Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:58:31 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀ ਕਾਂਗਰਸ ਸਰਕਾਰ ਅੰਦਰ ਖੁੱਲ੍ਹੀ ਜੰਗ ਸ਼ੁਰੂ ਹੋਈ : ਮਜੀਠੀਆ

PUNJAB News Punjabi(ਪੰਜਾਬ)

ਪੰਜਾਬ ਦੀ ਕਾਂਗਰਸ ਸਰਕਾਰ ਅੰਦਰ ਖੁੱਲ੍ਹੀ ਜੰਗ ਸ਼ੁਰੂ ਹੋਈ : ਮਜੀਠੀਆ

  • Updated: 13 May, 2020 09:14 PM
Chandigarh
open war broke out within the congress government of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਜ.ਬ.)— ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਅੰਦਰ ਉੱਚੇ ਅਹੁਦਿਆਂ 'ਤੇ ਬੈਠੇ ਸ਼ਰਾਬ ਮਾਫੀਆ ਦੇ ਆਗੂਆਂ ਵਿਚਕਾਰ ਇੱਕ ਖੁੱਲ੍ਹੀ ਜੰਗ ਸ਼ੁਰੂ ਹੋ ਚੁੱਕੀ ਹੈ। ਇਹ ਇੱਕ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਰੇਆਮ ਲੁੱਟਣ ਦੀ ਲਾਲਸਾ ਹੈ। ਬਹੁਤ ਹੀ ਦੁੱਖ ਦੀ ਗੱਲ ਹੈ ਕਿ ਅੱਜ ਜਦੋਂ ਲੋਕ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ ਤਾਂ ਮੰਤਰੀ ਅਤੇ ਬਾਕੀ ਕਾਂਗਰਸੀ ਆਗੂ ਤਾਲਾਬੰਦੀ ਦੌਰਾਨ ਬਿਪਤਾ ਹੰਢਾ ਰਹੇ ਕਿਸਾਨਾਂ, ਖੇਤ ਮਜ਼ਦੂਰਾਂ, ਦੁਕਾਨਦਾਰਾਂ, ਛੋਟੇ-ਵੱਡੇ ਵਪਾਰੀਆਂ, ਕਰਮਚਾਰੀਆਂ ਅਤੇ ਹੋਰ ਪੰਜਾਬੀਆਂ ਬਾਰੇ ਨਹੀਂ ਸੋਚ ਰਹੇ ਹਨ, ਸਗੋਂ ਉਨ੍ਹਾਂ ਨੂੰ ਸਿਰਫ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਚ ਆਪਣੇ ਹਿੱਸੇ ਦੀ ਚਿੰਤਾ ਸਤਾ ਰਹੀ ਹੈ।
ਸੂਬੇ ਅੰਦਰ ਮੰਤਰੀਆਂ ਅਤੇ ਨੌਕਰਸ਼ਾਹ ਵਿਚਾਲੇ ਛਿੜੇ ਮੰਦਭਾਗੇ ਕਲੇਸ਼ ਬਾਰੇ ਟਿੱਪਣੀ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਹ ਪਹਿਲਾਂ ਕਦੇ ਨਹੀਂ ਹੋਇਆ ਕਿ ਮੰਤਰੀਆਂ ਉੱਤੇ ਗੈਰ-ਕਾਨੂੰਨੀ ਸ਼ਰਾਬ ਦਾ ਕਾਰੋਬਾਰ ਕਰਨ ਦੇ ਦੋਸ਼ ਲੱਗੇ ਹੋਣ ਅਤੇ ਇਹ ਦੋਸ਼ ਵੀ ਉਨ੍ਹਾਂ ਦੇ ਆਪਣੇ ਇਕ ਉੱਚ ਅਧਿਕਾਰੀ ਵੱਲੋਂ ਇੱਕ ਕੈਬਨਿਟ ਮੀਟਿੰਗ ਦੌਰਾਨ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾੜਾ ਹੋਇਆ ਹੈ ਅਤੇ ਇਨ੍ਹਾਂ ਹਾਲਾਤਾਂ ਵਿਚ ਮੰਤਰੀ ਆਪਣੇ ਅਹੁਦਿਆਂ 'ਤੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਉਨ੍ਹਾਂ ਨੂੰ ਜਾਂ ਤਾਂ ਨੈਤਿਕ ਆਧਾਰ 'ਤੇ ਅਸਤੀਫੇ ਦੇਣੇ ਚਾਹੀਦੇ ਹਨ ਜਾਂ ਫਿਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਉਨ੍ਹਾਂ ਸਾਰਿਆਂ ਖ਼ਿਲਾਫ ਭ੍ਰਿਸ਼ਟਾਚਾਰ ਅਤੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਦੇ ਦੋਸ਼ਾਂ ਹੇਠ ਐੱਫ.ਆਈ. ਆਰਜ਼ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਦੇ ਨਾਂ ਇਸ ਘਪਲੇ ਵਿਚ ਸਾਹਮਣੇ ਆਏ ਹਨ।
ਮਜੀਠੀਆ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਕੈਬਨਿਟ ਮੀਟਿੰਗ ਵਿਚ ਮੁੱਖ ਸਕੱਤਰ ਵੱਲੋਂ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਸਬੰਧੀ ਲਾਏ ਦੋਸ਼ਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਮੰਤਰੀਆਂ ਨੇ ਉਸ 'ਤੇ ਜਵਾਬੀ ਹਮਲਾ ਕੀਤਾ ਹੈ। ਕਾਂਗਰਸ ਦੇ ਮੰਤਰੀ ਮੁੱਖ ਸਕੱਤਰ ਨੂੰ ਬਦਨਾਮ ਕਰਕੇ ਅਤੇ ਸਿਆਸੀ ਬਲੈਕਮੇਲਿੰਗ ਰਾਹੀਂ ਚੁੱਪ ਕਰਾਉਣਾ ਚਾਹੁੰਦੇ ਹਨ। ਜੇਕਰ ਮੁੱਖ ਸਕੱਤਰ ਜਾਂ ਮੰਤਰੀਆਂ ਵੱਲੋਂ ਲਾਏ ਦੋਸ਼ਾਂ ਵਿਚ ਰੱਤੀ ਭਰ ਵੀ ਸੱਚਾਈ ਹੈ ਤਾਂ ਸਰਕਾਰ ਨੂੰ ਉਨ੍ਹਾਂ ਖ਼ਿਲਾਫ ਕਾਰਵਾਈ ਕਰਨ ਦੀ ਦਲੇਰੀ ਵਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਕੁਝ ਸੀਨੀਅਰ ਮੰਤਰੀ ਮੁੱਖ ਸਕੱਤਰ ਦੀ ਮੌਜੂਦਗੀ ਵਾਲੀ ਕੈਬਨਿਟ ਮੀਟਿੰਗ ਵਿਚ ਤਾਂ ਬੈਠਣ ਨੂੰ ਤਿਆਰ ਨਹੀਂ ਹਨ ਪਰ ਉਨ੍ਹਾਂ ਨੂੰ ਉਸ ਸਰਕਾਰ ਦੇ ਮੰਤਰੀ ਮੰਡਲ ਵਿਚ ਬਣੇ ਰਹਿਣ 'ਤੇ ਕੋਈ ਗੁਰੇਜ ਨਹੀਂ ਹੈ, ਜਿਸ ਦੇ ਕੈਬਨਿਟ ਰਿਕਾਰਡ ਦਾ ਰਖਵਾਲਾ ਉਹੀ ਮੁੱਖ ਸਕੱਤਰ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸੱਚਮੁੱਚ ਕੋਈ ਅਸੂਲ ਹਨ ਤਾਂ ਅਧਿਕਾਰੀ ਨਾਲ ਕੈਬਨਿਟ ਮੀਟਿੰਗ ਵਿਚ ਬੈਠਣ ਤੋਂ ਇਨਕਾਰ ਕਰਨ ਦੀ ਬਜਾਏ ਜਦ ਤਕ ਮੁੱਖ ਸਕੱਤਰ ਨੂੰ ਹਟਾਇਆ ਨਹੀਂ ਜਾਂਦਾ ਹੈ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦਾ ਹੌਸਲਾ ਵਿਖਾਉਣਾ ਚਾਹੀਦਾ ਹੈ। ਇਨ੍ਹਾਂ ਖਾਨਾਜੰਗੀ ਵਰਗੇ ਹਾਲਾਤਾਂ ਕਰਕੇ ਪ੍ਰਸ਼ਾਸਨਿਕ ਢਾਂਚਾ ਤਹਿਸ-ਨਹਿਸ ਹੋ ਚੁੱਕਿਆ ਹੈ ਅਤੇ ਇਸ ਭਿਆਨਕ ਬੀਮਾਰੀ ਦੇ ਸਮੇਂ ਵਿਚ ਸਰਕਾਰ ਨੇ ਲੋਕਾਂ ਨੂੰ ਆਪਣੇ ਹਾਲ 'ਤੇ ਛੱਡ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੰਤਰੀਆਂ ਵੱਲੋਂ ਸ਼ਰਾਬ ਮਾਫੀਆ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਸਬੰਧੀ ਮੁੱਖ ਸਕੱਤਰ ਵੱਲੋਂ ਲਾਏ ਗਏ ਕਥਿਤ ਦੋਸ਼ਾਂ ਦੀ ਡੂੰਘੀ ਜਾਂਚ ਕੀਤੀ ਜਾਣ ਦੀ ਲੋੜ ਹੈ, ਜਿਸ ਰਾਹੀਂ ਹਜ਼ਾਰਾਂ ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਕੀਤਾ ਗਿਆ ਹੈ।

 

  • Punjab Congress
  • open war
  • ਪੰਜਾਬ ਕਾਂਗਰਸ
  • ਖੁੱਲ੍ਹੀ ਜੰਗ

ਕੈਪਟਨ ਦੇ ਆਪਣੇ ਹੀ ਰਾਜ ਦੁਲਾਰੇ ਸ਼ਰਾਬ ਮਾਮਲੇ ’ਤੇ ਮਾਰਨ ਲੱਗੇ ਲਲਕਾਰੇ

NEXT STORY

Stories You May Like

  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • punjab congress sachin pilot punjab in charge
    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
  • new ration cards beneficiaries
    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
  • congress high command s new plan for punjab
    ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
  • new appointments in punjab congress
    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ ਕਿਹੜੇ ਜ਼ਿਲ੍ਹੇ ਦੀ ਕਮਾਨ ਮਿਲੀ, ਪੜ੍ਹੋ ਪੂਰੀ LIST
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • bjp  sankalp yatra  punjab bjp
    ਪੰਜਾਬ ਨੂੰ ਨਸ਼ੇ ਦੇ ਕੋਹੜ 'ਚੋ ਕੱਢਣ ਲਈ ਭਾਜਪਾ ਦੀ ਸੰਕਲਪ ਯਾਤਰਾ ਸ਼ੁਰੂ : ਮੰਗਤ ਰਾਏ ਬਾਂਸਲ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +