਿਅਕਤੀ ਨੇ ਆਖਿਆ ਕਿ ਤੁਹਾਡੇ ਨਾਮ 'ਤੇ ਪਾਰਸਲ ਵਿਦੇਸ਼ ਤੋਂ ਆਇਆ ਹੈ, ਜਿਸ ਦੀ ਬਣਦੀ ਕਸਟਮ ਡਿਊਟੀ (ਫ਼ੀਸ) ਆਨਲਾਈਨ ਭਰਨੀ ਪਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਭਰੋਸੇ 'ਚ ਆ ਕੇ ਉਸ ਦੇ ਵੱਲੋਂ 70 ਹਜ਼ਾਰ ਰੁਪਏ ਦੋ ਵੱਖ-ਵੱਖ ਖ਼ਾਤਿਆਂ 'ਚ ਜਮ੍ਹਾਂ ਕਰਵਾ ਦਿੱਤੇ। ਦੂਜੀ ਵਾਰ 25 ਹਜ਼ਾਰ, 800 ਰੁਪਏ ਹੋਰ ਜਮ੍ਹਾਂ ਕਰਵਾ ਦਿੱਤੇ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਪੈਸੇ ਜਮ੍ਹਾਂ ਕਰਵਾਉਣ ਤੋਂ ਬਾਅਦ ਉਕਤ ਲੋਕਾਂ ਨਾਲ ਸਪੰਰਕ ਹੋਣਾ ਬੰਦ ਹੋ ਗਿਆ, ਜਿਸ ਮਗਰੋਂ ਉਸ ਨੂੰ ਮਹਿਸੂਸ ਹੋਇਆ ਕਿ ਉਸ ਨਾਲ 95 ਹਜ਼ਾਰ, 800 ਰੁਪਏ ਦੀ ਠੱਗੀ ਹੋ ਗਈ ਹੈ। ਓਧਰ, ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਠੱਗੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

  • Cyber Fraud
  • Man
  • Police
  • FIR
  • ਸਾਈਬਰ ਠੱਗ
  • ਵਿਅਕਤੀ
  • ਪੁਲਸ
  • ਐੱਫਆਈਆਰ

ਉੱਘੇ ਸਮਾਜ ਸੇਵੀ ਕਾਮਰੇਡ ਵਤਨ ਸਿੰਘ ਦੀ ਮੌਤ, ਘਰ ’ਚ ਮਿਲੀਆਂ ਭੈਣ-ਭਰਾ ਦੀਆਂ ਲਾਸ਼ਾਂ

NEXT STORY

Stories You May Like

  • one person arrested with heroin  case registered
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • black magic of malangs in ajnala
    ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
  • fraud case in tanda
    ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • sister encroached on land and threatened
    ਜ਼ਮੀਨ 'ਤੇ ਕਬਜ਼ਾ ਕਰਨ ਤੇ ਧਮਕੀਆਂ ਦੇਣ ਦਾ ਆਪਣੀ ਭੈਣ 'ਤੇ ਔਰਤ ਨੇ ਲਾਇਆ ਦੋਸ਼, ਮਾਮਲਾ ਦਰਜ
  • fir case
    ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • pakistan asked aidd from america
    ਪਾਕਿਸਤਾਨ ਨੇ ਅਮਰੀਕਾ ਤੋਂ ਮੰਗ ਲਏ 96 ਹਜ਼ਾਰ ਕਰੋੜ ! ਵਿਚੋਲਗੀ ਦੀ ਲਗਾਈ ਵੱਡੀ ਕੀਮਤ
  • drug taking boy runs into police hurdle  case registered
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp sichewal security
      ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +