Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    3:04:53 PM

  • lucky oberoi murder jalandhar

    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ...

  • peoples protest on phillaur to nurmahal road

    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ...

  • national highway jammed in punjab

    ਵੱਡੀ ਖ਼ਬਰ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਚੱਕਾ...

  • pargat singh reaction on farmers protest

    ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਪ੍ਰੇਸ਼ਨ ਈਗਲ: ਪੰਜਾਬ ਪੁਲਸ ਹੋਈ ਪੱਬਾਂ ਭਾਰ, ਸੂਬੇ ਭਰ 'ਚ ਚਲਾਈ ਤਲਾਸ਼ੀ ਮੁਹਿੰਮ

PUNJAB News Punjabi(ਪੰਜਾਬ)

ਆਪ੍ਰੇਸ਼ਨ ਈਗਲ: ਪੰਜਾਬ ਪੁਲਸ ਹੋਈ ਪੱਬਾਂ ਭਾਰ, ਸੂਬੇ ਭਰ 'ਚ ਚਲਾਈ ਤਲਾਸ਼ੀ ਮੁਹਿੰਮ

  • Updated: 24 Dec, 2022 02:36 AM
Chandigarh
operation eagle  punjab police conducted a search operation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨ੍ਹਾਂ ਲਈ ਕੋਈ ਥਾਂ ਨਹੀਂ ਹੈ, ਪੰਜਾਬ ਪੁਲਸ ਨੇ ਸਾਰੇ 28 ਪੁਲਸ ਜ਼ਿਲ੍ਹਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਆਦਿ ਤੋਂ ਸ਼ੱਕੀ ਵਿਅਕਤੀਆਂ ਨੂੰ ਸ਼ਨਾਖ਼ਤ ਕਰਨ ਲਈ ਫੜਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਵਿਸ਼ੇਸ਼ ਅਭਿਆਨ “ਆਪ੍ਰੇਸ਼ਨ ਈਗਲ’’ ਚਲਾਇਆ। ਇਹ ਕਾਰਵਾਈ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤੀ ਗਈ ।

ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ 'ਤੇ ਚੈਕਿੰਗ ਤੋਂ ਇਲਾਵਾ ਸ਼ੱਕੀ ਵਾਹਨਾਂ ਦੀ ਗੰਭੀਰਤਾ ਨਾਲ ਤਲਾਸ਼ੀ ਲੈਣ ਲਈ ਸੂਬੇ ਦੇ ਡਿਪਟੀ ਸੁਪਰਡੈਂਟਸ ਆਫ ਪੁਲਸ (ਡੀ.ਐੱਸ.ਪੀ.) ਦੀ ਨਿਗਰਾਨੀ ਵਿੱਚ 5000 ਤੋਂ ਵੱਧ ਪੁਲਸ ਮੁਲਾਜ਼ਮਾਂ ਨਾਲ 500 ਤੋਂ ਵੱਧ ਨਾਕੇ ਲਗਾਏ ਗਏ ਹਨ ਤਾਂ ਜੋ ਸੁਚੱਜੇ ਢੰਗ ਨਾਲ ਆਪਸੀ ਤਾਲਮੇਲ ਕਰਕੇ ਸ਼ੱਕੀ ਵਿਅਕਤੀ/ਵਾਹਨਾਂ, ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਆਮ ਜਨਤਾ ਨੂੰ ਕੋਈ ਅਸੁਵਿਧਾ ਨਾ ਹੋਵੇ।

PunjabKesari

ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਬੜੇ ਸੁਚੱਜੇ ਤਰੀਕੇ ਨਾਲ ਚਲਾਇਆ ਗਿਆ ਅਤੇ ਪੰਜਾਬ ਪੁਲਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ/ਆਈ.ਜੀ.ਪੀ/ਡੀ.ਆਈ.ਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸਾਰੇ ਸੀ.ਪੀ.ਜ/ਐਸ.ਐਸ.ਪੀਜ਼ ਨੂੰ ਗਜਟਿਡ ਅਫਸਰਾਂ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜੁਟਾਉਣ ਲਈ ਕਿਹਾ ਗਿਆ ਸੀ।

PunjabKesari

ਐਸ.ਏ.ਐਸ.ਨਗਰ ਵਿੱਚ ਆਪਰੇਸ਼ਨ ਦੀ ਖੁਦ ਨਿਗਰਾਨੀ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹਰੇਕ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਤਲਾਸ਼ੀ ਲਈ  ਐਸ.ਪੀ. ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ, ਜਦੋਂ ਕਿ ਡੀਐਸਪੀ ਪੱਧਰ ਦੇ ਅਧਿਕਾਰੀ ਸਾਰੇ ਨਾਕਿਆਂ ‘ਤੇ ਤਾਇਨਾਤ ਸਨ। ਉਨਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਦੀ ਤਲਾਸ਼ੀ ਲੈਣ  ਅਤੇ ਉਨਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਉਨਾਂ ਨਾਲ ਨਿਮਰਤਾ ਅਤੇ ਹਲੀਮੀ ਨਾਲ ਪੇਸ਼ ਆਉਣ।

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਹੋਣ ਤੱਕ ਅਜਿਹੇ ਆਪ੍ਰੇਸ਼ਨ ਨਿਰੰਤਰ ਜਾਰੀ ਰਹਿਣਗੇ। ਉਨਾਂ ਕਿਹਾ ਕਿ ਇਸ ਤਰਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ ,ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਕਰਨਾ ਸ਼ਾਮਲ  ਹੁੰਦਾ ਹੈ। ਇਸ ਦੌਰਾਨ ਅਜਿਹੇ ਆਪ੍ਰੇਸਨ ਫੀਲਡ ਵਿੱਚ ਪੁਲਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਵਿਸਵਾਸ ਵਧਾਉਣ ਵਿੱਚ ਵੀ ਸਹਾਈ ਹੋਣਗੇ।

  • Operation Eagle
  • Punjab Police
  • Search operation
  • ਆਪ੍ਰੇਸ਼ਨ ਈਗਲ
  • ਪੰਜਾਬ ਪੁਲਸ
  • ਤਲਾਸ਼ੀ ਮੁਹਿੰਮ

ਕੋਰੀਅਰ ਦੀ ਆੜ ’ਚ ਕਰਦਾ ਸੀ ਅਫੀਮ ਸਪਲਾਈ, ਚੜ੍ਹਿਆ ਪੁਲਸ ਦੇ ਅੜਿੱਕੇ

NEXT STORY

Stories You May Like

  • campaign launched against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਲਿਆਈ ਰੰਗ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ
  • bjp  s mega plan before budget 2026
    Budget 2026 ਤੋਂ ਪਹਿਲਾਂ ਭਾਜਪਾ ਦਾ ਮੈਗਾ ਪਲਾਨ, ਦੇਸ਼ ਭਰ 'ਚ ਚੱਲੇਗੀ 15 ਦਿਨਾਂ ਦੀ ਪ੍ਰਚਾਰ ਮੁਹਿੰਮ
  • faridkot jail  search  mobile
    ਕੇਂਦਰੀ ਜੇਲ ਫਰੀਦਕੋਟ ਵਿਚ ਤਲਾਸ਼ੀ ਦੌਰਾਨ 3 ਹਵਾਲਾਤੀਆਂ ਕੋਲੋਂ 4 ਮੋਬਾਈਲ ਬਰਾਮਦ
  • punjab police sho
    ਪੰਜਾਬ ਪੁਲਸ ਦਾ SHO ਸਸਪੈਂਡ! ਜਾਣੋ ਕਿਉਂ ਹੋਈ ਕਾਰਵਾਈ
  • farmers protest in barnala
    ਪੰਜਾਬ ਪੁਲਸ ਤੇ ਕਿਸਾਨਾਂ ਵਿਚਾਲੇ ਝੜਪ, ਹੋਈ ਖਿੱਚ-ਧੂਹ
  • unknown gunman opens fire on road outside palace
    ਪੈਲੇਸ ਬਾਹਰ ਸੜਕ ’ਤੇ ਅਣਪਛਾਤੇ ਨੇ ਚਲਾਈ ਗੋਲ਼ੀ, ਪੁਲਸ ਵੱਲੋਂ ਜਾਂਚ ਜਾਰੀ
  • pm modi and shah s punjab visit is very important
    PM ਮੋਦੀ ਤੇ ਅਮਿਤ ਸ਼ਾਹ ਦਾ ਪੰਜਾਬ ਦੌਰਾ ਬੇਹੱਦ ਅਹਿਮ, ਸੂਬੇ 'ਚ ਸਿਆਸੀ ਜ਼ਮੀਨ ਮਜ਼ਬੂਤ ਕਰਨ 'ਚ ਲੱਗੀ ਭਾਜਪਾ
  • punjab police inspector dies in horrific road accident
    Punjab: ਕਹਿਰ ਓ ਰੱਬਾ! ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਇੰਸਪੈਕਟਰ ਦੀ ਮੌਤ
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ......
  • peoples protest on phillaur to nurmahal road
    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
  • commissioner posts arrested corporation employee in important post
    ਵਾਹ-ਰੀ 'ਆਪ' ਸਰਕਾਰ! ਸਮੱਗਲਰ ਨਾਲ ਗ੍ਰਿਫ਼ਤਾਰ ਨਿਗਮ ਕਰਮਚਾਰੀ ਮਹੱਤਵਪੂਰਨ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • sukhpal singh khaira statement
    ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • punjab government agencies
    ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
  • congress leader sukhjinder singh randhawa statement
    'ਆਪ' ਸਰਕਾਰ ਨੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ ਜਾਂ ਫਿਰ ਗੈਂਗਸਟਰਾਂ ਨੇ :...
Trending
Ek Nazar
mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab government agencies
      ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
    • negligence during the repair of the national highway
      ਨੈਸ਼ਨਲ ਹਾਈਵੇ ਦੀ ਮੁਰੰਮਤ ਦੌਰਾਨ ਲਾਪ੍ਰਵਾਹੀ, ਲੋਕਾਂ ਦੀ ਜਾਨ-ਮਾਲ ਨਾਲ ਸ਼ਰੇਆਮ...
    • sukhbir badal firm stand against syl
      'ਪੰਜਾਬ ਦਾ ਪਾਣੀ ਹਰਿਆਣੇ ਭੇਜਣ ਦੀ ਸਾਜ਼ਿਸ਼ 'ਤੇ ਕੰਮ ਕਰ ਰਹੀ AAP', ਕੇਂਦਰੀ...
    • accident on punjab highway
      ਪੰਜਾਬ 'ਚ ਹਾਈਵੇ 'ਤੇ ਭਿਆਨਕ ਮੰਜ਼ਰ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਇਕੋ ਪਰਿਵਾਰ...
    • accident in punjab  young son dies
      ਘਰ ਦੇ ਕਮਾਊ ਮੁੰਡੇ ਦੀ ਹਾਦਸੇ 'ਚ ਮੌਤ, ਮਾਂ ਨੇ ਕਿਹਾ ਨੂੰਹ ਨੇ ਕਰਵਾਇਆ ਐਕਸੀਡੈਂਟ
    • amritsar airport closed
      ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
    • sri akal takht sahib summoned
      ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਟਿੱਪਣੀ ਦਾ ਮਾਮਲਾ : ਸ੍ਰੀ ਅਕਾਲ ਤਖ਼ਤ ਵਿਖੇ...
    • congress leader sukhjinder singh randhawa statement
      'ਆਪ' ਸਰਕਾਰ ਨੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ ਜਾਂ ਫਿਰ ਗੈਂਗਸਟਰਾਂ ਨੇ :...
    • transfers in punjab
      ਪੰਜਾਬ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋ ਗਏ ਤਬਾਦਲੇ, ਪੜ੍ਹੋ ਪੂਰੀ List
    • banner flying with balloons from pakistan creates commotion in amritsar
      ਪਾਕਿ ਤੋਂ ਗੁਬਾਰਿਆਂ ਸਣੇ ਉੱਡ ਕੇ ਬੈਨਰ ਨੇ ਅੰਮ੍ਰਿਤਸਰ 'ਚ ਮਚਾ'ਤੀ ਹਲਚਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +