Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    9:23:49 AM

  • bus full of about 50 school children overturns

    ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ...

  • ram temple  donation theft

    'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ...

  • e rickshaw  app  ban

    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸਾਡੀ ਲੜਾਈ ਪਰਿਵਾਰ ਬਚਾਉਣ ਦੀ ਨਹੀਂ, ਪੰਜਾਬ ਬਚਾਉਣ ਦੀ ਹੈ : ਭਗਵੰਤ ਮਾਨ

PUNJAB News Punjabi(ਪੰਜਾਬ)

ਸਾਡੀ ਲੜਾਈ ਪਰਿਵਾਰ ਬਚਾਉਣ ਦੀ ਨਹੀਂ, ਪੰਜਾਬ ਬਚਾਉਣ ਦੀ ਹੈ : ਭਗਵੰਤ ਮਾਨ

  • Updated: 02 Feb, 2022 06:04 PM
Sangrur
our fight is not to save family  save punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਸੰਗਰੂਰ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਧੂਰੀ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਚੋਣ ਕਮਿਸ਼ਨ ਦੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਨ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਧੂਰੀ ਦੇ ਲੋਕ ਮਾਨ ਨੂੰ ਦੇਖਣ ਲਈ ਕਾਫੀ ਉਤਸ਼ਾਹਿਤ ਨਜ਼ਰ ਆਏ। ਲੋਕਾਂ ਨੇ ਥਾਂ-ਥਾਂ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ ਤੇ ਉਨ੍ਹਾਂ ਦੀ ਜਿੱਤ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਬੀਬੀ ਬਾਦਲ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਦੇ ਮਸਲੇ ਛੱਡ ਆਪਣਾ ਹੀ ਮਸਲਾ ਸੁਲਝਾ ਗਏ CM ਚੰਨੀ

ਬੁੱਧਵਾਰ ਨੂੰ ਭਗਵੰਤ ਮਾਨ ਨੇ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਰੁੜਗੜ੍ਹ, ਈਸਾਪੁਰ ਲੰਡਾ, ਫਰਵਾਹੀ, ਕਲੇਰਾਂ, ਚਾਂਗਲੀ, ਕਾਤਰੋਂ, ਘਨੌਰੀ ਕਲਾਂ, ਘਨੌਰ ਕਲਾਂ, ਘਨੌਰ ਖੁਰਦ, ਬਮਾਲ ਅਤੇ ਧੂਰੀ ਸ਼ਹਿਰ ਦਾ ਦੌਰਾ ਕੀਤਾ ਤੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ। ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ 20 ਫਰਵਰੀ ਤੱਕ ਸਾਡੀ ਜ਼ਿੰਮੇਵਾਰੀ ਤੁਹਾਡੀ ਹੈ, ਉਸ ਤੋਂ ਬਾਅਦ ਤੁਹਾਡੀ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ।

ਇਹ ਵੀ ਪੜ੍ਹੋ: ਕਬਾੜ ਚੁਗਣ ਵਾਲੀ ਬਜ਼ੁਰਗ ਬੀਬੀ ਨੂੰ ਕੁੱਟ-ਕੁੱਟ ਸਰੀਰ 'ਤੇ ਪਾਏ ਨੀਲ, ਝੋਲੇ ਦੀ ਤਲਾਸ਼ੀ ਲਈ ਤਾਂ ਖੁੱਲ੍ਹੀਆਂ ਅੱਖਾਂ

ਮਾਨ ਨੇ ਕਿਹਾ ਕਿ ਸਾਡੀ ਲੜਾਈ ਪਰਿਵਾਰ ਅਤੇ ਕੁਰਸੀ ਬਚਾਉਣ ਦੀ ਨਹੀਂ ਹੈ, ਸਾਡੀ ਲੜਾਈ ਪੰਜਾਬ ਨੂੰ ਬਚਾਉਣ ਦੀ ਹੈ। ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਹੈ। ਕਿਸਾਨਾਂ ਅਤੇ ਖੇਤੀ ਨੂੰ ਬਚਾਉਣ ਦੀ ਹੈ। ਪੰਜਾਬ ਦੇ ਉਦਯੋਗ ਤੇ ਕਾਰੋਬਾਰ ਨੂੰ ਬਚਾਉਣਾ ਦੀ ਹੈ। ਅਸੀਂ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਦੋਵਾਂ ਨੂੰ ਬਚਾਵਾਂਗੇ। ਰੁਜ਼ਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ਼ ਜਾਣ ਲਈ ਮਜਬੂਰ ਹੋ ਰਹੇ ਨੌਜਵਾਨਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਯੋਗ ਮੌਕੇ ਮੁਹੱਈਆ ਕਰਵਾ ਕੇ ਪੰਜਾਬ 'ਚੋਂ ਪੈਸੇ ਅਤੇ ਹੁਨਰ ਦੀ ਨਿਕਾਸੀ ਨੂੰ ਰੋਕਾਂਗੇ।

ਇਹ ਵੀ ਪੜ੍ਹੋ : ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਜਨਤਾ ਦੀ ਰਾਏ ਮੰਗ ਰਹੀ ਹਾਈਕਮਾਨ, ਦੌੜ 'ਚ ਸਿਰਫ ਚੰਨੀ ਅਤੇ ਸਿੱਧੂ

ਕਿਸਾਨਾਂ ਦੇ ਮੁੱਦੇ 'ਤੇ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਿਛਲੀਆਂ ਸਰਕਾਰਾਂ ਨੇ ਮੰਡੀਆਂ ਦੀ ਹਾਲਤ ਖ਼ਰਾਬ ਕਰਕੇ ਬਹੁਤ ਦੁੱਖ ਦਿੱਤਾ ਹੈ। ਦਿਨ-ਰਾਤ ਮਿਹਨਤ ਕਰਕੇ ਅਨਾਜ ਦੀ ਉਪਜ ਕਰਨ ਤੋਂ ਬਾਅਦ ਉਨ੍ਹਾਂ ਦਾ ਅਨਾਜ ਮੰਡੀਆਂ ਵਿੱਚ ਖਰਾਬ ਹੋ ਜਾਂਦਾ ਹੈ ਅਤੇ ਉਨ੍ਹਾਂ ਨੂੰ ਲੱਖਾਂ ਦਾ ਨੁਕਸਾਨ ਝੱਲਣਾ ਪੈਂਦਾ ਹੈ। ਅਸੀਂ ਕਿਸਾਨਾਂ ਨੂੰ ਕਿਸੇ ਵੀ ਕੀਮਤ 'ਤੇ ਨੁਕਸਾਨ ਨਹੀਂ ਹੋਣ ਦੇਵਾਂਗੇ। ਟਰਾਲੀ ਮੰਡੀ ਦੇ ਅੰਦਰ ਆਉਂਦੇ ਹੀ ਅਨਾਜ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਜੇਕਰ ਝੱਖੜ ਅਤੇ ਬਰਸਾਤ ਕਾਰਨ ਅਨਾਜ ਖ਼ਰਾਬ ਹੋ ਜਾਂਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨਾਂ ਨੂੰ ਨਹੀਂ, ਸਰਕਾਰ ਉਠਾਏਗੀ ਅਤੇ ਮੰਡੀ ਵਿੱਚ ਅਨਾਜ ਪਹੁੰਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫ਼ਸਲ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : CM ਅਹੁਦੇ ਨੂੰ ਲੈ ਕੇ ਜਾਖੜ ਦਾ ਵੱਡਾ ਬਿਆਨ, ਕਿਹਾ ਮੇਰੇ ਹੱਕ ’ਚ 42 ਤੇ ਚੰਨੀ ਦੇ ਹੱਕ ’ਚ 6 ਵਿਧਾਇਕਾਂ ਨੇ ਕੀਤੀ ਸੀ ਵੋਟ

ਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਹਮਲਾ ਬੋਲਦਿਆਂ ਕਿਹਾ ਕਿ ਜੋ ਵਿਅਕਤੀ ਆਪਣੀ ਮਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਪੰਜਾਬ ਦੇ ਲੋਕਾਂ ਦੀ ਕੀ ਸੇਵਾ ਕਰੇਗਾ। ਇਹ ਆਪਣੀ ਮਾਂ ਨੂੰ ਸਤਾਉਣ ਦਾ ਹੀ ਨਤੀਜਾ ਹੈ ਕਿ ਅੱਜ ਸਿੱਧੂ ਦੀ ਰਾਜਨੀਤੀ ਜ਼ੀਰੋ ਹੋ ਗਈ ਹੈ। ਮਾਨ ਨੇ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ 'ਖਾਲੀ ਦਲ' ਹੈ। ਪ੍ਰਕਾਸ਼ ਸਿੰਘ ਬਾਦਲ ਪਿਛਲੇ ਤਿੰਨ ਵਾਰ ਲੋਕਾਂ ਤੋਂ ਇਹ ਕਹਿ ਕੇ ਵੋਟਾਂ ਮੰਗ ਰਹੇ ਹਨ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਉਹ ਇਸ ਵਾਰ ਵੀ ਲੋਕਾਂ ਨੂੰ ਕਹਿ ਰਹੇ ਹਨ ਕਿ ਸੇਵਾ ਦਾ ਇੱਕ ਮੌਕਾ ਹੋਰ ਦਿਓ। ਅਸਲ ਵਿੱਚ ਉਨ੍ਹਾਂ ਦੀ ਉਮਰ ਹੁਣ ਸੇਵਾ ਕਰਨ ਦੀ ਨਹੀਂ, ਕਰਵਾਉਣ ਦੀ ਹੈ ਪਰ ਸੱਤਾ ਦੇ ਲਾਲਚ  ਵਿੱਚ ਉਹ 94 ਸਾਲ ਦੀ ਉਮਰ ਵਿੱਚ ਵੀ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ : ਵਿਆਹ ਦੇ ਚਾਅ ਲੱਥਣ ਤੋਂ ਪਹਿਲਾਂ ਨਵ-ਵਿਆਹੁਤਾ ਨੇ ਕਰ ਲਈ ਖ਼ੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਮਾਮਲਾ

ਮਾਨ ਨੇ ਕਿਹਾ ਕਿ ਅੱਜ ਪੰਜਾਬ ਦੀ ਸੱਤਾ 'ਤੇ ਕੁਝ ਸਿਆਸੀ ਪਰਿਵਾਰਾਂ ਦਾ ਕਬਜ਼ਾ ਹੈ। ਅਸੀਂ ਲੋਕਾਂ ਦੀ ਸੱਤਾ ਨੂੰ ਖਾਸ  ਲੋਕਾਂ ਤੋਂ ਖੋਹ ਕੇ ਆਮ ਲੋਕਾਂ ਤੱਕ ਪਹੁੰਚਾਵਾਂਗੇ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਾਰੇ ਵਰਗਾਂ ਦੀ ਸਰਕਾਰ ਹੋਵੇਗੀ। ਨੌਜਵਾਨ, ਕਿਸਾਨ, ਵਪਾਰੀ-ਕਾਰੋਬਾਰੀ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਮਾਨ ਨੇ ਲੋਕਾਂ ਨੂੰ ਪੰਜਾਬ ਅਤੇ ਪੰਜਾਬ ਦੇ ਨੌਜਵਾਨਾਂ ਤੇ ਬੱਚਿਆਂ ਦੀ ਤਕਦੀਰ ਬਦਲਣ ਲਈ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਸੰਗਰੂਰ ਦੇ ਸੰਸਦ ਮੈਂਬਰ ਹੁੰਦਿਆਂ ਸੰਸਦ ਵਿੱਚ ਹਮੇਸ਼ਾ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਬਣਨ 'ਤੇ ਅਸੀਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗੇ ਅਤੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਵਾਂਗੇ।

ਇਹ ਵੀ ਪੜ੍ਹੋ: ਅਗਵਾ ਦੇ ਮਾਮਲੇ ਦਾ ਪਰਦਾਫ਼ਾਸ਼, ਖ਼ੁਦ ਘਰੇ ਮੁੜੇ ਨਾਬਾਲਗ ਨੇ ਦੱਸੀ ਸੱਚਾਈ ਤਾਂ ਜਾਣ ਮਾਪੇ ਵੀ ਹੋਏ ਹੈਰਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • Politics
  • Familyism
  • Aam Aadmi Party
  • Bhagwant Mann
  • ਸਿਆਸਤ
  • ਪਰਿਵਾਰਵਾਦ
  • ਆਮ ਆਦਮੀ ਪਾਰਟੀ
  • ਭਗਵੰਤ ਮਾਨ

ਢਾਈ ਦਰਜਨ ਨੌਜਵਾਨਾਂ ਵੱਲੋਂ ਤਲਵਾਰਾਂ, ਰਾਡਾਂ ਤੇ ਗੰਡਾਸੀਆਂ ਨਾਲ ਹਮਲਾ, 2 ਜਖ਼ਮੀ

NEXT STORY

Stories You May Like

  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • nitin nabin exclusive
    ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
  • bhagwant mann have face punishment for crime desecrating gurus
    ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ ਭਗਵੰਤ ਮਾਨ ਨੂੰ ਭੁਗਤਣੀ ਪਵੇਗੀ: ਜਾਖੜ
  • brother in law pours petrol on man
    ਪੰਜਾਬ : ਰੁੱਸੀ ਪਤਨੀ ਨੂੰ ਮਨਾਉਣ ਆਏ ਬੰਦੇ 'ਤੇ ਸਾਲੇ ਨੇ ਪੈਟਰੋਲ ਛਿੜਕ ਲਗਾ 'ਤੀ ਅੱਗ, ਬਚਾਉਣ ਆਈ ਗੁਆਂਡਣ ਵੀ...
  • coaching center incident
    ਕੋਚਿੰਗ ਸੈਂਟਰ 'ਚ ਅੱਗ ਦਾ ਤਾਂਡਵ ! ਜਾਨ ਬਚਾਉਣ ਲਈ ਵਿਦਿਆਰਥੀਆਂ ਨੇ ਖਿੜਕੀਆਂ 'ਚੋਂ ਮਾਰੀ ਛਾਲ
  • abnur college  body of a young man
    ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • youth dies in road accident
    ਹਾਦਸੇ ਨੇ ਉਜਾੜਿਆ ਪਰਿਵਾਰ, 20 ਸਾਲਾ ਮੁੰਡੇ ਦੀ ਮੌਤ
  • punjab police home guard jawan dies after being hit by vehicle
    ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ ਗਾਰਡ ਜਵਾਨ ਦੀ ਮੌਤ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਤੇਜ਼ ਰਫ਼ਤਾਰ ਆਲਟੋ ਕਾਰ ਨੇ ਢਾਹਿਆ ਕਹਿਰ! ਜ਼ੋਰਦਾਰ ਟੱਕਰ ਮਗਰੋਂ ਬਜ਼ੁਰਗ ਦੀ ਮੌਤ
    • ekam dhillon murder case
      ਏਕਮ ਢਿੱਲੋਂ ਕਤਲਕਾਂਡ 'ਚ ਵੱਡਾ ਫ਼ੈਸਲਾ, ਮ੍ਰਿਤਕ ਦੀ ਪਤਨੀ ਨੂੰ ਹੋਈ ਉਮਰ ਕੈਦ
    • ravneet bittu s statement regarding punjab congress
      ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +