Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    1:06:07 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • DC ਵੱਲੋਂ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਵਿਭਾਗਾਂ ਨੂੰ ਤਿਆਰ ਰਹਿਣ ਦੇ ਨਿਰਦੇਸ਼

PUNJAB News Punjabi(ਪੰਜਾਬ)

DC ਵੱਲੋਂ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਵਿਭਾਗਾਂ ਨੂੰ ਤਿਆਰ ਰਹਿਣ ਦੇ ਨਿਰਦੇਸ਼

  • Edited By Babita,
  • Updated: 18 Jul, 2024 04:40 PM
Firozpur-Fazilka
orders issued by dc
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ) : ਜ਼ਿਲ੍ਹੇ ’ਚ ਡਾਇਰੀਆ ਦੇ ਕਿਸੇ ਵੀ ਸੰਭਾਵਿਤ ਫੈਲਾਅ ਨੂੰ ਟਾਲਣ ਲਈ ਅਗੇਤੇ ਪ੍ਰਬੰਧਾਂ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮ ਅਤੇ ਮਿਊਂਸੀਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ’ਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫ਼ੀਸਦੀ ਸਾਫ਼ ਹੋਣਾ ਯਕੀਨੀ ਬਣਾਉਣ।

ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ’ਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਨਜ਼ਰ ਆਵੇ ਤਾਂ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ। ਉਨ੍ਹਾਂ ਸਥਾਨਕ ਸਰਕਾਰ ਵਿਭਾਗ ਦੇ ਈ. ਓਜ਼. ਨੂੰ ਸਰਟੀਫਿਕੇਟ ਦੇਣ ਦੀ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਸਾਰੇ ਖੇਤਰਾਂ ਦੇ ਸਾਰੇ ਇਲਾਕਿਆਂ ’ਚ ਪੂਰੀ ਤਰ੍ਹਾਂ ਗੰਦਗੀ ਰਹਿਤ ਸਾਫ਼-ਸੁਥਰਾ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਦਿਹਾਤੀ ਖੇਤਰਾਂ ’ਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਐਕਸੀਅਨਾਂ ਅਤੇ ਐੱਸ. ਡੀ. ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪਿੰਡਾਂ ਅਤੇ ਖ਼ਾਸ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ। ਉਨ੍ਹਾਂ ਸਾਰੇ ਐਕਸੀਅਨਾਂ ਅਤੇ ਐੱਸ. ਡੀ. ਓਜ਼ ਤੋਂ ਵੀ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਸਾਰੇ ਇਲਾਕਿਆ ’ਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਦੇਣ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਪੀਣ ਦੇ ਪਾਣੀ ਦੇ ਵੀ ਜ਼ਿਆਦਾ ਨਮੂਨੇ ਜਾਂਚ ਲਈ ਲੈਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਝੁੱਗੀਆਂ-ਝੌਂਪੜੀਆਂ ਅਤੇ ਸੰਵੇਦਨਸ਼ੀਲ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਕੋਈ ਵੀ ਸੈਂਪਲ ਫੇਲ੍ਹ ਹੋਣ ਦੀ ਸੂਰਤ ’ਚ ਤੁਰੰਤ ਇਸ ਮਾਮਲੇ ਦੀ ਰਿਪੋਰਟ ਉਨ੍ਹਾਂ ਨੂੰ ਕੀਤੀ ਜਾਵੇ ਤਾਂ ਜੋ ਉਸ ਖੇਤਰ ’ਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਿਵਲ ਸਰਜਨ ਨੂੰ ਵੀ ਇਸ ਸਬੰਧੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਦੇ ਨੰਬਰ 01638-262153 ’ਤੇ ਹੀ ਕੋਈ ਵੀ ਨਾਗਰਿਕ ਜੇਕਰ ਪੀਣ ਦੇ ਪਾਣੀ ’ਚ ਸੀਵਰੇਜ ਦਾ ਪਾਣੀ ਮਿਲ ਕੇ ਆ ਰਿਹਾ ਹੋਵੇ ਜਾਂ ਪੀਣ ਦਾ ਗੰਦਾ ਪਾਣੀ ਸਪਲਾਈ ਹੋ ਰਿਹਾ ਹੋਵੇ ਤਾਂ ਸ਼ਿਕਾਇਤ ਕਰਵਾ ਸਕਦਾ ਹੈ। ਬੈਠਕ ’ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਕਾਰਜ ਸਾਧਕ ਅਫ਼ਸਰ ਮੰਗਤ ਰਾਮ ਅਤੇ ਗੁਰਦਾਸ ਸਿੰਘ ਵੀ ਹਾਜ਼ਰ ਸਨ।
 

  • Deputy Commissioner
  • Diarrhea
  • Departments
  • Orders
  • ਡਿਪਟੀ ਕਮਿਸ਼ਨਰ
  • ਡਾਇਰੀਆ
  • ਵਿਭਾਗ
  • ਨਿਰਦੇਸ਼

ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ 1 ਮੈਂਬਰ ਪੁਲਸ ਵਲੋਂ ਗ੍ਰਿਫ਼ਤਾਰ

NEXT STORY

Stories You May Like

  • us iran possible strike
    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !  ਫੌਜ ਨੂੰ ਤਿਆਰ ਰਹਿਣ ਦੇ ਨਿਰਦੇਸ਼
  • dc aditya holds a review meeting with officials
    DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • bihar  russia  julie  rahul  love  marriage
    ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ ਹੋਈ ਤਿਆਰ
  • dc dalwinderjit singh appeals to farmers not to burn stubble
    ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
  • major statement by sp amidst reports of a grenade attack on gurdaspur dc office
    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • illicit affair of a married man leads to this situation
      ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +