ਚੰਡੀਗੜ੍ਹ (ਸੁਸ਼ੀਲ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨੇ ਚੰਡੀਗੜ੍ਹ ਪੁਲਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਹਨ। ਇਹ ਹੁਕਮ ਸੋਮਵਾਰ ਨੂੰ ਸਾਰੇ ਥਾਣਿਆਂ ਅਤੇ ਯੂਨਿਟਾਂ ਵਿਚ ਜਾਰੀ ਕੀਤਾ ਗਿਆ। ਜੇ ਕਿਸੇ ਪੁਲਸ ਮੁਲਾਜ਼ਮ ਨੂੰ ਐਮਰਜੈਂਸੀ ’ਚ ਛੁੱਟੀ ਲੈਣੀ ਪਵੇ ਤਾਂ ਸਬੰਧਤ ਯੂਨਿਟ ਦੇ ਐੱਸ.ਐੱਸ.ਪੀ. ਸਾਹਮਣੇ ਪੇਸ਼ ਹੋਣ ਤੋਂ ਬਾਅਦ ਛੁੱਟੀ ਮਿਲੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਾਹੁਲ ਗਾਂਧੀ ਦੇ ਚੋਣ ਪ੍ਰਚਾਰ ਨੂੰ ਰੋਕਣ ਦੀ ਚਿਤਾਵਨੀ! ਵਿਵਾਦਤ ਬਿਆਨ ਮਗਰੋਂ ਭਖਿਆ ਮਾਮਲਾ
ਚੰਡੀਗੜ੍ਹ ਪੁਲਸ ਦੇ ਉੱਚ ਅਧਿਕਾਰੀਆਂ ਨੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਅਗਲੇ ਹੁਕਮਾਂ ਤਕ ਬੰਦ ਕਰ ਦਿੱਤੀਆਂ ਹਨ। ਚੰਡੀਗੜ੍ਹ ਪੁਲਸ ’ਚ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਮੁਲਾਜ਼ਮ ਭਰਤੀ ਹਨ। ਪੁਲਸ ਮੁਲਾਜ਼ਮ ਬੈਲਟ ਪੇਪਰ ਰਾਹੀਂ ਵੋਟ ਪਾ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੀਬੀ ਬਾਦਲ ਕੋਲ ਸਭ ਉਮੀਦਵਾਰਾਂ ਤੋਂ ਜ਼ਿਆਦਾ 7 ਕਰੋੜ, 3 ਲੱਖ 40 ਹਜ਼ਾਰ ਦੇ ਗਹਿਣੇ
NEXT STORY