Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    5:16:03 PM

  • bhupesh baghel to meet charanjit singh channi faction tomorrow

    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ,...

  • madan lal jalalpur bhupesh baghel

    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ...

  • old notes can earn you big money keep these things in mind before dealing

    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ...

  • drug supply gang arrested in punjab

    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਜਾਬ: ਟੈਕਸ ਜਮ੍ਹਾਂ ਕਰਾਉਣ ਲਈ ਆਖਰੀ ਮੌਕਾ, ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ

PUNJAB News Punjabi(ਪੰਜਾਬ)

ਪੰਜਾਬ: ਟੈਕਸ ਜਮ੍ਹਾਂ ਕਰਾਉਣ ਲਈ ਆਖਰੀ ਮੌਕਾ, ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ

  • Edited By Shivani Bassan,
  • Updated: 30 Aug, 2025 11:47 AM
Tarn Taran
only two days to deposit property tax
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਨਗਰ ਕੌਂਸਲ, ਤਰਨ ਤਾਰਨ ਵੱਲੋਂ ਸ਼ਹਿਰ ਵਾਸੀਆਂ ਅਤੇ ਵਪਾਰਕ ਅਦਾਰਿਆਂ, ਦੁਕਾਨਦਾਰਾਂ, ਕਾਰਖਾਨਿਆਂ, ਰੈਸਟੋਰੈਂਟਾਂ ਆਦਿ ਨੇ ਆਪਣਾ ਪ੍ਰਾਪਰਟੀ ਟੈਕਸ/ਬਕਾਇਆ ਹਾਊਸ ਟੈਕਸ ਨਹੀਂ ਜਮ੍ਹਾ ਕਰਵਾਇਆ ਉਹ ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਵਨ ਟਾਈਮ ਸੈਟਲਮੈਂਟ ਦੇ ਸਕੀਮ ( ਓ.ਟੀ.ਐੱਸ) ਤਹਿਤ ਵੱਡਾ ਲਾਭ ਲੈਂਦੇ ਹੋਏ ਆਪਣਾ ਪ੍ਰਾਪਰਟੀ ਟੈਕਸ/ਹਾਊਸ ਟੈਕਸ ਦੀ ਬਕਾਇਆ ਰਕਮ ਬਿਨ੍ਹਾਂ ਵਿਆਜ ਅਤੇ ਜੁਰਮਾਨੇ ਤੋਂ ਜਮ੍ਹਾਂ ਕਰਵਾ ਸਕਦੇ ਹਨ। ਜਿਸ ਦੀ ਆਖਰੀ ਮਿਤੀ ਹੁਣ 31 ਅਗਸਤ ਸਰਕਾਰ ਵੱਲੋਂ ਕਰ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਛੁੱਟੀ ਹੋਣ ਦੇ ਬਾਵਜੂਦ ਐਤਵਾਰ ਪ੍ਰੋਪਰਟੀ ਟੈਕਸ ਦੀ ਬਰਾਂਚ ਖੁੱਲ੍ਹੀ ਰਹੇਗੀ।

ਇਹ ਵੀ ਪੜ੍ਹੋ- ਗੁਰਦਾਸਪੁਰ: 323 ਪਿੰਡਾਂ ’ਚ ਤਬਾਹੀ ਮਚਾ ਚੁੱਕੀ ਹੱਦਾਂ ਤੋਂ ਬਾਹਰ ਹੋਈ ਰਾਵੀ, 187 ਪਿੰਡਾਂ ’ਚ ਠੱਪ ਬਿਜਲੀ ਸਪਲਾਈ

ਇਹ ਜਾਣਕਾਰੀ ਨਗਰ ਕੌਂਸਲ ਤਰਨ ਤਾਰਨ ਦੇ ਕਾਰਜ ਸਾਧਕ ਅਫਸਰ ਕਮਲਜੀਤ ਸਿੰਘ ਨੇ ਜਗ ਬਾਣੀ ਨਾਲ ਸਾਂਝੀ ਕੀਤੀ। ਕਾਰਜ ਸਾਧਕ ਅਫਸਰ ਕਮਲਜੀਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਨ੍ਹਾਂ ਲੋਕਾਂ ਨੂੰ ਮਿਲੇਗਾ, ਜਿਨ੍ਹਾਂ ਦੇ ਲੰਮੇ ਸਮੇਂ ਤੋਂ ਪ੍ਰੋਪਰਟੀ ਟੈਕਸ ਨੂੰ ਲੈ ਕੇ ਬਕਾਏ ਚੱਲ ਰਹੇ ਹਨ । ਉਨ੍ਹਾਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਇਹ ਸਕੀਮ ਮਿਤੀ 31-07-2025 ਤੱਕ ਸੀ ਜਿਸ ਨੂੰ ਵਧਾ ਕੇ 15 ਅਗਸਤ 2025 ਆਖਰੀ ਮਿਤੀ ਕਰ ਦਿੱਤਾ ਗਿਆ ਹੈ। ਪਰੰਤੂ ਸਰਕਾਰ ਵੱਲੋਂ ਇਸ ਦਾ ਸਬੰਧਤ ਲੋਕਾਂ ਨੂੰ ਹੋਰ ਲਾਭ ਦੇਣ ਦੇ ਮਕਸਦ ਨਾਲ ਇਸ ਦੀ ਆਖਰੀ ਮਿਤੀ 31 ਅਗਸਤ ਐਤਵਾਰ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: 46 ਪਿੰਡ ਹੜ੍ਹ ਦੀ ਲਪੇਟ 'ਚ ਆਏ, ਮਾਧੋਪੁਰ ਦਾ ਫਲੱਡ ਗੇਟ ਟੁੱਟਣ ਕਾਰਨ ਵੱਧ ਰਹੀ ਤਬਾਹੀ

ਨਗਰ ਕੌਂਸਲ ਤਰਨ ਤਰਨ ਅਧੀਨ ਆਉਂਦੇ 1500 ਤੋਂ ਵੱਧ ਲੋਕ ਲਾਭ ਲੈ ਚੁੱਕੇ ਹਨ। ਜਦਕਿ ਇਸ ਸਕੀਮ ਦੇ ਤਹਿਤ ਨਗਰ ਕੌਂਸਲ ਦੇ ਗੱਲੇ ਵਿੱਚ ਕਰੀਬ 60 ਲੱਖ ਰੁਪਏ ਦੀ ਰਾਸ਼ੀ ਆ ਚੁੱਕੀ ਹੈ। ਉਨ੍ਹਾਂ ਸਖ਼ਤ ਰੂਪ ਵਿੱਚ ਚੇਤਾਵਨੀ ਦਿੰਦੇ ਹੋਏ ਦੱਸਿਆ ਕਿ ਇਸ ਆਖਰੀ ਤਰੀਕ ਤੋਂ ਬਾਅਦ ਨਗਰ ਕੌਂਸਲ ਵੱਲੋਂ ਸੰਬੰਧਿਤ ਪ੍ਰਾਪਰਟੀ ਟੈਕਸ ਨਾ ਦੇਣ ਵਾਲੇ ਲੋਕਾਂ ਦੀਆਂ ਜਾਇਦਾਦਾਂ ਨੂੰ ਸੀਲ ਕਰ ਲਿਆ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਸੰਬੰਧਿਤ ਵਿਅਕਤੀ ਦੀ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Only two days
  • property tax
  • offices open
  • ਸਿਰਫ਼ ਦੋ ਦਿਨ
  • ਪ੍ਰਾਪਰਟੀ ਟੈਕਸ
  • ਦਫ਼ਤਰ ਖੁੱਲ੍ਹੇ

ਪਟਵਾਰੀਆਂ ਦੇ ਵੱਡੇ ਪੱਧਰ "ਤੇ ਤਬਾਦਲੇ, ਜਾਰੀ ਹੋਈ ਟਰਾਂਸਫਰਾਂ ਦੀ ਸੂਚੀ

NEXT STORY

Stories You May Like

  • women s t20 wc 2026
    T20 WC 2026: ਆਖਰੀ ਮੈਚ ਵੀ ਹਾਰ ਜਾਂਦੀ ਪਾਕਿਸਤਾਨੀ ਟੀਮ, ਨੀਦਰਲੈਂਡ ਨੂੰ ਹਰਾਉਣ ਲਈ ਛੁੱਟੇ ਪਸੀਨੇ
  • golden opportunity for teachers of punjab
    ਪੰਜਾਬ ਦੇ ਅਧਿਆਪਕਾਂ ਲਈ ਸੁਨਹਿਰਾ ਮੌਕਾ, 10 ਜੁਲਾਈ ਹੈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼, ਮਾਰ ਲਓ ਫ਼ੁਰਤੀ
  • post offices will open on sundays and government holidays in gurdaspur
    ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ ਵਜ੍ਹਾ
  • big trouble for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ, ਪਾਵਰਕਾਮ ਦਫ਼ਤਰ 'ਚ...
  • there will be heavy rain on sunday
    ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • punjab schools summer holidays
    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ ਵਧਾਉਣ ਦੀ ਮੰਗ
  • government holidays cancelled  sundays will also have to be observed
    ਸਰਕਾਰੀ ਛੁੱਟੀਆਂ ਰੱਦ! ਐਤਵਾਰ ਵੀ ਲਾਉਣੇ ਪੈਣਗੇ, ਜਾਣੋ ਚੰਡੀਗੜ੍ਹ 'ਚ ਕਿਉਂ ਲਿਆ ਗਿਆ ਇਹ ਫ਼ੈਸਲਾ
  • all government holidays including sundays are cancelled
    ਐਤਵਾਰ ਸਣੇ ਸਾਰੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ ਵਿਭਾਗ ਦਾ ਵੱਡਾ ਫ਼ੈਸਲਾ
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc march against ban on sutlej river in amritsar
      'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ...
    • powercom s new ultimatum regarding inspection of electricity network
      ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
    • 3 clerks including block education officer suspended
      ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ...
    • transfer of patwaris
      ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
    • chandigarh van mahotsav plants
      ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ...
    • vehicle thief  thief in moga  incident in moga
      ਮੋਗਾ ’ਚ ਵਾਹਨ ਚੋਰਾਂ ਦੀ ਦਹਿਸ਼ਤ, ਦਿਨ-ਦਿਹਾੜੇ ਵਾਰਦਾਤਾਂ ਨੂੰ ਦੇ ਰਹੇ ਅੰਜਾਮ
    • collective leave  employee organization
      21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
    • shots fired just 100 meters from police post in sultanpur lodhi
      ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ...
    • canal embankment breaches  water enters colonies in jalandhar
      ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
    • big encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +