Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:41:53 PM

  • 2 big drug and arms networks busted in punjab

    15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ...

  • traffic plan released in chandigarh for august 15

    15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ,...

  • phillaur boy kidnapped abroad demands rs 58 lakh for release

    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ...

  • after kidnapping the young man was murdered

    ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ ਮੌਤ

PUNJAB News Punjabi(ਪੰਜਾਬ)

ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ ਮੌਤ

  • Edited By Baljit Singh,
  • Updated: 08 May, 2026 08:26 PM
Punjab
out of control truck wreaks havoc in tanda udmur
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਤ/ਪਰਮਜੀਤ ਸਿੰਘ ਮੋਮੀ): ਸ਼ੁੱਕਰਵਾਰ ਸ਼ਾਮ ਨੂੰ ਟਾਂਡਾ ਉੜਮੁੜ ਵਿਖੇ ਇੱਕ ਬੇਕਾਬੂ ਟਰੱਕ ਚਾਲਕ ਵੱਲੋਂ ਮਚਾਈ ਗਈ ਤਬਾਹੀ ਦੌਰਾਨ ਇੱਕ ਔਰਤ ਸਮੇਤ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।

ਸੂਤਰਾਂ ਅਨੁਸਾਰ ਮ੍ਰਿਤਕਾਂ ਦੀ ਪਛਾਣ ਅਸ਼ਵਨੀ ਕੁਮਾਰ ਪੁੱਤਰ ਰੋਸ਼ਨ ਲਾਲ (ਵਾਸੀ ਅਹਿਆਪੁਰ) ਅਤੇ ਹਰਭਜਨ ਕੌਰ ਪਤਨੀ ਬਲਵਿੰਦਰ ਸਿੰਘ (ਵਾਸੀ ਮਿਆਣੀ) ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ (ਵਾਸੀ ਪੱਸੀ ਵੇਟ) ਅਤੇ ਅਵਤਾਰ ਸਿੰਘ ਕਾਲਾ (ਵਾਸੀ ਮਿਆਣੀ) ਵਜੋਂ ਕੀਤੀ ਗਈ ਹੈ।

ਕਿਵੇਂ ਵਾਪਰਿਆ ਹਾਦਸਾ?
ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਸ਼ਾਮ ਕਰੀਬ 5:15 ਵਜੇ ਵਾਪਰਿਆ। ਅਸ਼ਵਨੀ ਕੁਮਾਰ ਆਪਣੀ ਪਤਨੀ ਅਤੇ ਦੋ ਬੇਟੀਆਂ ਸਮੇਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਿਆਣੀ ਵੱਲ ਜਾ ਰਿਹਾ ਸੀ। ਜਦੋਂ ਉਹ ਗੁਰਦੁਆਰਾ ਸ੍ਰੀ ਪੁਲ ਪੁਖਤਾ ਸਾਹਿਬ ਦੇ ਨੇੜੇ ਪਹੁੰਚ ਕੇ ਸੜਕ ਪਾਰ ਕਰਨ ਲੱਗਾ, ਤਾਂ ਟਾਂਡਾ ਵਾਲੇ ਪਾਸੇ ਤੋਂ ਆ ਰਹੇ ਇੱਕ ਬੇਕਾਬੂ ਟਰੱਕ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਉਥੋਂ ਫ਼ਰਾਰ ਹੋ ਗਿਆ ਅਤੇ ਅੱਗੇ ਜਾ ਕੇ ਗੁਰਦੁਆਰਾ ਸਾਹਿਬ ਤੋਂ ਸੇਵਾ ਕਰਕੇ ਵਾਪਸ ਆ ਰਹੀ ਹਰਭਜਨ ਕੌਰ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਵੀ ਜਾਨ ਚਲੀ ਗਈ।

ਹੋਰ ਵਾਹਨਾਂ ਨੂੰ ਵੀ ਬਣਾਇਆ ਨਿਸ਼ਾਨਾ
ਇਸ ਤੋਂ ਬਾਅਦ ਵੀ ਬੇਕਾਬੂ ਟਰੱਕ ਨਹੀਂ ਰੁਕਿਆ ਅਤੇ ਉਸ ਨੇ ਮਿਆਣੀ ਸੜਕ 'ਤੇ ਹੀ 7 ਸਵਾਰੀਆਂ ਨਾਲ ਭਰੀ ਇਕ ਮਰੂਤੀ ਆਰਟਿਗਾ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਕਾਰ ਚਾਲਕ ਸਰਵਣ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਅੰਤ ਵਿੱਚ ਟਰੱਕ ਨੇ ਇੱਕ ਹੋਰ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਨੂੰ ਟੱਕਰ ਮਾਰੀ। ਅਵਤਾਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਹੈ।

ਪੁਲਸ ਵੱਲੋਂ ਚਾਲਕ ਕਾਬੂ
ਐੱਸ.ਐੱਚ.ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਟਰੱਕ ਸਮੇਤ ਚਾਲਕ ਨੂੰ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Punjab
  • Hoshiarpur
  • Truck
  • Accident
  • ਪੰਜਾਬ
  • ਹੁਸ਼ਿਆਰਪੁਰ
  • ਟਰੱਕ
  • ਹਾਦਸਾ

ਲੋਕਾਂ ਨੇ ਕਾਬੂ ਕੀਤੇ ਲੁਟੇਰੇ, ਛਿੱਤਰ ਪਰੇਡ ਮਗਰੋਂ ਕੀਤਾ ਪੁਲਸ ਹਵਾਲੇ

NEXT STORY

Stories You May Like

  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • robber gang busted  4 arrested with weapons
    ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 4 ਗ੍ਰਿਫ਼ਤਾਰ, 2 ਦੀ ਭਾਲ ਜਾਰੀ
  • uncontrolled thar hits electric pole on roadside
    ਬੇਕਾਬੂ ਥਾਰ ਰੇਹੜੀ ਤੇ ਬਿਜਲੀ ਦੇ ਖੰਭੇ ’ਚ ਵੱਜੀ; 2 ਗਊਆਂ ਦੀ ਮੌਤ
  • chandigarh 4 youths drowned
    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • explosion in pakistan
    ਪਾਕਿਸਤਾਨ 'ਚ ਗ੍ਰਨੇਡ ਧਮਾਕਾ,  ਔਰਤ ਸਮੇਤ ਤਿੰਨ ਲੋਕਾਂ ਦੀ ਮੌਤ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • 2 migrant laborers killed in terrorist attack in kulgam
    ਕੁਲਗਾਮ 'ਚ ਅੱਤਵਾਦੀ ਹਮਲੇ 'ਚ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • testimony begins in corruption case against suspended punjab dig bhullar
      ਮੁਅੱਤਲ ਪੰਜਾਬ DIG ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਗਵਾਹੀ ਸ਼ੁਰੂ
    • full dress rehearsal for independence day in jalandhar guru gobind singh stadium
      ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ...
    • case registered against gun owner in tehsil firing case
      ਤਹਿਸੀਲ ’ਚ ਗੋਲੀ ਚੱਲਣ ਦੇ ਮਾਮਲੇ ’ਚ ਅਸਲਾ ਮਾਲਕ ਖ਼ਿਲਾਫ਼ ਮਾਮਲਾ ਦਰਜ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • visiting mata vaishno devi will be more convenient
      ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
    • vigilance arrests 14 people for accepting bribe in july
      ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
    • young wrestler charanjit singh
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ
    • batala police increased vigil in the city after bomb threat
      ਬੰਬ ਦੀ ਧਮਕੀ ਤੋਂ ਬਾਅਦ ਬਟਾਲਾ ਪੁਲਸ ਨੇ ਸ਼ਹਿਰ ’ਚ ਵਧਾਈ ਚੌਂਕਸੀ, ਵੱਖ-ਵੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +