Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    2:59:29 PM

  • israel offers ceasefire

    ''ਖ਼ਤਮ ਹੋ ਜਾਏਗੀ ਜੰਗ, ਬਸ ਇਰਾਨ ਮੰਨ ਲਵੇ ਆਹ...

  • moga rally is the biggest rally in the history of punjab anil sarin

    ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

  • bajwa raised the issue of rights with the speaker

    ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ, ਕਿਹਾ- 'ਕਾਨੂੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਟਿਆਲਾ
  • ਪੀ. ਯੂ. ਦੇ ਹੋਸਟਲ 'ਚ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਆਫ ਇੰਡੀਆ 2014 ਦੀਆਂ ਉੱਡ ਰਹੀਆਂ ਨੇ ਧੱਜੀਆਂ

PUNJAB News Punjabi(ਪੰਜਾਬਂ)

ਪੀ. ਯੂ. ਦੇ ਹੋਸਟਲ 'ਚ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਆਫ ਇੰਡੀਆ 2014 ਦੀਆਂ ਉੱਡ ਰਹੀਆਂ ਨੇ ਧੱਜੀਆਂ

  • Updated: 18 Feb, 2018 12:46 PM
ਪਟਿਆਲਾ
p u food safety and standard act of india 2014 in hostels
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਲਖਵਿੰਦਰ, ਜੋਸਨ)-ਪੀ. ਯੂ. ਦੇ ਹੋਸਟਲ ਵਿਚ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਆਫ ਇੰਡੀਆ 2014 ਦੀਆਂ ਧੱਜੀਆਂ ਸ਼ਰੇਆਮ ਉਡਾਈਆਂ ਜਾ ਰਹੀਆਂ ਹਨ, ਜਿਸ ਨਾਲ ਸਿੱਧੇ ਤੌਰ 'ਤੇ ਵਿਦਿਆਰਥੀਆਂ ਦੀ ਸਿਹਤ ਨਾਲ ਖਿਲਵਾੜ ਹੁੰਦਾ ਹੈ। ਇਸ ਐਕਟ ਤਹਿਤ ਕਿਸੇ ਵੀ ਹੋਟਲ, ਰੈਸਟੋਰੈਂਟ ਅਤੇ ਵਿਦਿਅਕ ਸੰਸਥਾਵਾਂ ਦੀਆਂ ਮੈੱਸਾਂ ਵਿਚ ਖਾਣਾ ਬਣਾਉਣ ਵਾਲਿਆਂ ਨੂੰ ਸਿਰ 'ਤੇ ਟੋਪੀ, ਹੱਥਾਂ 'ਤੇ ਦਸਤਾਨੇ ਅਤੇ ਗਾਊਨ ਪਾਉਣਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਖਾਣ ਵਾਲੇ ਦੀ ਸਿਹਤ ਨੂੰ ਬੀਮਾਰੀਆਂ ਤੋਂ ਬਚਾਇਆ ਜਾ ਸਕੇ ਪਰ ਇਸਦੇ ਬਾਵਜੂਦ ਪੰਜਾਬੀ ਯੂਨੀਵਰਸਿਟੀ ਦੇ ਹੋਸਟਲਾਂ ਦੀਆਂ ਮੈੱਸਾਂ ਵਿਚ ਸ਼ਰੇਆਮ ਬਿਨਾਂ ਟੋਪੀ, ਹੱਥਾਂ ਦੇ ਦਸਤਾਨੇ ਅਤੇ ਗਾਊਨ ਦੇ ਬਗੈਰ ਖਾਣਾ ਪਰੋਸਿਆ ਜਾ ਰਿਹਾ ਹੈ, ਜਿਸ ਨਾਲ  ਹੋਸਟਲ ਦੇ ਵਿਦਿਆਰਥੀਆਂ ਨੂੰ ਪੇਟ ਦੀਆਂ ਭਿਆਨਕ ਬੀਮਾਰੀਆਂ ਲੱਗ ਸਕਦੀਆਂ ਹਨ। ਜਾਣਕਾਰੀ ਦਿੰਦਿਆਂ ਪੀ. ਯੂ. ਦੇ ਹੋਸਟਲ ਵਿਚ ਰਹਿ ਰਹੇ ਵਿਦਿਆਰਥੀ ਸਤਵੰਤ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ ਬਾਦਲ ਆਦਿ ਨੇ ਦੱਸਿਆ ਕਿ 4 ਨੰਬਰ ਹੋਸਟਲ ਵਿਚ ਉਨ੍ਹਾਂ ਨੂੰ ਖਾਣਾ ਠੀਕ ਤਰ੍ਹਾਂ ਨਹੀਂ ਪਰੋਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਟੇ ਵਿਚ ਚਾਵਲ ਦੀ ਕਣੀ ਮਿਕਸ ਹੋਣ ਕਰ ਕੇ ਰੋਟੀਆਂ ਖੁਸ਼ਕ ਰਹਿੰਦੀਆਂ ਹਨ, ਜਿਸ ਨਾਲ ਪੇਟ ਦੀਆਂ ਬੀਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਹੋਸਟਲ ਵਿਚ 40 ਰੁਪਏ ਡਾਇਟ ਕੀਤੀ ਹੋਈ ਹੈ ਜਦੋਂ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਇਹੋ ਡਾਇਟ 33 ਰੁਪਏ ਦੇ ਲਗਭਗ ਹੈ। ਜਿਹੜਾ ਕਿ 7 ਰੁਪਏ ਸਿੱਧਾ ਹੀ ਵਾਧਾ ਕੀਤਾ ਹੋਇਆ ਹੈ।

  • ਪੀ. ਯੂ. ਦੇ ਹੋਸਟਲ ਵਿਚ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਆਫ ਇੰਡੀਆ 2014 P U Food Safety and Standard Act of India 2014 in Hostels

ਔਰਤ ਨੂੰ 'ਭਲਾਈ' ਬਦਲੇ ਮਿਲੀ ਮੌਤ, ਜਾਣੋ ਪੂਰੀ ਦਾਸਤਾਨ (ਵੀਡੀਓ)

NEXT STORY

Stories You May Like

  • goniana mandi  food safety team
    ਖਬਰ ਦਾ ਅਸਰ : ਗੋਨਿਆਣਾ ਮੰਡੀ 'ਚ ਫੂਡ ਸੇਫਟੀ ਟੀਮ ਦੀ ਛਾਪੇਮਾਰੀ
  • young women  attractive look  black and white dress
    ਮੁਟਿਆਰਾਂ ਨੂੰ ਅਟ੍ਰੈਕਟਿਵ ਲੁੱਕ ਦੇ ਰਹੀਆਂ ‘ਬਲੈਕ ਐਂਡ ਵ੍ਹਾਈਟ ਡਰੈੱਸਾਂ’
  • crime incidents increasing on trains
    ‘ਰੇਲਾਂ ’ਚ ਵਧ ਰਹੀਆਂ’ ਅਪਰਾਧ ਦੀਆਂ ਘਟਨਾਵਾਂ!
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ ਦਾ ਅਲਟੀਮੇਟਮ
  • audi india company announces increase in car prices
    ਆਡੀ ਇੰਡੀਆ ਦੇ ਗਾਹਕਾਂ ਲਈ ਝਟਕਾ, ਕੰਪਨੀ ਨੇ ਕਾਰਾਂ ਦੀਆਂ ਕੀਮਤਾਂ 'ਚ ਵਾਧੇ ਦਾ ਕੀਤਾ ਐਲਾਨ
  • all parties in up are in the race to revive the legacy of kanshi ram
    ਯੂ. ਪੀ. ’ਚ ਸਾਰੀਆਂ ਪਾਰਟੀਆਂ ਕਾਂਸ਼ੀ ਰਾਮ ਦੀ ਵਿਰਾਸਤ ਮੁੜ-ਸੁਰਜੀਤ ਕਰਨ ਦੀ ਦੌੜ ’ਚ
  • lpg crisis food delivery affected restaurants remove many dishes from menu
    ਵਪਾਰਕ LPG ਸੰਕਟ: ਦਿੱਲੀ-ਬੈਂਗਲੁਰੂ 'ਚ ਫੂਡ ਡਿਲੀਵਰੀ ਪ੍ਰਭਾਵਿਤ, ਰੈਸਟੋਰੈਂਟਾਂ ਨੇ ਮੀਨੂ 'ਚੋਂ ਹਟਾਏ ਕਈ ਪਕਵਾਨ
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ, ਘਟਨਾ ਕੈਮਰੇ 'ਚ ਕੈਦ
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
Trending
Ek Nazar
order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • punjab bjp rally in moga
      ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
    • a big blow to aam aadmi party
      ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ...
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • firing at former sarpanch s house
      ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
    • schools in punjab  schools in moga
      ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ
    • raja warring raises questions on aap s education
      'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ...
    • ludhiana sbi bank atm robbery
      ਲੁਧਿਆਣਾ 'ਚ SBI ਬੈਂਕ ਦਾ ATM ਲੁੱਟਣ ਦੀ ਕੋਸ਼ਿਸ਼
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • hopes of 4 63 lakh ration card holders shattered
      4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
    • dri  s major action against drug smuggling
      ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +