Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    12:22:13 PM

  • italian citizenship

    ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ...

  • jathedar gives statement on revised draft of sacrilege law

    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ...

  • road accident brother dead

    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ,...

  • energy drink labels will be removed  concerns due to fssai  s decision

    ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਓਵਰਸਪੀਡ ਟਰਾਲੇ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ, 2 ਦੀ ਮੌਤ

PUNJAB News Punjabi(ਪੰਜਾਬ)

ਓਵਰਸਪੀਡ ਟਰਾਲੇ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ, 2 ਦੀ ਮੌਤ

  • Updated: 21 Dec, 2020 07:59 PM
Ludhiana
overspeed trolley hits teenagers  kills 2
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਰਾਜ)- ਫੈਕਟਰੀ ’ਚ ਕੰਮ ਕਰਨ ਵਾਲੇ ਦੋ ਨੌਜਵਾਨ ਕਿਸੇ ਕੰਮ ਦੇ ਸਿਲਸਿਲੇ ਵਿਚ ਬਾਈਕ ’ਤੇ ਨਿਕਲੇ। ਕੁਝ ਹੀ ਦੂਰ ਚੌਕ ਕੋਲ ਇਕ ਓਵਰਸਪੀਡ ਟਰਾਲੇ ਨੇ ਉਨ੍ਹਾਂ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ। ਦੋਵੇਂ ਨੌਜਵਾਨ ਸਿਰ ਦੇ ਭਾਰ ਸੜਕ ’ਤੇ ਡਿੱਗ ਗਏ। ਇਕ ਨੌਜਵਾਨ ਦੀ ਮੌਤੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੂਜੇ ਨੇ ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ।

ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਪਰ ਰਾਹਗੀਰਾਂ ਨੇ ਟਰਾਲੇ ਦਾ ਨੰਬਰ ਨੋਟ ਕਰ ਲਿਆ। ਸੂਚਨਾ ਤੋਂ ਬਾਅਦ ਮੌਕੇ ’ਤੇ ਥਾਣਾ ਫੋਕਲ ਪੁਆਇੰਟ ਦੇ ਅਧੀਨ ਚੌਕੀ ਜੀਵਨ ਨਗਰ ਦੀ ਪੁਲਸ ਪੁੱਜੀ। ਲੋਕਾਂ ਨੇ ਟਰਾਲੇ ਦਾ ਨੰਬਰ ਪੁਲਸ ਨੂੰ ਦੇ ਦਿੱਤਾ। ਮ੍ਰਿਤਕਾਂ ਦੀ ਪਛਾਣ ਜਮਾਲਪੁਰ ਦੇ ਰਹਿਣ ਵਾਲੇ ਅੰਕੁਸ਼ ਭਾਰਤੀ (27) ਅਤੇ ਡਾਬਾ ਇਲਾਕੇ ਦੇ ਨਵਜੋਤ ਸਿੰਘ (19) ਵਜੋਂ ਹੋਈ ਹੈ। ਪੁਲਸ ਨੇ ਅਣਪਛਾਤੇ ਟਰਾਲਾ ਚਾਲਕ ਖਿਲਾਫ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਫੇਸ-6 ਵਿਚ ਕੁਮਾਰ ਐਕਸਪੋਰਟ ਨਾਂ ਨਾਲ ਫਰਮ ਹੈ। ਜਮਾਲਪੁਰ ਦਾ ਅੰਕੁਸ਼ ਅਤੇ ਡਾਬੇ ਦਾ ਨਵਜੋਤ ਸਿੰਘ ਦੋਵੇਂ ਹੀ ਕੁਮਾਰ ਐਕਸਪੋਰਟ ਵਿਚ ਬਤੌਰ ਅਾਪ੍ਰੇਟਰ ਕੰਮ ਕਰਦੇ ਸਨ। ਦੋਵਾਂ ਦੀ ਨਾਈਟ ਡਿਊਟੀ ਚੱਲ ਰਹੀ ਸੀ। ਐਤਵਾਰ ਦੀ ਰਾਤ ਦੋਵੇਂ 8 ਵਜੇ ਕੰਮ ’ਤੇ ਪੁੱਜ ਗਏ ਸਨ ਪਰ ਰਾਤ ਕਰੀਬ 9 ਵਜੇ ਫੈਕਟਰੀ ਦਾ ਕੋਈ ਕੰਮ ਸੀ। ਇਸ ਲਈ ਅੰਕੁਸ਼ ਆਪਣੇ ਬਾਈਕ ’ਤੇ ਨਵਜੋਤ ਨੂੰ ਲੈ ਕੇ ਉਕਤ ਕੰਮ ਲਈ ਨਿਕਲੇ ਸਨ ਕਿ ਕੁਝ ਹੀ ਦੂਰ ਜਦੋਂ ਉਹ ਗਣਪਤੀ ਚੌਕ ਕੋਲ ਪੁੱਜੇ ਤਾਂ ਇਕ ਪਾਸਿਓਂ ਆ ਰਹੇ ਓਵਰਸਪੀਡ ਟਰਾਲੇ ਨੇ ਉਨ੍ਹਾਂ ਨੂੰ ਦਰੜ ਦਿੱਤਾ। ਹਾਦਸਾ ਦੇਖ ਕੇ ਰਾਹਗੀਰ ਰੁਕ ਗਏ। ਉਨ੍ਹਾਂ ਦੇ ਰੁਕਣ ਤੋਂ ਪਹਿਲਾਂ ਹੀ ਟਰਾਲਾ ਚਾਲਕ ਟਰਾਲਾ ਲੈ ਕੇ ਫਰਾਰ ਹੋ ਗਿਆ ਸੀ ਪਰ ਇਕ ਰਾਹਗੀਰ ਨੇ ਟਰਾਲੇ ਦਾ ਨੰਬਰ ਨੋਟ ਕਰ ਲਿਆ ਸੀ। ਲੋਕਾਂ ਨੇ ਤੁਰੰਤ ਪੁਲਸ ਅਤੇ ਐਂਬੂਲੈਂਸ ਨੂੰ ਕਾਲ ਕੀਤੀ। ਉਨ੍ਹਾਂ ਨੇ ਦੇਖਿਆ ਕਿ ਹਾਦਸੇ ਵਿਚ ਨਵਜੋਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਪਰ ਅੰਕੁਸ਼ ਦੇ ਸਾਹ ਚੱਲ ਰਹੇ ਸਨ। ਕੁਝ ਹੀ ਦੇਰ ਵਿਚ ਪੁਲਸ ਅਤੇ ਐਂਬੂਲੈਂਸ ਮੌਕੇ ’ਤੇ ਪੁੱਜ ਗਈ। ਅੰਕੁਸ਼ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਹਸਪਤਾਲ ਪੁੱਜਣ ’ਤੇ ਡਾਕਟਰਾਂ ਨੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ।

ਹਿਮਾਚਲ ਪ੍ਰਦੇਸ਼ ਦਾ ਅੰਕੁਸ਼, ਭਰਾਵਾਂ ਨਾਲ ਰੋਜ਼ੀ-ਰੋਟੀ ਲਈ ਆਇਆ ਸੀ ਲੁਧਿਆਣਾ

ਅੰਕਿਤ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਸ ਦਾ ਭਰਾ ਅੰਕੁਸ਼ ਅਤੇ ਮਾਸੀ ਦਾ ਲੜਕਾ ਰਿੰਕੂ ਤਿੰਨੋਂ ਕੰਮ ਲਈ ਲੁਧਿਆਣਾ ਆਏ ਸਨ। ਅੰਕਿਤ ਦਾ ਕਹਿਣਾ ਹੈ ਕਿ ਉਹ ਖੁਦ ਆਰਤੀ ਸਟੀਲ ’ਚ ਅਾਪ੍ਰੇਟਰ ਹੈ, ਜਦੋਂਕਿ ਅੰਕੁਸ਼ ਕੁਮਾਰ ਐਕਸਪੋਰਟ ਵਿਚ ਸੀ। ਉਹ ਤਿੰਨੋਂ ਜਮਾਲਪੁਰ ਸਥਿਤ ਰਸੀਲਾ ਨਗਰ ’ਚ ਕਿਰਾਏ ਦੇ ਮਕਾਨ ’ਚ ਰਹਿੰਦੇ ਸਨ। ਅੰਕਿਤ ਦਾ ਕਹਿਣਾ ਸੀ ਕਿ ਅੰਕੁਸ਼ ਦੇ ਸੁਪਨੇ ਬਹੁਤ ਵੱਡੇ ਸਨ ਪਰ ਹੁਣ ਸਭ ਕੁਝ ਖਤਮ ਹੋ ਗਿਆ।

ਦੋ ਭੈਣਾਂ ਦਾ ਇਕੱਲਾ ਭਰਾ ਸੀ ਨਵਜੋਤ ਸਿੰਘ

ਨਵਜੋਤ ਸਿੰਘ ਆਪਣੀਆਂ ਦੋ ਛੋਟੀਆਂ ਭੈਣਾਂ ਦਾ ਇਕੱਲਾ ਭਰਾ ਸੀ। ਛੋਟੀ ਉਮਰ ਵਿਚ ਹੀ ਨਵਜੋਤ ਨੇ ਪੜ੍ਹਾਈ ਛੱਡ ਕੇ ਕੰਮ ਸ਼ੁਰੂ ਕਰ ਦਿੱਤਾ ਸੀ ਤਾਂ ਕਿ ਆਪਣੇ ਮਾਤਾ-ਪਿਤਾ ਦਾ ਸਹਾਰਾ ਬਣ ਸਕੇ। ਨਵਜੋਤ ਦਾ ਪਿਤਾ ਜਗਤਾਰ ਸਿੰਘ ਵੀ ਕੰਪਨੀ ਵਿਚ ਹੀ ਕੰਮ ਕਰਦਾ ਸੀ। ਜਗਤਾਰ ਸਿੰਘ ਨੇ ਰੋ-ਰੋ ਕੇ ਦੱਸਿਆ ਕਿ ਉਸ ਦਾ ਇਕ ਹੀ ਬੇਟਾ ਸੀ, ਜੋ ਕਿ ਉਸ ਦੇ ਬੁਢਾਪੇ ਦਾ ਸਹਾਰਾ ਸੀ, ਉਹ ਵੀ ਖੋਹ ਗਿਆ।

ਮ੍ਰਿਤਕ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਾਂ ਵਾਲਿਆਂ ਹਵਾਲੇ ਕਰ ਦਿੱਤੀਆਂ ਹਨ। ਮੁਲਜ਼ਮ ਟਰਾਲਾ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ। ਟਰਾਲੇ ਦੇ ਨੰਬਰ ਤੋਂ ਪਤਾ ਲਗਾ ਕੇ ਉਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

 

  • Teenagers
  • kills
  • ਓਵਰਸਪੀਡ
  • ਮੌਤ

ਪੰਜਾਬ ਲੋਕਲ ਬਾਡੀਜ਼ ਵਿਭਾਗ ਦੇ 34 ਏ. ਓਜ਼ ਸਮੇਤ 48 ਅਫਸਰਾਂ ਦੇ ਤਬਾਦਲੇ

NEXT STORY

Stories You May Like

  • speeding car hits 2 motorcycles  one dies
    ਤੇਜ਼ ਰਫਤਾਰ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
  • woman riding scooter dies on the spot after collision with unidentified vehicle
    ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਕੇ 'ਤੇ ਮੌਤ, ਦੋ ਬੱਚੇ ਗੰਭੀਰ ਜ਼ਖਮੀ
  • death cases
    ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
  • 5 youths die in road accident heavy vehicle hits car
    ਸੜਕ ਹਾਦਸੇ 'ਚ 5 ਨੌਜਵਾਨਾਂ ਦੀ ਮੌਤ, ਭਾਰੀ ਵਾਹਨ ਕਾਰ ਮਾਰੀ ਟੱਕਰ
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • man dead on raod accident
    ਬੇਕਾਬੂ ਟਰੱਕ ਨੇ ਸਾਈਕਲ ਸਵਾਰ ਨੂੰ ਕੁਚਲਿਆ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਮੌਤ
  • scooter rider dies in road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਹੋਈ ਮੌਤ
  • cyclist dies after being run over by tractor trolley
    ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the full impact of   punjab bandh   in dera bassi
      ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
    • punjab bandh moga bandh sanitation workers
      ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ, ਸੜਕਾਂ 'ਤੇ ਪੱਸਰੀ ਸੁੰਨ
    • beating case
      ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
    • punjab student attacks principal
      ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ...
    • two drug smugglers arrested for coming in a car with heroin
      ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
    • markets and shops will remain completely closed today
      ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ...
    • akali dal calls emergency meeting today
      ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ...
    • punjab bandh school holiday update
      ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • thieves   courage boosted
      ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +