Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    6:23:36 PM

  • gold prices are about to fall significantly  bank of america  s prediction

    ਸੋਨੋ ਦੀਆਂ ਕੀਮਤਾਂ 'ਚ ਆਉਣ ਵਾਲੀ ਹੈ ਵੱਡੀ...

  • major weather warning in punjab for next 48 hours

    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • new ration cards  state government

    ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਬਚਾਓ ਰੈਲੀਆਂ ਤੋਂ ਵਿਰੋਧੀ ਚਿੰਤਾ 'ਚ, ਸੁਖਬੀਰ ਬਾਦਲ ਬੂਥ ਪੱਧਰ 'ਤੇ ਹੋਏ ਸਰਗਰਮ

PUNJAB News Punjabi(ਪੰਜਾਬ)

ਪੰਜਾਬ ਬਚਾਓ ਰੈਲੀਆਂ ਤੋਂ ਵਿਰੋਧੀ ਚਿੰਤਾ 'ਚ, ਸੁਖਬੀਰ ਬਾਦਲ ਬੂਥ ਪੱਧਰ 'ਤੇ ਹੋਏ ਸਰਗਰਮ

  • Edited By Sandeep Kumar,
  • Updated: 08 Mar, 2026 09:53 AM
Bathinda-Mansa
opponents worried about punjab bachao rallies
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਰਾਮ ਰਤਨ ਬਾਂਸਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਗਈਆਂ ‘ਪੰਜਾਬ ਬਚਾਓ' ਰੈਲੀਆਂ ਨੇ ਪੰਜਾਬ ਦੀ ਰਾਜਨੀਤੀ ਵਿਚ ਇਕ ਵਾਰ ਫਿਰ ਚਰਚਾ ਦਾ ਕੇਂਦਰ ਬਣਨਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਵੱਖ-ਵੱਖ ਹਲਕਿਆਂ ਵਿਚ ਹੋ ਰਹੀਆਂ ਇਹ ਰੈਲੀਆਂ ਨਾ ਸਿਰਫ਼ ਅਕਾਲੀ ਦਲ ਦੀ ਸਰਗਰਮੀ ਦੇਖਣ ਨੂੰ ਮਿਲ ਰਹੀਆਂ ਹਨ ਜੋ ਵਿਰੋਧੀਆਂ ਲਈ ਚਿੰਤਾ ਦਾ ਵਿਸ਼ਾ ਹੈ। ਦੂਸਰੇ ਪਾਸੇ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਿਚ ਨਵਾਂ ਜੋਸ਼ ਵੀ ਪੈਦਾ ਕਰ ਰਹੀਆਂ ਹਨ। ਰੈਲੀਆਂ ਵਿਚ ਵੱਡੀ ਗਿਣਤੀ ਵਿਚ ਇਕੱਠ ਹੋਣ ਕਾਰਨ ਸੁਖਬੀਰ ਸਿੰਘ ਬਾਦਲ ਦੇ ਹੌਸਲੇ ਵੀ ਕਾਫ਼ੀ ਬੁਲੰਦ ਹੋ ਰਹੇ ਹਨ ਅਤੇ ਉਹ ਸੂਬੇ ਦੀ ਸਿਆਸੀ ਜ਼ਮੀਨ 'ਤੇ ਆਪਣਾ ਪ੍ਰਭਾਵ ਦੁਬਾਰਾ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਕੁਝ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਕਈ ਤਰ੍ਹਾਂ ਦੀਆਂ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ। ਕਈ ਵਾਰ ਪਾਰਟੀ ਦੇ ਅੰਦਰੂਨੀ ਮਸਲੇ ਵੀ ਸਾਹਮਣੇ ਆਏ ਅਤੇ ਕੁਝ ਆਗੂ ਪਾਰਟੀ ਤੋਂ ਵੱਖ ਹੋ ਕੇ ਹੋਰ ਸਿਆਸੀ ਪਲੇਟਫਾਰਮਾਂ ਨਾਲ ਜੁੜ ਗਏ। ਇਸ ਸਭ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਹਿੰਮਤ ਨਹੀਂ ਹਾਰੀ ਅਤੇ ਲਗਾਤਾਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਹਨਤ ਕਰਦੇ ਰਹੇ, ਉਥੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਪਾਰਟੀ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋ ਆਦਿ ਲੀਡਰਸ਼ਿਪ ਵੀ ਕਾਫੀ ਸਰਗਰਮ ਹੈ ਜੋ ਹੇਠਲੇ ਪੱਧਰ ਤੇ ਲੋਕਾਂ ਨਾਲ ਸੰਪਰਕ ਬਣਾਉਣ ਵਿੱਚ ਲੱਗੇ ਹੋਏ ਹਨ। ਹੁਣ ਜਦੋਂ ਪੰਜਾਬ ਬਚਾਓ' ਰੈਲੀਆਂ ਦੀ ਲੜੀ ਸ਼ੁਰੂ ਹੋਈ ਹੈ ਤਾਂ ਇਸ ਨਾਲ ਅਕਾਲੀ ਦਲ ਦੇ ਵਰਕਰਾਂ ਵਿਚ ਨਵੀਂ ਉਮੀਦ ਜਾਗੀ ਹੈ ਅਤੇ ਕਈ ਥਾਵਾਂ ਤੇ ਲੋਕਾਂ ਦਾ ਵੱਡਾ ਸਮਰਥਨ ਵੀ ਸਾਹਮਣੇ ਆ ਰਿਹਾ ਹੈ। ਇਹ ਵੀ ਦੇਖਣ ਵਿਚ ਆ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਸਿਰਫ਼ ਵੱਡੀਆਂ ਰੈਲੀਆਂ ਤੱਕ ਹੀ ਸੀਮਿਤ ਨਹੀਂ ਰਹੇ, ਸਗੋਂ ਉਹ ਸਿੱਧੇ ਤੌਰ ਤੇ ਧਰਾਤਲ 'ਤੇ ਪਹੁੰਚ ਕੇ ਆਪਣੇ ਵਰਕਰਾਂ ਅਤੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਬੰਦ ਨਹੀਂ ਹੋਇਆ ਨਿਗਮ ਕਮਿਸ਼ਨਰ ਦੇ ਨਾਂ 'ਤੇ ਠੱਗੀ ਵਾਲਾ ਨੰਬਰ, ਹੁਣ ਸੁਪਰਡੈਂਟ ਨੂੰ ਆਇਆ ਮੈਸੇਜ

ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੀ ਧਰਤੀ ਤੇ ਸੰਦੇਸ਼ ਦਿੱਤਾ ਕਿ ਜਿਹੜੇ ਆਗੂ ਅਤੇ ਵਰਕਰ ਪਾਰਟੀ ਲਈ ਤਨੋ ਮਨੋ ਮਿਹਨਤ ਕਰਦੇ ਹਨ, ਅਕਾਲੀ ਦਲ ਉਹਨਾਂ ਦੇ ਨਾਲ ਖੜਾ ਹੈ ਅਤੇ ਉਨ੍ਹਾਂ ਦਾ ਸਨਮਾਨ ਵੀ ਕਰਦਾ ਹੈ। ਇਸ ਤਰ੍ਹਾਂ ਦੇ ਦੋਰੇ ਪਾਰਟੀ ਦੀ ਅੰਦਰੂਨੀ ਏਕਤਾ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਵੀ ਸੁਖਬੀਰ ਸਿੰਘ ਬਾਦਲ ਆਪਣੇ ਪਾਰਟੀ ਆਗੂਆਂ ਦੇ ਨਾਲ ਲਗਾਤਾਰ ਸੰਪਰਕ ਚ ਰਹਿੰਦੇ ਹਨ ਇਥੋਂ ਤੱਕ ਕਿ ਕਿਸੇ ਸਮਾਗਮ ਚ ਉਨ੍ਹਾਂ ਕੋਲ ਪਹੁੰਚਿਆ ਨਹੀਂ ਜਾਂਦਾ ਤਾਂ ਉਹ ਆਪਣੇ ਆਗੂਆਂ ਦੇ ਨਾਲ ਫੋਨ ਤੇ ਵੀ ਗੱਲ ਸਾਂਝੀ ਕਰਦੇ ਹਨ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਪੰਜਾਬ ਬਚਾਓ' ਰੈਲੀਆਂ ਰਾਹੀਂ ਅਕਾਲੀ ਦਲ ਇਕ ਵਾਰ ਫਿਰ ਆਪਣੇ ਪੁਰਾਣੇ ਵੋਟ ਆਧਾਰ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮਾਲਵਾ ਖੇਤਰ ਜੋ ਕਿ ਪੰਜਾਬ ਦੀ ਰਾਜਨੀਤੀ ਵਿਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ, ਉੱਥੇ ਵੀ ਸੁਖਬੀਰ ਸਿੰਘ ਬਾਦਲ ਦੀ ਸਰਗਰਮੀ ਵਧਦੀ ਨਜ਼ਰ ਆ ਰਹੀ ਹੈ। ਕਈ ਥਾਵਾਂ ਤੇ ਪਾਰਟੀ ਦੇ ਪੁਰਾਣੇ ਆਗੂ ਅਤੇ ਵਰਕਰ ਮੁੜ ਅਕਾਲੀ ਦਲ ਦੇ ਨਾਲ ਜੁੜਨ ਦੀ ਇੱਛਾ ਜਤਾਂ ਰਹੇ ਹਨ। ਇਸ ਦੌਰਾਨ ਮਾਲਵਾ ਖੇਤਰ ਵਿਚ ਇਕ ਹੋਰ ਵੱਡੀ ਸਿਆਸੀ ਚਰਚਾ ਇਹ ਵੀ ਹੈ ਕਿ ਸੁਖਬੀਰ ਸਿੰਘ ਬਾਦਲ ਤੋਂ ਵੱਖ ਹੋ ਕੇ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਬਣੇ ਕੁਝ ਪ੍ਰਭਾਵਸ਼ਾਲੀ ਆਗੂ ਮੁੜ ਅਕਾਲੀ ਦਲ ਬਾਦਲ ਦੇ ਨਾਲ ਜੁੜਨ ਦੀ ਤਿਆਰੀ ਵਿਚ ਹਨ।

ਇਹ ਵੀ ਪੜ੍ਹੋ : ਪੱਛਮੀ ਏਸ਼ੀਆ ਸੰਕਟ! 7 ਦਿਨਾਂ 'ਚ 52 ਹਜ਼ਾਰ ਭਾਰਤੀਆਂ ਦੀ ਹੋਈ ਸੁਰੱਖਿਅਤ ਵਤਨ ਵਾਪਸੀ

ਰਾਜਨੀਤਕ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਸਿਆਸੀ ਰੁਝਾਨ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਨੂੰ ਮਾਲਵਾ ਖੇਤਰ ਵਿਚ ਮੁੜ ਮਜ਼ਬੂਤੀ ਮਿਲ ਸਕਦੀ ਹੈ। ਪੰਜਾਬ ਬਚਾਓ' ਰੈਲੀਆਂ ਰਾਹੀਂ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਇਕ ਵਾਰ ਫਿਰ ਜ਼ਮੀਨੀ ਪੱਧਰ ਤੇ ਸਰਗਰਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਨਾਲ ਪਾਰਟੀ ਦੇ ਅੰਦਰ ਨਵੀਂ ਉਰਜਾ ਮਹਿਸੂਸ ਕੀਤੀ ਜਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਠੇਕੇਦਾਰ ਗੁਰਪਾਲ ਸਿੰਘ, ਜਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸੋਢੀ, ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਸੂਬਾ ਡੈਲੀਗੇਟ ਹਰਮੇਲ ਸਿੰਘ ਕਲੀਪੁਰ, ਕਾਕਾ ਕੋਚ, ਜਸਵੀਰ ਜੱਸੀ, ਤਾਰਾ ਸਿੰਘ ਵਿਰਦੀ, ਗੁਰਵਿੰਦਰ ਸੋਨੂੰ ਦਾ ਕਹਿਣਾ ਹੈ ਕਿ ਅੱਜ ਮੌਜੂਦਾਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਜੋ ਪੰਜਾਬ ਵਿੱਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਚ ਦੇਖਣਾ ਚਾਹੁੰਦੇ ਹਨ।  ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਸੁਖਬੀਰ ਸਿੰਘ ਬਾਦਲ ਵੱਲੋਂ ਚਲਾਈ ਗਈ ਪੰਜਾਬ ਬਚਾਓ' ਮੁਹਿੰਮ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਵੱਖ-ਵੱਖ ਹਲਕਿਆਂ ਵਿਚ ਹੋ ਰਹੀਆਂ ਰੈਲੀਆਂ ਅਤੇ ਵਰਕਰਾਂ ਨਾਲ ਸਿੱਧੇ ਸੰਪਰਕ ਦੇ ਕਾਰਨ ਪਾਰਟੀ ਦਾ ਮਨੋਬਲ ਵਧ ਰਿਹਾ ਹੈ ਅਤੇ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਇਹ ਮੁਹਿੰਮ ਪੰਜਾਬ ਦੀ ਰਾਜਨੀਤੀ ਤੇ ਕਿਹੋ ਜਿਹਾ ਅਸਰ ਛੱਡਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Save Punjab rallies
  • Sukhbir Singh Badal
  • Opposition
  • Concern
  • Booth level
  • Active
  • ਪੰਜਾਬ ਬਚਾਓ ਰੈਲੀਆਂ
  • ਸੁਖਬੀਰ ਸਿੰਘ ਬਾਦਲ
  • ਵਿਰੋਧੀ ਧਿਰ
  • ਚਿੰਤਾ
  • ਬੂਥ ਪੱਧਰ
  • ਸਰਗਰਮ

ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਜਲਦ ਕਰ ਲੈਣ ਆਹ ਕੰਮ ਨਹੀਂ ਤਾਂ ਪਾਵਰਕਾਮ ਵਲੋਂ...

NEXT STORY

Stories You May Like

  • sukhbir badal statement
    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
  • shiromani akali dal to screen controversial film sutlej in every village
    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • transfer of patwaris
    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court orders  sanitation workers  punjab police
      ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ...
    • 40 drug smugglers arrested in a single day in amritsar
      ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ...
    • independence day preparations
      ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ...
    • building rules changes in rules
      ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
    • fir in sacrilege case
      ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ...
    • akali dal punar surjit expels iqbal singh jhunda from the party
      ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ,...
    • drug smuglers arrested
      ਸਕੂਲ ਦੇ ਨੇੜੇ ਲਾਏ ਨਾਕੇ 'ਤੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • charanjit channi sukhjinder singh randhawa police custody
      ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ...
    • bypass news
      ਕੋਟਕਪੂਰਾ-ਬਠਿੰਡਾ-ਮਲੋਟ ਬਾਈਪਾਸ ਦੇ ਜਾਨਲੇਵਾ ਟੋਇਆਂ ਤੋਂ ਲੋਕ ਦੁਖੀ, ਟੈਂਡਰ ਹੋਣ...
    • surprise checking in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +