Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:16:42 AM

  • adults inter religious marriage rights

    'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ...

  • 2027 elections  dalit society  bjp punjab

    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ...

  • 1340 indians gulf countries ministry of external affairs

    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ...

  • dharmendra pradhan

    ਦਿੱਲੀ ਤੋਂ ਵਿਦਾਈ, ਓਡਿਸ਼ਾ ਦੀ ਸਿਆਸਤ ’ਚ ਅਜੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ ਹੁਕਮ ਜਾਰੀ

PUNJAB News Punjabi(ਪੰਜਾਬ)

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ ਹੁਕਮ ਜਾਰੀ

  • Edited By Shivani Attri,
  • Updated: 08 Jun, 2026 05:34 PM
Jalandhar
order issued municipal corporation officials not switch off mobile phones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਸਰਕਾਰ ਨੇ ਨਗਰ ਨਿਗਮਾਂ ਦੀ ਕਾਰਜਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਘਨਸ਼ਿਆਮ ਥੋਰੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਨਗਰ ਨਿਗਮਾਂ ਵਿਚ ਫੀਲਡ ਮਾਨੀਟਰਿੰਗ ਵਧਾ ਦਿੱਤੀ ਗਈ ਹੈ। ਇਸੇ ਲੜੀ ਵਿਚ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਰੋਜ਼ਾਨਾ ਫੀਲਡ ਵਿਚ ਰਹਿ ਕੇ ਸ਼ਹਿਰ ਦੀਆਂ ਸਮੱਸਿਆਵਾਂ ’ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਨਿਗਮ ਦੇ ਦੋਵਾਂ ਜੁਆਇੰਟ ਕਮਿਸ਼ਨਰਾਂ, ਐਡੀਸ਼ਨਲ ਕਮਿਸ਼ਨਰ, ਅਸਿਸਟੈਂਟ ਕਮਿਸ਼ਨਰ, ਐੱਸ. ਈ. ਅਤੇ ਐਕਸੀਅਨ ਪੱਧਰ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਦਾ ਪ੍ਰਤੀਦਿਨ ਮੁਆਇਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਸਫ਼ਾਈ ਵਿਵਸਥਾ ਸੁਚਾਰੂ ਰਹੇ ਅਤੇ ਕਿਧਰੇ ਵੀ ਕੂੜੇ ਦੇ ਢੇਰ, ਬਾਗਬਾਨੀ ਦਾ ਕਚਰਾ, ਮਿੱਟੀ ਜਾਂ ਮਲਬਾ ਜਮ੍ਹਾ ਨਾ ਹੋਵੇ। ਜੇਕਰ ਅਜਿਹੀ ਕੋਈ ਸਮੱਸਿਆ ਦਿਖਾਈ ਦੇਵੇ ਤਾਂ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਉਸ ਦਾ ਤੁਰੰਤ ਹੱਲ ਕਰਵਾਇਆ ਜਾਵੇ।

ਇਹ ਵੀ ਪੜ੍ਹੋ: Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸੜਕਾਂ ’ਚ ਪਏ ਟੋਇਆਂ, ਸੀਵਰੇਜ ਦੇ ਟੁੱਟੇ ਢੱਕਣਾਂ, ਸੀਵਰੇਜ ਜਾਮ, ਪਾਣੀ ਦੀ ਲੀਕੇਜ, ਸਟ੍ਰੀਟ ਲਾਈਟ ਅਤੇ ਟ੍ਰੈਫਿਕ ਲਾਈਟ ਵਰਗੀਆਂ ਸਮੱਸਿਆਵਾਂ ਦੀ ਨਿਯਮਿਤ ਜਾਂਚ ਕਰਨ ਲਈ ਕਿਹਾ ਗਿਆ ਹੈ। ਕਿਸੇ ਵੀ ਸ਼ਿਕਾਇਤ ਜਾਂ ਸਮੱਸਿਆ ਦੇ ਸਾਹਮਣੇ ਆਉਣ ’ਤੇ ਉਸ ਦਾ ਤੁਰੰਤ ਨਿਪਟਾਰਾ ਕਰਵਾਉਣਾ ਹੋਵੇਗਾ ਨਿਗਮ ਕਮਿਸ਼ਨਰ ਨੇ ਸਹਾਇਕ ਸਿਹਤ ਅਧਿਕਾਰੀ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਅਧੀਨ ਕਾਰਜਸ਼ੀਲ ਸਾਰੇ ਚੀਫ਼ ਸੈਨੇਟਰੀ ਇੰਸਪੈਕਟਰ, ਸੈਨੇਟਰੀ ਇੰਸਪੈਕਟਰ, ਸੈਨੇਟਰੀ ਸੁਪਰਵਾਈਜ਼ਰ ਅਤੇ ਸਫ਼ਾਈ ਕਰਮਚਾਰੀ ਫੀਲਡ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ। ਮੁੱਖ ਸੜਕਾਂ ’ਤੇ ਬਣੇ ਸੈਕੰਡਰੀ ਕੁਲੈਕਸ਼ਨ ਪੁਆਇੰਟ ਸਵੇਰੇ 9.30 ਵਜੇ ਤੋਂ ਪਹਿਲਾਂ ਅਤੇ ਹੋਰ ਸਾਰੇ ਕੁਲੈਕਸ਼ਨ ਪੁਆਇੰਟ ਦੁਪਹਿਰ 12 ਵਜੇ ਤੋਂ ਪਹਿਲਾਂ ਸਾਫ਼ ਹੋਣੇ ਚਾਹੀਦੇ ਹਨ।ਹੁਕਮਾਂ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਮੋਬਾਈਲ ਫ਼ੋਨ ਸਵਿੱਚ ਆਫ਼ ਨਹੀਂ ਹੋਣਾ ਚਾਹੀਦਾ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਪ੍ਰਸ਼ਾਸਨਿਕ ਨਿਰਦੇਸ਼ਾਂ ’ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੀਨੀਅਰ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ

ਸੂਤਰਾਂ ਦਾ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਾਰਨ ਪੰਜਾਬ ਸਰਕਾਰ ਨਗਰ ਨਿਗਮਾਂ ਦੇ ਅਕਸ ਅਤੇ ਕਾਰਜਪ੍ਰਣਾਲੀ ਵਿਚ ਸੁਧਾਰ ਲਿਆਉਣ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਪਿਛਲੇ ਕੁਝ ਵਰ੍ਹਿਆਂ ਵਿਚ ਜਲੰਧਰ ਨਗਰ ਨਿਗਮ ਦਾ ਪ੍ਰਦਰਸ਼ਨ ਕਈ ਵਾਰ ਸਵਾਲਾਂ ਦੇ ਘੇਰੇ ਵਿਚ ਰਿਹਾ ਹੈ। ਇਸੇ ਵਜ੍ਹਾ ਕਰ ਕੇ ਹੁਣ ਨਗਰ ਨਿਗਮਾਂ ਦੇ ਕੰਮਕਾਜ ’ਤੇ ਮੁੱਖ ਮੰਤਰੀ, ਲੋਕਲ ਬਾਡੀਜ਼ ਮੰਤਰੀ ਅਤੇ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਪੱਧਰ ਤੱਕ ਸਿੱਧੀ ਨਿਗਰਾਨੀ ਰੱਖੀ ਜਾ ਰਹੀ ਹੈ। ਨਿਗਮ ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਿਰਦੇਸ਼ਾਂ ਦੀ ਉਲੰਘਣਾ ਜਾਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਏ ਜਾਣ ’ਤੇ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਖੁਦ ਜ਼ਿੰਮੇਵਾਰ ਹੋਵੇਗਾ ਅਤੇ ਉਸ ਖਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਨਿਗਮ ਅਧਿਕਾਰੀਆਂ ਨੂੰ ਕਰਨੀ ਹੋਵੇਗੀ ਸਖ਼ਤ ਮਿਹਨਤ
ਪੰਜਾਬ ਸਰਕਾਰ ਅਤੇ ਲੋਕਲ ਬਾਡੀਜ਼ ਵਿਭਾਗ ਵੱਲੋਂ ਨਗਰ ਨਿਗਮਾਂ ਦੀ ਕਾਰਜਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਜਾਰੀ ਕੀਤੇ ਗਏ ਨਿਰਦੇਸ਼ਾਂ ਤੋਂ ਬਾਅਦ ਹੁਣ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਸਾਹਮਣੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਸਰਕਾਰ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਨਿਗਮ ਅਧਿਕਾਰੀਆਂ ਨੂੰ ਫੀਲਡ ਵਿਚ ਉਤਰ ਕੇ ਗੰਭੀਰਤਾ ਨਾਲ ਕੰਮ ਕਰਨਾ ਹੋਵੇਗਾ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਨਿਗਮ ਦਾ ਵਰਕ ਕਲਚਰ ਸਵਾਲਾਂ ਦੇ ਘੇਰੇ ਵਿਚ ਰਿਹਾ ਹੈ।

ਇਹ ਵੀ ਪੜ੍ਹੋ: Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕੱਠਿਆਂ ਗਈ ਜਾਨ

ਜਾਣਕਾਰਾਂ ਦਾ ਕਹਿਣਾ ਹੈ ਕਿ ਨਿਗਮ ਦੇ ਵਧੇਰੇ ਸੀਨੀਅਰ ਅਧਿਕਾਰੀ ਲੰਮੇ ਸਮੇਂ ਤੋਂ ਦਫ਼ਤਰਾਂ ਤੱਕ ਹੀ ਸੀਮਤ ਰਹੇ ਹਨ, ਜਿਸ ਕਾਰਨ ਫੀਲਡ ਵਿਜ਼ਿਟ ਵਿਚ ਕਾਫੀ ਕਮੀ ਆਈ ਹੈ। ਇਸ ਦਾ ਅਸਰ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ’ਤੇ ਸਾਫ਼ ਦਿਖਾਈ ਦੇ ਰਿਹਾ ਹੈ। ਬਰਸਾਤੀ ਮੌਸਮ ਸ਼ੁਰੂ ਹੋਣ ਵਿਚ ਕੁਝ ਹੀ ਸਮਾਂ ਬਾਕੀ ਹੈ, ਇਸ ਦੇ ਬਾਵਜੂਦ ਸ਼ਹਿਰ ਦੀਆਂ ਅਨੇਕ ਸੜਕਾਂ ਕਿਨਾਰੇ ਬਣੀਆਂ ਰੋਡ-ਗਲੀਆਂ ਦੀ ਸਫ਼ਾਈ ਪੂਰੀ ਤਰ੍ਹਾਂ ਨਹੀਂ ਹੋ ਸਕੀ ਹੈ। ਕਈ ਥਾਵਾਂ ’ਤੇ ਕੂੜੇ-ਕਚਰੇ ਦੇ ਢੇਰ ਲੱਗੇ ਹੋਏ ਹਨ, ਜਦਕਿ ਅਨੇਕ ਥਾਵਾਂ ’ਤੇ ਸੀਵਰੇਜ ਦੇ ਢੱਕਣ ਤੱਕ ਗਾਇਬ ਹਨ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। 

ਸ਼ਹਿਰ ਦਾ ਸੀਵਰੇਜ ਸਿਸਟਮ ਵੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਕਈ ਇਲਾਕਿਆਂ ਤੋਂ ਲਗਾਤਾਰ ਸੀਵਰ ਜਾਮ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਪਰ ਉਨ੍ਹਾਂ ਦਾ ਸਥਾਈ ਹੱਲ ਨਹੀਂ ਹੋ ਪਾ ਰਿਹਾ। ਉੱਥੇ ਹੀ, ਦੂਜੇ ਪਾਸੇ ਹਜ਼ਾਰਾਂ ਸਟ੍ਰੀਟ ਲਾਈਟਾਂ ਬੰਦ ਪਈਆਂ ਹੋਣ ਕਾਰਨ ਕਈ ਇਲਾਕਿਆਂ ਵਿਚ ਰਾਤ ਸਮੇਂ ਹਨੇਰਾ ਛਾਇਆ ਰਹਿੰਦਾ ਹੈ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ, ਹੋਇਆ ਵੱਡਾ ਐਕਸ਼ਨ

ਪੀਣ ਵਾਲੇ ਪਾਣੀ ਦੀ ਵਿਵਸਥਾ ਦੀ ਸਥਿਤੀ ਵੀ ਤਸੱਲੀਬਖ਼ਸ਼ ਨਹੀਂ ਦੱਸੀ ਜਾ ਰਹੀ। ਕਈ ਵਾਰਡਾਂ ਵਿਚ ਲੋਕਾਂ ਨੂੰ ਗੰਦੇ ਪਾਣੀ ਦੀ ਸਪਲਾਈ ਮਿਲਣ ਦੀਆਂ ਸ਼ਿਕਾਇਤਾਂ ਹਨ, ਜਦਕਿ ਅਨੇਕ ਇਲਾਕਿਆਂ ਵਿਚ ਲੋੜੀਂਦੀ ਮਾਤਰਾ ਵਿਚ ਪਾਣੀ ਨਹੀਂ ਪਹੁੰਚ ਰਿਹਾ। ਕੁਝ ਇਲਾਕਿਆਂ ਵਿਚ ਪਾਣੀ ਦਾ ਸੰਕਟ ਵੀ ਬਣਿਆ ਹੋਇਆ ਹੈ, ਜਿਸ ਨਾਲ ਲੋਕਾਂ ਵਿਚ ਰੋਸ ਵਧ ਰਿਹਾ ਹੈ। ਅਜਿਹੇ ਵਿਚ ਹੁਣ ਸਾਰਿਆਂ ਦੀਆਂ ਨਜ਼ਰਾਂ ਨਗਰ ਨਿਗਮ ਪ੍ਰਸ਼ਾਸਨ ’ਤੇ ਟਿਕੀਆਂ ਹੋਈਆਂ ਹਨ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਸੀਨੀਅਰ ਅਧਿਕਾਰੀ ਫੀਲਡ ਵਿਚ ਨਿਕਲ ਕੇ ਇਨ੍ਹਾਂ ਸਮੱਸਿਆਵਾਂ ’ਤੇ ਕਿੰਨਾ ਧਿਆਨ ਦਿੰਦੇ ਹਨ ਅਤੇ ਹੇਠਲੇ ਪੱਧਰ ਦੇ ਅਧਿਕਾਰੀ ਤੇ ਕਰਮਚਾਰੀ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਕਿੰਨੀ ਤੇਜ਼ੀ ਅਤੇ ਗੰਭੀਰਤਾ ਨਾਲ ਕੰਮ ਕਰਦੇ ਹਨ। ਸਰਕਾਰ ਦੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਨਗਰ ਨਿਗਮ ਦੀ ਕਾਰਜਪ੍ਰਣਾਲੀ ਦੀ ਅਸਲੀ ਪ੍ਰੀਖਿਆ ਹੋਣ ਵਾਲੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • order issued
  • Municipal Corporation officials
  • not switch off
  • mobile phones
  • ਮੋਬਾਇਲ ਫੋਨ
  • ਸਵਿੱਚ ਆਫ਼
  • ਸਖ਼ਤ ਹੁਕਮ ਜਾਰੀ 
  • ਨਗਰ ਨਿਗਮ ਅਧਿਕਾਰੀ

ਸਕਾਰਪੀਓ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ

NEXT STORY

Stories You May Like

  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • five mobile phones recovered from central jail faridkot
    ਕੇਂਦਰੀ ਜੇਲ੍ਹ ਫਰੀਦਕੋਟ ’ਚੋਂ 5 ਮੋਬਾਇਲ ਫੋਨ ਬਰਾਮਦ
  • 3 people arrested for snatching mobile phones
    ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • moga district  strict ban  ban in moga
    ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • no need to go to toll plaza now
    ਹੁਣ ਟੋਲ ਪਲਾਜ਼ਾ ਜਾਣ ਦੀ ਲੋੜ ਨਹੀਂ! ਘਰ ਬੈਠੇ ਮੋਬਾਈਲ ਰਾਹੀਂ ਬਣਾਓ ਆਪਣਾ 'ਲੋਕਲ ਪਾਸ'
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp sichewal security
      ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +