Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:03:25 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਵਲ ਹਸਪਤਾਲ ਡੇਰਾਬੱਸੀ ਦੀਆਂ OPD ਸੇਵਾਵਾਂ ਬੰਦ! ਧਰਨੇ 'ਤੇ ਬੈਠੇ ਡਾਕਟਰ, ਪੜ੍ਹੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਸਿਵਲ ਹਸਪਤਾਲ ਡੇਰਾਬੱਸੀ ਦੀਆਂ OPD ਸੇਵਾਵਾਂ ਬੰਦ! ਧਰਨੇ 'ਤੇ ਬੈਠੇ ਡਾਕਟਰ, ਪੜ੍ਹੋ ਪੂਰਾ ਮਾਮਲਾ

  • Edited By Babita,
  • Updated: 30 May, 2026 12:03 PM
Chandigarh
opd services of civil hospital derabassi closed
  • Share
    • Facebook
    • Tumblr
    • Linkedin
    • Twitter
  • Comment

ਡੇਰਾਬੱਸੀ (ਗੁਰਜੀਤ) : ਡੇਰਾਬੱਸੀ ਪੁਲਸ ਥਾਣੇ ਤੋਂ ਮਹਿਜ਼ 100 ਮੀਟਰ ਦੀ ਦੂਰੀ ’ਤੇ ਸਿਵਲ ਹਸਪਤਾਲ ਡੇਰਾਬੱਸੀ ਦੇ ਐਨਸਥੀਸੀਆ ਵਿਭਾਗ ਦੇ ਡਾਕਟਰ ਜੋਤ ਨੂਰ ਉੱਤੇ 2 ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਨੇ ਸ਼ਹਿਰ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਘਟਨਾ ਤੋਂ 24 ਘੰਟੇ ਬਾਅਦ ਵੀ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਸਿਵਲ ਹਸਪਤਾਲ ਦੇ ਸਮੂਹ ਡਾਕਟਰਾਂ ਅਤੇ ਸਟਾਫ਼ ਨੇ ਰੋਸ ਵਜੋਂ ਓ. ਪੀ. ਡੀ. ਸੇਵਾਵਾਂ ਬੰਦ ਕਰਕੇ ਹਸਪਤਾਲ ਅੰਦਰ ਧਰਨਾ ਦਿੱਤਾ। ਜਾਣਕਾਰੀ ਅਨੁਸਾਰ ਡਾ. ਜੋਤ ਨੂਰ ਸ਼ੁੱਕਰਵਾਰ ਸਵੇਰੇ ਆਪਣੀ ਕਾਰ ਜੰਗਲਾਤ ਵਿਭਾਗ ਦੇ ਦਫ਼ਤਰ ਨੇੜੇ ਪਾਰਕ ਕਰਕੇ ਸਿਵਲ ਹਸਪਤਾਲ ਵਿਖੇ ਡਿਊਟੀ ਲਈ ਜਾ ਰਹੇ ਸਨ। ਇਸ ਦੌਰਾਨ 2 ਅਣਪਛਾਤੇ ਵਿਅਕਤੀ ਉਨ੍ਹਾਂ ਕੋਲ ਆਏ ਅਤੇ ਪਹਿਲਾਂ ਉਨ੍ਹਾਂ ਦਾ ਪੇਸ਼ਾ ਪੁੱਛਿਆ। ਜਦੋਂ ਡਾਕਟਰ ਨੇ ਆਪਣੇ ਐਨਸਥੀਸੀਆ ਡਾਕਟਰ ਹੋਣ ਦੀ ਪੁਸ਼ਟੀ ਕੀਤੀ ਤਾਂ ਦੋਵਾਂ ਨੇ ਕਥਿਤ ਤੌਰ ’ਤੇ ਉਨ੍ਹਾਂ ਨਾਲ ਧੱਕਾ-ਮੁੱਕੀ ਅਤੇ ਮਾਰਕੁੱਟ ਸ਼ੁਰੂ ਕਰ ਦਿੱਤੀ। ਹਮਲੇ ਤੋਂ ਘਬਰਾਏ ਡਾ. ਜੋਤ ਨੂਰ ਤੁਰੰਤ ਆਪਣੀ ਗੱਡੀ 'ਚ ਬੈਠ ਗਏ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। 
ਘਟਨਾ ਤੋਂ ਬਾਅਦ ਡਾਕਟਰ ਨੇ ਆਪਣੇ ਸਾਥੀ ਸਟਾਫ਼ ਨੂੰ ਜਾਣਕਾਰੀ ਦਿੱਤੀ ਅਤੇ ਡੇਰਾਬੱਸੀ ਪੁਲਸ ਕੋਲ ਲਿਖ਼ਤੀ ਸ਼ਿਕਾਇਤ ਦਰਜ ਕਰਵਾਈ। ਡਾਕਟਰਾਂ ਦਾ ਦੋਸ਼ ਹੈ ਕਿ ਸ਼ਿਕਾਇਤ ਦੇਣ ਦੇ 24 ਘੰਟੇ ਬਾਅਦ ਵੀ ਨਾ ਤਾਂ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਕੀਤੀ ਗਈ ਅਤੇ ਨਾ ਹੀ ਹਸਪਤਾਲ ਦੇ ਡਾਕਟਰਾਂ ਦੀ ਸੁਰੱਖਿਆ ਲਈ ਕੋਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
 ਰੋਸ ਪ੍ਰਦਰਸ਼ਨ ਦੌਰਾਨ ਡਾਕਟਰਾਂ ਨੇ ਕਿਹਾ ਕਿ ਸਿਹਤ ਕਰਮਚਾਰੀਆਂ ’ਤੇ ਲਗਾਤਾਰ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਡਾਕਟਰਾਂ ਨਾਲ ਦੁਰਵਿਹਾਰ ਅਤੇ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਪਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਤੱਤਾਂ ਦੇ ਹੌਂਸਲੇ ਵੱਧ ਰਹੇ ਹਨ। 
ਸਮੂਹ ਡਾਕਟਰਾਂ ਅਤੇ ਸਟਾਫ਼ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ, ਉਦੋਂ ਤੱਕ ਓ. ਪੀ. ਡੀ. ਸੇਵਾਵਾਂ ਮੁਅੱਤਲ ਰਹਿਣਗੀਆਂ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਮਰੀਜ਼ਾਂ ਨੂੰ ਕੋਈ ਦਿੱਕਤ ਨਾ ਆਵੇ। ਐੱਸ. ਐੱਮ. ਓ. ਡਾ. ਧਰਮਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਡੇਰਾਬੱਸੀ ਪੁਲਸ ਨੂੰ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰਨ ਉਪਰੰਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਮੁਖੀ ਸਮਿਤ ਮੋਰ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਦਾ ਫੋਨ ਬੰਦ ਆਇਆ, ਜਦੋਂ ਕਿ ਤਫ਼ਤੀਸ਼ੀ ਅਫ਼ਸਰ ਵੱਲੋਂ ਫੋਨ ਕੱਟ ਦਿੱਤਾ ਗਿਆ।
 

  • Civil Hospital Derabassi
  • OPD services
  • shutdown
  • doctors
  • dharna
  • ਸਿਵਲ ਹਸਪਤਾਲ ਡੇਰਾਬੱਸੀ
  • ਓਪੀਡੀ ਸੇਵਾਵਾਂ
  • ਬੰਦ
  • ਡਾਕਟਰ
  • ਧਰਨਾ

ਪਾਤੜਾਂ : ਦੋਸਤ ਦੀ ਪਤਨੀ ਨਾਲ ਬਣ ਗਏ ਨਜਾਇਜ਼ ਸੰਬੰਧ, ਇਕਲੌਤੇ ਪੁੱਤ ਦੀ ਗਈ ਜਾਨ

NEXT STORY

Stories You May Like

  • uproar over getting card made in pgi  s new opd
    PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ
  • full effect of   punjab bandh   in derabassi
    'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ ਰਹੇ ਬੰਦ
  • protest against mla dr  vijay singla upon his arrival at mansa hospital
    ਮਾਨਸਾ ਹਸਪਤਾਲ ਪੁੱਜੇ ਵਿਧਾਇਕ ਡਾ. ਵਿਜੇ ਸਿੰਗਲਾ ਦਾ ਵਿਰੋਧ, ਪੜ੍ਹੋ ਪੂਰਾ ਮਾਮਲਾ
  • gangsters jaggu bhagwanpuria and bhupi rana acquitted by the court
    ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ ਮਾਮਲਾ
  • a dispute has arisen over employees salaries
    ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਪੰਗਾ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰਾ ਮਾਮਲਾ
  • ajnala firing incident
    ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ, ਜ਼ਖਮੀ ASI ਦਾ ਜਾਣਿਆ ਹਾਲ
  • rahul and priyanka detained
    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ ਬੈਠੇ ਰਾਹੁਲ ਤੇ ਪ੍ਰਿਯੰਕਾ ਲਏ ਹਿਰਾਸਤ 'ਚ, ਹੰਗਾਮਾ ਹੋਇਆ ਤੇਜ਼
  • pargat singh arrived at the protest held to secure justice for parvinder jhota
    ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +