ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਵਾਲੀਆਂ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਚਿੱਠੀ ਲਿਖ ਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਮਾਲੀ ਸੰਕਟ 'ਚ ਘਿਰੀ ਪੰਜਾਬ ਸਰਕਾਰ ਨੂੰ ਹੁਣ ਕੇਂਦਰ ਤੋਂ ਆਸ, ਜਾਣੋ ਪੂਰਾ ਮਾਮਲਾ
ਜਾਰੀ ਹੋਈ ਚਿੱਠੀ 'ਚ ਸਕੂਲਾਂ 'ਚ ਲੱਗੇ ਪਾਣੀ ਦੇ ਟੈਂਕਰ, ਵਾਟਰ ਫਿਲਟਰ ਅਤੇ ਵਾਟਰ ਕੂਲਰਾਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਬੱਚੇ ਸਾਫ਼ ਪਾਣੀ ਪੀ ਸਕਣ।
ਇਹ ਵੀ ਪੜ੍ਹੋ : ਪੁੱਤ ਦੇ ਵਿਆਹ ਦੀ ਚੱਲ ਰਹੀ ਸੀ ਤਿਆਰੀ, ਅਮਰੀਕਾ ਤੋਂ ਆਏ ਫੋਨ ਨੇ ਧੁਰ ਅੰਦਰ ਤੱਕ ਹਿਲਾ ਛੱਡਿਆ ਪਰਿਵਾਰ (ਤਸਵੀਰਾਂ)
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 2 ਜੁਲਾਈ ਤੱਕ ਸਾਰੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ ਅਤੇ ਸਾਰੇ ਸਕੂਲ 3 ਜੁਲਾਈ ਨੂੰ ਖੁੱਲ੍ਹਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੇ ਰਾਏ
ਐੱਨ. ਆਰ. ਆਈ. ਭਰਾਵਾਂ ਦੀ ਜ਼ਮੀਨ ’ਤੇ ਜ਼ਬਰਦਸਤੀ ਕਬਜ਼ੇ ਦਾ ਯਤਨ, 6 ਨਾਮਜ਼ਦ
NEXT STORY