Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:24:53 AM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਨੂੰ ਨਾਕਿਆਂ ਬਾਰੇ ਹੁਕਮ ਜਾਰੀ, 10 ਜ਼ਿਲ੍ਹਿਆਂ ਦੇ Entry ਤੇ Exit Points ਕੀਤੇ ਸੀਲ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੂੰ ਨਾਕਿਆਂ ਬਾਰੇ ਹੁਕਮ ਜਾਰੀ, 10 ਜ਼ਿਲ੍ਹਿਆਂ ਦੇ Entry ਤੇ Exit Points ਕੀਤੇ ਸੀਲ

  • Edited By Anmol Tagra,
  • Updated: 15 Apr, 2024 08:25 AM
Chandigarh
order issued to punjab police regarding checkpoints
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-VI' ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਆਪ੍ਰੇਸ਼ਨ ਚਲਾਇਆ ਗਿਆ ਤਾਂ ਜੋ ਇੱਕੋ ਸਮੇਂ ਸਾਰੇ ਬਾਰਡਰਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਚਮਕੀਲੇ ਨੂੰ ਆਈ ਸੀ ਸ਼੍ਰੀਦੇਵੀ ਨਾਲ ਫ਼ਿਲਮ ਕਰਨ ਦੀ ਆਫ਼ਰ! ਇਸ ਕਾਰਨ ਕਰ ਦਿੱਤੀ ਸੀ ਨਾਂਹ

ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ 10 ਸਰਹੱਦੀ ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨੂੰ ਗਜ਼ਟਿਡ ਅਫ਼ਸਰਾਂ/ਐੱਸ.ਐੱਚ.ਓਜ਼ ਦੀ ਨਿਗਰਾਨੀ ਹੇਠ ਆਪੋ-ਆਪਣੇ ਜ਼ਿਲ੍ਹਿਆਂ ਵਿਚ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਸਟਾਫ਼ ਤਾਇਨਾਤ ਕਰਨ ਅਤੇ ਸਾਰੇ ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ 'ਓਪੀਐਸ ਸੀਲ-VI' ਦੇ ਹਿੱਸੇ ਵਜੋਂ ਐੱਸ.ਐੱਸ.ਪੀਜ਼ ਨੂੰ ਸੰਵੇਦਨਸ਼ੀਲ ਥਾਵਾਂ 'ਤੇ ਨਿੱਜੀ ਤੌਰ 'ਤੇ ਕੁਝ ਨਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਰਾਜਾਂ ਵਿਚ ਆਪਣੇ ਹਮਰੁਤਬਾ ਨਾਲ ਸੰਪਰਕ ਕਰਕੇ ਸਾਂਝੇ ਨਾਕੇ ਲਗਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ - ਨਸ਼ੇ ਦੀ ਤੋੜ 'ਚ ਟੁੱਟੇ ਨੌਜਵਾਨ ਨੇ ਆਪਣੇ ਹੀ ਘਰ ਨੂੰ ਲਾਈ ਅੱਗ, ਗਾਰਡਰ ਵੇਚ ਕੇ ਖਰੀਦਿਆ ਨਸ਼ਾ

ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ 10 ਜ਼ਿਲ੍ਹਿਆਂ ਦੇ ਸਾਰੇ 220 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਵਧੀਆ ਤਾਲਮੇਲ ਨਾਲ ਨਾਕੇ ਲਗਾਏ ਗਏ। ਜ਼ਿਕਰਯੋਗ ਹੈ ਕਿ ਇਹਨਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਇਆ ਜਾਵੇ।

ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸੂਬੇ ਵਿਚ ਆਉਣ-ਜਾਣ ਵਾਲੇ 5137 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 200 ਦੇ ਚਲਾਨ ਕੀਤੇ ਗਏ ਅਤੇ 22 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਸਾਰੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸ਼ਟੀ ਵੀ ਕੀਤੀ ਗਈ। ਦੱਸਣਯੋਗ ਹੈ ਕਿ ਪੁਲਿਸ ਨੇ 44 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 42 ਐਫਆਈਆਰਜ਼ ਵੀ ਦਰਜ ਕੀਤੀਆਂ ਹਨ ਅਤੇ ਉਨ੍ਹਾਂ ਕੋਲੋਂ 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, 228 ਲੀਟਰ ਨਾਜਾਇਜ਼ ਸ਼ਰਾਬ, 175 ਲੀਟਰ ਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਨ ਬਰਾਮਦ ਕੀਤਾ ਗਿਆ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 222 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ।

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਸੇਵਾਦਾਰਾਂ ਦੀ ਮੁਸ਼ਤੈਦੀ ਸਦਕਾ ਟਲੀ ਮੰਦਭਾਗੀ ਘਟਨਾ! ਵੇਖੋ ਮੌਕੇ ਦੀ CCTV ਫੁਟੇਜ

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਸੂਬੇ ਵਿਚ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਸਾਰੇ ਸੀਪੀਜ਼/ਐੱਸ.ਐੱਸ.ਪੀਜ਼ ਨੂੰ ਪਹਿਲਾਂ ਹੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਸਮਾਜ ਵਿਰੋਧੀ ਅਨਸਰਾਂ ਦੀ ਚੌਕਸੀ ਰੱਖਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab Police
  • Orders
  • Naka
  • Drugs
  • Elections
  • Seal
  • OPS Seal
  • ਪੰਜਾਬ ਪੁਲਸ
  • ਨਾਕਾ
  • ਨਾਕੇ
  • ਨਸ਼ਾ
  • ਚੋਣਾਂ
  • ਤਸਕਰੀ
  • ਆਪ੍ਰੇਸ਼ਨ ਸੀਲ

ਸੰਗਰੂਰ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਸੁਖਪਾਲ ਖਹਿਰਾ ਦਾ ਬਿਆਨ, ਕਿਹਾ- 'ਨਹੀਂ ਛੱਡਾਂਗਾ ਕੋਈ ਕਸਰ...'

NEXT STORY

Stories You May Like

  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • health department cracks down on milk and milk products
    ਸਿਹਤ ਵਿਭਾਗ ਨੇ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ’ਤੇ ਕੱਸਿਆ ਸ਼ਿਕੰਜਾ, 10 ਸੈਂਪਲ ਸੀਲ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ ਹੁਕਮ, ਸ਼ੱਕੀ ਗਤੀਵਿਧੀਆਂ 'ਤੇ ਨਜ਼ਰ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • important meeting between yogi adityanath and mahant yogi ram nath
      ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ...
    • warring demands halting the sir process
      'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ...
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +