Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:15:06 AM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • 18 ਸਾਲ ਦੀ ਉਮਰ ਪੂਰੀ ਕਰਦੇ ਨੌਜਵਾਨਾਂ ਲਈ ਆਨਲਾਈਨ ਵੋਟ ਬਣਾਉਣ ਦਾ ਸੁਨਹਿਰੀ ਮੌਕਾ

PUNJAB News Punjabi(ਪੰਜਾਬ)

18 ਸਾਲ ਦੀ ਉਮਰ ਪੂਰੀ ਕਰਦੇ ਨੌਜਵਾਨਾਂ ਲਈ ਆਨਲਾਈਨ ਵੋਟ ਬਣਾਉਣ ਦਾ ਸੁਨਹਿਰੀ ਮੌਕਾ

  • Edited By Anuradha,
  • Updated: 02 Jul, 2020 03:02 PM
Firozpur
opportunity for young people to vote online
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਮਨੋਰੰਜਨ) : ਕੋਵਿਡ-19 ਦੀ ਮਹਾਮਾਰੀ ਨੂੰ ਮੁੱਖ ਰੱਖਦੇ ਹੋਏ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਵਲੋਂ 1 ਜਨਵਰੀ 2020 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਅਕਤੀਆਂ ਨੂੰ ਆਪਣੀ ਵੋਟ ਆਨਲਾਈਨ ਬਣਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਵਿਅਕਤੀ 1 ਜਨਵਰੀ 2020 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਪਰ ਕਿਸੇ ਕਾਰਣ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਆਪਣਾ ਨਾਮ ਵੋਟਰ ਸੂਚੀ 'ਚ ਦਰਜ ਨਹੀਂ ਕਰਵਾ ਸਕੇ, ਉਹ ਹੁਣ ਐੱਨ. ਵੀ. ਐੱਸ. ਪੀ. ਪੋਰਟਲ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸ਼ੇਨਾ ਅਗਰਵਾਲ ਵਲੋਂ ਦੱਸਿਆ ਗਿਆ ਕਿ ਉਕਤ ਮਿਤੀ ਦੇ ਆਧਾਰ 'ਤੇ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਲਈ ਐੱਨ. ਵੀ. ਐੱਸ. ਪੀ. ਪੋਰਟਲ ਤੋਂ ਇਲਾਵਾ ਕਾਮਨ ਸਰਵਿਸ ਸੈਂਟਰ (ਸੀ. ਐੱਸ. ਸੀ.) 'ਤੇ ਜਾ ਕੇ ਬਿਨਾਂ ਕਿਸੇ ਕੀਮਤ ਦਿੱਤੇ ਆਪਣਾ ਫਾਰਮ ਆਨ ਲਾਈਨ ਜਮ੍ਹਾਂ ਕਰਵਾ ਸਕਦੇ ਹਨ। ਕਾਮਨ ਸਰਵਿਸ ਸੈਂਟਰ ਵਲੋਂ ਇਸ ਮੰਤਵ ਲਈ ਉਨ੍ਹਾਂ ਪਾਸੋਂ ਕੋਈ ਚਾਰਜ ਨਹੀਂ ਲਏ ਜਾਣਗੇ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਮੈਡੀਕਲ ਕਾਲਜ 'ਚ ਆਇਆ ਭੂਚਾਲ

ਉਨ੍ਹਾਂ ਅੱਗੇ ਦੱਸਿਆ ਕਿ ਸਿੱਖਿਆ ਮਹਿਕਮੇ 'ਚ ਸਥਾਪਤ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਕਨਵੀਨਰਾਂ ਰਾਹੀਂ ਆਨ ਲਾਈਨ ਐਜੂਕੇਸ਼ਨ ਦੌਰਾਨ ਨੌਜਵਾਨਾਂ ਅਤੇ ਭਵਿੱਖ ਦੇ ਵੋਟਰਾਂ ਨੂੰ ਇਹ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ 18 ਸਾਲ ਦੀ ਉਮਰ ਪੂਰੀ ਕਰ ਲੈਣ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ।  ਆਪਣੀ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ 'ਵੋਟ ਦੇ ਮਹੱਤਵ, ਅਰਥਾਤ ਵੋਟ ਬਣਾਉਣੀ/ਵੋਟ ਦਾ ਇਸਤੇਮਾਲ ਕਰਨਾ ਕਿਉਂ ਜ਼ਰੂਰੀ ਹੈ', ਬਾਰੇ ਜਾਣਕਾਰੀ ਦਿੱਤੇ ਜਾਣ ਲਈ ਕਿਹਾ ਗਿਆ ਹੈ। ਇਸ ਮੰਤਵ ਲਈ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਵੱਖ-ਵੱਖ ਸਿੱਖਿਆ/ਤਕਨੀਕੀ ਸੰਸਥਾਵਾਂ ਵਿਚ ਨਿਯੁਕਤ ਨੋਡਲ ਅਫਸਰਾਂ ਨਾਲ ਆਨਲਾਈਨ ਸੰਪਰਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੋ ਨੌਜਵਾਨ 1 ਜਨਵਰੀ 2021 ਨੂੰ ਆਪਣੀ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਦੀ ਜਾਣਕਾਰੀ ਇਕੱਤਰ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਭਵਿੱਖ ਵਿਚ ਆਰੰਭੀ ਜਾਣ ਵਾਲੀ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਅਜਿਹੇ ਨੌਜਵਾਨਾਂ ਨੂੰ ਬਤੌਰ ਵੋਟਰ ਉਨ੍ਹਾਂ ਦੇ ਇਲਾਕੇ ਨਾਲ ਸਬੰਧਤ ਵੋਟਰ ਸੂਚੀ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ 'ਚ ਸਵੀਪ ਗਤੀਵਿਧੀਆਂ ਆਨਲਾਈਨ ਚਲਾਏ ਜਾਣ ਲਈ ਸ੍ਰੀ ਸਤਨਾਮ ਸਿੰਘ, ਜ਼ਿਲਾ ਸਾਇੰਸ ਸੁਪਰਵਾਈਜ਼ਰ ਨੂੰ ਬਤੌਰ ਸਹਾਇਕ ਨੋਡਲ ਅਫ਼ਸਰ, ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਨੁਪਮ ਖੇਰ ਦਾ ਵਿਵਾਦਤ ਟਵੀਟ, ਰਾਜਾ ਵੜਿੰਗ ਤੇ ਬਿੱਟੂ ਨੇ ਦੱਸਿਆ 'ਆਰ. ਐਸ. ਐਸ. ਦੀ ਸਾਜ਼ਿਸ਼'

  • Covid 19
  • youth
  • online vote
  • opportunity
  • ਕੋਵਿਡ19
  • ਨੌਜਵਾਨਾਂ
  • ਆਨਲਾਈਨ ਵੋਟ

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਕੀਤੀ ਹੜਤਾਲ, ਜਾਣੋ ਕਾਰਨ

NEXT STORY

Stories You May Like

  • ios 18 becomes a problem for apple users
    ਐਪਲ ਯੂਜ਼ਰਸ ਲਈ ਮੁਸੀਬਤ ਬਣਿਆ iOS 18, CCPA ਕਰੇਗਾ ਜਾਂਚ
  • iphone 18 pro price
    ਜਾਣੋ ਕਿੰਨੇ ਰੁਪਏ ਦਾ ਮਿਲੇਗਾ iPhone 18 Pro ਤੇ Pro Max, ਕੰਪਨੀ ਨੇ ਕੀਤਾ ਐਲਾਨ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • iphone 18 pro and iphone 18 pro max launched
    Apple ਨੇ ਲਾਂਚ ਕੀਤੇ iPhone 18 Pro ਤੇ Pro Max, ਜਾਣੋ ਖ਼ਾਸ ਫੀਚਰਜ਼
  • gurugram  18 spa centers  police  raid
    ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ ਸਣੇ 50 ਲੋਕ
  • banks will remain closed on september 18
    18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
  • iphone 18 pro series to feature up to 30 hours of battery life
    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ ਬੈਟਰੀ ਬੈਕਅੱਪ ਤੇ ਸੁਪਰਫਾਸਟ ਚਾਰਜਿੰਗ ਸਪੋਰਟ
  • major issues in the new iphone 18 pro
    ਨਵੇਂ iPhone 18 Pro 'ਚ ਆਈਆਂ ਵੱਡੀਆਂ ਖ਼ਰਾਬੀਆਂ! ਲੱਖਾਂ ਰੁਪਏ ਖਰਚ ਕੇ ਵੀ ਪ੍ਰੇਸ਼ਾਨ ਹੋ ਰਹੇ ਯੂਜ਼ਰਸ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +