Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:50:32 PM

  • debit credit usage will be expensive 2 private banks increase dcc charge

    Debit-Credit ਦਾ ਇਸਤੇਮਾਲ ਹੋਵੇਗਾ ਮਹਿੰਗਾ, 2...

  • earthquake in japan

    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34...

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਰੈਸਟੋਰੈਂਟ, ਕਲੱਬ ਅਤੇ ਖਾਣ-ਪੀਣ ਵਾਲੀਆਂ ਥਾਵਾਂ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ

DOABA News Punjabi(ਦੋਆਬਾ)

ਰੈਸਟੋਰੈਂਟ, ਕਲੱਬ ਅਤੇ ਖਾਣ-ਪੀਣ ਵਾਲੀਆਂ ਥਾਵਾਂ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ

  • Edited By Anuradha,
  • Updated: 07 Dec, 2023 04:59 PM
Jalandhar
order to complete closure of restaurants and eating places till 12 midnight
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੁਲਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ’ਚ ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਫ ਪੁਲਸ ਅੰਕੁਰ ਗੁਪਤਾ ਨੇ ਸਮੁੱਚੇ ਰੈਸਟੋਰੈਂਟ, ਕਲੱਬ ਅਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰੀਂ ਦੀ ਵਰਤੋਂ ਕਰਦਿਆਂ ਡੀ. ਸੀ. ਪੀ. ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਸਾਰੇ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ’ਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ’ਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਸ਼ਰਾਬ ਦੀਆਂ ਦੁਕਾਨਾਂ ਨਾਲ ਕੋਈ ਅਹਾਤਾ ਲੱਗਦਾ ਹੈ ਤਾਂ ਇਹ ਵੀ ਰਾਤ 12 ਵਜੇ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ। ਹੁਕਮਾਂ ’ਚ ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ.ਬੀ. ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਡੀ. ਜੇ., ਲਾਈਵ ਸਿੰਗਿੰਗ ਜਾਂ ਆਰਕੈਸਟਰਾ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੀ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਵਿਚਾਰੇ ਗਏ ਅਹਿਮ ਮਸਲੇ

ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਪੈਦਾ ਹੋਣ ਵਾਲੀ ਕੋਈ ਵੀ ਆਵਾਜ਼ ਚਾਰਦਿਵਾਰੀ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ’ਚ, ਦਿਨ ਦੇ ਕਿਸੇ ਵੀ ਸਮੇਂ ਮਿਊਜ਼ਿਕ ਸਿਸਟਮ ਦੀ ਆਵਾਜ਼ ਵਾਹਨ ਦੇ ਬਾਹਰ ਨਹੀਂ ਸੁਣਾਈ ਨਹੀਂ ਦੇਣੀ ਚਾਹੀਦੀ। ਵੱਖਰੇ ਹੁਕਮਾਂ ’ਚ ਡੀ. ਸੀ. ਪੀ. ਵੱਲੋਂ ਕਮਿਸ਼ਨਰੇਟ ਪੁਲਸ ਜਲੰਧਰ ਦੀ ਹਦੂਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵੱਲੋਂ ਦੁਕਾਨਾਂ ਦੀ ਹੱਦ ਦੇ ਬਾਹਰ ਸੜਕਾਂ ਅਤੇ ਫੁੱਟਪਾਥਾਂ ’ਤੇ ਸਮਾਨ ਰੱਖ ਕੇ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ।  ਇਹ ਹੁਕਮ 5 ਫਰਵਰੀ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਐਕਸ਼ਨ 'ਚ ਪੰਚਾਇਤ ਮੰਤਰੀ, ਛੁਡਾਇਆ 100 ਏਕੜ ਦਾ ਨਾਜਾਇਜ਼ ਕਬਜ਼ਾ, ਖ਼ੁਦ ਟਰੈਕਟਰ ਚਲਾ ਵਾਹੀ ਫ਼ਸਲ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Deputy Commissioner
  • Order
  • Restaurant
  • Closed
  • Deputy Commissioner
  • ਡਿਪਟੀ ਕਮਿਸ਼ਨਰ
  • ਹੁਕਮ
  • ਰੈਸਟੋਰੈਂਟ
  • ਬੰਦ
  • ਡਿਪਟੀ ਕਮਿਸ਼ਨਰ

ਪੰਜਾਬ 'ਚ ਨੈੱਟਵਰਕ ਵਧਾਏਗਾ RSS, ਮੋਦੀ ਦੀ ਗਾਰੰਟੀ ਦਾ ਮੂਲਮੰਤਰ ਜ਼ਮੀਨ 'ਤੇ ਲੈ ਕੇ ਜਾਵੇਗਾ

NEXT STORY

Stories You May Like

  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • drug laced pills  police officer  accused arrested
    ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਪੁਲਸ ਅੜਿੱਕੇ
  • district administration  violation of orders
    ਜ਼ਿਲਾ ਪ੍ਰਸ਼ਾਸਨ ਦੇ ਪਾਬੰਦੀ ਦੇ ਹੁਕਮ ਹਵਾ ਹਵਾਈ, ਛਿੱਕੇ ਟੰਗਿਆਂ ਜਾ ਰਿਹਾ ਕਾਨੂੰਨ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • cbse 12th exams
    CBSE 12ਵੀਂ ਦੀ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦਾ ਹੁਕਮ, 100 ਮੀਟਰ 'ਚ ਲੋਕਾਂ ਦੇ ਇਕੱਠ 'ਤੇ ਪਾਬੰਦੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • stray dogs attacked mother and son child injured
      ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • 7500 ml liquor recovered from one person
      ਇਕ ਵਿਅਕਤੀ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • big action against sarvodaya hospital of jalandhar
      ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • two accused in jalandhar arrested with weapons for target killing
      ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
    • road accident brother dead
      ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
    • bpeo office clerk arrested for taking bribe of rs 10 000
      ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +