ਸਮਰਾਲਾ (ਗਰਗ ਬੰਗੜ)- ਮੌਜੂਦਾ ਹਾਲਾਤ ਵੇਖਦੇ ਹੋਏ ਸਥਾਨਕ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਦੁਕਾਨਾਂ ਅਤੇ ਸਾਰੇ ਕਾਰੋਬਾਰੀ ਅਤੇ ਹੋਰ ਅਦਾਰੇ ਸ਼ਾਮ ਨੂੰ 7:30 ਵਜੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮ ਅੱਜ 9 ਮਈ ਤੋਂ ਅਗਲੇ ਹੁਕਮਾਂ ਤੱਕ ਲਾਗੂ ਹੋਣਗੇ।

ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਦੁਕਾਨਾਂ ਤੇ ਕਾਰੋਬਾਰਾਂ ਨੂੰ ਬੰਦ ਕਰਨ ਸਮੇਂ ਸਾਰੀਆਂ ਲਾਈਟਾਂ ਨੂੰ ਬੀ ਮੁਕੰਮਲ ਤੌਰ ਤੇ ਬੰਦ ਕੀਤੇ ਜਾਣ ਨੂੰ ਯਕੀਨੀ ਬਣਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਮ ਪੈਂਦੇ ਹੀ ਵੱਜਣ ਲੱਗੇ ਖ਼ਤਰੇ ਦੇ ਘੁੱਗੂ, ਬਾਜ਼ਾਰ ਹੋਏ ਬੰਦ
NEXT STORY