Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    4:22:37 PM

  • akal takht sahib  committee  government of punjab

    ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ...

  • gold prices to surge  rate likely to be this high next year

    Gold ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ, ਅਗਲੇ...

  • action of jalandhar ed in punjab

    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ...

  • india defeated new zealand by 4 wickets

    ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹਿਜ਼ਬੁਲ ਮੁਜ਼ਾਹਦੀਨ ਦੇ ਹਵਾਲਾ ਆਪ੍ਰੇਟਰ ਮਨਪ੍ਰੀਤ ਸਿੰਘ ਦੇ ਮਾਮਲੇ ’ਚ ਹੋਏ ਅਹਿਮ ਖ਼ੁਲਾਸੇ

PUNJAB News Punjabi(ਪੰਜਾਬ)

ਹਿਜ਼ਬੁਲ ਮੁਜ਼ਾਹਦੀਨ ਦੇ ਹਵਾਲਾ ਆਪ੍ਰੇਟਰ ਮਨਪ੍ਰੀਤ ਸਿੰਘ ਦੇ ਮਾਮਲੇ ’ਚ ਹੋਏ ਅਹਿਮ ਖ਼ੁਲਾਸੇ

  • Edited By Anuradha,
  • Updated: 06 Feb, 2021 03:44 PM
Amritsar
operator manpreet
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ  (ਅਰੁਣ) : ਹਿਜ਼ਬੁਲ ਮੁਜ਼ਾਹਦੀਨ ਦੇ ਹਵਾਲਾ ਆਪ੍ਰੇਟਰ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਐੱਨ. ਆਈ. ਏ. ਦੀ ਟੀਮ ਨੇ ਦੂਜੇ ਦਿਨ ਵੀ ਲੁਹਾਰਕਾ ਰੋਡ ਸਥਿਤ ਗਲੀ ਨੰਬਰ 7 ਦੀ ਕੋਠੀ ਨੰਬਰ 15 ’ਚ ਪੰਜਾਬ ਪੁਲਸ ਦੀ ਫ਼ੋਰੈਂਸਿਕ ਟੀਮ ਸਮੇਤ ਛਾਪਾ ਮਾਰਿਆ। ਟੀਮ ਵੱਲੋਂ ਹਰੇਕ ਸ਼ੱਕੀ ਚੀਜ਼ ਦੇ ਸੈਂਪਲ ਲਏ ਗਏ। 5 ਘੰਟੇ ਚੱਲੀ ਜਾਂਚ ਦੌਰਾਨ ਐੱਨ. ਆਈ. ਏ. ਟੀਮ ਵੱਲੋਂ ਮਨਪ੍ਰੀਤ ਸਿੰਘ ਦੀ ਪਤਨੀ ਕੋਲੋਂ ਪੁੱਛਗਿੱਛ ਕੀਤੀ ਗਈ। ਬੀਤੇ ਕੱਲ ਸਵੇਰੇ 7 ਵਜੇ ਇਸ ਕੋਠੀ ’ਚ ਪੁੱਜੀ ਐੱਨ. ਆਈ. ਏ. ਟੀਮ ਵੱਲੋਂ ਹਿਜ਼ਬੁਲ ਮੁਜ਼ਾਹਦੀਨ ਦੇ ਹਵਾਲਾ ਆਪ੍ਰੇਟਰ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਦਿਆਂ ਉਸ ਕੋਲੋਂ 20 ਲੱਖ ਰੁਪਏ, 130 ਕਾਰਤੂਸ, ਸਕੂਟਰੀ ਅਤੇ ਵਰਨਾ ਕਾਰ ਸਮੇਤ ਕਈ ਮਹੱਤਵਪੂਰਨ ਕਾਗਜ਼ ਕਬਜ਼ੇ ’ਚ ਲਏ ਗਏ ਸਨ।

ਇਹ ਵੀ ਪੜ੍ਹੋ : ਇਟਲੀ ਵਿਖੇ ਹੁਸ਼ਿਆਰਪੁਰ ਦੇ ਨੌਜਵਾਨ ਕੁਲਵਿੰਦਰ ਸਿੰਘ ਦੀ  ਮੌਤ

ਘਰ ਦੇ ਬਾਹਰ ਪੁਲਸ ਫ਼ੋਰਸ ਤਾਇਨਾਤ

ਵੀਰਵਾਰ ਛਾਪਾ ਮਾਰਨ ਉਪਰੰਤ ਲੁਹਾਰਕਾ ਰੋਡ ਸਥਿਤ ਇਸ ਕੋਠੀ ਦੇ ਬਾਹਰ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮਨਪ੍ਰੀਤ ਸਿੰਘ ਖਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਮਨਪ੍ਰੀਤ ਸਿੰਘ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੀ ਟੀਮ ਵੱਲੋਂ ਮੋਹਾਲੀ ਦੀ ਅਦਾਲਤ ਵਿਖੇ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਹਿਜ਼ਬੁਲ ਮੁਜ਼ਾਹਦੀਨ ਲਈ ਕੰਮ ਕਰਨ ਵਾਲਾ ਮਨਪ੍ਰੀਤ ਸਿੰਘ ਜੰਮੂ-ਕਸ਼ਮੀਰ ’ਚ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਲਈ ਕੰਮ ਕਰਦਾ ਸੀ ਅਤੇ ਉਸਦੇ ਹੈਰੋਇਨ ਸਮੱਗਲਰ ਰਣਜੀਤ ਸਿੰਘ ਝੀਤਾ ਅਤੇ ਇਕਬਾਲ ਸਿੰਘ ਸ਼ੇਰਾ ਨਾਲ ਡੂੰਘੇ ਸਬੰਧ ਸਨ। 25 ਅਪ੍ਰੈਲ 2020 ਨੂੰ ਅੰਮ੍ਰਿਤਸਰ ਦੇ ਥਾਣਾ ਸਦਰ ਦੀ ਪੁਲਸ ਨੇ ਹਿਜ਼ਬੁਲ ਕਮਾਂਡਰ ਰਿਆਜ਼ ਅਹਿਮਦ ਨਿਆਨੂ ਦੇ ਨਾਲ ਹਿਲਾਲ ਅਹਿਮਦ ਸਿਰਗੋਜ਼ੀ ਨੂੰ 29 ਲੱਖ ਦੀ ਡਰੱਗ ਮਨੀ ਅਤੇ ਇਕ ਟਰੱਕ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਸ ਦੀ ਜਾਂਚ ਮਗਰੋਂ ਐੱਨ. ਆਈ. ਏ. ਟੀਮ ਵੱਲੋਂ 8 ਮਈ 2020 ਨੂੰ ਇਸ ਮਾਮਲੇ ਦੀ ਪੂਰੀ ਜਾਂਚ ਆਪਣੇ ਹੱਥ ’ਚ ਲਈ ਗਈ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮਨਪ੍ਰੀਤ ਸਿੰਘ ਹਵਾਲਾ ਆਪ੍ਰੇਟਰ ਹੈ।

ਇਹ ਵੀ ਪੜ੍ਹੋ : ਟਾਂਡਾ ’ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਕੀਤਾ ਖ਼ੇਤੀ ਕਾਨੂੰਨਾਂ  ਦਾ ਕੀਤਾ ਵਿਰੋਧ  

ਮਨਪ੍ਰੀਤ ਨੇ ਪਖ਼ਾਨੇ ’ਚ ਰੋੜ ਦਿੱਤੇ ਸਨ ਦਸਤਾਵੇਜ਼
ਜਿਵੇਂ ਹੀ ਐੱਨ. ਆਈ. ਏ. ਦੀ ਟੀਮ ਨੇ ਹਿੱਜਬੁਲ ਮੁਜ਼ਾਹਦੀਨ ਨਾਲ ਜੁੜੇ ਅੱਤਵਾਦੀ ਮਨਪ੍ਰੀਤ ਸਿੰਘ ਦੇ ਘਰ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਨੂੰ ਵੇਖਦਿਆਂ ਹੀ ਉਸਨੇ ਆਪਣੇ ਸਾਰੇ ਜ਼ਰੂਰੀ ਦਸਤਾਵੇਜ਼ ਪਖ਼ਾਨੇ ’ਚ ਰੋੜ ਦਿੱਤੇ, ਜਿਸ ਤੋਂ ਬਾਅਦ ਐੱਨ. ਆਈ. ਏ . ਦੀ ਟੀਮ ਨੇ ਮਜ਼ਦੂਰ ਤੋਂ ਫਲੱਸ਼ ਤੁੜਵਾ ਕੇ ਗਟਰ ’ਚੋਂ ਦਸਤਾਵੇਜ਼ ਬਾਹਰ ਕਢਵਾਏ। ਤਿੰਨ ਮਹੀਨੇ ਪਹਿਲਾਂ ਹੀ ਮਨਪ੍ਰੀਤ ਨੇ 16 ਹਜ਼ਾਰ ਰੁਪਏ ਮਹੀਨੇ ’ਤੇ ਘਰ ਕਿਰਾਏ ’ਤੇ ਲਿਆ ਸੀ, ਜਿਸ ਸਬੰਧੀ ਕਿਰਾਏ ’ਤੇ ਮਕਾਨ ਦਿਵਾਉਣ ਵਾਲੇ ਪ੍ਰਾਪਰਟੀ ਡੀਲਰ ਤੋਂ ਵੀ ਟੀਮ ਵੱਲੋਂ ਪੁੱਛਗਿਛ ਕੀਤੀ ਗਈ।

ਨੋਟ : ਹਿੱਜਬੁਲ ਮੁਜ਼ਾਹਦੀਨ ਦੇ ਹਵਾਲਾ ਆਪ੍ਰੇਟਰ ਦੇ ਘਰ NIA ਵੱਲੋਂ ਕੀਤੀ ਛਾਪੇਮਾਰੀ ਬਾਰੇ ਦਿਓ ਆਪਣੀ ਰਾਏ

  • Amritsar
  • NIA
  • Raid
  • Drug Money
  • Documents
  •  OPERATOR MANPREET
  • ਹਿਜ਼ਬੁਲ ਮੁਜ਼ਾਹਦੀਨ
  • ਆਪ੍ਰੇਟਰ ਮਨਪ੍ਰੀਤ ਸਿੰਘ

'ਕਿਸਾਨੀ ਅੰਦੋਲਨ' ਨੂੰ ਲੈ ਕੇ ਚਿੰਤਾ 'ਚ ਪੰਜਾਬ ਸਰਕਾਰ, ਹੱਲ ਕੱਢਣ ਲਈ ਤੇਜ਼ ਕੀਤੀਆਂ ਕੋਸ਼ਿਸ਼ਾਂ

NEXT STORY

Stories You May Like

  • manpreet badal met amit shah
    ਮਨਪ੍ਰੀਤ ਬਾਦਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • delhi  manjinder singh sirsa  punjab  stubble
    ਪਰਾਲੀ ਸਾੜਨ ਦੇ ਮਾਮਲੇ 'ਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਲਾਏ ਵੱਡੇ ਇਲਜ਼ਾਮ
  • manpreet ayali statement
    ਮਨਪ੍ਰੀਤ ਇਆਲੀ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰਜਿਸਟ੍ਰੇਸ਼ਨ 'ਚ ਦੇਰੀ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ
  • rajnath singh  operation sindoor  ap singh  retired
    ਆਪਰੇਸ਼ਨ ਸਿੰਦੂਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਏਪੀ ਸਿੰਘ ਨੂੰ ਰਾਜਨਾਥ ਸਿੰਘ ਨੇ ਦਿੱਤੀ ਵਿਦਾਈ
  • major in the case regarding the removal of a body in mansa
    ਮਾਨਸਾ 'ਚ ਲਾਸ਼ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ, ਝੋਟੇ ਦੇ ਪਿਤਾ ਭੀਮ ਸਿੰਘ ਨੇ ਆਖੀ ਵੱਡੀ ਗੱਲ (ਵੀਡੀਓ)
  • bengal violence case
    ਬੰਗਾਲ ਹਿੰਸਾ ਮਾਮਲੇ 'ਚ CBI ਨੇ ਨੇ ਸੁਪਰੀਮ ਕੋਰਟ ਤੋਂ ਵਾਪਸ ਲਈਆਂ 20 ਪਟੀਸ਼ਨਾਂ ! ਬਦਲੇ ਹਾਲਾਤ ਦਾ ਦਿੱਤਾ ਹਵਾਲਾ
  • major blow to indian hockey team
    ਭਾਰਤੀ ਹਾਕੀ ਟੀਮ ਨੂੰ ਵੱਡਾ ਝਟਕਾ; ਮਿਡਫ਼ੀਲਡਰ ਮਨਪ੍ਰੀਤ ਸਿੰਘ ਬਾਹਰ, ਇਸ ਖਿਡਾਰੀ ਨੂੰ ਮਿਲਿਆ ਮੌਕਾ
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ...
  • two robbers fled after snatching a gold locket from an elderly person
    ਬਜ਼ੁਰਗ ਤੋਂ ਸੋਨੇ ਦਾ ਲਾਕੇਟ ਖੋਹ ਕੇ 2 ਲੁਟੇਰੇ ਹੋਏ ਫ਼ਰਾਰ
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • accident near workshop chowk in jalandhar
    ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ 'ਤੇ ਜਾ ਰਹੇ ਸਾਈਕਲ ਸਵਾਰ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • chinese decorative lights dominate markets again ahead of diwali
    ਦੀਵਾਲੀ ’ਤੇ ਬਾਜ਼ਾਰਾਂ ’ਚ ਫਿਰ ਛਾਈਆਂ ਚਾਈਨੀਜ਼ ਲੜੀਆਂ
Trending
Ek Nazar
bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar road accident sewer pipe collision
      ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
    • sukhbir badal bibi jagir kaur
      ਪੰਜਾਬ 'ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ...
    • garbage problem in tapa mandi
      ਦੀਵਾਲੀ ਮੌਕੇ ਸਫ਼ਾਈ ਮੁਹਿੰਮ ਦੇ ਦਾਅਵਿਆਂ ਦੀ ਨਿਕਲੀ ਫੂਕ, ਸੜਕ ਕਿਨਾਰੇ ਲੱਗੇ ਕੂੜੇ...
    • punjab sarpanch gholia khurd
      ਵੱਡੀ ਖ਼ਬਰ: ਪੰਜਾਬ 'ਚ ਮੌਜੂਦਾ ਸਰਪੰਚ ਦੀ ਗੋਲ਼ੀ ਲੱਗਣ ਨਾਲ ਮੌਤ
    • ਮੋਟਰਸ ਈਕਲ ਅਤੇ ਮੋਬ ਇਲ ਖੋਹਣ ਵ ਲ  ਗ੍ਰ ਫ਼ਤ ਰ
      ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੇ ਤੋਂ ਮੋਟਰਸਾਈਕਲ ਅਤੇ ਮੋਬਾਇਲ ਖੋਹਣ ਵਾਲਾ...
    • senior officers punjab transfers
      ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੀਆਂ ਹੋ ਗਈਆਂ ਬਦਲੀਆਂ, ਜਾਰੀ ਹੋਏ ਹੁਕਮ
    • death case
      ਘੱਲ ਖੁਰਦ ਵਿਖੇ ਮੋਟਰਸਾਈਕਲ ਹਾਦਸੇ ’ਚ ਵਿਅਕਤੀ ਦੀ ਮੌਤ, ਮਾਮਲਾ ਦਰਜ
    • three components will be prepared from one unit of blood in a matter of minutes
      ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ...
    • pungrain manager and inspector arrested for demanding bribe of rs 50 thousand
      ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
    • court case
      ਧੀ ਦੇ ਗਵਾਹੀ ਤੋਂ ਮੁੱਕਰਨ ਦੇ ਬਾਵਜੂਦ ਪਤਨੀ ਦੇ ਕਤਲ ਦੇ ਮੁਲਜ਼ਮ ਪਤੀ ਨੂੰ ਜ਼ਮਾਨਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +