Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:08:17 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਓ. ਪੀ. ਡੀ. ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੈਂਸ ਹੋਣਗੇ ਰੱਦ : ਡਿਪਟੀ ਕਮਿਸ਼ਨਰ

PUNJAB News Punjabi(ਪੰਜਾਬ)

ਓ. ਪੀ. ਡੀ. ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੈਂਸ ਹੋਣਗੇ ਰੱਦ : ਡਿਪਟੀ ਕਮਿਸ਼ਨਰ

  • Updated: 07 Apr, 2020 07:30 PM
Amritsar
opd closed  private hospital  license
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,(ਦਲਜੀਤ ਸ਼ਰਮਾ)- ਜਿਲੇ 'ਚ ਮਿਲ ਰਹੀਆਂ ਖ਼ਬਰਾਂ ਕਿ ਕੋਵਿਡ-19 ਦੇ ਚੱਲਦੇ ਲਗਾਏ ਗਏ ਕਰਫਿਊ ਦੌਰਾਨ ਕਈ ਨਿੱਜੀ ਹਸਪਤਾਲਾਂ ਵੱਲੋਂ ਵਾਇਰਸ ਦੇ ਡਰ ਕਾਰਨ ਆਪਣੀ ਓ. ਪੀ. ਡੀ. ਸੇਵਾ (ਆਊਟ ਪੇਸੈਂਟ ਡਿਪਾਰਟਮੈਂਟ) ਬੰਦ ਕਰ ਦਿੱਤੀ ਗਈ ਹੈ। ਜਿਸ ਕਾਰਨ ਆਮ ਬਿਮਾਰੀਆਂ ਦੇ ਮਰੀਜ਼ਾਂ ਨੂੰ ਦਵਾਈ ਲੈਣ ਲਈ ਖੱਜ਼ਲ ਹੋਣਾ ਪੈ ਰਿਹਾ ਹੈ, ਨੂੰ ਗੰਭੀਰਤਾ ਨਾਲ ਲੈਂਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਵੀ ਨਿੱਜੀ ਹਸਪਤਾਲ ਨੇ ਸੰਕਟ ਦੇ ਇਸ ਸਮੇਂ ਕਿਸੇ ਵੀ ਬਹਾਨੇ ਆਪਣੀ ਓ. ਪੀ. ਡੀ. ਬੰਦ ਕੀਤੀ, ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਵੀ ਰਾਜ ਭਰ 'ਚੋਂ ਅਜਿਹੀਆਂ ਸ਼ਿਕਾਇਤਾਂ ਪੁੱਜੀਆਂ ਸਨ ਅਤੇ ਉਨ੍ਹਾਂ ਨੇ ਤੁਰੰਤ ਇਸ ਬਾਬਤ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਜਿਸ ਵੀ ਹਸਪਤਾਲ ਵੱਲੋਂ ਅਜਿਹਾ ਕੀਤਾ ਜਾਂਦਾ ਹੈ, ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ। ਸ. ਢਿਲੋਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪ੍ਰਾਪਤ ਹਦਾਇਤਾਂ ਸਬੰਧੀ ਸਿਵਲ ਸਰਜਨ ਅੰਮ੍ਰਿਤਸਰ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ ਕਿ ਭਵਿੱਖ 'ਚ ਕਿਸੇ ਵੀ ਹਸਪਤਾਲ ਵੱਲੋਂ ਆਪਣੀ ਓ. ਪੀ. ਡੀ. ਬੰਦ ਕਰਨ ਦੀ ਸੂਚਨਾ ਮਿਲੀ ਤਾਂ ਉਹ ਹਸਪਤਾਲ ਪੱਕਾ ਬੰਦ ਕਰਵਾ ਦਿੱਤਾ ਜਾਵੇਗਾ। ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਮੌਕੇ ਦੀ ਤੁਲਨਾ ਜੰਗ ਨਾਲ ਕਰਦੇ ਕਿਹਾ ਹੈ ਕਿ ਜੰਗ ਵਿਚ ਜਦ ਕੋਈ ਫੌਜੀ ਪਿੱਛੇ ਪੈਰ ਕਰਦਾ ਹੈ ਤਾਂ ਉਸ ਨੂੰ ਗੋਲੀ ਮਾਰਨ ਦਾ ਹੁਕਮ ਹੁੰਦਾ ਹੈ, ਸੋ ਸਿਹਤ ਵਿਭਾਗ ਲਈ ਇਹ ਮੌਕਾ ਜੰਗ ਵਰਗਾ ਹੈ ਅਤੇ ਮਰੀਜ਼ਾਂ ਦੀ ਲੋੜ ਵੇਲੇ ਕੰਮ ਨਾ ਆਉਣ ਵਾਲੇ ਹਸਪਤਾਲਾਂ ਨੂੰ ਭਵਿੱਖ ਵਿਚ ਚੱਲਣ ਨਹੀਂ ਦਿੱਤਾ ਜਾਵੇਗਾ।

  • OPD closed
  • private hospital
  • license
  • ਓ ਪੀ ਡੀ ਬੰਦ
  • ਨਿੱਜੀ ਹਸਪਤਾਲ
  • ਲਾਇਸੈਂਸ

ਨਸ਼ੇ ਦੀ ਓਵਰਡੋਜ਼ ਨੇ ਲਈ ਮਾਂ ਦੇ ਇਕਲੌਤੇ ਪੁੱਤ ਦੀ ਜਾਨ

NEXT STORY

Stories You May Like

  • university licenses revoked
    ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ ਰੱਦ; ਤਾਲਿਬਾਨ ਦਾ ਵੱਡਾ ਐਕਸ਼ਨ
  • additional district magistrate cancels licenses of various firms
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
  • ak immigration services travel agency  s license revoked
    ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ
  • deputy commissioner orders arrangements for garbage collection
    ਕੂੜਾ ਚੁੱਕਵਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਫ਼ਸਰਾਂ ਨੂੰ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ
  • 4 districts  schools closed  odisha  heavy rain
    4 ਜ਼ਿਲ੍ਹਿਆਂ ਦੇ ਸਕੂਲ ਬੰਦ, ਓਡੀਸ਼ਾ 'ਚ ਭਾਰੀ ਮੀਂਹ ਦਾ ਕਹਿਰ, ਕਈ ਟ੍ਰੇਨਾਂ ਰੱਦ
  • us citizenship revoked
    ਪੰਜਾਬੀ ਵਿਅਕਤੀ ਸਮੇਤ 25 ਲੋਕਾਂ ਦੀ ਅਮਰੀਕੀ ਨਾਗਰਿਕਤਾ ਰੱਦ! ਹੋਣਗੇ ਡਿਪੋਰਟ
  • punjab police action
    ਯੂ. ਪੀ. ਤੋਂ ਨਸ਼ਾ ਲਿਆ ਕੇ ਪੰਜਾਬ ਵਿਚ ਸਪਲਾਈ ਕਰਨ ਵਾਲੇ ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +