Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:16:04 PM

  • dhc  s big decision  orders closure of paytm payment bank

    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ...

  • pinkoo tv releases a new animation video peacock

    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ...

  • love marriage punjab

    ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ...

  • a big warning bell for punjabis

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕਾਂ ਨੂੰ ਜਾਰੀ ਹੋਏ ਹੁਕਮ, ਹਰ ਪੈਸੇ ਦਾ ਹਿਸਾਬ ਰੱਖਣਾ ਹੋਇਆ ਲਾਜ਼ਮੀ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕਾਂ ਨੂੰ ਜਾਰੀ ਹੋਏ ਹੁਕਮ, ਹਰ ਪੈਸੇ ਦਾ ਹਿਸਾਬ ਰੱਖਣਾ ਹੋਇਆ ਲਾਜ਼ਮੀ

  • Edited By Babita,
  • Updated: 18 Mar, 2024 09:59 AM
Mohali
orders issued to banks in view of lok sabha elections
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਮੋਹਾਲੀ ਜ਼ਿਲ੍ਹੇ ਦੇ ਬੈਂਕਰਾਂ ਨੂੰ 10 ਲੱਖ ਰੁਪਏ ਤੋਂ ਵੱਧ ਦੇ ਕਿਸੇ ਵੀ ਲੈਣ-ਦੇਣ ਦੀ ਨਿਗਰਾਨੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬੈਂਕ ਇਸ ਦੀ ਸੂਚਨਾ ਜ਼ਿਲ੍ਹਾ ਚੋਣ ਦਫ਼ਤਰ ਨੂੰ ਦੇਣ, ਜੋ ਅੱਗੇ ਹੋਰ ਤਸਦੀਕ ਲਈ ਨੋਡਲ ਅਫ਼ਸਰ, ਇਨਕਮ ਟੈਕਸ ਨੂੰ ਭੇਜੇਗਾ। ਚੋਣਾਂ ਨੂੰ ਲੈ ਕੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਅਤੇ ਹੋਰ ਬੈਂਕਾਂ ਦੇ ਜ਼ਿਲ੍ਹਾ ਕੋ-ਆਰਡੀਨੇਟਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਲੁਭਾਉਣ ਲਈ ਪੈਸੇ ਅਤੇ ਤਾਕਤ ਨੂੰ ਰੋਕਣਾ ਸਾਡਾ ਮੁੱਢਲਾ ਫ਼ਰਜ਼ ਹੈ।

ਇਹ ਵੀ ਪੜ੍ਹੋ : ਕੋਡ ਆਫ ਕੰਡਕਟ ਲਾਗੂ ਹੁੰਦੇ ਹੀ ਸਿਆਸੀ ਪਾਰਟੀਆਂ ਦੇ ਨਾਜਾਇਜ਼ ਹੋਰਡਿੰਗ ਹਟਾਉਣ ਫੀਲਡ ’ਚ ਉਤਰੀ ਟੀਮ

ਉਨ੍ਹਾਂ ਕਿਹਾ ਕਿ 10,000 ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਲਈ ਸਾਰੇ ਉਮੀਦਵਾਰਾਂ ਕੋਲ ਖ਼ੁਦ ਜਾਂ ਆਪਣੇ ਚੋਣ ਏਜੰਟ ਵਲੋਂ ਸੰਚਾਲਿਤ ਬੈਂਕ ਖ਼ਾਤਾ ਹੋਣਾ ਚਾਹੀਦਾ ਹੈ। ਇਸ ਵਿਚ ਉਸ ਦੇ ਪਰਿਵਾਰਕ ਮੈਂਬਰ ਜਾਂ ਕਿਸੇ ਹੋਰ ਵਿਅਕਤੀ ਨੂੰ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ। ਉਮੀਦਵਾਰ ਵਲੋਂ ਸਾਰਾ ਚੋਣ ਖ਼ਰਚਾ ਸਿਰਫ਼ ਇਸ ਬੈਂਕ ਖ਼ਾਤੇ ਤੋਂ ਹੀ ਕੀਤਾ ਜਾਵੇਗਾ। ਸਾਰੇ ਬੈਂਕਾਂ ਅਤੇ ਡਾਕਘਰਾਂ ਨੂੰ ਚੋਣ ਉਦੇਸ਼ਾਂ ਲਈ ਸਮਰਪਿਤ ਕਾਊਂਟਰ ਖੋਲ੍ਹਣੇ ਚਾਹੀਦੇ ਹਨ ਤਾਂ ਜੋ ਉਮੀਦਵਾਰਾਂ ਨੂੰ ਬੈਂਕ ਖ਼ਾਤਾ ਖੋਲ੍ਹਣ ਲਈ ਤੁਰੰਤ ਸੇਵਾਵਾਂ ਦੀ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਵੀ ਚੋਣ ਅਮਲ ਸਮੇਂ ਦੌਰਾਨ ਪਹਿਲ ਦੇ ਆਧਾਰ ’ਤੇ ਇਸ ਖਾਤੇ ਤੋਂ ਪੈਸੇ ਕਢਵਾਉਣ ਅਤੇ ਜਮ੍ਹਾਂ ਕਰਵਾਉਣ ਦੀ ਸੁਵਿਧਾ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਚੋਣ ਪ੍ਰੋਗਰਾਮ ਜਾਰੀ, ਪੜ੍ਹੋ ਪੂਰਾ ਵੇਰਵਾ

ਉਨ੍ਹਾਂ ਕਿਹਾ ਕਿ ਜੇ ਉਮੀਦਵਾਰ ਵਲੋਂ ਕਿਸੇ ਵਿਅਕਤੀ/ਸੇਵਾ ਪ੍ਰਦਾਤਾ ਨੂੰ ਖ਼ਰਚੇ ਦੀ ਕਿਸੇ ਵੀ ਵਸਤੂ ਲਈ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਭੁਗਤਾਨ ਯੋਗ ਰਕਮ 10,000 ਰੁਪਏ ਤੋਂ ਵੱਧ ਨਹੀਂ ਹੈ ਤਾਂ ਫਿਰ ਅਜਿਹਾ ਖ਼ਰਚਾ ਬੈਂਕ ਖਾਤੇ ਤੋਂ ਕੱਢਵਾ ਕੇ ਨਕਦੀ ਰਾਹੀਂ ਕੀਤਾ ਜਾ ਸਕਦਾ ਹੈ, ਜਦਕਿ ਬਾਕੀ ਸਾਰੀਆਂ ਅਦਾਇਗੀਆਂ ਉਕਤ ਬੈਂਕ ਖ਼ਾਤੇ ਤੋਂ ਚੈੱਕ ਰਾਹੀਂ ਕੀਤੀਆਂ ਜਾਣੀਆਂ ਹਨ। ਇਸੇ ਤਰ੍ਹਾਂ ਉਮੀਦਵਾਰਾਂ ਨੂੰ 10,000 ਰੁਪਏ ਤੋਂ ਵੱਧ ਕੋਈ ਫ਼ੰਡ ਜਾਂ ਕਰਜ਼ਾ ਨਕਦ ਰੂਪ ਵਿਚ ਨਹੀਂ ਦਿੱਤਾ ਜਾ ਸਕਦਾ।

ਇਸ ਰਾਸ਼ੀ ਤੋਂ ਉੱਪਰ ਅਜਿਹੇ ਸਾਰੇ ਫੰਡ/ਭੁਗਤਾਨ ਚੈੱਕ, ਡਰਾਫਟ ਜਾਂ ਖ਼ਾਤਾ ਟਰਾਂਸਫਰ ਦੁਆਰਾ ਪ੍ਰਾਪਤ ਕੀਤੇ ਜਾਣੇ ਹਨ। ਬੈਂਕਾਂ ਨੂੰ ਸਾਰੇ ਸ਼ੱਕੀ ਲੈਣ-ਦੇਣ ਦੀ ਰਿਪੋਰਟ ਜ਼ਿਲ੍ਹਾ ਚੋਣ ਅਫ਼ਸਰ ਨੂੰ ਦੇਣ ਦੇ ਵੀ ਨਿਰਦੇਸ਼ ਦਿੱਤੇ ਗਏ ਸਨ। ਏ. ਡੀ. ਸੀ. (ਜ) ਵਿਰਾਜ ਐੱਸ. ਤਿੜਕੇ ਨੇ ਸਾਰੇ ਬੈਂਕਰਾਂ ਨੂੰ ਕਿਹਾ ਕਿ ਉਹ ਆਪਣੇ ਰੋਜ਼ਾਨਾ ਦੇ ਕੰਮ ਲਈ ਬੈਂਕਾਂ ਵਿਚ ਆਉਣ ਵਾਲੇ ਆਮ ਲੋਕਾਂ ’ਚ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਜਿਸ ਨਾਲ ਮੋਹਾਲੀ ਜ਼ਿਲ੍ਹੇ ’ਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਵਿਚ ਹੋਰ ਮਦਦ ਮਿਲੇਗੀ। ਐੱਲ. ਡੀ. ਐੱਮ. ਮੋਹਾਲੀ ਐੱਮ. ਕੇ. ਭਾਰਦਵਾਜ ਨੇ ਸਾਰੇ ਬੈਂਕਰਾਂ ਨੂੰ ਚੋਣ ਸਮੇਂ ਦੌਰਾਨ ਸ਼ਾਖਾਵਾਂ ਅਤੇ ਕਰੰਸੀ ਚੈਸਟ ਦੁਆਰਾ ਨਕਦੀ ਨੂੰ ਕਿਵੇਂ ਲਿਜਾਣਾ ਹੈ ਬਾਰੇ ਜਾਣਕਾਰੀ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Lok Sabha Elections
  • Bank
  • Orders
  • Money
  • ਲੋਕ ਸਭਾ ਚੋਣਾਂ
  • ਬੈਂਕ
  • ਹੁਕਮ
  • ਪੈਸੇ

ਲੁਧਿਆਣਾ: ਸਿਰਫ਼ਿਰੇ ਆਸ਼ਿਕ ਦੀ ਸ਼ਰਮਨਾਕ ਕਰਤੂਤ! ਮੁਹੱਲੇ 'ਚ ਲਵਾ ਦਿੱਤੇ ਪ੍ਰੇਮਿਕਾ ਦੇ ਅਸ਼ਲੀਲ ਫਲੈਕਸ

NEXT STORY

Stories You May Like

  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • cbse 12th exams
    CBSE 12ਵੀਂ ਦੀ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦਾ ਹੁਕਮ, 100 ਮੀਟਰ 'ਚ ਲੋਕਾਂ ਦੇ ਇਕੱਠ 'ਤੇ ਪਾਬੰਦੀ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • rajya sabha members salary allowances rti report
    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ 262 ਕਰੋੜ ! RTI 'ਚ ਹੋਇਆ ਖੁਲਾਸਾ
  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • short circuit in nakte
      ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ! ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ
    • giani harpreet singh on sant sichewal latter
      VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
    • 6 year old innocent dies after drowning in a drain
      ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ
    • vehicle thieves arrested
      ਚੋਰੀ ਦੀਆਂ ਗੱਡੀਆਂ ਕੱਟ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਕਈ ਕਾਰਾਂ ਬਰਾਮਦ
    • fraud case
      ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
    • meenakshi goyal appointed as acting vice chancellor of panjab university
      ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +