ਸੁਲਤਾਨਪੁਰ ਲੋਧੀ (ਸੋਢੀ )- 5 ਨਵੰਬਰ ਨੂੰ ਪੂਰੇ ਦੇਸ਼ ਭਰ ਵਿਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਹੋਏ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਸ਼ਹਿਰ ਵਿਚ 03 ਨਵੰਬਰ ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਕੀਤੀ PAP ਚੌਕ ਜਾਮ ਕਰਨ ਦੀ ਗੱਲ, ਜਾਣੋ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
NEXT STORY