ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਤਰਨਤਾਰਨ ’ਚ ਬੀਤੀ 11 ਨਵੰਬਰ ਨੂੰ ਹੋਈਆਂ ਚੋਣਾਂ ਦੀ ਗਿਣਤੀ ਅੱਜ ਸ਼ੁੱਕਰਵਾਰ ਨੂੰ ਹੋਣ ਜਾਣ ਦੇ ਚੱਲਦਿਆਂ 14 ਨਵੰਬਰ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਤਹਿਤ ਸ਼ਾਮ 6 ਵਜੇ ਤੱਕ ਸ਼ਰਾਬ ਠੇਕੇ ਬੰਦ ਰੱਖੇ ਜਾਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...
ਜ਼ਿਲ੍ਹਾ ਚੋਣਾਂ ਅਧਿਕਾਰੀ ਰਾਹੁਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਵੋਟਾਂ ਦੀ ਗਿਣਤੀ ਵਾਲੇ ਦਿਨ ਸਾਰੇ ਵਿਧਾਨ ਸਭਾ ਹਲਕਾ ਤਰਨਤਾਰਨ ਅਤੇ ਇਸ ਦੇ ਨਾਲ ਲੱਗਦੇ ਤਿੰਨ ਕਿਲੋਮੀਟਰ ਦੀ ਹੱਦਬੰਦੀ ’ਚ ਸ਼ਰਾਬ ਦੇ ਠੇਕੇ 14 ਨਵੰਬਰ ਨੂੰ ਸ਼ਾਮ 6 ਵਜੇ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...
NEXT STORY