Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:34:18 PM

  • cockroach janata party protest finished next saturday

    CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ...

  • government issues rules regarding the packaging of edible oil

    ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ,...

  • punjab vaishno devi train

    BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ...

  • guru nagari amritsar city closed amritsar police

    ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜ਼ਾ

  • Edited By Gurminder Singh,
  • Updated: 29 Nov, 2021 05:47 PM
Chandigarh
op sony  covid  third wave
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਦੁਨੀਆਂ ਦੇ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ। ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਨ੍ਹਾਂ ਵਿਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐੱਮ.ਡੀ. ਐੱਨ.ਐੱਚ.ਐੱਮ., ਭੁਪਿੰਦਰ ਸਿੰਘ ਐੱਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਕਾਰਵਾਈ ਆਰੰਭ ਕਰ ਦਿੱਤੀ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿਚ ਆਉਣ ਤੇ ਵਧੇਰੇ ਚੌਕਸੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤੱਕ ਹਦਾਇਤਾਂ ਜਾਰੀ ਕੀਤੀਆਂ ਜਾਣ ਕਿਉਂਕਿ ਇਨ੍ਹਾਂ ਮੁਲਕਾਂ ਵਿਚ ਨਵੇਂ ਵਾਈਰਸ ਦੇ ਕੇਸ ਵੱਡੇ ਪੱਧਰ ’ਤੇ ਸਾਹਮਣੇ ਆਏ ਹਨ।

ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਦੂਜੇ ਮੁਲਕਾਂ ਤੋਂ ਆ ਰਹੇ ਯਾਤਰੀਆਂ ਦਾ ਪੰਜਾਬ ਵਿਚ ਪ੍ਰਵੇਸ਼ ਹੋਣ ’ਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚਿਆ ਜਾ ਰਿਹਾ ਹੈ ਅਤੇ ਇਨ੍ਹਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ 7 ਦਿਨ ਲਈ ਇਕਾਂਤਵਾਸ ਰੱਖਣ ਤੋਂ ਇਲਾਵਾ ਅੱਠਵੇਂ ਦਿਨ ਮੁੜ ਕੋਵਿਡ ਟੈਸਟ ਕਰਵਾਉਣਾ ਪਵੇਗਾ ਅਤੇ ਅੱਠਵੇਂ ਦਿਨ ਕਰਵਾਏ ਟੈਸਟ ਵਿਚ ਰਿਪੋਰਟ ਮੁੜ ਨੈਗੇਟਿਵ ਆਉਣ ’ਤੇ ਵੀ ਅਗਲੇ 7 ਦਿਨ ਲਈ ਆਪਣੀ ਨਿਗਰਾਨੀ ਖੁਦ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

  • OP Sony
  • Covid
  • Third Wave
  • ਓਪੀ ਸੋਨੀ
  • ਕੋਵਿਡ
  • ਤੀਜੀ ਲਹਿਰ

ਪੁਲਸ ਕਾਂਸਟੇਬਲ ਦੀਆਂ ਆਸਾਮੀਆਂ ਲਈ ਪੇਪਰ ਦੇਣ ਵਾਲੇ ਮੁੰਡੇ-ਕੁੜੀਆਂ ਨੇ ਘੇਰਿਆ ਦਿੱਲੀ-ਲੁਧਿਆਣਾ ਮੁੱਖ ਮਾਰਗ

NEXT STORY

Stories You May Like

  • covid 19 vaccine
    ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ ਗੰਭੀਰ ਸਵਾਲ
  • election observer
    ਚੋਣ ਆਬਜ਼ਰਵਰ ਨੇ ਨਗਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • voting continues in 11 wards during ramdas municipal council elections
    ਰਮਦਾਸ ਨਗਰ ਕੌਂਸਲ ਚੋਣਾਂ ਦੌਰਾਨ 11 ਵਾਰਡਾਂ 'ਚ ਸ਼ਾਂਤੀਪੂਰਵਕ ਵੋਟਿੰਗ ਜਾਰੀ, SDM ਨੇ ਲਿਆ ਜਾਇਜ਼ਾ
  • parties leave for polling booths for municipal council elections
    ਨਗਰ ਕੌਂਸਲ ਚੋਣਾਂ ਲਈ ਪੋਲਿੰਗ ਬੂਥਾਂ ਵੱਲ ਰਵਾਨਾ ਹੋਈਆਂ ਪਾਰਟੀਆਂ, DIG ਸਿੰਗਲਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
  • delivery costs in asia pacific region rise 19 percent report
    ਏਸ਼ੀਆ ਪ੍ਰਸ਼ਾਂਤ ਖੇਤਰ ’ਚ ਡਲਿਵਰੀ ਲਾਗਤ 19 ਫੀਸਦੀ ਵਧੀ : ਰਿਪੋਰਟ
  • order to pay compensation of rs 19 lakh in security guard  s death case
    ਸਕਿਓਰਿਟੀ ਗਾਰਡ ਦੀ ਮੌਤ ਮਾਮਲੇ 'ਚ ਪਰਿਵਾਰ ਨੂੰ 19 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ
  • transfer of 19 ias and 9 pcs officers in uttarakhand
    ਉੱਤਰਾਖੰਡ 'ਚ 19 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ List
  • fire at girls school
    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ ਮੌਤ! ਕੀਨੀਆ 'ਚ ਸੋਗ ਦੀ ਲਹਿਰ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • jalandhar e rikshaw driver attack
      ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
    • voter list correction camps to be held across punjab tomorrow
      ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
    • big incident in barnala
      ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
    • deadbody recovered from
      2 ਦਿਨ ਬਾਅਦ ਨਹਿਰ 'ਚੋਂ ਲੱਭੀ ਵਿੱਕੀ ਦੀ ਲਾਸ਼, ਕਤਲ ਜਾਂ ਹਾਦਸਾ? ਪੋਸਟਮਾਰਟਮ...
    • moga police  case registered  moga police action
      ਮੋਗਾ ਪੁਲਸ ਨੇ 23 ਮਈ ਤੋਂ 5 ਜੂਨ ਤੱਕ 64 ਮੁਕੱਦਮੇ ਦਰਜ ਕਰਕੇ 78 ਮੁਲਜ਼ਮ ਕੀਤੇ...
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +