Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    9:10:29 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • punjabi girl dies in armenia

    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਇਸ ਜ਼ਿਲ੍ਹੇ ’ਚ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਇਸ ਜ਼ਿਲ੍ਹੇ ’ਚ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

  • Edited By Anuradha,
  • Updated: 11 Sep, 2021 10:15 PM
Chandigarh
order issued by the chief minister for special damage to crops
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਤਰਤ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ’ਚ ਹੜ੍ਹ ਆਉਣ ਕਾਰਨ ਨੇੜਲੇ ਪਿੰਡਾਂ ’ਚ ਪਾਣੀ ਖੜ੍ਹ ਜਾਣ ਕਾਰਨ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਮਹਿਕਮਾ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਟੀਮ ਨੂੰ ਤੁਰੰਤ ਮੌਕੇ ’ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਕਾਂਗਰਸ ਸਰਕਾਰ ਤੇ ਵਿਰੋਧੀ ਧਿਰਾਂ ਦੀ ਸੋਚੀ-ਸਮਝੀ ਸਾਜਿਸ਼ : ਅਸ਼ਵਨੀ ਸ਼ਰਮਾ

ਉਨ੍ਹਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ੍ਹ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।

ਇਹ ਵੀ ਪੜ੍ਹੋ : ਕਾਲਾਝਾੜ ਟੋਲ ਪਲਾਜ਼ਾ ਧਰਨੇ 'ਚੋਂ ਵਾਪਸ ਪਰਤਦੇ ਸਮੇਂ ਕਿਸਾਨ ਦੀ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Rain
  • Crops
  • Damage
  • order
  • Tart Taran
  • Capt. Amarinder Singh
  • ਮੀਂਹ
  • ਫਸਲਾਂ
  • ਨੁਕਸਾਨ
  • ਹੁਕਮ
  • ਤਰਤ ਤਾਰਨ
  • ਕੈਪਟਨ ਅਮਰਿੰਦਰ ਸਿੰਘ

ਅੰਤਰਰਾਸ਼ਟਰੀ ਨਸ਼ਾ ਸਮਗਰਲਰ ਹਰਭੇਜ ਸਿੰਘ ਚਾਰ ਸਾਥੀਆ ਸਮੇਤ ਗ੍ਰਿਫਤਾਰ

NEXT STORY

Stories You May Like

  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • el nino
    ਮਾਨਸੂਨ ਦੀ ਕਮੀ ਕਾਰਨ ਦੇਸ਼ ਦੇ 111 ਜ਼ਿਲ੍ਹਿਆਂ ’ਚ ਫਸਲਾਂ ਦੇ ਨੁਕਸਾਨ ਦਾ ਖ਼ਤਰਾ ! ਅਲ-ਨੀਨੋ ਦਾ ਦਿਖੇਗਾ ਅਸਰ
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • government orders to remove bat bms from play store
    Play Store ਤੋਂ BAT BMS ਹਟਾਉਣ ਦੇ ਸਰਕਾਰ ਦੇ ਦਿੱਤੇ ਹੁਕਮ ! ਕਾਰਨ...
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • government offices time changed
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • punjab weather heavy raining yellow alert
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • 2 car occupants arrested with 15 boxes of illicit liquor
      15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
    • ravneet bittu on satluj
      'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +