Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:50:58 PM

  • venezuela quake

    ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ,...

  • punjab sarpanch suspended

    'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ...

  • big incident in jalandhar two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • prime minister modi visited prambanan temple

    PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਪਤਨੀ ਦੀ ਹੱਲਾਸ਼ੇਰੀ ਨਾਲ ਜ਼ਹਿਰ ਮੁਕਤ ਖੇਤੀ ਕਰਕੇ ਮਿਸਾਲ ਬਣਿਆ ਫਰੀਦਕੋਟ ਜ਼ਿਲ੍ਹੇ ਦਾ ਸਤਿਕਾਰ ਸਿੰਘ

PUNJAB News Punjabi(ਪੰਜਾਬ)

ਪਤਨੀ ਦੀ ਹੱਲਾਸ਼ੇਰੀ ਨਾਲ ਜ਼ਹਿਰ ਮੁਕਤ ਖੇਤੀ ਕਰਕੇ ਮਿਸਾਲ ਬਣਿਆ ਫਰੀਦਕੋਟ ਜ਼ਿਲ੍ਹੇ ਦਾ ਸਤਿਕਾਰ ਸਿੰਘ

  • Updated: 03 Mar, 2021 03:29 PM
Faridkot
organic farming farmer faridkot 3 acres land
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ): ਜਿੱਥੇ ਇਨੀਂ ਦਿਨੀਂ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ ਧਰਨਾ ਲਗਾ ਕੇ ਕਿਸਾਨਾਂ ਦੇ ਚੰਗੇਰੇ ਭਵਿੱਖ ਲਈ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਕੁਝ ਕਿਸਾਨ ਅਜਿਹੇ ਵੀ ਹਨ ਜੋ ਰਿਵਾਇਤੀ ਖੇਤੀ ਦੇ ਨਾਲ-ਨਾਲ ਕੁਦਰਤੀ ਖੇਤੀ ਕਰਕੇ ਜਿਥੇ ਜਹਿਰ ਮੁਕਤ ਅਨਾਜ ਆਪਣੇ ਪਰਿਵਾਰ ਲਈ ਉਗਾ ਰਹੇ ਹਨ, ਉਥੇ ਹੀ ਉਹ ਆਪਣੇ ਖੇਤ ਵਿਚ ਉਘਾਏ ਜ਼ਹਿਰ ਮੁਕਤ ਖੇਤੀ ਉਤਪਾਦਾਂ ਨੂੰ ਖੁਦ ਪ੍ਰੋਸੈਸ ਕਰ ਕੇ ਵੇਚਦੇ ਹਨ ਅਤੇ ਚੰਗਾ ਮੁਨਾਫਾ ਕਮਾ ਰਹੇ ਹਨ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇਕ ਕਿਸਾਨ ਨਾਲ ਮਿਲਾਉਣ ਜਾ ਰਹੇ ਹਾਂ ਜੋ ਆਪਣੇ ਖੇਤ ਵਿਚ ਜਿੱਥੇ ਵੱਖ-ਵੱਖ ਖੇਤੀ ਉਤਪਾਦ ਉਘਾ ਕੇ ਉਨ੍ਹਾਂ ਨੂੰ ਪਰੋਸੈਸ ਕਰ ਕੇ ਵੇਚ ਰਿਹਾ ਉਥੇ ਹੀ ਉਹ ਆਪਣੇ ਘਰ ਅੰਦਰ ਗਊਆਂ ਦਾ ਦੇ ਦੁੱਧ ਤੋਂ ਬਣੇ ਉਤਪਾਦ ਵੀ ਬਣਾ ਕੇ ਵੇਚ ਰਿਹਾ ਹੈ ਅਤੇ ਸੱਭ ਤੋਂ ਵੱਡੀ ਗੱਲ ਉਸ ਨੂੰ ਆਪਣੇ ਉਤਪਾਦਾਂ ਲਈ ਮੰਡੀ ਕਰਨ ਲਈ ਕਿਸੇ ਵਿਸ਼ੇਸ਼ ਮੰਡੀ ਦੀ ਲੋੜ ਨਹੀਂ ਹੈ ਸਗੋ ਉਸ ਦੇ ਉਤਪਾਦਾਂ ਦੀ ਗੁਣਵਧਤਾ ਦੇ ਚੱਲਦੇ ਲੋਕ ਖੁਦ ਆ ਕੇ ਉਸ ਦੇ ਘਰੋਂ ਉਸ ਦੇ ਉਤਪਾਦ ਖਰੀਦਦੇ ਹਨ।

ਇਹ ਵੀ ਪੜ੍ਹੋ  ਬਠਿੰਡਾ 'ਚ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ 5 ਸਾਲਾ ਬੱਚੀ, ਪਰਿਵਾਰ ਨੂੰ ਜਬਰ-ਜ਼ਿਨਾਹ ਦਾ ਖ਼ਦਸ਼ਾ

ਜਾਣਕਾਰੀ ਮੁਤਾਬਕ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰੁਮਾਣਾ ਅਲਬੇਲ ਸਿੰਘ ਵਾਲਾ ਜਿਸ ਨੂੰ ਟੇਸ਼ਨ ਵਾਲਾ ਰੁਮਾਣਾ ਵੀ ਕਿਹਾ ਜਾਂਦਾ ਦਾ ਕਿਸਾਨ ਸਤਿਕਾਰ ਸਿੰਘ ਇਨ੍ਹੀਂ ਦਿਨੀਂ ਬਾਕੀ ਕਿਸਾਨਾਂ ਲਈ ਮਿਸਾਲ ਬਣਿਆ ਹੋਇਆ। ਸਤਿਕਾਰ ਸਿੰਘ ਨੇ ਆਪਣੀ ਜ਼ਮੀਨ ’ਚ ਘਰ ਦੇ ਨਾਲ ਲਗਦੀ ਕਰੀਬ 3 ਏਕੜ ਵਿਚ ਜ਼ਹਿਰ ਮੁਕਤ ਖੇਤੀ ਸ਼ੁਰੂ ਕੀਤੀ ਸੀ, ਜਿਸ ਕਾਰਨ ਜਿੱਥੇ ਅੱਜ ਉਸ ਦਾ ਆਪਣੇ ਇਲਾਕੇ ਵਿਚ ਇਕ ਚੰਗੇ ਕਿਸਾਨ ਵਜੋਂ ਨਾਂ ਬਣਿਆ ਹੋਇਆ ਉਥੇ ਹੀ ਉਹ ਆਪਣੇ ਇਸ ਸੁਚੱਜੇ ਕਾਰਜ ਕਾਰਨ ਬਾਕੀ ਕਿਸਾਨਾਂ ਲਈ ਪ੍ਰੇਰਣਾਂ ਸਰੋਤ ਬਣਿਆਂ ਹੋਇਆ। ਸਤਿਕਾਰ ਸਿੰਘ ਆਪਣੇ ਖੇਤ ’ਚ ਗੰਨਾਂ ਉਗਾ ਕੇ ਉਸ ਤੋਂ ਗੁੜ ਅਤੇ ਸ਼ੱਕਰ ਬਣਾ ਕੇ ਵੇਚਦੇ ਹਨ, ਵੱਖ-ਵੱਖ ਦਾਲਾਂ, ਕਣਕ ਅਤੇ ਝੋਨਾਂ ਆਦਿ ਵੀ ਉਗਾਉਂਦੇ ਹਨ। ਇਸ ਵਕਤ ਉਨ੍ਹਾਂ ਦੇ ਖੇਤ ਵਿਚ ਦੋ ਤਰਾਂ ਦੇ ਛੋਲੇ, ਕਰੀਬ 4 ਕਿਸਮਾਂ ਦਾ ਗੰਨਾਂ, ਚੁਕੰਦਰ, ਹਾਲੋਂ,2 ਕਿਸਮ ਦੀ ਅਲਸੀ , ਦੇਸੀ ਨਿੰਬੂ ਆਦਿ ਉਘਾਏ ਜਾ ਰਹੇ ਹਨ, ਉਥੇ ਹੀ ਉਨ੍ਹਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਐਟੀਬਾਇਟਿਕ ਪੌਦੇ ਵੀ ਉਘਾਏ ਜਾ ਰਹੇ ਹਨ  ਜਿਨਾਂ ’ਚੋਂ ਅਹਿਮ ਹੈ ਇਨਸੋਲੀਨ ਦਾ ਪੌਦਾ।

ਇਹ ਵੀ ਪੜ੍ਹੋ  24 ਘੰਟਿਆਂ ਤੋਂ ਪਹਿਲਾਂ ਹੀ ਸੁਲਝੀ ਦੋਹਰੇ ਕਤਲ ਦੀ ਗੁੱਥੀ, ਭਾਂਣਜਾ ਹੀ ਨਿਕਲਿਆ ਕਾਤਲ

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਸਤਿਕਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਰੀਬ 5 ਸਾਲ ਪਹਿਲਾਂ ਖੇਤ ਵਿਰਾਸ਼ਤ ਮਿਸ਼ਨ ਅਤੇ ਖੇਤੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਆਰਗੈਨਿਕ ਖੇਤੀ 3 ਏਕੜ ਵਿਚ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਉਹ ਹੌਲੀ-ਹੌਲੀ ਵਧਾ ਰਿਹਾ। ਉਨ੍ਹਾਂ ਦੱਸਿਆ ਕਿ ਸ਼ੁਰੂ-ਸ਼ੁਰੂ ਵਿਚ ਜਦ ਜ਼ਮੀਨ ਵਿਚ ਬਿਨਾਂ ਰੇਅ ਸਪਰੇਅ ਦੇ ਫਸਲ ਬੀਜੀ ਗਈ ਤਾਂ ਫਸਲ ਬਹੁਤ ਘੱਟ ਪੈਦਾ ਹੋਈ ਅਤੇ ਰਿਸ਼ਤੇਦਾਰਾਂ ਅਤੇ ਸਾਕ ਸੰਬੰਧੀਆ ਨੇ ਕਿਹਾ ਕਿ ਕਿਉਂ ਪੰਗੇ ਲੈ ਰਿਹਾ। ਉਨ੍ਹਾਂ ਕਿਹਾ ਕਿ ਪਰ ਉਸ ਦੀ ਪਤਨੀ ਵੀਰਪਾਲ ਕੌਰ ਨੇ ਹੱਲਾਸ਼ੇਰੀ ਦਿੱਤੀ ਅਤੇ ਉਸ ਨੇ ਖੇਤੀ ਸ਼ੁਰੂ ਕੀਤੀ ਜਿਸ ਵਿਚੋਂ ਅੱਜ ਉਸ ਨੂੰ ਜਿਥੇ ਉਸ ਨੂੰ ਆਪਣੇ ਪਰਿਵਾਰ ਲਈ ਜ਼ਹਿਰ ਮੁਕਤ ਅਨਾਜ ਮਿਲ ਰਿਹਾ ਉਥੇ ਹੀ ਉਹ ਆਪਣੀਆਂ ਤਿਆਰ ਕੀਤੀਆਂ ਫਸਲਾਂ ਨੂੰ ਪ੍ਰੋਸੈਸ ਕਰ ਕੇ ਖ਼ੁਦ ਇਸ ਨੂੰ ਵੇਚ ਰਿਹਾ ਅਤੇ ਉਸ ਨੂੰ ਆਪਣੀ ਫ਼ਸਲ ਵੇਚਣ ਲਈ ਬਾਹਰ ਕਿਸੇ ਵੀ ਨਹੀਂ ਜਾਣਾ ਪੈਂਦਾ ਸਗੋਂ ਉਸ ਦੇ ਉਤਪਾਦਾਂ ਦੀ ਗੁਣਵਧਤਾ ਦੇ ਚਲਦੇ ਲੋਕ ਖ਼ੁਦ ਉਨ੍ਹਾਂ ਦੇ ਘਰ ਤੋਂ ਆ ਕੇ ਸਾਰੇ ਉਤਪਾਦ ਖਰੀਦਦੇ ਹਨ।

ਇਹ ਵੀ ਪੜ੍ਹੋ ਆਖ਼ਰ ਕਦੋਂ ਜਾਵੇਗਾ ਲੋਕਾਂ ਦੇ ਮਨਾਂ ’ਚੋਂ ‘ਕੋਵਿਡ-19’ਦਾ ਖ਼ੌਫ?

ਇਸ ਮੌਕੇ ਕਿਸਾਨ ਸਤਿਕਾਰ ਸਿੰਘ ਦੀ ਪਤਨੀ ਵੀਰਪਾਲ ਕੌਰ ਨੇ ਕਿਹਾ ਕਿ ਉਹ ਆਪਣੇ ਪਤੀ ਦੇ ਨਾਲ ਮਿਲ ਕੇ ਖੇਤ ਵਿਚ ਕੰਮ ਕਰਦੀ ਹੈ ਅਤੇ ਜ਼ਹਿਰ ਮੁਕਤ ਫਸਲਾਂ ਉਘਾ ਕੇ ਜਿਥੇ ਉਹ ਆਪਣੇ ਘਰ ਵਿਚ ਜ਼ਹਿਰ ਮੁਕਤ ਅਨਾਜ ਵਰਤਦੇ ਹਨ ਉਥੇ ਹੀ ਉਹ ਇਨ੍ਹਾਂ ਨੂੰ ਪ੍ਰੋਸੈਸ ਕਰਕੇ ਵੇਚਦੇ ਹਨ ਅਤੇ ਗ੍ਰਾਹਕ ਉਨ੍ਹਾਂ ਦੇ ਘਰ ਆ ਕੇ ਸਾਰਾ ਸਮਾਨ ਖਰੀਦਦੇ ਹਨ। ਅਤੇ ਉਨ੍ਹਾਂ ਨੂੰ ਵਧੀਆ ਮੁਨਾਫਾ ਵੀ ਹੋ ਰਿਹਾ। ਉਨ੍ਹਾਂ ਕਿਹਾ ਕਿ ਉਹ ਕਿਸਾਨ ਵੀਰਾਂ ਅਤੇ ਉਨ੍ਹਾਂ ਦੀਆਂ ਸਵਾਣੀਆਂ ਨੂੰ ਵੀ ਅਪੀਲ ਕਰਦੀ ਹੈ ਕਿ ਆਪਣੇ ਖੇਤਾਂ ਵਿਚ ਜ਼ਹਿਰ ਮੁਕਤ ਖੇਤੀ ਕਰੀਏ ਤਾਂ ਜੋ ਜਿਥੇ ਸਾਨੂੰ ਖੁਦ ਲਈ ਜ਼ਹਿਰ ਮੁਕਤ ਅਨਾਜ ਮਿਲ ਸਕੇਗਾ, ਉਥੇ ਹੀ ਇਸ ਨੂੰ ਮਾਰਕੀਟ ਵੇਚ ਕੇ ਵੀ ਚੰਗਾ ਮੁਨਾਫਾ ਕਮਾਇਆ ਜਾ ਸਕੇਗਾ।

ਇਹ ਵੀ ਪੜ੍ਹੋ ਫਗਵਾੜਾ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 7 ਸਕੂਲੀ ਬੱਚਿਆਂ ਸਣੇ 45 ਲੋਕ ਆਏ ਪਾਜ਼ੇਟਿਵ

  • Organic Farming
  • farmer
  • Faridkot
  • 3 acres land
  • ਆਰਗੈਨਿਕ ਖੇਤੀ
  • ਕਿਸਾਨ
  • ਫਰੀਦਕੋਟ
  • 3 ਏਕੜ ਜ਼ਮੀਨ

ਕਪੂਰਥਲਾ ’ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 20 ਸਾਲਾ ਨੌਜਵਾਨ

NEXT STORY

Stories You May Like

  • cough syrup becomes new poison in punjab
    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • nihang singh and satkar committee reached darbar sahib
    ਦਰਬਾਰ ਸਾਹਿਬ ਪਹੁੰਚੇ ਨਿਹੰਗ ਸਿੰਘ ਤੇ ਸਤਿਕਾਰ ਕਮੇਟੀ, ਡੇਰਾਵਾਦ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਇਹ ਮੰਗ
  • nifty  s   banking sector becomes new market force
    ‘Nifty ਦੀ ਅਗਨੀਪ੍ਰੀਖਿਆ, ਬੈਂਕਿੰਗ ਸੈਕਟਰ ਬਣਿਆ ਬਾਜ਼ਾਰ ਦੀ ਨਵੀਂ ਤਾਕਤ’
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • faridkot police  drug smuggler  police action
    ਫਰੀਦਕੋਟ ਪੁਲਸ ਦਾ ਐਕਸ਼ਨ, 100 ਮੁਲਜ਼ਮ ਕਾਬੂ, 30 ਤੋਂ ਵੱਧ ਨਸ਼ਾ ਤਸਕਰ ਤੇ 3 ਭਗੌੜੇ ਗ੍ਰਿਫ਼ਤਾਰ
  • faridkot hands  feet  mouth youth
    ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ ਨੌਜਵਾਨ
  • wife beaten up for not meeting demand for money to go abroad
    ਵਿਦੇਸ਼ ਜਾਣ ਲਈ ਪੈਸਿਆਂ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਦੀ ਕੀਤੀ ਕੁੱਟਮਾਰ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • 3 accused arrested with heroin
      ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
    • when will punjab employees get da
      ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ...
    • drug smugler arrested
      ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਸਵਾ ਕਿੱਲੋ ਅਫ਼ੀਮ ਸਮੇਤ ਤਰਨ ਤਾਰਨ ਦਾ ਨੌਜਵਾਨ...
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • government holidays cancelled  sundays will also have to be observed
      ਸਰਕਾਰੀ ਛੁੱਟੀਆਂ ਰੱਦ! ਐਤਵਾਰ ਵੀ ਲਾਉਣੇ ਪੈਣਗੇ, ਜਾਣੋ ਚੰਡੀਗੜ੍ਹ 'ਚ ਕਿਉਂ ਲਿਆ...
    • punjab relief for lakhs of ration card holders who get free wheat
      ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ...
    • big statement by punjab congress incharge bhupesh baghel
      ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼...
    • free medical camp organized in moga
      ਮੋਗਾ 'ਚ ਸ੍ਰੀਮਤੀ ਸਵਦੇਸ਼ ਚੋਪੜਾ ਦੀ 11ਵੀਂ ਬਰਸੀ ਸਬੰਧੀ ਲੱਗਾ ਮੁਫ਼ਤ ਮੈਡੀਕਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +