Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    2:52:00 PM

  • vip treatment for aap rally jalandhar s main road blocked

    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ...

  • ambulance stuck in aap program

    'ਆਪ' ਦੇ ਪ੍ਰੋਗਰਾਮ ਕਾਰਨ ਜਲੰਧਰ ਦੀ ਮੇਨ ਸੜਕ...

  • crime in village due to street

    'ਹਿੰਮਤ ਐ ਤਾਂ ਲੰਘ ਕੇ ਵਿਖਾ..!', ਰਾਹ ਦੇ ਵਿਵਾਦ...

  • partap bajwa big statement drugs are being delivered door to door like zomato

    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵਲੋਂ ਝੋਨੇ ਦੀ ਆਮ ਖਰੀਦ ਦੁਬਾਰਾ ਸ਼ੁਰੂ ਕਰਨ ਦੇ ਹੁਕਮ

PUNJAB News Punjabi(ਪੰਜਾਬ)

ਮੁੱਖ ਮੰਤਰੀ ਵਲੋਂ ਝੋਨੇ ਦੀ ਆਮ ਖਰੀਦ ਦੁਬਾਰਾ ਸ਼ੁਰੂ ਕਰਨ ਦੇ ਹੁਕਮ

  • Updated: 26 Oct, 2021 12:10 AM
Chandigarh
order of chief minister to resume normal procurement of paddy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕੁਝ ਹਿੱਸਿਆਂ ’ਚ ਪਏ ਭਾਰੀ ਮੀਂਹ ਤੋਂ ਬਾਅਦ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਮੁੜ ਲੀਹ ’ਤੇ ਲਿਆਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ।
ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਵਲੋਂ ਸਾਰੀਆਂ ਖਰੀਦ ਏਜੰਸੀਆਂ, ਐੱਫ਼.ਸੀ.ਆਈ. ਅਤੇ ਮੰਡੀ ਬੋਰਡ ਦੇ ਮੁਖੀਆਂ ਦੀ ਮੀਟਿੰਗ ਬੁਲਾਈ ਗਈ। ਅਧਿਕਾਰੀਆਂ ਨੇ ਭਾਰੀ ਮੀਂਹ ਕਾਰਣ ਪੈਦਾ ਹੋਈ ਸਥਿਤੀ ਅਤੇ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ’ਤੇ ਪੈਣ ਵਾਲੇ ਪ੍ਰਭਾਵ ਦਾ ਜਾਇਜ਼ਾ ਲਿਆ।

ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਸਾਰੀਆਂ ਮੰਡੀਆਂ ’ਚ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਝੋਨੇ ਦੇ ਭੰਡਾਰ ਨੂੰ ਤਰਪਾਲਾਂ ਨਾਲ ਢਕ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੰਗਰੂਰ ਅਤੇ ਪਟਿਆਲਾ ਦੀਆਂ ਕੁਝ ਨੀਵੀਆਂ ਮੰਡੀਆਂ ’ਚ ਪਾਣੀ ਭਰਨ ਦੀ ਸੂਚਨਾ ਮਿਲੀ ਸੀ, ਜਿੱਥੇ ਪਾਣੀ ਦੇ ਨਿਕਾਸ ਲਈ ਮੋਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਝੋਨੇ ਨੂੰ ਸੁਕਾਉਣ ਅਤੇ ਟਰਾਲੀਆਂ ਤੇ ਟਰੱਕਾਂ ਦੇ ਨਿਰਵਿਘਨ ਦਾਖਲੇ ਅਤੇ ਨਿਕਾਸ ਦੀ ਸਹੂਲਤ ਲਈ ਸੂਬੇ ਭਰ ਦੀਆਂ ਮੰਡੀਆਂ ’ਚ ਪੋਚਾ ਲਗਾਉਣ ਅਤੇ ਸੁਕਾਉਣ ਲਈ ਮੰਡੀ ਬੋਰਡ ਵਲੋਂ ਅੱਜ ਰੋਜ਼ਾਨਾ ਦਿਹਾੜੀ ਦੇ ਆਧਾਰ ’ਤੇ ਵਿਸ਼ੇਸ਼ ਲੇਬਰ ਲਗਾਈ ਜਾਵੇਗੀ।

ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਪੀ.ਐੱਸ.ਡਬਲਿਊ.ਸੀ ਦੇ ਮੈਨੇਜਿੰਗ ਡਾਇਰੈਕਟਰਾਂ ਤੋਂ ਇਲਾਵਾ ਜੀ.ਐੱਮ., ਐੱਫ਼.ਸੀ.ਆਈ. ਨੂੰ ਆਮ ਖਰੀਦ ਕਾਰਜਾਂ ਦੀ ਬਹਾਲੀ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸੂਬੇ ਭਰ ਦਾ ਦੌਰਾ ਕਰਨ ਲਈ ਵੀ ਕਿਹਾ ਗਿਆ।

ਇਸੇ ਤਰ੍ਹਾਂ ਮੌਸਮ ਦੇ ਸਾਫ਼ ਹੋਣ ਦੇ ਮੱਦੇਨਜਰ ਸਾਰੀਆਂ ਖਰੀਦ ਏਜੰਸੀਆਂ ਨੂੰ ਚੁਕਾਈ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐੱਮ. ਡੀਜ ਨੂੰ ਆਪਣੇ ਜ਼ਿਲ੍ਹੇ ਦੇ ਸਟਾਫ਼ ਨੂੰ ਅੱਜ ਸਾਰੀਆਂ ਮੰਡੀਆਂ ਦਾ ਦੌਰਾ ਕਰਨ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਕਿਸਾਨਾਂ ਨਾਲ ਤਾਲਮੇਲ ਕਰਨ ਅਤੇ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦੇਣ ਲਈ ਨਿਰਦੇਸ਼ ਦਿੱਤੇ ਗਏ।

  • Chief Minister
  • paddy
  • ਮੁੱਖ ਮੰਤਰੀ
  • ਝੋਨੇ ਖਰੀਦ

ਜੀਜੇ-ਸਾਲੇ ਦੀ ਜੋੜੀ ਨੇ PRTC ਤੇ ਸਰਕਾਰੀ ਬੱਸਾਂ ਦੀ ਡੋਬੀ ਬੇੜੀ : ਰਾਜਾ ਵੜਿੰਗ

NEXT STORY

Stories You May Like

  • voting begins for general elections in japan
    ਜਾਪਾਨ 'ਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, 465 ਸੀਟਾਂ ਲਈ 1284 ਉਮੀਦਵਾਰ ਅਜ਼ਮਾ ਰਹੇ ਨੇ ਕਿਸਮਤ
  • halwara airport no flights start
    ਕੇਂਦਰੀ ਮੰਤਰੀ ਦੇ ਦਰਬਾਰ ’ਚ ਪੁੱਜਾ ਹਲਵਾਰਾ ਏਅਰਪੋਰਟ ਤੋਂ ਫਲਾਈਟ ਸ਼ੁਰੂ ਨਾ ਹੋਣ ਦਾ ਮਾਮਲਾ
  • orders given to build pothole free roads
    ਹਰਿਆਣਾ: ਮੁੱਖ ਮੰਤਰੀ ਸੈਣੀ ਨੇ 24 ਘੰਟਿਆਂ ਦੇ ਅੰਦਰ-ਅੰਦਰ ਟੋਏ-ਮੁਕਤ ਸੜਕ ਬਣਾਉਣ ਦੇ ਦਿੱਤੇ ਹੁਕਮ
  • threat to blow up chief minister bhagwant mann with a bomb
    ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • punjab needs a strong and responsible chief minister  mp aujla
    ਪੰਜਾਬ ਨੂੰ ਮਜ਼ਬੂਤ ਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ : ਸੰਸਦ ਮੈਂਬਰ ਔਜਲਾ
  • russia india oil purchases   kremlin
    ਤੇਲ ਖਰੀਦ ਬੰਦ ਕਰਨ ਬਾਰੇ ਨਹੀਂ ਮਿਲਿਆ ਕੋਈ ਮੈਸੇਜ, ਟਰੰਪ ਦੇ ਦਾਅਵੇ 'ਤੇ ਰੂਸ ਦਾ ਵੱਡਾ ਬਿਆਨ
  • women  accounts  rs 5 000  chief minister  promise
    ਔਰਤਾਂ ਦੇ ਖਾਤਿਆਂ 'ਚ ਆਏ  5-5 ਹਜ਼ਾਰ ਰੁਪਏ !  TN ਦੇ ਮੁੱਖ ਮੰਤਰੀ ਨੇ ਨਿਭਾਇਆ ਆਪਣਾ ਵਾਅਦਾ
  • big relief for outsourced employees in punjab
    ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ
  • vip treatment for aap rally jalandhar s main road blocked
    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
  • ambulance stuck in aap program
    'ਆਪ' ਦੇ ਪ੍ਰੋਗਰਾਮ ਕਾਰਨ ਜਲੰਧਰ ਦੀ ਮੇਨ ਸੜਕ Block, ਫੱਸ ਗਈ ਐਂਬੂਲੈਂਸ; ਵੇਖੋ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ...
  • pargat singh statement on moga rally
    CM ਮਾਨ ਦੀ ਜਗ੍ਹਾ ਕੇਜਰੀਵਾਲ ਦਾ ਪ੍ਰਚਾਰ ਚਿੰਤਾ ਦਾ ਵਿਸ਼ਾ: ਪਰਗਟ ਸਿੰਘ
  • kala sanghian drain filled with dirt
    34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ...
  • canadian mps met mla pargat singh
    ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • alert of rain and storm in punjab  big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ...
Trending
Ek Nazar
mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • kala sanghian drain filled with dirt
      34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ...
    • shameful incident in punjab
      ਸ਼ਰਮਸਾਰ ਪੰਜਾਬ! 5ਵੀਂ ਜਮਾਤ ਦੀ ਵਿਦਿਆਰਥਣ ਨਾਲ ਜ਼ਬਰ-ਜਨਾਹ
    • canadian mps met mla pargat singh
      ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ...
    • big decision of dera beas chief gurinder singh dhillon ban on photos
      ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
    • alert of rain and storm in punjab  big weather forecast till 22nd
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ...
    • mohali murder case congress mla sukhpal khaira
      ਮੋਹਾਲੀ ਕਤਲ ਕਾਂਡ ਕਾਨੂੰਨ-ਵਿਵਸਥਾ ਦਾ ਫੇਲੀਅਰ, ਖਹਿਰਾ ਨੇ ਕੀਤੀ ਨਿਆਂਇਕ ਜਾਂਚ ਦੀ...
    • streetfoodalert  panipurilover  hygieneissues  viralvideo
      ਗੋਲਗੱਪਿਆਂ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ ਇਹ ਖ਼ਬਰ
    • newly married girl dies under suspicious circumstances family alleges murder
      ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ...
    • fraud in ludhiana
      Scorpio N ਅਤੇ Fortuner ਗੱਡੀਆਂ ਬੁੱਕ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ...
    • rape in ludhiana
      ਲੁਧਿਆਣਾ 'ਚ ਕੁੜੀ ਨਾਲ ਜਬਰ-ਜ਼ਿਨਾਹ, 10 ਸਾਲਾਂ ਬਾਅਦ ਸ਼ੁਰੂ ਹੋਈ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +