Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    5:39:13 PM

  • the stage in front of raja warring echoed with channi s slogans

    ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ...

  • forgot to file your itr  don  t panic  do this quickly

    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ,...

  • sri kartarpur sahib corridor keeping in mind sikh sentiments advocate dhami

    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ...

  • cwg 2026 indian boxer preeti pawar created history

    CWG 2026: ਭਾਰਤੀ ਮੁੱਕੇਬਾਜ਼ ਪ੍ਰੀਤੀ ਪਵਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ ਜ਼ਖਮੀ

PUNJAB News Punjabi(ਪੰਜਾਬ)

ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ ਜ਼ਖਮੀ

  • Edited By Inder Prajapati,
  • Updated: 08 May, 2026 11:26 PM
Punjab
out of control canter rams several vehicles
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਬਿਪਿਨ ਭਾਰਦਵਾਜ) - ਖੰਨਾ ਦੇ ਅਮਲੋਹ ਰੋਡ ’ਤੇ ਸ਼ੁੱਕਰਵਾਰ ਦੇਰ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਕ ਬੇਕਾਬੂ ਕੈਂਟਰ ਨੇ ਸੜਕ ’ਤੇ ਜਾ ਰਹੇ ਕਈ ਲੋਕਾਂ ਅਤੇ ਵਾਹਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਤੋਂ ਵੱਡੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਅਮਲੋਹ ਰੋਡ ’ਤੇ ਦੇਰ ਸ਼ਾਮ ਦੇ ਸਮੇਂ ਕਾਫੀ ਟਰੈਫਿਕ ਰਹਿੰਦੀ ਹੈ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕੈਂਟਰ ਅਚਾਨਕ ਬੇਕਾਬੂ ਹੋ ਗਿਆ। ਡਰਾਈਵਰ ਦਾ ਵਾਹਨ ’ਤੇ ਕੰਟਰੋਲ ਨਾ ਰਹਿਣ ਕਾਰਨ ਕੈਂਟਰ ਨੇ ਅੱਗੇ ਜਾ ਰਹੇ ਦੋ ਮੋਟਰਸਾਈਕਲਾਂ ਸਮੇਤ ਕਈ ਹੋਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ।

ਦੱਸਿਆ ਜਾ ਰਿਹਾ ਹੈ ਕਿ ਦੋ ਮੋਟਰਸਾਈਕਲਾਂ ’ਤੇ ਚਾਰ ਨੌਜਵਾਨ ਸਵਾਰ ਸਨ। ਕੈਂਟਰ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਤਿੰਨ ਨੌਜਵਾਨਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਆਲੇ-ਦੁਆਲੇ ਮੌਜੂਦ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਤੁਰੰਤ ਮਦਦ ਲਈ ਅੱਗੇ ਆ ਕੇ ਜ਼ਖਮੀਆਂ ਨੂੰ ਐਂਬੂਲੈਂਸ ਅਤੇ ਹੋਰ ਵਾਹਨਾਂ ਰਾਹੀਂ ਖੰਨਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ।

ਹਾਦਸੇ ਤੋਂ ਬਾਅਦ ਅਮਲੋਹ ਰੋਡ ’ਤੇ ਕੁਝ ਸਮੇਂ ਲਈ ਟਰੈਫਿਕ ਵੀ ਪ੍ਰਭਾਵਿਤ ਰਹੀ। ਮੌਕੇ ’ਤੇ ਭਾਰੀ ਭੀੜ ਇਕੱਠੀ ਹੋ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਜੇਕਰ ਸੜਕ ’ਤੇ ਹੋਰ ਵੱਧ ਭੀੜ ਹੁੰਦੀ ਤਾਂ ਹਾਦਸਾ ਹੋਰ ਵੀ ਵੱਡਾ ਹੋ ਸਕਦਾ ਸੀ। ਸੂਚਨਾ ਮਿਲਣ ’ਤੇ ਪੰਜਾਬ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟਰੈਫਿਕ ਬਹਾਲ ਕਰਵਾਈ।

ਸਿਟੀ ਥਾਣਾ-2 ਦੇ ਮੁਖੀ ਅਲਿਤੇਜ ਕੌਸ਼ਲ ਨੇ ਦੱਸਿਆ ਕਿ ਕੈਂਟਰ ਡਰਾਈਵਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਮਲੋਹ ਰੋਡ ’ਤੇ ਵੱਧ ਰਹੀ ਟਰੈਫਿਕ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।

  • Khanna
  • Amloh Road
  • Road Accident

ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

NEXT STORY

Stories You May Like

  • woman riding scooter dies on the spot after collision with unidentified vehicle
    ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਕੇ 'ਤੇ ਮੌਤ, ਦੋ ਬੱਚੇ ਗੰਭੀਰ ਜ਼ਖਮੀ
  • horrific accident  death of an elderly person
    ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
  • road accident
    ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ
  • a major accident occurred in the early hours of the morning
    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ ਹਾਦਸਾ
  • suv accident  himachal pradesh  people  death  injured
    SUV ਨਾਲੇ 'ਚ ਡਿੱਗਣ ਨਾਲ 2 ਲੋਕਾਂ ਦੀ ਮੌਤ, ਤਿੰਨ ਜ਼ਖਮੀ
  • explosion in tanker in pathankot
    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • flood threat in punjab
      ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ...
    • holy kalash yatra welcomed with devotion and enthusiasm in derabassi
      ਡੇਰਾਬੱਸੀ 'ਚ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ
    • youth missing  missing in canal  youth from moga
      ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
    • lawyer shoots dead woman in chandigarh
      ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ...
    • woman arrested with one gram of heroin  booked
      ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
    • punjab one accused arrested with 20 kg heroin
      ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ...
    • fir case
      ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • major accident happened to a person suddenly talking on mobile jalandhar
      ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
    • fraud case
      25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • one arrested for allegedly abusing a cow
      ਗਾਂ ਨਾਲ ਕਥਿਤ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +