Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    3:01:31 PM

  • iran rejected ceasefire proposal

    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • indian army naib subedar virendra singh give a new life to six patients

    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ...

  • petrol diesel prices may increase further  crude oil prices raise concerns

    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਰੱਬ ਦੇ ਬੇਜ਼ੁਬਾਨ ਜੀਅ 'ਤੇ ਇੰਨਾ ਤਸ਼ੱਦਦ ! ਦੇਖ ਲੋਕਾਂ ਨੇ ਘੇਰ ਲਿਆ ਬੰਦਾ, ਫ਼ਿਰ ਜੋ ਹੋਇਆ...

PUNJAB News Punjabi(ਪੰਜਾਬ)

ਰੱਬ ਦੇ ਬੇਜ਼ੁਬਾਨ ਜੀਅ 'ਤੇ ਇੰਨਾ ਤਸ਼ੱਦਦ ! ਦੇਖ ਲੋਕਾਂ ਨੇ ਘੇਰ ਲਿਆ ਬੰਦਾ, ਫ਼ਿਰ ਜੋ ਹੋਇਆ...

  • Edited By Harpreet Singh,
  • Updated: 26 Nov, 2024 01:19 AM
Ludhiana-Khanna
overloaded horse cart
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗਣੇਸ਼)- ਲੁਧਿਆਣਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੋਂ ਦੇ ਹੰਬੜਾ ਰੋਡ 'ਤੇ ਉਸ ਵਕਤ ਭਾਰੀ ਹੰਗਾਮਾ ਹੋ ਗਿਆ, ਜਦੋਂ ਇੱਕ ਵਿਅਕਤੀ ਵੱਲੋਂ ਆਪਣੇ ਘੋੜਾ-ਗੱਡੇ 'ਤੇ ਹੱਦ ਤੋਂ ਜ਼ਿਆਦਾ ਭਾਰਾ ਸਰੀਆ ਲੱਦਿਆ ਹੋਇਆ ਸੀ ਤੇ ਜਦੋਂ ਜ਼ਿਆਦਾ ਭਾਰ ਹੋਣ ਕਾਰਨ ਘੋੜੇ ਤੋਂ ਤੁਰਿਆ ਨਾ ਗਿਆ ਤਾਂ ਉਹ ਉੱਥੇ ਹੀ ਬੈਠ ਗਿਆ। 

ਘੋੜਾ ਮਾਲਕ ਨੇ ਕਿਹਾ ਕਿ ਇਹ ਉਨ੍ਹਾਂ ਦਾ ਰੋਜ਼ ਦਾ ਕੰਮ ਹੈ ਤੇ ਇਸੇ ਕੰਮ ਤੋਂ ਉਹ ਆਪਣੀ ਰੋਜ਼ੀ-ਰੋਟੀ ਕਮਾਉਂਦੇ ਹਨ। ਇਸ ਮਗਰੋਂ ਲੋਕਾਂ ਨੇ ਉਸ ਨੂੰ ਕਿਹਾ ਕਿ ਚਾਹੇ ਇਹ ਉਸ ਦਾ ਕੰਮ ਹੈ, ਪਰ ਉਸ ਨੂੰ ਉਸ ਬੇਜ਼ੁਬਾਨ 'ਤੇ ਤਰਸ ਕਰਨਾ ਚਾਹੀਦਾ ਹੈ। ਉਸ 'ਚ ਵੀ ਤਾਂ ਜਾਨ ਹੈ।

PunjabKesari

ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ! 6 ਰੁਪਏ ਦੀ ਲਾਟਰੀ ਟਿਕਟ ਤੋਂ ਕਿਸਾਨ ਨੇ ਜਿੱਤ ਲਿਆ 1 ਕਰੋੜ

ਇਸ ਮਗਰੋਂ ਮੌਕੇ 'ਤੇ ਖੜ੍ਹੇ ਲੋਕ ਗੁੱਸੇ ਵਿੱਚ ਆ ਗਏ ਅਤੇ ਮਾਮਲਾ ਗਰਮਾ ਗਿਆ। ਜਦੋਂ ਲੋਕਾਂ ਨੇ ਬੇਜ਼ੁਬਾਨ 'ਤੇ ਹੋ ਰਹੇ ਇਸ ਅੱਤਿਆਚਾਰ ਦਾ ਵਿਰੋਧ ਕੀਤਾ ਤਾਂ ਘੋੜੇ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕਾ ਦੇਖ ਲੋਕਾਂ ਨੇ ਉਸ ਘੋੜੇ ਨੂੰ ਆਜ਼ਾਦ ਕੀਤਾ ਤੇ ਹੋਰਾਂ ਨੂੰ ਵੀ ਅਪੀਲ ਕੀਤੀ ਕਿ ਇਸ ਤਰੀਕੇ ਨਾਲ ਬੇਜ਼ੁਬਾਨਾਂ ਦੇ ਉੱਪਰ ਅੱਤਿਆਚਾਰ ਨਾ ਕੀਤਾ ਜਾਵੇ।

PunjabKesari

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ ; ਹੁਣ ਸੂਬੇ ਦੇ ਕਿਸਾਨਾਂ ਨੂੰ ਮਿਲੇਗਾ ਪੂਰੇ ਦੇਸ਼ 'ਚੋਂ ਗੰਨੇ ਦਾ ਸਭ ਤੋਂ ਵੱਧ ਭਾਅ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Overload
  • TMT
  • Cart
  • Horse
  • Road

'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ

NEXT STORY

Stories You May Like

  • cockroach janata party punjabi singer diljit dosanjh
    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
  • illicit relationship wife water tank husband fire
    ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼ ਨਾਲ ਜੋ ਕੀਤਾ...
  • jammu and kashmir  terrorist  policeman  death  lal chowk
    J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ
  • jantar mantar  democracy congress
    ਜੰਤਰ-ਮੰਤਰ 'ਤੇ ਜੋ ਹੋਇਆ, ਉਹ ਲੋਕਤੰਤਰ ਤੇ ਸੰਵਿਧਾਨ 'ਤੇ ਇੱਕ ਹੋਰ ਕਾਲਾ ਧੱਬਾ: ਕਾਂਗਰਸ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • american citizen  waris punjab de  vikramjit singh  nepal border
    ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ...
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • sad delhi backs jantar mantar protesters
    ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜੰਤਰ-ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ, ਸ਼ਾਂਤ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • thar driver fined for fitting wide tyres
      ਚੌੜੇ ਟਾਇਰ ਪਵਾਉਣ ਵਾਲੇ ਥਾਰ ਚਾਲਕ ਦਾ ਹੋਇਆ ਚਲਾਨ
    • accident in punjab drani jathani
      ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
    • punjab police employee dies in road accident while on duty
      ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
    • sanskrit condition removed in b  a   applications for m  a  increased
      ਬੀ. ਏ. ’ਚ ਸੰਸਕ੍ਰਿਤ ਦੀ ਸ਼ਰਤ ਹਟੀ, ਐੱਮ. ਏ. ਲਈ ਵਧੀਆਂ ਅਰਜ਼ੀਆਂ
    • accident case
      ਪੱਥਰ ਦਾ ਭਰਿਆ ਟਰਾਲਾ ਪਲਟਿਆ, ਡਰਾਈਵਰ ਜ਼ਖਮੀ
    • security increased at adampur airport
      ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
    • young man commits suicide by jumping in front of train
      ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +