Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    9:41:57 AM

  • congress leaderss double standards fuel political debate

    ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ!...

  • mistaken strike

    'ਗ਼ਲਤੀ ਨਾਲ ਹੋ ਗਿਆ ਹਮਲਾ..!' ਸਟ੍ਰਾਈਕ ਮਗਰੋਂ...

  • iran airstrike

    ਹੋ ਗਿਆ ਹਮਲਾ ! ਵੱਜ ਗਏ 'ਘੁੱਗੂ' ; ਇਰਾਨ ਨੇ...

  • boat accident indian tourists death jaishankar condolences

    ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਆਸਾਮੀਆਂ ਨੂੰ ਜਲਦ ਭਰਨ ਦੇ ਹੁਕਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਆਸਾਮੀਆਂ ਨੂੰ ਜਲਦ ਭਰਨ ਦੇ ਹੁਕਮ

  • Edited By Gurminder Singh,
  • Updated: 17 Oct, 2023 06:23 PM
Chandigarh
order to fill these posts soon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ 'ਤੇ ਛੇਤੀ ਭਰਤੀ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਅਤੇ ਕਿਸਾਨਾਂ ਲਈ ਫ਼ਸਲੀ ਵਿਭਿੰਨਤਾ ਦੀ ਵਿਉਂਤਬੰਦੀ ਕਰਨ ਸਬੰਧੀ ਵਿਸਥਾਰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤ ਵਿਭਾਗ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਵੱਖ-ਵੱਖ ਆਸਾਮੀਆਂ ਦੀ ਭਰਤੀ ਲਈ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਤੁਰੰਤ ਕੇਸ ਬਣਾ ਕੇ ਭੇਜਣ।

ਇਹ ਵੀ ਪੜ੍ਹੋ : ਜਲੰਧਰ ’ਚ ਘਰ ਅੰਦਰ ਵੜ ਕੇ ਕਤਲ ਕੀਤੀਆਂ ਮਾਂ-ਧੀ ਦੇ ਮਾਮਲੇ ’ਚ ਸਨਸਨੀਖੇਜ਼ ਖੁਲਾਸਾ

PunjabKesari

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿਚ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀਆਂ 111, ਬੇਲਦਾਰਾਂ/ਮਾਲੀਆਂ ਦੀਆਂ 217 ਅਤੇ ਚੌਕੀਦਾਰਾਂ ਦੀਆਂ 8 ਆਸਾਮੀਆਂ ਖ਼ਾਲ੍ਹੀ ਹਨ, ਜਿਨ੍ਹਾਂ ਨੂੰ ਭਰਨ ਨਾਲ ਜਿੱਥੇ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚਲ ਸਕੇਗਾ, ਉਥੇ ਕਿਸਾਨਾਂ ਨੂੰ ਵੀ ਰਵਾਇਤੀ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਜਾਗਰੂਕਤਾ ਮੁਹਿੰਮ ਵਧੀਆ ਢੰਗ ਨਾਲ ਚਲਾਈ ਜਾ ਸਕੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਤੋਂ ਇਲਾਵਾ ਹੋਰ ਤਕਨੀਕੀ ਸਟਾਫ਼ ਜਿਵੇਂ ਹਾਰਟੀਕਲਚਰ ਟੈਕਨੀਕਲ ਅਸਿਸਟੈਂਟ, ਸਬ-ਇੰਸਪੈਕਟਰ, ਕਲਰਕ ਅਤੇ ਟਾਟਾ ਐਂਟਰੀ ਆਪ੍ਰੇਟਰਾਂ ਦੀ ਪੈਸਕੋ ਰਾਹੀਂ ਭਰਤੀ ਕਰਨ ਸਬੰਧੀ ਪ੍ਰਕਿਰਿਆ ਵੀ ਅਮਲ ਵਿਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ : ਜਨਮ ਦਿਨ ਮੌਕੇ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ, ਗੁਰਦੁਆਰੇ ’ਚ ਟੇਕਿਆ ਮੱਥਾ, ਕੁਰਸੀ ਛੱਡ ਸੰਗਤ ’ਚ ਬੈਠੇ

ਵਿਭਾਗ ਵਿਚ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਦੀਆਂ ਤਰੱਕੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਦੀਆਂ ਹੋਰਨਾਂ ਆਸਾਮੀਆਂ ਦੇ ਸੇਵਾ ਨਿਯਮਾਂ ਦੀ ਸਮਾਂਬੱਧ ਤਰੀਕੇ ਨਾਲ ਰੀ-ਸਟ੍ਰਕਚਰਿੰਗ ਯਕੀਨੀ ਬਣਾਈ ਜਾਵੇ ਅਤੇ ਸੂਬੇ ਭਰ ਵਿਚ ਜਿਥੇ ਬਾਗ਼ਬਾਨੀ ਦੇ ਦਫ਼ਤਰ ਨਹੀਂ ਹਨ, ਉਥੇ ਬਣਾਏ ਜਾਣ ਅਤੇ ਖ਼ਸਤਾ ਹਾਲ ਦਫ਼ਤਰਾਂ ਨੂੰ ਨਵਿਆਉਣ ਸਣੇ ਸਾਰੇ ਬਲਾਕ/ਤਹਿਸੀਲ ਪੱਧਰ ਦੇ ਦਫ਼ਤਰਾਂ ਵਿਚ ਲੋੜੀਂਦੇ ਉਪਕਰਣ ਯਕੀਨੀ ਬਣਾਏ ਜਾਣ। ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਆਨਲਾਈਨ ਸੇਵਾਵਾਂ ਅਪਨਾਉਣ ਲਈ ਕੈਬਨਿਟ ਮੰਤਰੀ ਨੇ ਈ-ਬਾਗ਼ਬਾਨੀ ਮੋਬਾਇਲ ਐਪ ਅਤੇ ਬਾਗ਼ਬਾਨੀ ਨੂੰ ਪ੍ਰਫੁਲਿਤ ਕਰਨ ਲਈ ਸੁਝਾਅ ਮੰਗਣ ਲਈ ਮੋਬਾਇਲ ਹੈਲਪਲਾਈਨ ਨੰਬਰ ਲਾਂਚ ਕਰਨ ਸਬੰਧੀ ਪ੍ਰਕਿਰਿਆ ਵੀ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਸੂਚਨਾ ਤਕਨਾਲੌਜੀ ਸਬੰਧੀ ਜਾਣਕਾਰੀ ਅਤੇ ਸਹੂਲਤੀਅਤ ਵਾਸਤੇ ਉਪਰਾਲੇ ਕੀਤੇ ਜਾਣ ਤਾਂ ਜੋ ਵਿਭਾਗ ਨਵੀਨਤਮ ਕੰਪਿਊਟਰ ਆਧਾਰਤ ਤਕਨਾਲੌਜੀ ਵਿੱਚ ਅੱਗੇ ਵਧ ਸਕੇ।

ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਘਰ ’ਚ ਵੜ ਕੇ ਮਾਂ-ਧੀ ਨੂੰ ਗੋਲ਼ੀਆਂ ਨਾਲ ਭੁੰਨਿਆ

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਿੱਥੇ ਪਿਛਲੇ ਤਿੰਨ ਸਾਲਾਂ ਵਿਚ ਸਰਕਾਰੀ ਨਰਸਰੀਆਂ ’ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ, ਉਥੇ ਅਧਿਕਾਰੀਆਂ ਨੂੰ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਲਈ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿਚ ਸੂਬੇ ਵਿਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ ਬਾਗ਼ਬਾਨੀ ਸ਼ਿਆਮ ਅਗਰਵਾਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ, ਇਸ ਵੈੱਬ ਸਾਈਟ ’ਤੇ ਰਜਿਸਟਰ ਕਰੋ ਤੇ ਜਿੱਤੋ ਲੱਖਾਂ ਰੁਪਏ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Government
  • Bhagwant Maan
  • Vacancies
  • ਪੰਜਾਬ ਸਰਕਾਰ
  • ਭਗਵੰਤ ਮਾਨ
  • ਆਸਾਮੀਆਂ

ਕੈਨੇਡਾ ਦੇ PR ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 35.56 ਲੱਖ ਦੀ ਠੱਗੀ

NEXT STORY

Stories You May Like

  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • delhi vehicles entry
    ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ
  • women accounts rs 2500 every month
    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • britain heatwave orders air conditioner removals
    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ ਬ੍ਰਿਟੇਨ 'ਚ ਸਰਕਾਰ ਦਾ ਵੱਡਾ ਫੈਸਲਾ
  • punjab schools  government schools  school principals
    ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦੀ ਮੰਗ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • big announcement by sarpanches of 7 villages across ravi river
    ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 8 month pregnant wife murdered by slitting her throat in mansa
      ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ,...
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • youth love girl deception
      ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • drug de addiction center raided  52 boys rescued
      ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
    • truck driver commits suicide in tamil nadu
      ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +