Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    8:17:19 PM

  • ed raid punjab mla

    ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ...

  • the centre has changed passport and visa rules

    ਕੇਂਦਰ ਨੇ ਪਾਸਪੋਰਟ ਤੇ ਵੀਜ਼ਾ ਨਿਯਮਾਂ 'ਚ ਕੀਤਾ...

  • lakha sidhana mohanjit sheron

    ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ...

  • akali dal prem singh chandumajra sukhbir badal

    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਹਸਪਤਾਲ ਇਲਾਜ ਕਰਵਾਉਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੀਆਂ OPDs

PUNJAB News Punjabi(ਪੰਜਾਬ)

ਹਸਪਤਾਲ ਇਲਾਜ ਕਰਵਾਉਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੀਆਂ OPDs

  • Edited By Harpreet Singh,
  • Updated: 17 Aug, 2024 02:00 AM
Ludhiana-Khanna
opds to remain closed
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ)- ਕੋਲਕਾਤਾ ’ਚ ਹੋਏ ਮਹਿਲਾ ਡਾਕਟਰ ਨਾਲ ਸਮੂਹਿਕ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ’ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਲੁਧਿਆਣਾ ਅੱਜ ਤੋਂ 24 ਘੰਟਿਆਂ ਲਈ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀ ਓ.ਪੀ.ਡੀ. ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਆਈ.ਐੱਮ.ਏ. ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ ਕੋਈ ਵੀ ਇਲੈਕਟਿਵ ਸਰਜਰੀ ਨਹੀਂ ਕੀਤੀ ਜਾਵੇਗੀ, ਸਿਰਫ਼ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਆਈ.ਐੱਮ.ਏ. ਲੁਧਿਆਣਾ ਦੇ ਪ੍ਰਧਾਨ ਡਾ. ਪ੍ਰਿਤਪਾਲ ਸਿੰਘ, ਸਾਬਕਾ ਪੰਜਾਬ ਪ੍ਰਧਾਨ ਡਾ. ਮਨੋਜ ਕੁਮਾਰ ਸੋਬਤੀ ਨੇ ਕਿਹਾ ਕਿ ਸਵੇਰੇ ਉਹ ਰੋਸ ਮਾਰਚ ਵੀ ਕਰਨਗੇ।

ਸਾਰੇ ਡਾਕਟਰਾਂ ਨੂੰ ਇਸ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ’ਚ ਡਾਕਟਰ ਹੜਤਾਲ ਕਰਨ ਜਾ ਰਹੇ ਹਨ। ਮਹਿਲਾ ਡਾਕਟਰ ਨਾਲ ਹਸਪਤਾਲ 'ਚ ਜਬਰ-ਜਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ ਇਹ ਇਕ ਬਹੁਤ ਹੀ ਨਿੰਦਣਯੋਗ ਅਤੇ ਸ਼ਰਮਨਾਕ ਕਾਰਾ ਹੈ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • OPDs
  • IMA
  • Closed
  • Treatment
  • Hospitals
  • Kolkata
  • Rape Case

ਨੌਜਵਾਨ ਦੀ ਟੀ-ਸ਼ਰਟ ਨਾਲ ਗਲ਼ਾ ਘੁੱਟ ਕੇ ਬੇਰਹਿਮੀ ਨਾਲ ਕਤਲ, ਫ਼ਿਰ ਨਗਨ ਹਾਲਤ 'ਚ ਸੁੰਨਸਾਨ ਜਗ੍ਹਾ 'ਤੇ ਸੁੱਟੀ ਲਾਸ਼

NEXT STORY

Stories You May Like

  • banks in some states will remain closed
    ਭਲਕੇ ਬੈਂਕ ਜਾਣ ਤੋਂ ਪਹਿਲਾ ਪੜ੍ਹ ਲਓ ਇਹ ਖਬਰ ! ਕੁਝ ਸੂਬਿਆਂ ਦੀਆਂ ਬੈਂਕਾਂ 'ਚ ਰਹੇਗੀ ਛੁੱਟੀ
  • from what time will the shadow of bhadra begin on the day of karva chauth
    ਕਰਵਾ ਚੌਥ ਆਲੇ ਦਿਨ ਕਦੋਂ ਤੋਂ ਸ਼ੁਰੂ ਹੋਵੇਗਾ ਭੱਦਰਾ ਦਾ ਸਾਇਆ ! ਵਰਤ ਰੱਖਣ ਤੋਂ ਪਹਿਲਾਂ ਪੜ੍ਹ ਲਓ ਇਹ ਪੂਰੀ ਖਬਰ
  • plenty of holidays in the month of november
    ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ ! ਬੈਂਕ ਜਾਣ ਤੋਂ ਪਹਿਲਾਂ ਦੇਖ ਲਓ HOLIDAYS ਦੀ ਪੂਰੀ LIST
  • dhanteras diwali govardhan puja bhai dooj date
    ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ, ਪੜ੍ਹ ਲਓ ਪੂਰੀ ਖ਼ਬਰ
  • november 1 diwali work strict restrictions
    1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ ਕੰਮ, ਨਹੀਂ ਤਾਂ...! ਦਿੱਲੀ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ
  • your face will shine like the moon on karwa chauth
    ਕਰਵਾ ਚੌਥ 'ਤੇ ਚੰਨ ਵਾਂਗ ਚਮਕੇਗਾ ਚਿਹਰਾ! ਬਸ ਮੇਕਅੱਪ ਤੋਂ ਪਹਿਲਾਂ ਕਰ ਲਓ ਇਹ ਛੋਟਾ ਜਿਹਾ ਕੰਮ
  • bad news for whatsapp and telegram users
    WhatsApp-Telegram ਯੂਜ਼ਰਾਂ ਲਈ ਬੁਰੀ ਖ਼ਬਰ ! 2027 ਤੋਂ ਬੰਦ ਹੋ ਜਾਵੇਗੀ ਇਹ ਸਰਵਿਸ
  • items kept in the kitchen can become a cause of financial ruin
    ਰਸੋਈ 'ਚ ਰੱਖੀਆਂ ਚੀਜ਼ਾਂ ਬਣ ਸਕਦੀਆਂ ਹਨ 'ਕੰਗਾਲੀ' ਦਾ ਕਾਰਨ ! ਅੱਜ ਹੀ ਕਰ ਲਓ ਇਹ ਕੰਮ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gulab chand kataria attended  punjab public school
      ਪੰਜਾਬ ਪਬਲਿਕ ਸਕੂਲ ਦਾ 66ਵਾਂ ਸਥਾਪਨਾ ਦਿਵਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਕੀਤੀ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • lakha sidhana mohanjit singh sheron court
      ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ
    • major accident on the moga jalandhar highway
      ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ
    • 3 foreign nationals deported from punjab
      ਪੰਜਾਬ 'ਚੋਂ 3 ਵਿਦੇਸ਼ੀ ਨਾਗਰਿਕਾਂ ਨੂੰ ਕੀਤਾ ਗਿਆ ਡਿਪੋਰਟ, ਅੰਮ੍ਰਿਤਸਰ 'ਚ ਹੋਈ...
    • cold weather to arrive in punjab in the coming days
      ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
    • amandeep kaur arora  ed raid  advocate
      ਵਿਧਾਇਕ ਅਮਨਦੀਪ ਕੌਰ ਅਰੋੜਾ 'ਤੇ ਹੋਈ ਈ. ਡੀ. ਰੇਡ ਨੂੰ ਲੈ ਕੇ ਐਡਵੋਕੇਟ ਦਾ ਅਹਿਮ...
    • immigration fraud in ludhiana
      ਨਿਊਜ਼ੀਲੈਂਡ ਦਾ 5 ਸਾਲ ਦਾ ਵਰਕ ਪਰਮਿਟ ਦਿਵਾਉਣ ਦੇ ਨਾਂ ’ਤੇ 15.60 ਲੱਖ ਰੁਪਏ ਦੀ...
    • strict orders from the amritsar police commissioner
      ਅੰਮ੍ਰਿਤਸਰ ਪੁਲਸ ਕਮਿਸ਼ਨਰ ਦੇ ਸਖ਼ਤ ਹੁਕਮ, ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ...
    • parvinder jhota case
      ਪਰਵਿੰਦਰ ਝੋਟੇ ਦਾ ਪਿਤਾ ਨੇ ਕਰ'ਤਾ ਵੱਡਾ ਐਲਾਨ- 'ਸਾਡਾ ਸਟੈਂਡ ਪੱਕਾ, ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +