Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    8:43:54 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ : ਨਿਤਿਨ ਨਬੀਨ

PUNJAB News Punjabi(ਪੰਜਾਬ)

ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ : ਨਿਤਿਨ ਨਬੀਨ

  • Edited By Sandeep Kumar,
  • Updated: 22 Jun, 2026 02:16 AM
Jalandhar
our resolve create a new punjab on principles of nanak  ravidas and valmiki
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਹੈ ਕਿ ਪੰਜਾਬ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਹੀ ਨਹੀਂ ਕਰਦਾ, ਸਗੋਂ ਭਾਰਤ ਦੀ ਆਤਮਾ ਦੀ ਰਾਖੀ ਵੀ ਕਰਦਾ ਹੈ। ਪੰਜਾਬ ਨੂੰ ਮੌਜੂਦਾ ਸੰਕਟ ਦੇ ਦੌਰ ਵਿੱਚੋਂ ਕੱਢ ਕੇ ਸੁਰੱਖਿਅਤ, ਸਮਰਿੱਧ ਅਤੇ ਸ਼ਕਤੀਸ਼ਾਲੀ ਬਣਾਉਣਾ ਹੀ ਭਾਰਤੀ ਜਨਤਾ ਪਾਰਟੀ ਦਾ ਏਜੰਡਾ ਹੈ। ਉਹ ਜਲੰਧਰ ਵਿੱਚ ਸੰਤ ਸੰਮੇਲਨ ਦੌਰਾਨ ਪੰਜਾਬ ਭਰ ਤੋਂ ਆਏ ਸੰਤਾਂ ਅਤੇ ਮਹਾਪੁਰਸ਼ਾਂ ਨਾਲ ਸੰਵਾਦ ਰਚਾ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ਼ ਇੱਕ ਸੂਬਾ ਨਹੀਂ ਹੈ, ਇਹ ਗੁਰੂਆਂ ਦੀ ਬਾਣੀ, ਸੰਤਾਂ ਦੀ ਤਪੱਸਿਆ ਅਤੇ ਸ਼ਹੀਦਾਂ ਦਾ ਖੂਨ ਹੈ। ਇਹ ਸੇਵਾ, ਸਮਰਪਣ ਅਤੇ ਤਿਆਗ ਦੀ ਜੀਵੰਤ ਪਰੰਪਰਾ ਹੈ। 

ਉਨ੍ਹਾਂ ਕਿਹਾ ਅੱਜ ਪੰਜਾਬ ਨਸ਼ਿਆਂ ਵਿੱਚ ਗ੍ਰਸਤ ਹੈ ਅਤੇ ਮੈਂ ਅਪੀਲ ਕਰਦਾ ਹਾਂ ਕਿ ਹਰ ਗੁਰਦੁਆਰਾ ਕਮੇਟੀ, ਆਸ਼ਰਮ, ਡੇਰਾ ਮੁਖੀ ਅਤੇ ਮੰਦਰ ਕਮੇਟੀ ਨਸ਼ਿਆਂ ਵਿੱਚੋਂ ਲੋਕਾਂ ਨੂੰ ਕੱਢਣ ਦਾ ਸਕੰਪਲ ਲੈਣ। ਉਨ੍ਹਾਂ ਕਿਹਾ ਭਾਰਤੀ ਸਮਾਜ ਦੀ ਇਹ ਪਰੰਪਰਾ ਰਹੀ ਹੈ ਕਿ ਸੰਤ ਸਮਾਜ ਦਾ ਮਾਰਗ ਦਰਸ਼ਨ ਕਰਦੇ ਰਹੇ ਹਨ। ਅਗਰ ਸਾਰੇ ਧਾਰਮਿਕ ਸੰਸਥਾਨ ਅੱਗੇ ਆਉਣ ਤਾਂ ਪੰਜਾਬ ਦੇ ਹਾਲਾਤ ਬਦਲਣ ਤੋਂ ਕੋਈ ਸ਼ਕਤੀ ਨਹੀਂ ਰੋਕ ਸਕਦੀ। ਨਿਤਿਨ ਨਬੀਨ ਨੇ ਕਿਹਾ ਕਿ ਸਿੱਖ ਪਰੰਪਰਾ ਨਾ ਕੋ ਬੈਰੀ ਨਹੀਂ ਬੇਗਾਨਾ ਦਾ ਸੁਨੇਹਾ ਦਿੰਦੀ ਹੈ, ਇਹੀ ਅਸਲ ਪੰਜਾਬ ਅਤੇ ਇਹੀ ਅਸਲ ਭਾਰਤ ਹੈ।

PunjabKesari

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨੇ ਕੁੱਲ ਲੋਕਾਈ ਨੂੰ ਏਕਤਾ ਤੇ ਬਰਾਬਰੀ ਦਾ ਪਾਠ ਪੜ੍ਹਾਇਆ, ਇਹ ਧਰਤੀ ਗੁਰੂ ਅਰਜਨ ਦੇਵ ਜੀ ਦੀ ਤਪੱਸਿਆ ਦੀ ਗਵਾਹ ਹੈ ਅਤੇ ਇਹ ਗੁਰੂ ਤੇਗ ਬਹਾਦਰ ਜੀ ਦੇ ਸਰਬਉੱਚ ਬਲੀਦਾਨ ਨੂੰ ਨਮਨ ਕਰਦੀ ਹੈ। ਇਹ ਗੁਰੂ ਗੋਬਿੰਦ ਸਿੰਘ ਜੀ ਦੀ ਵੀਰਤਾ, ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਅਤੇ ਸਰਬੱਤ ਦੇ ਭਲੇ ਦਾ ਅਮਰ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਦਾ ਕਣ-ਕਣ ਸਾਨੂੰ ਇਹ ਯਾਦ ਦੁਆਉਂਦਾ ਹੈ ਕਿ ਦੇਸ ਸਿਰਫ਼ ਸੱਤਾ ਨਾਲ ਹੀ ਨਹੀਂ ਚੱਲਦਾ, ਰਾਸ਼ਟਰ ਸੰਤਾਂ ਦੇ ਸੰਸਕਾਰਾਂ ਨਾਲ ਚੱਲਦਾ ਹੈ ਅਤੇ ਭਾਰਤ ਦੀ ਆਤਮਾਂ ਸੰਤਾਂ ਵਿੱਚ ਵੱਸਦੀ ਹੈ। 

ਨਿਤਿਨ ਨਬੀਨ ਨੇ ਅੱਗੇ ਕਿਹਾ ਕਿ ਰਾਜਾ ਬਦਲਦੇ ਰਹਿੰਦੇ ਹਨ, ਪਰ ਭਾਰਤ ਦੀ ਆਤਮਾ ਕਦੇ ਨਹੀਂ ਬਦਲੀ, ਪਰ ਜਦੋਂ-ਜਦੋਂ ਸਮਾਜ ਭਟਕਿਆ, ਸੰਤਾਂ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ। ਜਦੋਂ-ਜਦੋਂ ਹਨ੍ਹੇਰਾ ਵਧਿਆ, ਸੰਤਾਂ ਨੇ ਹੀ ਦੀਪ ਜਗਾਇਆ ਅਤੇ ਜਦੋਂ ਵੀ ਸਮਾਜ ਵਿੱਚ ਵੰਡੀਆਂ ਪਈਆਂ ਤਾਂ ਸੰਤਾਂ ਨੇ ਹੀ ਲੋਕਾਂ ਨੂੰ ਜੋੜਨ ਦਾ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ਼ ਅਤੇ ਸਭਕਾ ਪ੍ਰਯਾਸ ਸਾਡਾ ਅਜਿਹਾ ਸਕੰਪਲ ਹੈ, ਜੋ ਸਰਬੱਤ ਦੇ ਭਲੇ ਦੇ ਮਹਾਨ ਸਿਧਾਂਤ ਨੂੰ ਆਤਮਸਾਤ ਕਰਨ ਵਾਲਾ ਹੈ। ਅਸੀਂ ਪੰਜਾਬ ਨੂੰ ਮੌਜੂਦਾ ਸੰਕਟ ਵਿੱਚੋਂ ਕੱਢ ਕੇ ਅਜਿਹੇ ਸਾਸ਼ਨ ਵਾਲਾ ਪ੍ਰਬੰਧ ਦੇਣਾ ਚਾਹੁੰਦੇ ਹਾਂ, ਜਿੱਥੇ ਹਰ ਧਰਮ, ਹਰ ਪੰਥ, ਹਰ ਡੇਰਾ ਅਤੇ ਹਰ ਸਮਾਜ ਬਰਾਬਰ ਮਾਣ ਅਤੇ ਸਨਮਾਨ ਨਾਲ ਅੱਗੇ ਵਧੇ। ਜਿੱਥੇ ਸਮਾਜ ਵਿੱਚ ਸਾਂਤੀ ਹੋਵੇ, ਭਾਈਚਾਰਾ ਹੋਵੇ, ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਾ ਨਹੀਂ ਸਿੱਖਿਆ ਅਤੇ ਰੁਜ਼ਗਾਰ ਹੋਵੇ।

ਇਹ ਵੀ ਪੜ੍ਹੋ : ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ 'ਤੇ ਪਈਆਂ ਚੀਕਾਂ, ਦੇਖੋ ਮੌਕੇ ਦੀ ਵੀਡੀਓ

ਮੇਰੀ ਇਹ ਅਪੀਲ ਸਿਆਸੀ ਨਹੀਂ ਹੈ, ਇੱਕ ਸੇਵਕ ਵਜੋਂ ਮੈਂ ਤੁਹਾਡੇ ਸਮੂਹ ਸੰਤਾਂ ਦੇ ਚਰਨਾਂ ਵਿੱਚ ਖੜ੍ਹਾ ਹਾਂ। ਸਾਨੂੰ ਤੁਹਾਡੇ ਮਾਰਗ ਦਰਸ਼ਨ ਦੀ ਲੋੜ ਹੈ, ਤਾਂ ਜੋ ਅਸੀਂ ਅਜਿਹਾ ਪੰਜਾਬ ਸਿਰਜੀਏ ਜਿੱਥੇ ਨਾਨਕ ਦੀ ਬਾਣੀ ਗੂੰਜੇ, ਗੁਰੂ ਰਵਿਦਾਸ ਦੇ ਸਿਧਾਂਤਾਂ ਵਾਲਾ ਸਮਾਜ ਬਣੇ, ਭਗਵਾਨ ਵਾਲਮੀਕਿ ਜੀ ਦੀ ਮਰਿਯਾਦਾ ਕਾਇਮ ਰਹੇ ਅਤੇ ਬਾਬਾ ਜੀਵਨ ਸਿੰਘ ਦਾ ਤਿਆਗ ਨੌਜਵਾਨਾਂ ਦਾ ਪ੍ਰੇਰਣਾ ਬਣੇ।

ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਰਾਜਸਭਾ ਸਾਂਸਦ ਵਿਕਰਮ ਸਾਹਨੀ ਅਤੇ ਸੁਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਸਣੇ ਕੋਈ ਹੋਰ ਆਗੂ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • Sant Sammelan
  • BJP National President
  • Nitin Nabin
  • ਜਲੰਧਰ
  • ਸੰਤ ਸੰਮੇਲਨ
  • ਭਾਜਪਾ ਕੌਮੀ ਪ੍ਰਧਾਨ
  • ਨਿਤਿਨ ਨਬੀਨ

ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ

NEXT STORY

Stories You May Like

  • begampura concept is the inspiration for sabka saath  sabka vikas
    ਗੁਰੂ ਰਵਿਦਾਸ ਜੀ ਦਾ ‘ਬੇਗਮਪੁਰਾ’ ਸੰਕਲਪ ਹੀ ‘ਸਭਕਾ ਸਾਥ, ਸਭਕਾ ਵਿਕਾਸ’ ਦੀ ਪ੍ਰੇਰਣਾ: ਕੇਵਲ ਸਿੰਘ ਢਿੱਲੋਂ
  • punjab bjp to run samarasta sankalp abhiyan from tomorrow
    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ ਵਾਰਾਣਸੀ ਤੱਕ ਨਿਕਲੇਗੀ ਯਾਤਰਾ
  • valmiki community in favour of auto rickshaw drivers
    ਵਾਲਮੀਕਿ ਭਾਈਚਾਰੇ ਵਲੋਂ ਆਟੋ ਰਿਕਸ਼ਾ ਚਾਲਕਾਂ ਦੇ ਹੱਕ ’ਚ ਏਅਰਪੋਟ ਰੋਡ ’ਤੇ ਚੱਕਾ ਜਾਮ ਕਰਨ ਐਲਾਨ
  • yogi adityanath varanasi shri guru ravidas ji
    ਵਾਰਾਣਸੀ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ CM ਯੋਗੀ
  • anniversary of lord valmiki statue
    ਇਟਲੀ ਵਿਖੇ ਲੱਗੀ ਭਗਵਾਨ ਵਾਲਮੀਕਿ ਜੀ ਪ੍ਰਤਿਮਾ ਦੀ ਪਹਿਲੀ ਵਰ੍ਹੇਗੰਢ ਧੂਮ-ਧਾਮ ਨਾਲ ਮਨਾਈ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • panjab university may soon get a new regular vice chancellor
    ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +