Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    3:06:48 PM

  • good news for apple farmers  centre raises mip of apples

    ਕਿਸਾਨਾਂ ਲਈ Good News! ਕੇਂਦਰ ਨੇ 50 ਤੋਂ ਵਧਾ 80...

  • russia major attack on ukraine  fires drones and missiles

    ਰੂਸ ਦਾ ਯੂਕ੍ਰੇਨ 'ਤੇ ਵੱਡਾ ਹਮਲਾ, ਦਾਗੇ 550 ਡਰੋਨ...

  • punjab haryana high court orders state government

    ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਜਾਰੀ...

  • major incident in punjab dsp shoots wife

    ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਸਕੱਤਰ ਨੇ ਸੂਬੇ ’ਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼

PUNJAB News Punjabi(ਪੰਜਾਬ)

ਮੁੱਖ ਸਕੱਤਰ ਨੇ ਸੂਬੇ ’ਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼

  • Edited By Anuradha,
  • Updated: 25 May, 2023 05:16 PM
Chandigarh
orders given to complete the remaining work for national highways
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐੱਨ.ਐੱਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਅਦਾ ਕਰਨ ਤਾਂ ਜੋ ਮਾਰਗਾਂ ਦੀ ਉਸਾਰੀ ਸਮੇਂ ਸਿਰ ਹੋ ਸਕੇ। ਅੱਜ ਇਥੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ, ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਚੱਲ ਰਹੇ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਇਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਮਾਮਲੇ ’ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ’ਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ’ਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਸਕੱਤਰ ਨੇ ਜ਼ਿਲ੍ਹਾ ਵਾਰ ਸਮੀਖਿਆ ਕਰਦਿਆਂ ਹਰ ਪ੍ਰਾਜੈਕਟ ਦੇ ਅਸਲ ਕੰਮ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜਿਹੜੇ ਵਿਭਾਗ ਨਾਲ ਸਬੰਧਤ ਕੋਈ ਦਿੱਕਤ ਆਉਂਦੀ ਸੀ ਤਾਂ ਉਸ ਨੂੰ ਇਹ ਦੂਰ ਕਰਨ ਲਈ ਆਖਿਆ। ਉਨ੍ਹਾਂ ਮਾਲ ਵਿਭਾਗ ਤੇ ਡਿਪਟੀ ਕਮਿਸ਼ਨਰਜ਼ ਨੂੰ ਲੋੜ ਮੁਤਾਬਕ ਅਧਿਕਾਰੀਆਂ ਦੀ ਤਾਇਨਾਤੀ ਕਰਨ ਅਤੇ ਐੱਨ.ਐੱਚ.ਏ.ਆਈ. ਨੂੰ ਉਨ੍ਹਾਂ ਨਾਲ ਸਬੰਧਤ ਬਚੇ ਕੰਮਾਂ ਨੂੰ ਪੂਰਾ ਕਰਨ ਲਈ ਵੀ ਆਖਿਆ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫ਼ਲ ਹੋਈ ਭ੍ਰਿਸ਼ਟਾਚਾਰ ਵਿਰੋਧੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’

ਜੰਜੂਆ ਨੇ ਅੱਗੇ ਦੱਸਿਆ ਕਿ ਸੂਬੇ ’ਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ’ਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ। ਮੀਟਿੰਗ ’ਚ ਟ੍ਰੈਫਿਕ ਪੁਲਸ ਵੱਲੋਂ ਉਠਾਏ ਮੁੱਦੇ ਉਤੇ ਮੁੱਖ ਸਕੱਤਰ ਨੇ ਅਥਾਰਟੀ ਅਧਿਕਾਰੀਆਂ ਨੂੰ ਆਖਿਆ ਕਿ ਨਵੇਂ ਮਾਰਗਾਂ ’ਚ ਟ੍ਰੈਫਿਕ ਦੀ ਵਿਵਸਥਾ ਸਥਾਨਕ ਲੋੜਾਂ ਨੂੰ ਦੇਖਦਿਆਂ ਕੀਤੀ ਜਾਵੇ ਤਾਂ ਜੋ ਬਾਅਦ ’ਚ ਲੋਕਾਂ ਨੂੰ ਮੁਸ਼ਕਲ ਨਾ ਆਵੇ। ਮੀਟਿੰਗ ’ਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਜੰਗਲਾਤ ਵਿਕਾਸ ਗਰਗ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਐੱਨ.ਐੱਚ.ਏ.ਆਈ. ਦੇ ਸਲਾਹਕਾਰ ਹੁਸਨ ਲਾਲ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ.ਰਾਏ, ਡਿਵੀਜ਼ਨਲ ਕਮਿਸ਼ਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡਿਵੀਜ਼ਨਲ ਕਮਿਸ਼ਨਰ ਰੋਪੜ ਇੰਦੂ ਮਲਹੋਤਰਾ ਤੇ ਐਨ.ਐਚ.ਆਰ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ।

ਇਹ ਵੀ ਪੜ੍ਹੋ : ਚੰਨੀ ਭਾਣਜੇ ਜਾਂ ਭਤੀਜੇ ਕੋਲੋਂ ਪੁੱਛ ਲੈਣ ਨਹੀਂ ਤਾਂ ਮੈਂ ਖਿਡਾਰੀ ਨੂੰ ਸਾਹਮਣੇ ਲੈ ਆਵਾਂਗਾ : ਭਗਵੰਤ ਮਾਨ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Chief Secretary
  • National Highways
  • Railway Projects
  • Order
  • ਮੁੱਖ ਸਕੱਤਰ
  • ਕੌਮੀ ਮਾਰਗਾਂ
  • ਰੇਲਵੇ ਪ੍ਰਾਜੈਕਟਾਂ
  • ਆਦੇਸ਼

ਲਾਲਜੀਤ ਭੁੱਲਰ ਦਾ ਸ਼ਲਾਘਾਯੋਗ ਕਦਮ, ਅਜਿਹਾ ਫ਼ੈਸਲਾ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ

NEXT STORY

Stories You May Like

  • big relief news for the people of punjab
    ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ, ਸਰਕਾਰ ਜਲਦ ਕਰਨ ਜਾ ਰਹੀ ਆਹ ਕੰਮ
  • ayodhya ram temple construction work
    ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਕੰਮ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਸੰਭਾਵਨਾ
  • uncle forced minor sisters to do labor work  run away from home
    ਲੇਬਰ ਦਾ ਕੰਮ ਕਰਨ ਲਈ ਚਾਚੇ ਨੇ ਕੀਤਾ ਮਜਬੂਰ, ਘਰ ਛੱਡ ਕੇ ਭੱਜੀਆਂ ਨਾਬਾਲਿਗ ਸਕੀਆਂ ਭੈਣਾਂ
  • transport department is going to take a big step in the state
    ਸੂਬੇ 'ਚ ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਪੰਜਾਬ ਸਰਕਾਰ ਨੇ ਦਿੱਤੇ ਹੁਕਮ
  • bad news for home builders in punjab
    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਬੁਰੀ ਖ਼ਬਰ, ਪੂਰੇ ਸੂਬੇ 'ਚ ਬੰਦ ਹੋਏ ਇੱਟਾਂ ਦੇ ਭੱਠੇ!
  • food committee passionate food and beverage products
    ਖਾਣ-ਪੀਣ ਵਾਲੀਆਂ ਵਸਤੂਆਂ ’ਚ ਕੰਮ ਕਰਨ ਦੇ ਸ਼ੌਕੀਨਾਂ ਲਈ ਫੂਡ ਕਮੇਟੀ ਬਣਾਉਣ ਦਾ ਐਲਾਨ
  • chief minister bhagwant mann fulfilled his promise to build a new grain market
    ਮੁੱਖ ਮੰਤਰੀ ਭਗਵੰਤ ਮਾਨ ਨੇ ਬੁਢਲਾਡਾ 'ਚ ਨਵੀਂ ਅਨਾਜ ਮੰਡੀ ਬਣਾਉਣ ਦਾ ਵਾਅਦਾ ਕੀਤਾ ਪੂਰਾ : ਵਿਧਾਇਕ ਬੁੱਧ ਰਾਮ
  • rain school college closed
    ਵੱਡੀ ਖ਼ਬਰ ; ਭਾਰੀ ਬਾਰਿਸ਼ ਮਗਰੋਂ ਪ੍ਰਸ਼ਾਸਨ ਨੇ ਸਕੂਲ-ਕਾਲਜ ਬੰਦ ਕਰਨ ਦੇ ਦਿੱਤੇ ਹੁਕਮ
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
  • punjab school bus
    ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਹਾਦਸਾ! ਬ੍ਰੇਕਾਂ ਫ਼ੇਲ੍ਹ ਹੋਣ ਮਗਰੋਂ ਪੈ...
  • 3 5 lakh saplings to be planted in jalandhar district
    ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • the condition of jalandhar  s transport nagar is poor
    ਜਲੰਧਰ ਦੇ ਟਰਾਂਸਪੋਰਟ ਨਗਰ ਦਾ ਹਾਲ ਬੇਹਾਲ, ਨਾ ਨਿਗਮ ਕੋਲ ਕੋਈ ਯੋਜਨਾ, ਨਾ ਸਰਕਾਰ...
  • jalandhar municipal commissioner tightens grip on sanitation department
    ਨਿਗਮ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ’ਤੇ ਕੱਸਿਆ ਸ਼ਿਕੰਜਾ, ਹੁਣ ਸ਼ਾਮ ਨੂੰ ਵੀ ਹੋਵੇਗੀ...
Trending
Ek Nazar
wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਪੰਜਾਬ ਦੀਆਂ ਖਬਰਾਂ
    • a tragic accident happened to a family in punjab
      ਪੰਜਾਬ 'ਚ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਪਿਆ ਚੀਕ-ਚਿਹਾੜਾ, ਮਾਸੂਮ ਦੀ ਮੌਤ
    • motorist  ban  police
      ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ...
    • punjab school bus
      ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਹਾਦਸਾ! ਬ੍ਰੇਕਾਂ ਫ਼ੇਲ੍ਹ ਹੋਣ ਮਗਰੋਂ ਪੈ...
    • young man went abroad
      ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
    • sudden blackout
      ਪੰਜਾਬ: ਅਚਾਨਕ ਹੋਇਆ ਜ਼ੋਰਦਾਰ ਧਮਾਕਾ! ਦਰਜਨਾਂ ਇਲਾਕਿਆਂ 'ਚ Blackout
    • big uproar in punjab politics crisis in congress leadership serious
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
    • advisory punjab diseases
      ਵੈਕਟਰ-ਬੌਰਨ ਬਿਮਾਰੀਆਂ ਨੂੰ ਲੈ ਕੇ ਪੰਜਾਬ 'ਚ ਐਡਵਾਈਜ਼ਰੀ ਜਾਰੀ, ਨਜ਼ਰ ਆਉਣ ਇਹ...
    • dhadrian wala stands in favor of diljit dosanjh
      ਦੋਸਾਂਝਾਂ ਵਾਲੇ ਦੇ ਹੱਕ 'ਚ ਖੜ੍ਹੇ ਢੱਡਰੀਆਂ ਵਾਲਾ, "ਜਦੋਂ ਪੱਗ ਵਾਲਾ ਤਰੱਕੀ...
    • leopard terror in this district of punjab
      ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ
    • sop for lovers
      ਘਰੋਂ ਭੱਜਣ ਵਾਲੇ ਪ੍ਰੇਮੀ ਜੋੜਿਆਂ ਲਈ ਬੇਹੱਦ ਅਹਿਮ ਖ਼ਬਰ! ਜਾਰੀ ਹੋਏ ਨਵੇਂ ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +