Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:46:08 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਯੂਨੀਵਰਸਿਟੀ ’ਤੇ ਸਿਰਫ਼ ਪੰਜਾਬ ਦਾ ਅਧਿਕਾਰ, ਕਿਸੇ ਹੋਰ ਸੂਬੇ ਦਾ ਨਹੀਂ : ਕੰਗ

PUNJAB News Punjabi(ਪੰਜਾਬ)

ਪੰਜਾਬ ਯੂਨੀਵਰਸਿਟੀ ’ਤੇ ਸਿਰਫ਼ ਪੰਜਾਬ ਦਾ ਅਧਿਕਾਰ, ਕਿਸੇ ਹੋਰ ਸੂਬੇ ਦਾ ਨਹੀਂ : ਕੰਗ

  • Edited By Anuradha,
  • Updated: 25 Dec, 2023 06:31 PM
Chandigarh
only punjab has authority over punjab university
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਜਗਦੀਪ ਧਨਖੜ ਦੇ ਉਸ ਬਿਆਨ ਦੀ ਨਿੰਦਾ ਕੀਤੀ ਹੈ, ਜਿਸ ’ਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਵੇ। ਧਨਖੜ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ ਅਤੇ ਉਨ੍ਹਾਂ ਦੇ ਤਾਜ਼ਾ ਬਿਆਨ ਨੇ ਪੰਜਾਬ ਦੀ ਸਿਆਸਤ ’ਚ ਖਲਬਲੀ ਮਚਾ ਦਿੱਤੀ ਹੈ। ਇਕ ਬਿਆਨ ਜਾਰੀ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੀ. ਯੂ. ਪੰਜਾਬ ਦੀ ਵਿਰਾਸਤ ਦਾ ਪ੍ਰਤੀਕ ਹੈ ਅਤੇ ਇਸ ’ਤੇ ਸਾਡਾ ਭਾਵਨਾਤਮਕ, ਇਤਿਹਾਸਕ ਅਤੇ ਸੰਵਿਧਾਨਕ ਅਧਿਕਾਰ ਹੈ। ਇਸ ਰਾਹੀਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ, ਕਿਉਂਕਿ ਪੰਜਾਬ ਤੋਂ ਇਲਾਵਾ ਕਿਸੇ ਹੋਰ ਸੂਬੇ ਦਾ ਪੀ. ਯੂ. ’ਤੇ ਕੋਈ ਅਧਿਕਾਰ ਨਹੀਂ ਹੈ। ਕੰਗ ਨੇ ਕਿਹਾ ਕਿ ਵਾਈਸ ਪ੍ਰੈਜ਼ੀਡੈਂਟ ਨੂੰ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਅਤੇ ਭਾਜਪਾ ਦੇ ਪੱਖਪਾਤੀ ਏਜੰਟ ਵਜੋਂ ਕੰਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਹੱਕਾਂ ’ਤੇ ਹਮਲੇ ਕਰਦੀ ਰਹਿੰਦੀ ਹੈ ਪਰ ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਪੰਜਾਬ ਦੇ ਇਨ੍ਹਾਂ ਹੱਕਾਂ ਅਤੇ ਹਿੱਤਾਂ ਦੀ ਰਾਖੀ ਕਰੇਗੀ।

ਇਹ ਵੀ ਪੜ੍ਹੋ : ਹੱਕਾਂ ’ਤੇ ਡਾਕਾ ਵੱਜਣ ’ਤੇ ਅਕਾਲੀ ਦਲ ਹਮੇਸ਼ਾ ਸਿੱਖਾਂ ਦੀ ਆਵਾਜ਼ ਬਣਿਐ : ਸਰਨਾ

ਕੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਇਸ ਮਾਮਲੇ ’ਤੇ ਭਾਜਪਾ ਅਤੇ ਮੀਤ ਪ੍ਰਧਾਨ ਖ਼ਿਲਾਫ਼ ਪ੍ਰਦਰਸ਼ਨ ਕਰਨ। ਉਨ੍ਹਾਂ ਨੇ ਜਾਖੜ ਨੂੰ ਭਾਜਪਾ ਦੀ ਇਸ ਹਰਕਤ ਦੀ ਨਿੰਦਾ ਕਰਨ ਅਤੇ ਪੀ. ਯੂ. ਦੇ ਢਾਂਚੇ ਨੂੰ ਬਦਲੇ ਜਾਣ ਖ਼ਿਲਾਫ਼ ਖੜ੍ਹੇ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਮਾਮਲਿਆਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਕੰਗ ਨੇ ਨਾਲ ਹੀ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਆਗੂਆਂ ਤੋਂ ਕੋਈ ਉਮੀਦ ਨਹੀਂ ਹੈ, ਕਿਉਂਕਿ ਉਹ ਸਾਰੇ ਇਕੋ ਜਿਹੇ ਹਨ ਅਤੇ ਪੰਜਾਬ ਲਈ ਉਨ੍ਹਾਂ ਦੀ ਚੰਗੀ ਨੀਅਤ ਨਹੀਂ ਹੈ।

ਇਹ ਵੀ ਪੜ੍ਹੋ : ਰੁੱਖਾਂ ਦੀ ਘਾਟ ਕਾਰਨ ਲਿਆ ਵੱਡਾ ਫੈਸਲਾ, ਹੁਣ ਇਸ ਤਰ੍ਹਾਂ ਹੋਵੇਗਾ ਅੰਤਿਮ ਸੰਸਕਾਰ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Aam Aadmi Party
  • Punjab University
  • Punjab
  • malvinder singh kang
  • ਆਮ ਆਦਮੀ ਪਾਰਟੀ
  • ਪੰਜਾਬ ਯੂਨੀਵਰਸਿਟੀ
  • ਪੰਜਾਬ
  • ਮਲਵਿੰਦਰ ਸਿੰਘ ਕੰਗ

ਹੱਕਾਂ ’ਤੇ ਡਾਕਾ ਵੱਜਣ ’ਤੇ ਅਕਾਲੀ ਦਲ ਹਮੇਸ਼ਾ ਸਿੱਖਾਂ ਦੀ ਆਵਾਜ਼ ਬਣਿਐ : ਸਰਨਾ

NEXT STORY

Stories You May Like

  • drug free punjab
    ਨਸ਼ਾ-ਮੁਕਤ ਪੰਜਾਬ : ਸਿਰਫ਼ ਨਸ਼ੇ ਵਿਰੁੱਧ ਨਹੀਂ, ਪੰਜਾਬ ਦੇ ਭਵਿੱਖ ਦੀ ਲੜਾਈ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • sandeep singh seekri tanda a member of panjab university senate for third time
    ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ ਸੈਨਟ ਦੇ ਮੈਂਬਰ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • kewal singh dhillon s statement drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
  • cji on law enforcement
    'ਕਾਨੂੰਨ ਦਾ ਮਤਲਬ ਸਿਰਫ਼ ਗ਼ਲਤੀਆਂ ਸੁਧਾਰਨਾ ਨਹੀਂ..!' ; ਚੀਫ਼ ਜਸਟਿਸ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +